• Latest
  • Trending
ਬੀਜੇਪੀ ਨੇ ਢਾਇਆ AAP ਦਾ ਕਿਲ੍ਹਾ – ਐਡ. ਗੁਰਵਿੰਦਰ ਕਾਂਸਲ

1 year ago
Hukamnama Sri Darbar Sahib Today – 07 July 2026 | Ang 709 I ਅੱਜ ਦਾ ਹੁਕਮਨਾਮਾ

46 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
Punjab: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST

9 hours ago
ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਜਸਟਿਸ ਐੱਚ.ਐੱਸ. ਗਰੇਵਾਲ ਅਤੇ ਜਸਟਿਸ ਦੀਪਿੰਦਰ ਸਿੰਘ ਨਲਵਾ ਨੇ ਪੰਜਾਬ – ਹਰਿਆਣਾ ਹਾਈਕੋਰਟ ਦੇ ਸਥਾਈ ਜੱਜਾਂ ਵਜੋਂ ਚੁੱਕੀ ਸਹੁੰ

ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ

10 hours ago
8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ

11 hours ago
ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 hours ago
ਭਾਰਤ – ਇੰਗਲੈਂਡ ਵਿਚਾਲੇ ਤੀਜੇ T20 ਮੈਚ ਲਈ ਪਲੇਇੰਗ ਇਲੈਵਨ ਦਾ ਐਲਾਨ

ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ ‘ਤੇ ਡੀ-ਸਿਲਟਿੰਗ ਦਾ ਕੰਮ ਜਾਰੀ

Hindi News
English News
Tuesday, July 7, 2026
No Result
View All Result
29 °c
Chandigarh
33 ° Wed
32 ° Thu
31 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੀਜੇਪੀ ਨੇ ਢਾਇਆ AAP ਦਾ ਕਿਲ੍ਹਾ – ਐਡ. ਗੁਰਵਿੰਦਰ ਕਾਂਸਲ

ਦਿੱਲੀ ਵਿੱਚ ਦਰਜ ਕੀਤੀ ਇਤਿਹਾਸਿਕ ਜਿੱਤ

February 8, 2025
in ਖਬਰਾਂ, ਦਿੱਲੀ, ਪੰਜਾਬ
ਬੀਜੇਪੀ ਨੇ ਢਾਇਆ AAP ਦਾ ਕਿਲ੍ਹਾ – ਐਡ. ਗੁਰਵਿੰਦਰ ਕਾਂਸਲ

ਬੀਜੇਪੀ ਨੇ ਢਾਇਆ AAP ਦਾ ਕਿਲ੍ਹਾ – ਐਡ. ਗੁਰਵਿੰਦਰ ਕਾਂਸਲ

ਦਿੱਲੀ ਵਿੱਚ ਦਰਜ ਕੀਤੀ ਇਤਿਹਾਸਿਕ ਜਿੱਤ

ਦਿੱਲੀ, 8 ਫਰਵਰੀ (ਵਿਸ਼ਵ ਵਾਰਤਾ):-ਬੀਜੇਪੀ ਵੱਲੋਂ ਅੱਜ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ AAP ਦਾ ਕਿਲ੍ਹਾ ਢਾਹ ਕੇ 48 ਸੀਟਾਂ ਤੇ ਇਤਿਹਾਸਿਕ ਜਿੱਤ ਦਰਜ ਕੀਤੀ ਹੈ। ਇਸ ਮੌਕੇ ਬੀਜੇਪੀ ਪਟਿਆਲਾ ਜਿਲਾ ਦੇ ਐਕਟਿਵ ਮੈਂਬਰ ਐਡ. ਗੁਰਵਿੰਦਰ ਕਾਂਸਲ ਅਤੇ ਟੀਮ ਨੇ ਭਾਜਪਾ ਦੀ ਸ਼ਾਨਦਾਰ ਜਿੱਤ ਦੀ ਖੁਸ਼ੀ ਮਨਾਉਂਦੇ ਹੋਏ ਅਤੇ ਵਧਾਈ ਦਿੰਦੇ ਹੋਏ ਕਿਹਾ ਕਿ ਭਾਜਪਾ ਨੇ 27 ਸਾਲ ਦੇ ਸੋਕੇ ਨੂੰ ਖਤਮ ਕਰਦੇ ਹੋਏ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਦਾ ਪਰਚਮ ਲਹਿਰਾਕੇ ਅਤੇ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਹਰਾ ਕੇ ਇੱਕ ਮਿਸਾਲ ਪੇਸ਼ ਕੀਤੀ ਹੈ। ਜਿਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰੀ ਪ੍ਰਧਾਨ ਜੇ.ਪੀ ਨੱਢਾ ਸਮੇਤ ਸਮੂਹ ਬੀਜੇਪੀ ਦੇ ਮੰਤਰੀ ਅਤੇ ਮੈਂਬਰ ਵਧਾਈ ਦੇ ਪਾਤਰ ਹਨ। ਇਸ ਦੇ ਨਾਲ ਹੀ ਉਹਨਾਂ ਨੇ ਦਿੱਲੀ ਵਾਸੀਆਂ ਦਾ ਬੀਜੇਪੀ ਉਮੀਦਵਾਰਾਂ ਦੇ ਹੱਕ ਵਿੱਚ ਰਿਕਾਰਡ ਤੋੜ ਵੋਟਾਂ ਪਾਉਣ ਲਈ ਧੰਨਵਾਦ ਵੀ ਕੀਤਾ ਅਤੇ ਕਿਹਾ ਕਿ ਉਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਾਰੰਟੀਆਂ ਤੇ ਆਪਣਾ ਵਿਸ਼ਵਾਸ ਦਿਖਾਇਆ ਹੈ ਅਤੇ ਨਾਲ ਹੀ ਆਮ ਆਦਮੀ ਪਾਰਟੀ ਵੱਲੋ ਕਿੱਤੇ ਝੂਠੇ ਅਤੇ ਫੋਕੇ ਵਾਅਦਿਆ ਦਾ ਮੂੰਹ ਤੋੜ ਜਵਾਬ ਦਿੱਤਾ ਹੈ। ਇਸ ਮੌਕੇ ਸ਼ਾਮ ਲਾਲ ਮਿੱਤਲ, ਮਦਨ ਲਾਲ ਕਾਂਸਲ, ਵਡੇਰਾ ਜੀ, ਰਾਹੁਲ ਬਾਂਸਲ, ਕਰਨ ਸੈਣੀ, ਦੀਸ਼ਾਂਤ ਕਾਂਸਲ, ਸਾਹਿਲ ਗੋਇਲ, ਸ਼ਿਵਮ, ਵਿਕਾਸ ਮਿੱਤਲ਼, ਯਾਦਵਿੰਦਰ ਕਾਂਸਲ, ਅਸ਼ਵਨੀ ਭਾਂਬਰੀ ਆਦਿ ਮੈਂਬਰ ਮੌਕੇ ਤੇ ਹਾਜ਼ਰ ਸਨ।

Tags: Breaking news in Punjabidelhi cmDelhi PollsLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 07 July 2026 | Ang 709 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 July 2026 | Ang 709 I ਅੱਜ ਦਾ ਹੁਕਮਨਾਮਾ

by Ankit
July 7, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 07-07-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 6 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST

Punjab: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST

by Jaspreet Kaur
July 6, 2026
0

Punjab: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST ਚੰਡੀਗੜ੍ਹ, 6 ਜੁਲਾਈ 2026 (ਵਿਸ਼ਵ...

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ

by Jaspreet Kaur
July 6, 2026
0

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ - 3 ਦਿਨਾਂ 'ਚ ਮੰਗਿਆ ਜਵਾਬ ਚੰਡੀਗੜ੍ਹ, 6 ਜੁਲਾਈ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 07 July 2026 | Ang 709 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 July 2026 | Ang 709 I ਅੱਜ ਦਾ ਹੁਕਮਨਾਮਾ

by Ankit
July 7, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 07-07-2026 |...

Most Popular

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

by Jaspreet Kaur
2 weeks ago
0

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ 'ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ ਨਵੀ ਦਿੱਲੀ, 20 ਜੂਨ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 