• Latest
  • Trending
ਲੁਧਿਆਣਾ ਵਿੱਚ ਭਾਜਪਾ ਨੂੰ ਵੱਡਾ ਹੁਲਾਰਾ: ਬਾਪੂ ਬਲਕੌਰ ਸਿੰਘ ਚਾਦਰੇ ਵਾਲੇ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਭਾਜਪਾ ’ਚ ਸ਼ਾਮਲ

ਲੁਧਿਆਣਾ ਵਿੱਚ ਭਾਜਪਾ ਨੂੰ ਵੱਡਾ ਹੁਲਾਰਾ: ਬਾਪੂ ਬਲਕੌਰ ਸਿੰਘ ਚਾਦਰੇ ਵਾਲੇ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਭਾਜਪਾ ’ਚ ਸ਼ਾਮਲ

1 hour ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 278ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 209 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 278ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 209 ਕਾਬੂ

58 minutes ago
ਲੁਧਿਆਣਾ ਵਿਖੇ ਵਾਲਮੀਕਿ ਪ੍ਰਗਟ ਦਿਵਸ ਸਮਾਗਮ ‘ਚ ਪਹੁੰਚੇ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਲੁਧਿਆਣਾ ਵਿਖੇ ਵਾਲਮੀਕਿ ਪ੍ਰਗਟ ਦਿਵਸ ਸਮਾਗਮ ‘ਚ ਪਹੁੰਚੇ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ

1 hour ago
ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
India Vs Zimbabwe Women ODI : ਭਾਰਤ ਨੇ ਜ਼ਿੰਬਾਬਵੇ ਲਈ ਸੈੱਟ ਕੀਤਾ ਵੱਡਾ ਟਾਰਗੇਟ

India Vs Zimbabwe Women ODI : ਭਾਰਤ ਨੇ ਜ਼ਿੰਬਾਬਵੇ ਲਈ ਸੈੱਟ ਕੀਤਾ ਵੱਡਾ ਟਾਰਗੇਟ

3 hours ago
ਕੈਟਰੀਨਾ ਸਿਨਿਆਕੋਵਾ ਨੇ ਐਸ਼ਲਿਨ ਨੂੰ ਹਰਾ ਕੇ ਜਿੱਤਿਆ ਜਾਪਾਨ ਓਪਨ ਦਾ ਖਿਤਾਬ

ਕੈਟਰੀਨਾ ਸਿਨਿਆਕੋਵਾ ਨੇ ਐਸ਼ਲਿਨ ਨੂੰ ਹਰਾ ਕੇ ਜਿੱਤਿਆ ਜਾਪਾਨ ਓਪਨ ਦਾ ਖਿਤਾਬ

3 hours ago
ਭਾਰਤੀ ਫੌਜ ਦਾ ਦਸਤਾ ‘Exercise Garuda Shakti’ ਵਿੱਚ ਹਿੱਸਾ ਲੈਣ ਲਈ ਇੰਡੋਨੇਸ਼ੀਆ ਰਵਾਨਾ

ਭਾਰਤੀ ਫੌਜ ਦਾ ਦਸਤਾ ‘Exercise Garuda Shakti’ ਵਿੱਚ ਹਿੱਸਾ ਲੈਣ ਲਈ ਇੰਡੋਨੇਸ਼ੀਆ ਰਵਾਨਾ

3 hours ago
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਣਸੀ ਵਿੱਚ ਦੇਖਿਆ ‘Wings Over Ganges‘ ਏਅਰ ਸ਼ੋਅ

ਪ੍ਰਧਾਨ ਮੰਤਰੀ ਮੋਦੀ ਨੇ ਵਾਰਾਣਸੀ ਵਿੱਚ ਦੇਖਿਆ ‘Wings Over Ganges‘ ਏਅਰ ਸ਼ੋਅ

3 hours ago
ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ ‘ਤੇ ਢੋਲ, ਭੰਗੜੇ ਅਤੇ ਫੁਲਕਾਰੀਆਂ ਨਾਲ ਨਿੱਘਾ ਸਵਾਗਤ

ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ ‘ਤੇ ਢੋਲ, ਭੰਗੜੇ ਅਤੇ ਫੁਲਕਾਰੀਆਂ ਨਾਲ ਨਿੱਘਾ ਸਵਾਗਤ

3 hours ago
ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

3 hours ago
ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

4 hours ago
2.5 ਟਨ ਨਸ਼ੀਲੀਆਂ ਗੋਲੀਆਂ ਜ਼ਬਤ ; ਦੋ ਵਿਅਕਤੀ ਗ੍ਰਿਫ਼ਤਾਰ

2.5 ਟਨ ਨਸ਼ੀਲੀਆਂ ਗੋਲੀਆਂ ਜ਼ਬਤ ; ਦੋ ਵਿਅਕਤੀ ਗ੍ਰਿਫ਼ਤਾਰ

4 hours ago
Hindi News
English News
Sunday, October 25, 2026
No Result
View All Result
23 °c
Chandigarh
24 ° Mon
24 ° Tue
24 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੁਧਿਆਣਾ ਵਿੱਚ ਭਾਜਪਾ ਨੂੰ ਵੱਡਾ ਹੁਲਾਰਾ: ਬਾਪੂ ਬਲਕੌਰ ਸਿੰਘ ਚਾਦਰੇ ਵਾਲੇ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਭਾਜਪਾ ’ਚ ਸ਼ਾਮਲ

ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਵਿੱਚ ਕਰਵਾਇਆ ਸ਼ਾਮਲ

October 25, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਲੁਧਿਆਣਾ ਵਿੱਚ ਭਾਜਪਾ ਨੂੰ ਵੱਡਾ ਹੁਲਾਰਾ: ਬਾਪੂ ਬਲਕੌਰ ਸਿੰਘ ਚਾਦਰੇ ਵਾਲੇ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਭਾਜਪਾ ’ਚ ਸ਼ਾਮਲ

ਲੁਧਿਆਣਾ, 25 ਅਕਤੂਬਰ (ਵਿਸ਼ਵ ਵਾਰਤਾ)- ਭਾਰਤੀ ਜਨਤਾ ਪਾਰਟੀ ਨੂੰ ਲੁਧਿਆਣਾ ਵਿਖੇ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਪ੍ਰਫੁੱਲਿਤ ਕਰਨ ਵਾਲੇ ਬਾਪੂ ਬਲਕੌਰ ਸਿੰਘ ਚਾਦਰੇ ਵਾਲੇ (ਸਾਬਕਾ ਈਟੀਓ), ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸਾਬਕਾ ਜੁਆਇੰਟ ਸੈਕਟਰੀ ਕਮਲਦੀਪ ਸਿੰਘ ਘੂਰਾ ਅਤੇ ਵੱਖ-ਵੱਖ ਸਮਾਜਿਕ ਤੇ ਵਪਾਰਕ ਖੇਤਰਾਂ ਨਾਲ ਜੁੜੀਆਂ ਕਈ ਸ਼ਖ਼ਸੀਅਤਾਂ ਨੇ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਮੂਲੀਅਤ ਕੀਤੀ।

ਭਾਜਪਾ ਵਿੱਚ ਸ਼ਾਮਲ ਹੋਣ ਵਾਲੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਅਨੁਜ ਬਹਿਲ, ਮੀਤ ਪ੍ਰਧਾਨ, ਗਾਂਧੀ ਨਗਰ ਮਾਰਕੀਟ ਲੁਧਿਆਣਾ, ਕੁਨਾਲ, ਜ਼ਿਲ੍ਹਾ ਪ੍ਰਧਾਨ, ਯੂਨਾਈਟਿਡ ਹਿੰਦੂ; ਅਸ਼ੋਕ ਖੱਟਰ, ਮੀਤ ਪ੍ਰਧਾਨ, ਫਾਰਚੂਨ ਸਿਟੀ; ਰਿਤਿਕ ਚਾਵਲਾ, ਕਰਨ ਖੰਨਾ ਅਤੇ ਕੰਵਲਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਸ਼ਾਮਲ ਹਨ।

ਇਸ ਮੌਕੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ, ਸੂਬਾ ਖਜ਼ਾਨਚੀ ਗੁਰਦੇਵ ਸਿੰਘ ਦੇਬੀ, ਸੂਬਾ ਕੋਰ ਕਮੇਟੀ ਮੈਂਬਰ ਜੀਵਨ ਗੁਪਤਾ, ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ, ਜਤਿੰਦਰ ਮਿੱਤਲ ਵੀ ਹਾਜ਼ਰ ਸਨ।

ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਅਤੇ ਨੌਜਵਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਦਾ ਭਾਜਪਾ ਪ੍ਰਤੀ ਵਧ ਰਿਹਾ ਭਰੋਸਾ ਪਾਰਟੀ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਅਤੇ ਪੰਜਾਬ ਦੀ ਤਰੱਕੀ ਦੇ ਸੰਕਲਪ ਨਾਲ ਜੁੜਨ ਲਈ ਵੱਖ-ਵੱਖ ਵਰਗਾਂ ਦੇ ਲੋਕ ਅੱਗੇ ਆ ਰਹੇ ਹਨ।
ਸ੍ਰੀ ਢਿੱਲੋਂ ਨੇ ਕਿਹਾ ਕਿ ਬਾਪੂ ਬਲਕੌਰ ਸਿੰਘ ਚਾਦਰੇ ਵਾਲੇ ਵਰਗੀਆਂ ਸ਼ਖ਼ਸੀਅਤਾਂ ਦਾ ਪਾਰਟੀ ਨਾਲ ਜੁੜਨਾ ਵਿਸ਼ੇਸ਼ ਮਹੱਤਵ ਰੱਖਦਾ ਹੈ, ਕਿਉਂਕਿ ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਰਵਾਇਤੀ ਪਹਿਰਾਵੇ ਨੂੰ ਸੰਭਾਲਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਦੇ ਨਾਲ-ਨਾਲ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਤੱਕ ਲਿਜਾਣਾ ਭਾਜਪਾ ਦੀ ਵਚਨਬੱਧਤਾ ਹੈ।

ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਹਰ ਸਾਥੀ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਸਾਰਿਆਂ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਬਿਹਤਰੀ, ਨੌਜਵਾਨਾਂ ਦੇ ਸੁਨਹਿਰੀ ਭਵਿੱਖ ਅਤੇ ਸੂਬੇ ਦੀ ਤਰੱਕੀ ਲਈ ਸਾਂਝੇ ਯਤਨਾਂ ਦੀ ਲੋੜ ਹੈ।
ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਨਵੇਂ ਸਾਥੀਆਂ ਦੇ ਪਾਰਟੀ ਨਾਲ ਜੁੜਨ ਨਾਲ ਲੁਧਿਆਣਾ ਸਮੇਤ ਪੂਰੇ ਪੰਜਾਬ ਵਿੱਚ ਭਾਜਪਾ ਦੇ ਸੰਗਠਨ ਨੂੰ ਹੋਰ ਬਲ ਮਿਲੇਗਾ ਅਤੇ ਸਾਰੇ ਮਿਲ ਕੇ ਪੰਜਾਬ ਨੂੰ ਤਰੱਕੀ ਦੇ ਰਾਹ ’ਤੇ ਅੱਗੇ ਲਿਜਾਣ ਲਈ ਕੰਮ ਕਰਨਗੇ।
ਉਹਨਾਂ ਕਿਹਾ ਕਿ ਭਾਜਪਾ ਦੇ ਪਰਿਵਾਰ ਵਿੱਚ ਲਗਾਤਾਰ ਹੁੰਦਾ ਹੋਇਆ ਇਹ ਵਾਧਾ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਇਸ ਵਾਰ ਪੰਜਾਬ ਦੇ ਲੋਕ ਸੂਬੇ ਦੇ ਅਸਲ ਵਿਕਾਸ, ਅਮਨ-ਸ਼ਾਂਤੀ ਅਤੇ ਖੁਸ਼ਹਾਲੀ ਲਈ ਪੰਜਾਬ ਅੰਦਰ ਡਬਲ ਇੰਜਣ ਸਰਕਾਰ ਬਣਾ ਕੇ ਹੀ ਦਮ ਲੈਣਗੇ।

Tags: Kewal Singh DhillonLatestNewsInPunjabiMANSAMansanewspunjabnewsPunjabnewsinPunjabitopheadlinesinPunjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 278ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 209 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 278ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 209 ਕਾਬੂ

by Ankit
October 25, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 278ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 209 ਕਾਬੂ — ਪੁਲਿਸ ਟੀਮਾਂ ਨੇ 181...

ਲੁਧਿਆਣਾ ਵਿਖੇ ਵਾਲਮੀਕਿ ਪ੍ਰਗਟ ਦਿਵਸ ਸਮਾਗਮ ‘ਚ ਪਹੁੰਚੇ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਲੁਧਿਆਣਾ ਵਿਖੇ ਵਾਲਮੀਕਿ ਪ੍ਰਗਟ ਦਿਵਸ ਸਮਾਗਮ ‘ਚ ਪਹੁੰਚੇ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ

by Navjot
October 25, 2026
0

ਲੁਧਿਆਣਾ, 25 ਅਕਤੂਬਰ ( ਵਿਸ਼ਵ ਵਾਰਤਾ)- ਭਗਵਾਨ ਵਾਲਮੀਕਿ ਜੀ ਵੱਲੋਂ ਰਚੀ ਪਵਿੱਤਰ ਰਾਮਾਇਣ ਮਰਿਆਦਾ, ਸੱਚ, ਤਿਆਗ ਅਤੇ ਧਰਮ ਦਾ ਅਜਿਹਾ...

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
October 25, 2026
0

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰੀ ਸਕੂਲਾਂ ਦੇ ਸੁਧਾਰ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 25, 2026
0

ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 278ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 209 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 278ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 209 ਕਾਬੂ

by Ankit
October 25, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 278ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 209 ਕਾਬੂ — ਪੁਲਿਸ ਟੀਮਾਂ ਨੇ 181...

Most Popular

National: ਟਰੱਕ ਅਤੇ ਪਿਕਅੱਪ ਵੈਨ ਦੀ ਭਿਆਨਕ ਟੱਕਰ, 7 ਦੀ ਮੌਤ, 18 ਜ਼ਖਮੀ

National: ਟਰੱਕ ਅਤੇ ਪਿਕਅੱਪ ਵੈਨ ਦੀ ਭਿਆਨਕ ਟੱਕਰ, 7 ਦੀ ਮੌਤ, 18 ਜ਼ਖਮੀ

by Ranjit Singh
3 weeks ago
0

National: ਟਰੱਕ ਅਤੇ ਪਿਕਅੱਪ ਵੈਨ ਦੀ ਭਿਆਨਕ ਟੱਕਰ, 7 ਦੀ ਮੌਤ, 18 ਜ਼ਖਮੀ ਚੰਡੀਗੜ੍ਹ, 2 ਅਕਤੂਬਰ 2026 (ਵਿਸ਼ਵ ਵਾਰਤਾ): ਮਹਾਰਾਸ਼ਟਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 