• Latest
  • Trending
BJP ਆਈਟੀ ਸੈੱਲ ਦੇ ਮੁਖੀ ਅਤੇ ਅਰਨਬ ਗੋਸਵਾਮੀ ਵਿਰੁੱਧ ਮਾਮਲਾ ਦਰਜ

BJP ਆਈਟੀ ਸੈੱਲ ਦੇ ਮੁਖੀ ਅਤੇ ਅਰਨਬ ਗੋਸਵਾਮੀ ਵਿਰੁੱਧ ਮਾਮਲਾ ਦਰਜ

1 year ago
ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

16 minutes ago
ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

1 hour ago
ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

1 hour ago
ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

1 hour ago
ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

2 hours ago
ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

3 hours ago
ਦਿੱਲੀ-NCR ‘ਚ ਬਦਲਿਆ ਮੌਸਮ ਦਾ ਮਿਜ਼ਾਜ :ਧੂੜ ਭਰੀ ਹਨੇਰੀ ਮਗਰੋਂ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ

ਦਿੱਲੀ-NCR ‘ਚ ਬਦਲਿਆ ਮੌਸਮ ਦਾ ਮਿਜ਼ਾਜ :ਧੂੜ ਭਰੀ ਹਨੇਰੀ ਮਗਰੋਂ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

3 hours ago
‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

3 hours ago
ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

4 hours ago
Hindi News
English News
Monday, June 15, 2026
No Result
View All Result
34 °c
Chandigarh
33 ° Tue
36 ° Wed
35 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BJP ਆਈਟੀ ਸੈੱਲ ਦੇ ਮੁਖੀ ਅਤੇ ਅਰਨਬ ਗੋਸਵਾਮੀ ਵਿਰੁੱਧ ਮਾਮਲਾ ਦਰਜ

- ਲੱਗੇ ਗੰਭੀਰ ਆਰੋਪ

May 21, 2025
in ਖਬਰਾਂ, ਰਾਸ਼ਟਰੀ
BJP ਆਈਟੀ ਸੈੱਲ ਦੇ ਮੁਖੀ ਅਤੇ ਅਰਨਬ ਗੋਸਵਾਮੀ ਵਿਰੁੱਧ ਮਾਮਲਾ ਦਰਜ

BJP ਆਈਟੀ ਸੈੱਲ ਦੇ ਮੁਖੀ ਅਤੇ ਅਰਨਬ ਗੋਸਵਾਮੀ ਵਿਰੁੱਧ ਮਾਮਲਾ ਦਰਜ

– ਲੱਗੇ ਗੰਭੀਰ ਆਰੋਪ

ਨਵੀ ਦਿੱਲੀ,21 ਮਈ (ਵਿਸ਼ਵ ਵਾਰਤਾ): ਕਾਂਗਰਸ ਨੇ ਭਾਜਪਾ (BJP) ਆਈਟੀ ਸੈੱਲ ਦੇ ਮੁਖੀ ਅਮਿਤ ਮਾਲਵੀਆ ਅਤੇ ਰਿਪਬਲਿਕ ਟੀਵੀ ਦੇ ਪੱਤਰਕਾਰ ਅਰਨਬ ਗੋਸਵਾਮੀ ਖ਼ਿਲਾਫ਼ ਐਫਆਈਆਰ ਦਰਜ ਕਰਵਾਈ ਹੈ। ਦੋਵਾਂ ‘ਤੇ ਕਾਂਗਰਸ ਪਾਰਟੀ ਵਿਰੁੱਧ ਗਲਤ ਅਤੇ ਗੁੰਮਰਾਹਕੁੰਨ ਜਾਣਕਾਰੀ ਫੈਲਾਉਣ ਦਾ ਦੋਸ਼ ਹੈ।

ਇੰਡੀਅਨ ਯੂਥ ਕਾਂਗਰਸ ਦੇ ਕਾਨੂੰਨੀ ਸੈੱਲ ਦੇ ਮੁਖੀ ਸ਼੍ਰੀਕਾਂਤ ਸਵਰੂਪ ਬੀਐਨ ਦੀ ਸ਼ਿਕਾਇਤ ‘ਤੇ ਬੈਂਗਲੁਰੂ ਦੇ ਹਾਈ ਗਰਾਊਂਡ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਬੀਐਨਐਸ ਦੀ ਧਾਰਾ 192 (ਦੰਗਾ ਕਰਵਾਉਣ ਦੇ ਇਰਾਦੇ ਨਾਲ ਜਾਣਬੁੱਝ ਕੇ ਭੜਕਾਊ ਜਾਣਕਾਰੀ ਦੇਣਾ) ਅਤੇ 352 (ਜਾਣਬੁੱਝ ਕੇ ਸ਼ਾਂਤੀ ਭੰਗ ਕਰਨਾ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਦੱਸ ਦਈਏ ਕਿ 17 ਮਈ ਨੂੰ ਅਮਿਤ ਮਾਲਵੀਆ ਨੇ ‘ਐਕਸ’ ‘ਤੇ ਅਰਨਬ ਗੋਸਵਾਮੀ ਦਾ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਉਹ ਕਹਿ ਰਹੇ ਹਨ ਕਿ ਕਾਂਗਰਸ ਪਾਰਟੀ ਦਾ ਤੁਰਕੀ ਵਿੱਚ ਇੱਕ ਰਜਿਸਟਰਡ ਦਫ਼ਤਰ ਹੈ।” ਇਸ ਵੀਡੀਓ ਬਾਰੇ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਇਹ ਦੇਸ਼ ਦੇ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਕਾਂਗਰਸ ਪਾਰਟੀ ਨੂੰ ਬਦਨਾਮ ਕਰਨ ਲਈ ਇੱਕ ਸੋਚੀ ਸਮਝੀ ਰਣਨੀਤੀ ਦੇ ਹਿੱਸੇ ਵਜੋਂ ਕੀਤਾ ਗਿਆ ਹੈ। ਇਹ ਲੋਕਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਅਤੇ ਦੇਸ਼ ਦੀ ਸੁਰੱਖਿਆ ਅਤੇ ਲੋਕਤੰਤਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਹੈ।

Tags: BjpBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

by Jaspreet Kaur
June 15, 2026
0

ਵੱਡਾ ਹਾਦਸਾ! ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ - 30 ਤੋਂ ਵੱਧ ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ ਇਥੋਪੀਆ,...

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

by Jaspreet Kaur
June 15, 2026
0

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ 32 ਸਾਲ ਦੀ ਉਮਰ 'ਚ ਦੁਨੀਆ ਨੂੰ ਕਿਹਾ ਅਲਵਿਦਾ  ਨਵੀ ਦਿੱਲੀ, 15...

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

by Ankit
June 15, 2026
0

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ);-...

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

by Ankit
June 15, 2026
0

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ ਚੰਡੀਗੜ੍ਹ,15 ਜੂਨ (ਵਿਸ਼ਵ ਵਾਰਤਾ);- ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

by Jaspreet Kaur
June 15, 2026
0

ਵੱਡਾ ਹਾਦਸਾ! ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ - 30 ਤੋਂ ਵੱਧ ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ ਇਥੋਪੀਆ,...

Most Popular

ਨਗਰ ਕੌਂਸਲ ਚੋਣਾਂ : ਸ਼ਾਮ ਚੁਰਾਸੀ ’ਚ ‘ਆਪ’ ਨੇ ਮਾਰੀ ਬਾਜ਼ੀ

ਨਗਰ ਕੌਂਸਲ ਚੋਣਾਂ : ਸ਼ਾਮ ਚੁਰਾਸੀ ’ਚ ‘ਆਪ’ ਨੇ ਮਾਰੀ ਬਾਜ਼ੀ

by Jaspreet Kaur
2 days ago
0

ਨਗਰ ਕੌਂਸਲ ਚੋਣਾਂ : ਸ਼ਾਮ ਚੁਰਾਸੀ 'ਆਪ' ਨੇ ਮਾਰੀ ਬਾਜ਼ੀ - ਦੀਨਾਨਗਰ, ਗੁਰਦਾਸਪੁਰ ’ਚ ਕਾਂਗਰਸ ਦਾ ਕਬਜ਼ਾ - ਕਾਦੀਆਂ 'ਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 