• Latest
  • Trending
BJP ਦੀ ਨਵੀਂ ਟੀਮ ਦਾ ਐਲਾਨ, ਮਨਪ੍ਰੀਤ ਬਾਦਲ ਨੂੰ ਸੌਂਪੀ ਵੱਡੀ ਜਿੰਮੇਵਾਰੀ

BJP ਦੀ ਨਵੀਂ ਟੀਮ ਦਾ ਐਲਾਨ, ਮਨਪ੍ਰੀਤ ਬਾਦਲ ਨੂੰ ਸੌਂਪੀ ਵੱਡੀ ਜਿੰਮੇਵਾਰੀ

3 weeks ago
Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

14 minutes ago
Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

58 minutes ago
International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

1 hour ago
Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

3 hours ago
Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

3 hours ago
Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ

3 hours ago
Punjab: ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ: 5 ਵਿਦਿਆਰਥੀ ਸਸਪੈਂਡ

Punjab: ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ: 5 ਵਿਦਿਆਰਥੀ ਸਸਪੈਂਡ

4 hours ago
Weather Update: 15 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ, ਅਲਰਟ ਜਾਰੀ

Weather Update: 15 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ, ਅਲਰਟ ਜਾਰੀ

5 hours ago
Punjab: ਡੀਏ ਦਾ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਾਰਨ ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ, ਸਰਕਾਰ ਕਾਨੂੰਨ ਅਨੁਸਾਰ ਕਰੇਗੀ ਕਾਰਵਾਈ: ਅਮਨ ਅਰੋੜਾ

Punjab: ਡੀਏ ਦਾ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਾਰਨ ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ, ਸਰਕਾਰ ਕਾਨੂੰਨ ਅਨੁਸਾਰ ਕਰੇਗੀ ਕਾਰਵਾਈ: ਅਮਨ ਅਰੋੜਾ

5 hours ago
Punjab: ਸਾਕਾ ਨੀਲਾ ਤਾਰਾ: 42 ਸਾਲ ਬਾਅਦ ਹਾਈ ਕੋਰਟ ਨੇ ਸੁਣਾਇਆ ਇਹ ਫ਼ੈਸਲਾ

Punjab: ਸਾਕਾ ਨੀਲਾ ਤਾਰਾ: 42 ਸਾਲ ਬਾਅਦ ਹਾਈ ਕੋਰਟ ਨੇ ਸੁਣਾਇਆ ਇਹ ਫ਼ੈਸਲਾ

6 hours ago
Hindi News
English News
Tuesday, September 8, 2026
No Result
View All Result
33 °c
Chandigarh
30 ° Wed
31 ° Thu
30 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BJP ਦੀ ਨਵੀਂ ਟੀਮ ਦਾ ਐਲਾਨ, ਮਨਪ੍ਰੀਤ ਬਾਦਲ ਨੂੰ ਸੌਂਪੀ ਵੱਡੀ ਜਿੰਮੇਵਾਰੀ

August 17, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼, ਰਾਸ਼ਟਰੀ
BJP ਦੀ ਨਵੀਂ ਟੀਮ ਦਾ ਐਲਾਨ, ਮਨਪ੍ਰੀਤ ਬਾਦਲ ਨੂੰ ਸੌਂਪੀ ਵੱਡੀ ਜਿੰਮੇਵਾਰੀ

BJP ਦੀ ਨਵੀਂ ਟੀਮ ਦਾ ਐਲਾਨ, ਮਨਪ੍ਰੀਤ ਬਾਦਲ ਨੂੰ ਸੌਂਪੀ ਵੱਡੀ ਜਿੰਮੇਵਾਰੀ

– ਪੜ੍ਹੋ LIST ‘ਚ ਹੋਰ ਕਿਹੜੇ – ਕਿਹੜੇ ਨਾਮ ਸ਼ਾਮਿਲ

ਨਵੀ ਦਿੱਲੀ, 17 ਅਗਸਤ 2026 (ਵਿਸ਼ਵ ਵਾਰਤਾ): ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੀ ਨਵੀਂ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਸੋਮਵਾਰ ਨੂੰ ਹੋਏ ਐਲਾਨ ਵਿੱਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੀ ਨਵੀਂ ਟੀਮ ਵਿੱਚ ਮਨਪ੍ਰੀਤ ਸਿੰਘ ਬਾਦਲ ਸਮੇਤ ਪੰਜਾਬ ਦੇ 3 ਆਗੂਆਂ ਨੂੰ ਜਗ੍ਹਾ ਮਿਲੀ ਹੈ।

ਇਨ੍ਹਾਂ ਵਿੱਚ ਅੰਮ੍ਰਿਤਸਰ ਤੋਂ ਤਰੁਣ ਚੁੱਘ ਨੂੰ ਰਾਸ਼ਟਰੀ ਦਫ਼ਤਰ ਇੰਚਾਰਜ ਲਗਾਇਆ ਗਿਆ ਹੈ। ਚੰਡੀਗੜ੍ਹ ਦੇ ਸੌਦਾਨ ਸਿੰਘ ਨੂੰ ਸੰਗਠਨ ਵਿੱਚ ਰਾਸ਼ਟਰੀ ਸਹਿ-ਮਹਾਮੰਤਰੀ ਬਣਾਇਆ ਗਿਆ ਹੈ। ਆਮ ਆਦਮੀ ਪਾਰਟੀ ਤੋਂ ਬੀਜੇਪੀ ਵਿੱਚ ਆਏ ਸੰਦੀਪ ਪਾਠਕ ਨੂੰ ਵੀ ਟੀਮ ਵਿੱਚ ਜਗ੍ਹਾ ਦਿੱਤੀ ਗਈ ਹੈ।

13 ਰਾਸ਼ਟਰੀ ਉਪ-ਪ੍ਰਧਾਨ, 8 ਰਾਸ਼ਟਰੀ ਮਹਾਮੰਤਰੀ, 16 ਸਕੱਤਰ

ਸੋਮਵਾਰ ਨੂੰ ਭਾਜਪਾ ਨੇ ਕਈ ਆਗੂਆਂ ਨੂੰ ਕੇਂਦਰੀ ਸੰਗਠਨ ਵਿੱਚ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਹਨ। ਨਿਤਿਨ ਨਬੀਨ ਦੀ ਨਵੀਂ ਟੀਮ ਵਿੱਚ ਰਾਜਸਥਾਨ ਦੀ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਅਤੇ ਸਾਬਕਾ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦਾ ਨਾਂ ਵੀ ਸ਼ਾਮਲ ਹੈ। ਨਿਤਿਨ ਨਬੀਨ ਦੀ ਨਵੀਂ ਟੀਮ ਵਿੱਚ ਇਨ੍ਹਾਂ ਨੂੰ ਬਹੁਤ ਵੱਡੀ ਜ਼ਿੰਮੇਵਾਰੀ ਮਿਲੀ ਹੈ। ਲਿਸਟ ਵਿੱਚ ਪੀਯੂਸ਼ ਗੋਇਲ ਦਾ ਵੀ ਨਾਂ ਸ਼ਾਮਿਲ ਹੈ।

ਸਾਹਮਣੇ ਆਈ ਸੂਚੀ ਅਨੁਸਾਰ ਐੱਮ. ਨਾਗਰਾਜਾ, ਲਾਲ ਸਿੰਘ ਆਰੀਆ ਅਤੇ ਵਰਸ਼ਾਬੇਨ ਦੋਸ਼ੀ ਨੂੰ ਰਾਸ਼ਟਰੀ ਉਪ-ਪ੍ਰਧਾਨ ਬਣਾਇਆ ਗਿਆ ਹੈ। ਬੈਜਯੰਤ ਜੈ ਪਾਂਡਾ, ਰੇਖਾ ਵਰਮਾ ਅਤੇ ਮਧੂਚੰਦਰ ਇਸ ਟੀਮ ਵਿੱਚ ਬਰਕਰਾਰ ਹਨ। ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਤੀਰਥ ਸਿੰਘ ਰਾਵਤ, ਸਾਬਕਾ ਕੇਂਦਰੀ ਮੰਤਰੀ ਭਾਰਤੀ ਪਵਾਰ, ਮਨਪ੍ਰੀਤ ਸਿੰਘ ਬਾਦਲ ਅਤੇ ਤਾਰਿਕ ਮੰਸੂਰ ਨੂੰ ਵੀ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਲਾਇਆ ਗਿਆ ਹੈ।

ਉੱਧਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੇ ਨਵੇਂ ਬਣਾਏ ਗਏ ਅਹੁਦੇਦਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਐਕਸ (X) ‘ਤੇ ਪੋਸਟ ਵਿੱਚ ਲਿਖਿਆ ਕਿ “ਭਾਜਪਾ ਦੇ ਨਵ-ਨਿਯੁਕਤ ਰਾਸ਼ਟਰੀ ਅਹੁਦੇਦਾਰਾਂ ਦੇ ਨਾਲ ਹੀ ਉਨ੍ਹਾਂ ਸਾਰੇ ਸਾਥੀਆਂ ਨੂੰ ਬਹੁਤ-ਬਹੁਤ ਵਧਾਈ, ਜਿਨ੍ਹਾਂ ਨੂੰ ਪਾਰਟੀ ਵਿੱਚ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸ ਊਰਜਾਵਾਨ ਟੀਮ ਕੋਲ ਜਿੱਥੇ ਸੰਗਠਨ ਦਾ ਭਰਪੂਰ ਤਜਰਬਾ ਹੈ, ਉੱਥੇ ਹੀ ਜ਼ਮੀਨੀ ਜੁੜਾਵ ਵੀ ਹੈ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਾਡੇ ਇਹ ਸਾਥੀ ਪੂਰੇ ਸਮਰਪਿਤ ਭਾਵ ਨਾਲ ਪਾਰਟੀ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਣਗੇ। ਸਾਰਿਆਂ ਨੂੰ ਮੇਰੀਆਂ ਢੇਰ ਸਾਰੀਆਂ ਸ਼ੁਭਕਾਮਨਾਵਾਂ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share217Tweet136SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

by Ranjit Singh
September 8, 2026
0

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ) – 2015 ਦੇ...

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

by Ranjit Singh
September 8, 2026
0

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ, 8 ਸਤੰਬਰ...

International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

by Ranjit Singh
September 8, 2026
0

International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ) – ਯਮਨ ਵਿੱਚ...

Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

by Ranjit Singh
September 8, 2026
0

Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ ਚੰਡੀਗੜ੍ਹ, 8...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

by Ranjit Singh
September 8, 2026
0

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ) – 2015 ਦੇ...

Most Popular

Nepal Flood: ਕੀ ਹੈ ਨੇਪਾਲ ‘ਚ ਤਬਾਹੀ ਦਾ ਕਾਰਨ ? ਵਿਗਿਆਨੀਆਂ ਨੇ ਕੀਤਾ ਵੱਡਾ ਖੁਲਾਸਾ !

Nepal Flood: ਕੀ ਹੈ ਨੇਪਾਲ ‘ਚ ਤਬਾਹੀ ਦਾ ਕਾਰਨ ? ਵਿਗਿਆਨੀਆਂ ਨੇ ਕੀਤਾ ਵੱਡਾ ਖੁਲਾਸਾ !

by Ranjit Singh
2 weeks ago
0

Nepal Flood: ਕੀ ਹੈ ਨੇਪਾਲ 'ਚ ਤਬਾਹੀ ਦਾ ਕਾਰਨ ? ਵਿਗਿਆਨੀਆਂ ਨੇ ਕੀਤਾ ਵੱਡਾ ਖੁਲਾਸਾ ! ਚੰਡੀਗੜ੍ਹ, 28 ਅਗਸਤ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 