• Latest
  • Trending
BJP Office Blast ਦੇ ਮੁਲਜ਼ਮਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ

2 weeks ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Haryana : ਕਿਸਾਨਾਂ ਨੂੰ ਕੇਂਦਰ ਵੱਲੋਂ ਵੱਡੀ ਰਾਹਤ! ਕਣਕ ਦੇ ਖਰੀਦ ਨਿਯਮਾਂ ‘ਚ ਦਿੱਤੀ ਢਿੱਲ

70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ

ਪੰਜਾਬ ਦੇ ਸਿਹਤ ਮੰਤਰੀ ਨੇ ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸੂਬਾ ਪੱਧਰੀ ਤਿਆਰੀ ਦਾ ਐਲਾਨ ਕੀਤਾ; ਸਮਰਪਿਤ ਹੀਟ ਸਟ੍ਰੋਕ ਯੂਨਿਟਾਂ ਨੂੰ ਕਾਰਜਸ਼ੀਲ ਕੀਤਾ

ਗੈਂਗਸਟਰਾਂ ‘ਤੇ ਵਾਰ ਦਾ 85ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਵਾਂ ‘ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

CBSE class 10th Result : ਲੱਖਾਂ ਵਿਦਿਆਰਥੀਆਂ ਦੀ ਉਡੀਕ ਖਤਮ! ਸੀਬੀਐਸਈ 10ਵੀਂ ਜਮਾਤ ਦਾ ਨਤੀਜਾ ਜਾਰੀ

7 hours ago
Canada ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ; ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ!

8 hours ago
IPL 2026 RCB vs LSG : ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਜਿੱਤਿਆ Toss

9 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

9 hours ago
Hindi News
English News
Thursday, April 16, 2026
No Result
View All Result
24 °c
Chandigarh
32 ° Fri
33 ° Sat
32 ° Sun
33 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BJP Office Blast ਦੇ ਮੁਲਜ਼ਮਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ

April 5, 2026
in ਖਬਰਾਂ, ਪੰਜਾਬ
BJP Office Blast ਦੇ ਮੁਲਜ਼ਮਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ

BJP Office Blast ਦੇ ਮੁਲਜ਼ਮਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ

ਚੰਡੀਗੜ੍ਹ, 5 ਅਪ੍ਰੈਲ 2026 (ਵਿਸ਼ਵ ਵਾਰਤਾ) – ਪੰਜਾਬ ਪੁਲਿਸ ਨੇ ਚੰਡੀਗੜ੍ਹ ਵਿੱਚ ਪੰਜਾਬ ਭਾਜਪਾ ਹੈੱਡਕੁਆਰਟਰ ‘ਤੇ ਹਮਲੇ ਦੇ ਮਾਮਲੇ ਵਿੱਚ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਦੀਆਂ ਹੁਣ ਤਸਵੀਰਾਂ ਸਾਹਮਣੇ ਆਈਆਂ ਹਨ। ਮੁਲਜ਼ਮਾਂ ਵਿੱਚੋਂ ਇੱਕ ਹਿਮਾਚਲ ਪ੍ਰਦੇਸ਼ ਦੇ ਰੋਹੜੂ ਦਾ ਰਹਿਣ ਵਾਲਾ ਹੈ, ਜਦੋਂ ਕਿ ਬਾਕੀ ਚਾਰ ਪੰਜਾਬ ਦੇ ਹਨ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਿੰਡ ਮਾਜਰੀ (ਐਸ.ਬੀ.ਐਸ. ਨਗਰ ) ਦੇ ਬਲਵਿੰਦਰ ਲਾਲ ਉਰਫ਼ ਸ਼ੰਮੀ, ਪਿੰਡ ਭਰਾਪੁਰ (ਐਸ.ਬੀ.ਐਸ. ਨਗਰ) ਦੇ ਜਸਵੀਰ ਸਿੰਘ ਉਰਫ਼ ਜੱਸੀ, ਪਿੰਡ ਸੁਜਾਵਲਪੁਰ (ਐਸਬੀਐਸ ਨਗਰ) ਦੇ ਚਰਨਜੀਤ ਸਿੰਘ ਉਰਫ਼ ਚੰਨੀ, ਪਿੰਡ ਠਾਣਾ (ਸ਼ਿਮਲਾ) ਦੇ ਰੂਬਲ ਚੌਹਾਨ ਅਤੇ ਧੂਰੀ (ਸੰਗਰੂਰ) ਦੇ ਮਨਦੀਪ ਉਰਫ਼ ਅਭਿਜੋਤ ਸ਼ਰਮਾ ਵਜੋਂ ਹੋਈ ਹੈ।

ਮੁਹਾਲੀ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵੱਲੋਂ ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਮੁਲਜ਼ਮ ਇਸ ਸਮੇਂ ਪੰਜਾਬ ਪੁਲਿਸ ਰਿਮਾਂਡ ‘ਤੇ ਹਨ। ਚੰਡੀਗੜ੍ਹ ਪੁਲਿਸ ਜਲਦੀ ਹੀ ਉਨ੍ਹਾਂ ਨੂੰ ਚੰਡੀਗੜ੍ਹ ਲਿਆਏਗੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਮਾਡਿਊਲ ਨੂੰ ਪਾਕਿਸਤਾਨ ਦੀ ਆਈ.ਐਸ.ਆਈ. ਦਾ ਸਮਰਥਨ ਪ੍ਰਾਪਤ ਸੀ ਅਤੇ ਇਹ ਪੁਰਤਗਾਲ ਅਤੇ ਜਰਮਨੀ ਵਿੱਚ ਸਥਿਤ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਕੰਮ ਕਰਦਾ ਸੀ। ਉਨ੍ਹਾਂ ਕਿਹਾ ਕਿ ਉਕਤ ਦੋਸ਼ੀ ਇੱਕ ਢਾਂਚਾਗਤ ਨੈੱਟਵਰਕ,ਜਿਸ ਵਿੱਚ ਹਮਲੇ ਨੂੰ ਅੰਜਾਮ ਦੇਣ ਲਈ ਕਈ ਕੱਟਆਊਟ ਅਤੇ ਸਬ-ਮਾਡਿਊਲ ਸ਼ਾਮਲ ਸਨ, ਦਾ ਹਿੱਸਾ ਸਨ। ਡੀਜੀਪੀ ਨੇ ਕਿਹਾ ਕਿ ਹਮਲੇ ਵਿੱਚ ਸ਼ਾਮਲ ਦੋ ਮੁੱਖ ਦੋਸ਼ੀਆਂ ਦੀ ਵੀ ਪਛਾਣ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ- ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਹਮਲੇ ਵਿੱਚ ਸ਼ਾਮਲ ਫਰਾਰ ਦੋਸ਼ੀਆਂ ਨੂੰ ਕਾਬੂ ਕਰਨ ਲਈ ਪੁਲਿਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ। ਇਸ ਸਬੰਧ ਵਿੱਚ ਐਫਆਈਆਰ ਨੰਬਰ 4 ਮਿਤੀ 03/04/26 ਨੂੰ ਅਸਲਾ ਐਕਟ ਦੀ ਧਾਰਾ 25(1) (2) ਅਤੇ ਬੀਐਨਐਸ ਦੀ ਧਾਰਾ 61(2) ਦੇ ਤਹਿਤ ਪੁਲਿਸ ਸਟੇਸ਼ਨ ਐਸਐਓਸੀ ਐਸਬੀਐਸ ਨਗਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BJP Office BlastBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 15, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਅਪ੍ਰੈਲ (ਵਿਸ਼ਵ ਵਾਰਤਾ): – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Haryana : ਕਿਸਾਨਾਂ ਨੂੰ ਕੇਂਦਰ ਵੱਲੋਂ ਵੱਡੀ ਰਾਹਤ! ਕਣਕ ਦੇ ਖਰੀਦ ਨਿਯਮਾਂ ‘ਚ ਦਿੱਤੀ ਢਿੱਲ

Haryana : ਕਿਸਾਨਾਂ ਨੂੰ ਕੇਂਦਰ ਵੱਲੋਂ ਵੱਡੀ ਰਾਹਤ! ਕਣਕ ਦੇ ਖਰੀਦ ਨਿਯਮਾਂ ‘ਚ ਦਿੱਤੀ ਢਿੱਲ

by Jaspreet Kaur
April 15, 2026
0

Haryana : ਕਿਸਾਨਾਂ ਨੂੰ ਕੇਂਦਰ ਵੱਲੋਂ ਵੱਡੀ ਰਾਹਤ! ਕਣਕ ਦੇ ਖਰੀਦ ਨਿਯਮਾਂ 'ਚ ਦਿੱਤੀ ਢਿੱਲ ਹਰਿਆਣਾ, 15 ਅਪ੍ਰੈਲ 2026 (ਵਿਸ਼ਵ...

70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

by Ankit
April 15, 2026
0

70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

by Ankit
April 15, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 15, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਅਪ੍ਰੈਲ (ਵਿਸ਼ਵ ਵਾਰਤਾ): – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Entertainment News : ‘ਧੁਰੰਧਰ 2’ ਬਣੀ ਤੀਜੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਬਾਲੀਵੁੱਡ ਫਿਲਮ

by Navjot
2 weeks ago
0

Entertainment News : 'ਧੁਰੰਧਰ 2' ਬਣੀ ਤੀਜੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਬਾਲੀਵੁੱਡ ਫਿਲਮ   ਚੰਡੀਗੜ੍ਹ, 30ਮਾਰਚ(ਵਿਸ਼ਵ ਵਾਰਤਾ) ਰਣਵੀਰ ਸਿੰਘ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 