BJP ਦਫ਼ਤਰ ਨੇੜਿਓਂ ਮਿਲਿਆ ਲਾਵਾਰਸ ਬੈਗ, ਇਲਾਕੇ ‘ਚ ਫੈਲੀ ਦਹਿਸ਼ਤ
- ਪੁਲਿਸ ਨੇ ਇਲਾਕੇ ਦੀ ਕੀਤੀ ਘੇਰਾਬੰਦੀ
ਨਵੀ ਦਿੱਲੀ, 20 ਦਸੰਬਰ : ਸ਼ੁੱਕਰਵਾਰ ਨੂੰ ਦਿੱਲੀ ਭਾਰਤੀ ਜਨਤਾ ਪਾਰਟੀ (ਬੀਜੇਪੀ) ਦਫ਼ਤਰ ਦੇ ਨੇੜੇ ਇੱਕ ਲਾਵਾਰਿਸ ਬੈਗ ਮਿਲਿਆ ਹੈ। ਇਸ ਕਾਰਨ ਇਲਾਕੇ ਵਿੱਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਸੂਚਨਾ ਤੋਂ ਬਾਅਦ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ। ਬੈਗ ਨੂੰ ਪੁਲਿਸ ਨੇ ਜ਼ਬਤ ਕਰ ਲਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/