ਭਾਜਪਾ ਪੰਜਾਬ ਵੱਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ LIST
ਚੰਡੀਗੜ੍ਹ, 2 ਅਗਸਤ 2026 (ਵਿਸ਼ਵ ਵਾਰਤਾ) – ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਦੀ ਸਹਿਮਤੀ ਨਾਲ ਭਾਜਪਾ ਪੰਜਾਬ ਦੇ ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਭਾਜਪਾ ਦੇ 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਹੈ।
























