• Latest
  • Trending
ਪੰਜਾਬ ‘ਚ ਭਾਜਪਾ ਦਾ ਵਧਦਾ ਦਾਇਰਾ: ਸੀਨੀਅਰ ਅਕਾਲੀ ਆਗੂ ਸਰਾਓ ਵੱਲੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ, ਭਾਜਪਾ ‘ਚ ਹੋਏ ਸ਼ਾਮਲ

ਪੰਜਾਬ ‘ਚ ਭਾਜਪਾ ਦਾ ਵਧਦਾ ਦਾਇਰਾ: ਸੀਨੀਅਰ ਅਕਾਲੀ ਆਗੂ ਸਰਾਓ ਵੱਲੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ, ਭਾਜਪਾ ‘ਚ ਹੋਏ ਸ਼ਾਮਲ

2 months ago
‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

3 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

6 minutes ago
ਅਣਅਧਿਕਾਰਤ ਹੂਟਰਾਂ, ਸਾਈਰਨਾਂ, ਫਲੈਸ਼ਰਾਂ ਅਤੇ ਬਲੈਕ ਫਿਲਮਾਂ ਵਿਰੁੱਧ ਪੰਜਾਬ ਪੁਲਿਸ ਵੱਲੋਂ ਚਲਾਈ 15 ਦਿਨਾਂ ਵਿਸ਼ੇਸ਼ ਮੁਹਿੰਮ ਦੌਰਾਨ 1.80 ਲੱਖ ਤੋਂ ਵੱਧ ਵਾਹਨਾਂ ਦੀ ਚੈਕਿੰਗ

ਅਣਅਧਿਕਾਰਤ ਹੂਟਰਾਂ, ਸਾਈਰਨਾਂ, ਫਲੈਸ਼ਰਾਂ ਅਤੇ ਬਲੈਕ ਫਿਲਮਾਂ ਵਿਰੁੱਧ ਪੰਜਾਬ ਪੁਲਿਸ ਵੱਲੋਂ ਚਲਾਈ 15 ਦਿਨਾਂ ਵਿਸ਼ੇਸ਼ ਮੁਹਿੰਮ ਦੌਰਾਨ 1.80 ਲੱਖ ਤੋਂ ਵੱਧ ਵਾਹਨਾਂ ਦੀ ਚੈਕਿੰਗ

15 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ: ਹਰਭਜਨ ਸਿੰਘ ਈ.ਟੀ.ਓ.

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ: ਹਰਭਜਨ ਸਿੰਘ ਈ.ਟੀ.ਓ.

24 minutes ago
ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

36 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

36 minutes ago
ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ “ਪੰਜਾਬ ਬਾਲ ਵਿਕਾਸ ਸੰਮੇਲਨ 2026” ਤਹਿਤ “ਨਿੱਕੇ ਕਦਮ, ਵੱਡਾ ਵਿਕਾਸ” ਮੁਹਿੰਮ ਦਾ ਆਗਾਜ਼

ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ “ਪੰਜਾਬ ਬਾਲ ਵਿਕਾਸ ਸੰਮੇਲਨ 2026” ਤਹਿਤ “ਨਿੱਕੇ ਕਦਮ, ਵੱਡਾ ਵਿਕਾਸ” ਮੁਹਿੰਮ ਦਾ ਆਗਾਜ਼

48 minutes ago
26 ਹਜ਼ਾਰ ਤੋਂ ਵੱਧ ਕਿਸਾਨਾਂ ਵੱਲੋਂ 3.41 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ

26 ਹਜ਼ਾਰ ਤੋਂ ਵੱਧ ਕਿਸਾਨਾਂ ਵੱਲੋਂ 3.41 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ

54 minutes ago
ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ ਮੁੜ 9 ਤੋਂ 5 ਕੀਤਾ, 1 ਜੁਲਾਈ ਤੋਂ ਹੋਣਗੇ ਨਵੇਂ ਹੁਕਮ ਲਾਗੂ

ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ ਮੁੜ 9 ਤੋਂ 5 ਕੀਤਾ, 1 ਜੁਲਾਈ ਤੋਂ ਹੋਣਗੇ ਨਵੇਂ ਹੁਕਮ ਲਾਗੂ

1 hour ago
‘ਓਪਰੇਸ਼ਨ ਸਿੰਦੂਰ’ ਦੇ 6 ਸ਼ਹੀਦਾਂ ਦੇ ਨਾਮ ਪਹਿਲੀ ਵਾਰ ਆਏ ਸਾਹਮਣੇ

‘ਓਪਰੇਸ਼ਨ ਸਿੰਦੂਰ’ ਦੇ 6 ਸ਼ਹੀਦਾਂ ਦੇ ਨਾਮ ਪਹਿਲੀ ਵਾਰ ਆਏ ਸਾਹਮਣੇ

1 hour ago
India vs Ireland : ਭਾਰਤੀ ਟੀਮ ਨੇ ਆਇਰਲੈਂਡ ਵਿਰੁੱਧ ਜਿੱਤਿਆ Toss

India vs Ireland : ਭਾਰਤੀ ਟੀਮ ਨੇ ਆਇਰਲੈਂਡ ਵਿਰੁੱਧ ਜਿੱਤਿਆ Toss

2 hours ago
ਸੋਨੀਆ ਅਲੱਗ ਨੇ ਨਵ ਨਿਯੁਕਤ ਚੇਅਰਮੈਨ ਰਾਜਿੰਦਰ ਸਿੰਘ ਬਸੰਤ ਤੇ ਜਿਲ੍ਹਾ ਵਾਈਸ ਚੇਅਰਮੈਨ ਚਰਨਪ੍ਰੀਤ ਸਿੰਘ ਲਾਂਬਾ ਦਾ ਕੀਤਾ ਸਨਮਾਨ

ਸੋਨੀਆ ਅਲੱਗ ਨੇ ਨਵ ਨਿਯੁਕਤ ਚੇਅਰਮੈਨ ਰਾਜਿੰਦਰ ਸਿੰਘ ਬਸੰਤ ਤੇ ਜਿਲ੍ਹਾ ਵਾਈਸ ਚੇਅਰਮੈਨ ਚਰਨਪ੍ਰੀਤ ਸਿੰਘ ਲਾਂਬਾ ਦਾ ਕੀਤਾ ਸਨਮਾਨ

2 hours ago
Hindi News
English News
Friday, June 26, 2026
No Result
View All Result
37 °c
Chandigarh
38 ° Sat
38 ° Sun
39 ° Mon
40 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ‘ਚ ਭਾਜਪਾ ਦਾ ਵਧਦਾ ਦਾਇਰਾ: ਸੀਨੀਅਰ ਅਕਾਲੀ ਆਗੂ ਸਰਾਓ ਵੱਲੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ, ਭਾਜਪਾ ‘ਚ ਹੋਏ ਸ਼ਾਮਲ

ਸਾਬਕਾ ਵਧੀਕ ਡਿਪਟੀ ਕਮਿਸ਼ਨਰ ਗੁਰਵਿੰਦਰ ਸਿੰਘ ਭੁਟਾਲ ਨੇ ਵੀ ਭਾਜਪਾ ਦਾ ਦਾਮਨ ਫੜਿਆ

April 27, 2026
in ਖਬਰਾਂ, ਪੰਜਾਬ

ਚੰਡੀਗੜ੍ਹ, 27 ਅਪ੍ਰੈਲ, 2026 (ਵਿਸ਼ਵ ਵਾਰਤਾ):- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਲਗਾਤਾਰ ਮਿਲ ਰਹੇ ਰਾਜਨੀਤਿਕ ਝਟਕਿਆਂ ਦੇ ਦਰਮਿਆਨ ਇੱਕ ਹੋਰ ਮਹੱਤਵਪੂਰਨ ਘਟਨਾਕ੍ਰਮ ਸਾਹਮਣੇ ਆਇਆ ਜਦੋਂ ਪਾਰਟੀ ਦੇ ਸੀਨੀਅਰ ਉਪ ਪ੍ਰਧਾਨ ਸੁਖਵੰਤ ਸਿੰਘ ਸਰਾਓ ਨੇ ਪਾਰਟੀ ਨੂੰ ਅਲਵਿਦਾ ਆਖਦਿਆਂ ਆਪਣੇ ਸਮਰਥਕਾਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਵਿਧੀਵਤ ਸ਼ਾਮਲ ਹੋ ਗਏ। ਚੰਡੀਗੜ੍ਹ ਵਿੱਚ ਬੀਤੇ ਦਿਨ ਹੋਏ ਇੱਕ ਸਮਾਗਮ ਦੌਰਾਨ ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਕੁਮਾਰ ਦੀ ਹਾਜ਼ਰੀ ਵਿੱਚ ਉਨ੍ਹਾਂ ਨੇ ਪਾਰਟੀ ਦੀ ਮੈਂਬਰਸ਼ਿਪ ਪ੍ਰਾਪਤ ਕੀਤੀ। ਇਸ ਮੌਕੇ ਸਾਬਕਾ *ਵਧੀਕ ਡਿਪਟੀ ਕਮਿਸ਼ਨਰ (ਵਿਕਾਸ)* ਗੁਰਵਿੰਦਰ ਸਿੰਘ ਭੁਟਾਲ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ।
ਅਕਾਲੀ ਦਲ ਦੀ ਵਿਰਾਸਤ ਵਿੱਚ ਪਲੇ ਤੇ ਜਵਾਨ ਹੋਏ ਸਰਾਓ ਕੋਲ ਲੋਕ ਪ੍ਰਸ਼ਾਸਨ ਦਾ ਵੱਡਾ ਤਜਰਬਾ ਹੈ। ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਕਾਨੂੰਨ ਦੀ ਡਿਗਰੀ ਪ੍ਰਾਪਤ ਸਰਾਓ ਨੇ ਪੰਜਾਬ ਸਰਕਾਰ ਵਿੱਚ ਸੰਗਰੂਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਪੰਜਾਬ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ ਬਤੌਰ ਡਿਪਟੀ ਡਾਇਰੈਕਟਰ (ਪੰਚਾਇਤਾਂ) ਵਜੋਂ ਸੇਵਾ ਨਿਭਾਈ। ਉਨ੍ਹਾਂ ਨੇ 30 ਸਤੰਬਰ, 2011 ਨੂੰ ਆਪਣੀ ਇੱਛਾ ਅਨੁਸਾਰ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਲੈ ਕੇ ਸਿੱਧੇ ਤੌਰ ਤੇ ਰਾਜਨੀਤੀ ਵਿੱਚ ਸ਼ਾਮਲ ਹੋ ਗਏ। ਇਸ ਤੋਂ ਬਾਅਦ 2012 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੇ ਸੰਗਰੂਰ ਜ਼ਿਲ੍ਹੇ ਦੇ ਲਹਿਰਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਚੋਣ ਲੜੀ ਜਿੱਥੋਂ ਉਹ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਕੋਲੋਂ 3,345 ਵੋਟਾਂ ਦੇ ਥੋੜੇ ਅੰਤਰ ਨਾਲ ਹਾਰ ਗਏ *ਜਦਕਿ ਉਸ ਵੇਲੇ ਪੰਜਾਬ ਪੀਪਲਜ ਪਾਰਟੀ ਤੋਂ ਚੋਣ ਲੜਨ ਵਾਲੇ ਤੇ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰੀਬ 15000 ਵੋਟਾਂ ਦੇ ਫ਼ਰਕ ਨਾਲ ਤੀਜੇ ਸਥਾਨ ਉੱਤੇ ਰਹੇ ਸਨ। ਉਪਰੰਤ ਉਹ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਮੈਂਬਰ ਵੀ ਰਹੇ।*
ਸਰਾਓ ਦੀ ਰਾਜਨੀਤਿਕ ਯਾਤਰਾ ਸਾਬਕਾ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਨਾਲ ਬਹੁਤ ਲੰਬਾ ਸਮਾਂ ਜੁੜੀ ਰਹੀ। ਉਨ੍ਹਾਂ ਨੂੰ ਢੀਂਡਸਾ ਦੇ ਸਭ ਤੋਂ ਵਿਸ਼ਵਾਸਪਾਤਰ ਸਾਥੀਆਂ ਵਿੱਚ ਗਿਣਿਆ ਜਾਂਦਾ ਰਿਹਾ ਹੈ। ਜਦੋਂ ਢੀਂਡਸਾ ਨੇ ਵੱਖ ਹੋ ਕੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਸਥਾਪਨਾ ਕੀਤੀ ਤਾਂ ਸਰਾਓ ਵੀ ਉਨ੍ਹਾਂ ਦੇ ਨਾਲ ਹੀ ਚਲੇ ਗਏ। ਬਾਅਦ ਵਿੱਚ ਜਦੋਂ ਢੀਂਡਸਾ ਦੇ ਪੁੱਤਰ ਅਤੇ ਸਾਬਕਾ ਕੈਬਿਨਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸੁਨਾਮ ਹਲਕਾ ਛੱਡ ਕੇ ਲਹਿਰਾ ਤੋਂ ਚੋਣ ਲੜਨ ਦਾ ਫ਼ੈਸਲਾ ਕੀਤਾ ਤਾਂ ਸਰਾਓ ਨੇ ਆਪਣੀ ਦਾਵੇਦਾਰੀ ਖੁਦ ਹੀ ਵਾਪਸ ਲੈ ਲਈ। ਸਾਲ 2020 ਵਿੱਚ ਸਰਾਓ ਨੇ ਢੀਂਡਸਾ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਿੱਚ ਸ਼ਾਮਲ ਹੋ ਕੇ ਸੀਨੀਅਰ ਉਪ ਪ੍ਰਧਾਨ ਵਜੋਂ ਜ਼ਿੰਮੇਵਾਰੀ ਨਿਭਾਈ ਜਿਸ ਅਹੁਦੇ ‘ਤੇ ਉਹ ਬੀਤੇ ਦਿਨ ਤੱਕ ਕਾਰਜਸ਼ੀਲ ਰਹੇ।
ਸਰਾਓ ਦਾ ਪਾਰਟੀ ਛੱਡਣਾ ਅਕਾਲੀ ਦਲ (ਪੁਨਰ ਸੁਰਜੀਤ) ਲਈ ਇੱਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ ਜੋ ਆਪਣੇ ਗਠਨ ਤੋਂ ਬਾਅਦ ਸੂਬੇ ਵਿੱਚ ਆਪਣੀ ਪਕੜ ਮਜ਼ਬੂਤ ਕਰਨ ਲਈ ਸੰਘਰਸ਼ ਕਰ ਰਿਹਾ ਹੈ ਅਤੇ ਮਾਲਵਾ ਖੇਤਰ ਵਿੱਚ ਸੰਗਠਨਾਤਮਕ ਤਾਕਤ ਵਧਾਉਣ ਲਈ ਸਰਾਓ ਵਰਗੇ ਤਜਰਬੇਕਾਰ ਆਗੂਆਂ ‘ਤੇ ਨਿਰਭਰ ਸੀ। ਉਨ੍ਹਾਂ ਦਾ ਭਾਜਪਾ ਵਿੱਚ ਸ਼ਾਮਲ ਹੋਣਾ, ਖ਼ਾਸ ਕਰਕੇ ਸਾਬਕਾ *ਵਧੀਕ ਡਿਪਟੀ ਕਮਿਸ਼ਨਰ* ਦੇ ਨਾਲ, ਪੰਜਾਬ ਵਿੱਚ ਭਾਜਪਾ ਲਈ ਇੱਕ ਅਹਿਮ ਮਜ਼ਬੂਤੀ ਵਜੋਂ ਵੇਖਿਆ ਜਾ ਰਿਹਾ ਹੈ, ਵਿਸ਼ੇਸ਼ ਤੌਰ ‘ਤੇ ਲਹਿਰਾ ਹਲਕੇ ਵਿੱਚ, ਜਿੱਥੇ ਪਾਰਟੀ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣਾ ਵੋਟ ਬੈਂਕ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਵਰਨਣਯੋਗ ਹੈ ਕਿ ਸਰਾਓ ਦੇ ਵੱਡੇ ਭਰਾ ਗਿਆਨੀ ਨਿਰੰਜਨ ਸਿੰਘ ਭੁਟਾਲ ਅਕਾਲੀ ਦਲ ਦੇ ਸੀਨੀਅਰ ਆਗੂ ਰਹੇ ਹਨ ਅਤੇ ਉਨ੍ਹਾਂ ਨੇ 2002 ਵਿੱਚ ਲਹਿਰਾ ਹਲਕੇ ਤੋਂ ਪਾਰਟੀ ਦੇ ਅਧਿਕਾਰਕ ਉਮੀਦਵਾਰ ਵਜੋਂ ਚੋਣ ਲੜੀ ਸੀ ਪਰ ਉਹ ਕਾਮਯਾਬ ਨਹੀਂ ਹੋ ਸਕੇ। ਇਸ ਤੋਂ ਬਾਅਦ 2007 ਵਿੱਚ ਉਨ੍ਹਾਂ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ। ਗਿਆਨੀ ਜੀ ਦੀ ਪਤਨੀ, ਜੋ ਸਰਾਓ ਦੀ ਭਰਜਾਈ ਸਨ, ਮੂਨਕ ਹਲਕੇ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੋ ਵਾਰ ਮੈਂਬਰ ਵਜੋਂ ਚੁਣੀ ਗਈ ਸੀ।

Tags: Breaking news in PunjabiLatest Punjab newsPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

by Jaspreet Kaur
June 26, 2026
0

‘ਬ੍ਰਾਈਟ ਮਾਈਂਡਜ਼ ਪੰਜਾਬ' ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ -ਪੰਜਾਬ ਦੇ ਨੌਜਵਾਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ 'ਏ.ਆਈ' ਵਰਗੇ ਹੁਨਰਾਂ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

by Ankit
June 26, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ...

ਅਣਅਧਿਕਾਰਤ ਹੂਟਰਾਂ, ਸਾਈਰਨਾਂ, ਫਲੈਸ਼ਰਾਂ ਅਤੇ ਬਲੈਕ ਫਿਲਮਾਂ ਵਿਰੁੱਧ ਪੰਜਾਬ ਪੁਲਿਸ ਵੱਲੋਂ ਚਲਾਈ 15 ਦਿਨਾਂ ਵਿਸ਼ੇਸ਼ ਮੁਹਿੰਮ ਦੌਰਾਨ 1.80 ਲੱਖ ਤੋਂ ਵੱਧ ਵਾਹਨਾਂ ਦੀ ਚੈਕਿੰਗ

ਅਣਅਧਿਕਾਰਤ ਹੂਟਰਾਂ, ਸਾਈਰਨਾਂ, ਫਲੈਸ਼ਰਾਂ ਅਤੇ ਬਲੈਕ ਫਿਲਮਾਂ ਵਿਰੁੱਧ ਪੰਜਾਬ ਪੁਲਿਸ ਵੱਲੋਂ ਚਲਾਈ 15 ਦਿਨਾਂ ਵਿਸ਼ੇਸ਼ ਮੁਹਿੰਮ ਦੌਰਾਨ 1.80 ਲੱਖ ਤੋਂ ਵੱਧ ਵਾਹਨਾਂ ਦੀ ਚੈਕਿੰਗ

by Ankit
June 26, 2026
0

ਅਣਅਧਿਕਾਰਤ ਹੂਟਰਾਂ, ਸਾਈਰਨਾਂ, ਫਲੈਸ਼ਰਾਂ ਅਤੇ ਬਲੈਕ ਫਿਲਮਾਂ ਵਿਰੁੱਧ ਪੰਜਾਬ ਪੁਲਿਸ ਵੱਲੋਂ ਚਲਾਈ 15 ਦਿਨਾਂ ਵਿਸ਼ੇਸ਼ ਮੁਹਿੰਮ ਦੌਰਾਨ 1.80 ਲੱਖ ਤੋਂ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ: ਹਰਭਜਨ ਸਿੰਘ ਈ.ਟੀ.ਓ.

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ: ਹਰਭਜਨ ਸਿੰਘ ਈ.ਟੀ.ਓ.

by Ankit
June 26, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

by Jaspreet Kaur
June 26, 2026
0

‘ਬ੍ਰਾਈਟ ਮਾਈਂਡਜ਼ ਪੰਜਾਬ' ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ -ਪੰਜਾਬ ਦੇ ਨੌਜਵਾਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ 'ਏ.ਆਈ' ਵਰਗੇ ਹੁਨਰਾਂ...

Most Popular

Entertainment: ਪੰਜਾਬੀ ਗਾਇਕ R Nait ਵਿਵਾਦ ‘ਚ ਘਿਰੇ, ਪੜ੍ਹੋ ਕੀ ਹੈ ਮਾਮਲਾ ?

Entertainment: ਪੰਜਾਬੀ ਗਾਇਕ R Nait ਵਿਵਾਦ ‘ਚ ਘਿਰੇ, ਪੜ੍ਹੋ ਕੀ ਹੈ ਮਾਮਲਾ ?

by Ranjit Singh
2 weeks ago
0

Entertainment: ਪੰਜਾਬੀ ਗਾਇਕ R Nait ਵਿਵਾਦ 'ਚ ਘਿਰੇ, ਪੜ੍ਹੋ ਕੀ ਹੈ ਮਾਮਲਾ ? ਚੰਡੀਗੜ੍ਹ, 12 ਜੂਨ (ਵਿਸ਼ਵ ਵਾਰਤਾ) – ਪੰਜਾਬੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 