• Latest
  • Trending
ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ BKI ਕਾਰਕੁਨ Jalandhar ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ BKI ਕਾਰਕੁਨ Jalandhar ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

6 months ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 minutes ago
ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

2 hours ago
ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

2 hours ago
ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

3 hours ago
ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

3 hours ago
Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

3 hours ago
ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

3 hours ago
ਪੰਜਾਬ ‘ਚ 15 ਸਤੰਬਰ ਨੂੰ ਬੰਦ ਰਹਿਣਗੇ ਸੇਵਾ ਕੇਂਦਰ

ਪੰਜਾਬ ‘ਚ 15 ਸਤੰਬਰ ਨੂੰ ਬੰਦ ਰਹਿਣਗੇ ਸੇਵਾ ਕੇਂਦਰ

3 hours ago
ਈਰਾਨ ਵਿੱਚ ਤੇਲ ਟੈਂਕਰ ਧਮਾਕੇ ਕਾਰਨ 11 ਲੋਕਾਂ ਦੀ ਮੌਤ

ਈਰਾਨ ਵਿੱਚ ਤੇਲ ਟੈਂਕਰ ਧਮਾਕੇ ਕਾਰਨ 11 ਲੋਕਾਂ ਦੀ ਮੌਤ

4 hours ago
ਰੈਪਰ Bad Bunny ਨੇ ਸੁਪਰ ਬਾਊਲ ਹਾਫਟਾਈਮ ਸ਼ੋਅ ਲਈ ਆਪਣਾ ਪਹਿਲਾ ਐਮੀ ਪੁਰਸਕਾਰ ਜਿੱਤਿਆ

ਰੈਪਰ Bad Bunny ਨੇ ਸੁਪਰ ਬਾਊਲ ਹਾਫਟਾਈਮ ਸ਼ੋਅ ਲਈ ਆਪਣਾ ਪਹਿਲਾ ਐਮੀ ਪੁਰਸਕਾਰ ਜਿੱਤਿਆ

4 hours ago
Women’s Junior Asia Cup ‘ਚ ਭਾਰਤੀ ਮਹਿਲਾ ਟੀਮ ਦੀ ਲਗਾਤਾਰ ਦੂਜੀ ਜਿੱਤ ; ਮਲੇਸ਼ੀਆ ਨੂੰ 11-1 ਨਾਲ ਹਰਾਇਆ

Women’s Junior Asia Cup ‘ਚ ਭਾਰਤੀ ਮਹਿਲਾ ਟੀਮ ਦੀ ਲਗਾਤਾਰ ਦੂਜੀ ਜਿੱਤ ; ਮਲੇਸ਼ੀਆ ਨੂੰ 11-1 ਨਾਲ ਹਰਾਇਆ

4 hours ago
ਫਿਲਮ ‘ਸਪੈਸ਼ਲ 26’ ਸਟਾਈਲ ਦੇ ਨਕਲੀ ਇਨਕਮ ਟੈਕਸ ਅਧਿਕਾਰੀਆਂ ਨੇ ਕਾਰੋਬਾਰੀ ਨੂੰ ਕੀਤਾ ਅਗਵਾ , 1 ਕਰੋੜ ਰੁਪਏ ਦੀ ਕੀਤੀ ਮੰਗ

ਫਿਲਮ ‘ਸਪੈਸ਼ਲ 26’ ਸਟਾਈਲ ਦੇ ਨਕਲੀ ਇਨਕਮ ਟੈਕਸ ਅਧਿਕਾਰੀਆਂ ਨੇ ਕਾਰੋਬਾਰੀ ਨੂੰ ਕੀਤਾ ਅਗਵਾ , 1 ਕਰੋੜ ਰੁਪਏ ਦੀ ਕੀਤੀ ਮੰਗ

4 hours ago
Hindi News
English News
Sunday, September 6, 2026
No Result
View All Result
31 °c
Chandigarh
28 ° Mon
29 ° Tue
30 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ BKI ਕਾਰਕੁਨ Jalandhar ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਗ੍ਰਿਫ਼ਤਾਰ ਦੋਸ਼ੀਆਂ ਨੇ ਜਬਰੀ ਵਸੂਲੀ ਲਈ ਗੜ੍ਹਸ਼ੰਕਰ ਇਲਾਕੇ ਵਿੱਚ ਦੋ ਵਾਰ ਕੀਤੀ ਗੋਲੀਬਾਰੀ: ਡੀਜੀਪੀ ਗੌਰਵ ਯਾਦਵ

February 24, 2026
in ਖਬਰਾਂ, ਪੰਜਾਬ
ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ BKI ਕਾਰਕੁਨ Jalandhar ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ BKI ਕਾਰਕੁਨ Jalandhar ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

— ਗ੍ਰਿਫ਼ਤਾਰ ਦੋਸ਼ੀਆਂ ਨੇ ਜਬਰੀ ਵਸੂਲੀ ਲਈ ਗੜ੍ਹਸ਼ੰਕਰ ਇਲਾਕੇ ਵਿੱਚ ਦੋ ਵਾਰ ਕੀਤੀ ਗੋਲੀਬਾਰੀ: ਡੀਜੀਪੀ ਗੌਰਵ ਯਾਦਵ

— ਮਾਮਲੇ ਦੀ ਅਗਲੇਰੀ ਜਾਂਚ ਜਾਰੀ; ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ

ਚੰਡੀਗੜ੍ਹ/ਜਲੰਧਰ, 24 ਫਰਵਰੀ (ਵਿਸ਼ਵ ਵਾਰਤਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਵੱਲੋਂ ਸਮਰਥਤ ਇੱਕ ਮਾਡਿਊਲ ਦੇ ਦੋ ਮੁੱਖ ਕਾਰਕੁਨਾਂ ਨੂੰ ਇੱਕ .32 ਬੋਰ ਪਿਸਤੌਲ, ਮੈਗਜ਼ੀਨ ਅਤੇ ਅੱਠ ਕਾਰਤੂਸਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੰਨੀ ਅਤੇ ਰਾਵਲ ਦੋਵੇਂ ਵਾਸੀ ਪਿੰਡ ਕੁਲਮ, ਐਸਬੀਐਸ ਨਗਰ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ – ਗੋਪੀ ਨਵਾਸ਼ਹਿਰੀਆ, ਜੱਸੀ ਕੁਲਮ ਅਤੇ ਸੁਸ਼ਾਂਤ ਚੋਪੜਾ – ਜੋ ਬੀਕੇਆਈ ਨਾਲ ਜੁੜੇ ਹੋਏ ਹਨ, ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਜਾਂਚ ਮੁਤਾਬਕ, ਮੁਲਜ਼ਮਾਂ ਨੇ ਜਬਰੀ ਵਸੂਲੀ ਲਈ ਗੜ੍ਹਸ਼ੰਕਰ ਖੇਤਰ ਵਿੱਚ ਇੱਕ ਟ੍ਰੈਵਲ ਏਜੰਟ ਦੇ ਘਰ ‘ਤੇ ਦੋ ਵਾਰ ਗੋਲੀਬਾਰੀ ਕੀਤੀ ਸੀ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਉਨ੍ਹਾਂ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਸੀਆਈ ਜਲੰਧਰ ਦੀਆਂ ਟੀਮਾਂ ਨੇ ਜਲੰਧਰ-ਅੰਮ੍ਰਿਤਸਰ ਹਾਈਵੇਅ ਤੋਂ ਜਲੰਧਰ ਦੇ ਸੁਰਾਨੱਸੀ ਵਿਖੇ ਲਿਧੜਾਂ ਅੰਡਰਬ੍ਰਿਜ ਨੇੜਿਓਂ ਬੀਕੇਆਈ ਨਾਲ ਜੁੜੇ ਦੋਵਾਂ ਮੁਲਜ਼ਮਾਂ ਨੂੰ ਹਥਿਆਰ ਸਮੇਤ ਗ੍ਰਿਫ਼ਤਾਰ ਕਰ ਲਿਆ।

ਡੀਜੀਪੀ ਨੇ ਦੱਸਿਆ ਕਿ ਇਸ ਮਾਡਿਊਲ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ, ਐਫਆਈਆਰ ਨੰਬਰ 11, ਮਿਤੀ 23.02.2026 ਨੂੰ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 ਅਤੇ 61 (2) ਅਤੇ ਅਸਲਾ ਐਕਟ ਦੀ ਧਾਰਾ 25 ਅਤੇ 25(1-ਬੀ) (ਏ) ਤਹਿਤ ਦਰਜ ਕੀਤੀ ਗਈ ਹੈ।

Tags: Breaking news in PunjabijalandharLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
September 6, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

by Navjot
September 6, 2026
0

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ   ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ) ਐਤਵਾਰ ਨੂੰ ਦਿੱਲੀ...

ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

by Navjot
September 6, 2026
0

ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ    ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ) ...

ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

by Navjot
September 6, 2026
0

ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ 'ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ ਜਕਾਰਤਾ, 6 ਸਤੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
September 6, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
11 hours ago
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 6...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 