• Latest
  • Trending
UK ਅਧਾਰਤ ਧਰਮਾ ਸੰਧੂ ਦੀ ਅਗਵਾਈ ਵਾਲੇ BKI ਟੈਰਰ ਮਾਡਿਊਲ ਦਾ AMRITSAR ਵਿੱਚ ਪਰਦਾਫਾਸ਼; ਛੇ ਅਤਿ-ਆਧੁਨਿਕ ਪਿਸਤੌਲਾਂ ਸਮੇਤ ਇੱਕ ਗ੍ਰਿਫ਼ਤਾਰ

UK ਅਧਾਰਤ ਧਰਮਾ ਸੰਧੂ ਦੀ ਅਗਵਾਈ ਵਾਲੇ BKI ਟੈਰਰ ਮਾਡਿਊਲ ਦਾ AMRITSAR ਵਿੱਚ ਪਰਦਾਫਾਸ਼; ਛੇ ਅਤਿ-ਆਧੁਨਿਕ ਪਿਸਤੌਲਾਂ ਸਮੇਤ ਇੱਕ ਗ੍ਰਿਫ਼ਤਾਰ

1 year ago
ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

24 minutes ago
CBSE ਵੱਲੋਂ 10ਵੀਂ – 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ, ਜਾਣੋ ਪੂਰਾ ਸ਼ੈਡਿਊਲ

CBSE ਵੱਲੋਂ 10ਵੀਂ – 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ, ਜਾਣੋ ਪੂਰਾ ਸ਼ੈਡਿਊਲ

30 minutes ago
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

32 minutes ago
ਦਿੱਲੀ ‘ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ

ਦਿੱਲੀ ‘ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਏ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ; ਪਾਰਟੀ ਪ੍ਰਧਾਨ ਨੇ ਕੀਤਾ ਸਵਾਗਤ

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਏ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ; ਪਾਰਟੀ ਪ੍ਰਧਾਨ ਨੇ ਕੀਤਾ ਸਵਾਗਤ

2 hours ago
DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

3 hours ago
Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

3 hours ago
ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

4 hours ago
IND vs NEP U19 Asia Cup : ਭਾਰਤੀ ਟੀਮ ਲਈ ਸ਼ਾਨਦਾਰ ਸ਼ੁਰੂਆਤ: ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ

IND vs NEP U19 Asia Cup : ਭਾਰਤੀ ਟੀਮ ਲਈ ਸ਼ਾਨਦਾਰ ਸ਼ੁਰੂਆਤ: ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

5 hours ago
Punjab ‘ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ

Punjab ‘ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ

6 hours ago
Hindi News
English News
Friday, November 6, 2026
No Result
View All Result
21 °c
Chandigarh
22 ° Sat
22 ° Sun
23 ° Mon
23 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

UK ਅਧਾਰਤ ਧਰਮਾ ਸੰਧੂ ਦੀ ਅਗਵਾਈ ਵਾਲੇ BKI ਟੈਰਰ ਮਾਡਿਊਲ ਦਾ AMRITSAR ਵਿੱਚ ਪਰਦਾਫਾਸ਼; ਛੇ ਅਤਿ-ਆਧੁਨਿਕ ਪਿਸਤੌਲਾਂ ਸਮੇਤ ਇੱਕ ਗ੍ਰਿਫ਼ਤਾਰ

ਪਾਕਿਸਤਾਨ-ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਦਾ ਕਰੀਬੀ ਸਾਥੀ ਹੈ ਧਰਮਾ ਸੰਧੂ: ਡੀਜੀਪੀ ਗੌਰਵ ਯਾਦਵ

June 21, 2025
in ਖਬਰਾਂ, ਪੰਜਾਬ
UK ਅਧਾਰਤ ਧਰਮਾ ਸੰਧੂ ਦੀ ਅਗਵਾਈ ਵਾਲੇ BKI ਟੈਰਰ ਮਾਡਿਊਲ ਦਾ AMRITSAR ਵਿੱਚ ਪਰਦਾਫਾਸ਼; ਛੇ ਅਤਿ-ਆਧੁਨਿਕ ਪਿਸਤੌਲਾਂ ਸਮੇਤ ਇੱਕ ਗ੍ਰਿਫ਼ਤਾਰ

UK ਅਧਾਰਤ ਧਰਮਾ ਸੰਧੂ ਦੀ ਅਗਵਾਈ ਵਾਲੇ BKI ਟੈਰਰ ਮਾਡਿਊਲ ਦਾ AMRITSAR ਵਿੱਚ ਪਰਦਾਫਾਸ਼; ਛੇ ਅਤਿ-ਆਧੁਨਿਕ ਪਿਸਤੌਲਾਂ ਸਮੇਤ ਇੱਕ ਗ੍ਰਿਫ਼ਤਾਰ

—ਪਾਕਿਸਤਾਨ-ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਦਾ ਕਰੀਬੀ ਸਾਥੀ ਹੈ ਧਰਮਾ ਸੰਧੂ: ਡੀਜੀਪੀ ਗੌਰਵ ਯਾਦਵ

— ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਵਰਤਣੇ ਸਨ ਡਰੋਨ ਰਾਹੀਂ ਤਸਕਰੀ ਕੀਤੇ ਹਥਿਆਰ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 21 ਜੂਨ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਯੂਕੇ-ਅਧਾਰਤ ਹੈਂਡਲਰ ਧਰਮ ਸਿੰਘ ਉਰਫ਼ ਧਰਮਾ ਸੰਧੂ ਵੱਲੋਂ ਚਲਾਏ ਜਾ ਰਹੇ ਪਾਕਿਸਤਾਨ-ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਟੈਰਰ ਮਾਡਿਊਲ ਦੇ ਇੱਕ ਸਥਾਨਕ ਕਾਰਕੁੰਨ ਨੂੰ ਛੇ ਅਤਿ-ਆਧੁਨਿਕ ਵਿਦੇਸ਼ੀ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ, ਇਸ ਮਾਡਿਊਲ ਨੂੰ ਨੇਸਤ-ਏ-ਨਾਬੂਤ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਓਂਕਾਰ ਸਿੰਘ ਉਰਫ਼ ਨਵਾਬ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਪਿੰਡ ਜਲਾਲਉਸਮਾ ਦਾ ਰਹਿਣ ਵਾਲਾ ਹੈ। ਉਕਤ ਮੁਲਜ਼ਮ ਕੋਲੋਂ ਭਾਰਤ-ਪਾਕਿਸਤਾਨ ਸਰਹੱਦ ਪਾਰੋਂ ਡਰੋਨ ਰਾਹੀਂ ਤਸਕਰੀ ਕੀਤੇ ਗਏ, ਚਾਰ 9 ਐਮਐਮ ਗਲੌਕ ਪਿਸਤੌਲ ਅਤੇ ਦੋ .30 ਬੋਰ ਪੀਐਕਸ5 ਪਿਸਤੌਲ ਬਰਾਮਦ ਕੀਤੀ ਗਏ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਉਕਤ ਮਾਡਿਊਲ ਚਲਾ ਰਿਹਾ ਵਿਦੇਸ਼ੀ ਹੈਂਡਲਰ ਧਰਮ ਸਿੰਘ ਉਰਫ਼ ਧਰਮਾ ਸੰਧੂ, ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਦਾ ਨਜ਼ਦੀਕੀ ਸਾਥੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਇਸ ਵੱਡੇ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਆਪੇ੍ਰਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪੁਖ਼ਤਾ ਇਤਲਾਹ ਅਤੇ ਪੂਰਨ ਤਾਲਮੇਲ ਤੋਂ ਬਾਅਦ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ, ‘‘ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਕਿ ਹਥਿਆਰ ਡਰੋਨ ਰਾਹੀਂ ਪਹੁੰਚਾਏ ਗਏ ਸਨ ਅਤੇ ਦਹਿਸ਼ਤੀ ਗਤੀਵਿਧੀਆਂ ਅੰਜਾਮ ਦੇਣ ਵਰਤੇ ਜਾਣੇ ਸਨ ,’’।

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਕਾਬੂ ਕੀਤਾ ਮੁਲਜ਼ਮ ਓਂਕਾਰ, ਵਿਦੇਸ਼ੀ ਹੈਂਡਲਰਾਂ ਵੱਲੋਂ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਲਈ ਸਰਗਰਮ ਕੀਤੇ ਗਏ ਸਲੀਪਰ ਸੈੱਲ ਦਾ ਹਿੱਸਾ ਸੀ। ਕਮਿਸ਼ਨਰ ਨੇ ਕਿਹਾ, ‘‘ਇਹ ਹਥਿਆਰ ਸੂਬੇ ਵਿੱਚ ਮਿੱਥ ਕੇ ਕੀਤੇ ਜਾਣ ਵਾਲੇ ਕਤਲਾਂ ਅਤੇ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸਥਾਨਕ ਕਾਰਕੰੁਨਾਂ ਵਿੱਚ ਵੰਡੇ ਜਾਣੇ ਸਨ। ਅਸੀਂ ਪੂਰੇ ਨੈੱਟਵਰਕ ਅਤੇ ਇਸ ਨਾਲ ਜੁੜੀਆਂ ਅੰਤਰਰਾਸ਼ਟਰੀ ਕੜੀਆਂ ਦਾ ਪਰਦਾਫਾਸ਼ ਕਰਨ ਲਈ ਯਤਨਸ਼ੀਲ ਹਾਂ’’। ਇਸ ਸਬੰਧੀ ਹੋਰ ਸਾਥੀਆਂ ਅਤੇ ਹੈਂਡਲਰਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।

ਇਸ ਸਬੰਧੀ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਮਕਬੂਲਪੁਰਾ ਵਿਖੇ ਅਸਲਾ ਐਕਟ ਦੀ ਧਾਰਾ 25 ਦੇ ਤਹਿਤ ਐਫਆਈਆਰ ਨੰਬਰ 121 ਮਿਤੀ 21-06-2025 ਅਧੀਨ ਕੇਸ ਦਰਜ ਕੀਤਾ ਗਿਆ ਹੈ।

Tags: BREAKING NEWSBreaking news in PunjabiDGP Punjab PoliceLatest Punjab newsLatest Punjab news in PunjabiPUNJABPunjab Governmentpunjab newsPUNJAB POLICEtop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

by Ankit
November 6, 2026
0

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ ਪੰਜਾਬ ਨੂੰ ਵਿਸ਼ਵ ਹਾਕੀ ਦੇ...

CBSE ਵੱਲੋਂ 10ਵੀਂ – 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ, ਜਾਣੋ ਪੂਰਾ ਸ਼ੈਡਿਊਲ

CBSE ਵੱਲੋਂ 10ਵੀਂ – 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ, ਜਾਣੋ ਪੂਰਾ ਸ਼ੈਡਿਊਲ

by Jaspreet Kaur
November 6, 2026
0

CBSE ਵੱਲੋਂ 10ਵੀਂ - 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ, ਜਾਣੋ ਪੂਰਾ ਸ਼ੈਡਿਊਲ ਨਵੀ ਦਿੱਲੀ, 6 ਨਵੰਬਰ...

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

by Ankit
November 6, 2026
0

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ ਚੰਡੀਗੜ੍ਹ, 6 ਨਵੰਬਰ (ਵਿਸ਼ਵ...

ਦਿੱਲੀ ‘ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ

ਦਿੱਲੀ ‘ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ

by Jaspreet Kaur
November 6, 2026
0

ਦਿੱਲੀ 'ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ ਚੰਡੀਗੜ੍ਹ, 6 ਨਵੰਬਰ 2026 (ਵਿਸ਼ਵ ਵਾਰਤਾ) :...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

by Ankit
November 6, 2026
0

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ ਪੰਜਾਬ ਨੂੰ ਵਿਸ਼ਵ ਹਾਕੀ ਦੇ...

Most Popular

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪਰਵਿੰਦਰ ਝੋਟਾ ਨੂੰ ਵੀ ਦਿੱਤੀ ਜਾਵੇਗੀ ਸ਼ਰਧਾਂਜਲੀ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪਰਵਿੰਦਰ ਝੋਟਾ ਨੂੰ ਵੀ ਦਿੱਤੀ ਜਾਵੇਗੀ ਸ਼ਰਧਾਂਜਲੀ

by Ranjit Singh
2 weeks ago
0

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪਰਵਿੰਦਰ ਝੋਟਾ ਨੂੰ ਵੀ ਦਿੱਤੀ ਜਾਵੇਗੀ ਸ਼ਰਧਾਂਜਲੀ ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 