• Latest
  • Trending
ਰਮਾਨੀ ਪ੍ਰਿਸੀਜ਼ਨ ਮਸ਼ੀਨਜ਼, ਮੋਹਾਲੀ ਵੱਲੋਂ ਲਗਾਏ ਰਕਤਦਾਨ ਕੈਂਪ ਵਿੱਚ 146 ਯੂਨਿਟ ਖੂਨ ਇਕੱਠਾ

ਰਮਾਨੀ ਪ੍ਰਿਸੀਜ਼ਨ ਮਸ਼ੀਨਜ਼, ਮੋਹਾਲੀ ਵੱਲੋਂ ਲਗਾਏ ਰਕਤਦਾਨ ਕੈਂਪ ਵਿੱਚ 146 ਯੂਨਿਟ ਖੂਨ ਇਕੱਠਾ

2 hours ago
Kerala : ਪਟਾਕਾ ਫੈਕਟਰੀ ‘ਚ ਜ਼ਬਰਦਸਤ ਧਮਾਕਾ; 13 ਲੋਕਾਂ ਦੀ ਮੌਤ, ਕਈ ਜ਼ਖ਼ਮੀ

Kerala : ਪਟਾਕਾ ਫੈਕਟਰੀ ‘ਚ ਜ਼ਬਰਦਸਤ ਧਮਾਕਾ; 13 ਲੋਕਾਂ ਦੀ ਮੌਤ, ਕਈ ਜ਼ਖ਼ਮੀ

12 minutes ago
ਹਰਚੰਦ ਸਿੰਘ ਬਰਸਟ ਵੱਲੋਂ ਪੀਐਮਬੀ ਕੁਨੈਕਟ ਮੋਬਾਇਲ ਐਪ ਲਾਂਚ

ਹਰਚੰਦ ਸਿੰਘ ਬਰਸਟ ਵੱਲੋਂ ਪੀਐਮਬੀ ਕੁਨੈਕਟ ਮੋਬਾਇਲ ਐਪ ਲਾਂਚ

27 minutes ago
Kedarnath Dham : 51 ਕੁਇੰਟਲ ਫੁੱਲਾਂ ਨਾਲ ਸਜਾਇਆ ਗਿਆ ਕੇਦਾਰਨਾਥ ਧਾਮ

Kedarnath Dham : 51 ਕੁਇੰਟਲ ਫੁੱਲਾਂ ਨਾਲ ਸਜਾਇਆ ਗਿਆ ਕੇਦਾਰਨਾਥ ਧਾਮ

34 minutes ago
ਵੇਦਾਂਤਾ ਨੇ ਕਾਰੋਬਾਰੀ ਵੰਡ ਲਈ ਪਹਿਲੀ ਮਈ ਤਹਿ ਕੀਤੀ,ਸ਼ੇਅਰ ਅਲਾਟਮੈਂਟ ਵੇਰਵਿਆਂ ਦਾ ਐਲਾਨ

ਵੇਦਾਂਤਾ ਨੇ ਕਾਰੋਬਾਰੀ ਵੰਡ ਲਈ ਪਹਿਲੀ ਮਈ ਤਹਿ ਕੀਤੀ,ਸ਼ੇਅਰ ਅਲਾਟਮੈਂਟ ਵੇਰਵਿਆਂ ਦਾ ਐਲਾਨ

2 hours ago
IPL 2026 SRH vs DC: ਦਿੱਲੀ ਨੇ ਜਿੱਤਿਆ Toss

IPL 2026 SRH vs DC: ਦਿੱਲੀ ਨੇ ਜਿੱਤਿਆ Toss

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
Pakistan ਨੇ ਭਾਰਤ ਲਈ ਹਵਾਈ ਖੇਤਰ ਬੰਦ ਰੱਖਣ ਦੀ ਮਿਆਦ ਵਧਾਈ

Pakistan ਨੇ ਭਾਰਤ ਲਈ ਹਵਾਈ ਖੇਤਰ ਬੰਦ ਰੱਖਣ ਦੀ ਮਿਆਦ ਵਧਾਈ

3 hours ago
ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਭਲਾਈ ਵਿਭਾਗ ਦੀ ਰੋਸਟਰ ਚੈਕਿੰਗ ਟੀਮ ਤਲਬ

ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਭਲਾਈ ਵਿਭਾਗ ਦੀ ਰੋਸਟਰ ਚੈਕਿੰਗ ਟੀਮ ਤਲਬ

3 hours ago
Ludhiana : ਕਬਾੜ ਦੀ ਦੁਕਾਨ ‘ਚ ਜ਼ਬਰਦਸਤ ਧਮਾਕਾ!

Ludhiana : ਕਬਾੜ ਦੀ ਦੁਕਾਨ ‘ਚ ਜ਼ਬਰਦਸਤ ਧਮਾਕਾ!

3 hours ago
Lawrence of Punjab ਦਾ ਬਲਕੌਰ ਸਿੰਘ ਨੇ ਕੀਤਾ ਵਿਰੋਧ! ਰੋਕ ਲਗਾਉਣ ਦੀ ਕੀਤੀ ਮੰਗ

Lawrence of Punjab ਦਾ ਬਲਕੌਰ ਸਿੰਘ ਨੇ ਕੀਤਾ ਵਿਰੋਧ! ਰੋਕ ਲਗਾਉਣ ਦੀ ਕੀਤੀ ਮੰਗ

3 hours ago
ਤੇਲ ਬੀਜ ਫਸਲਾਂ ਲਈ “ਆਇਲ ਸੀਡ ਕਿਸਾਨ ਮਿੱਤਰ” ਕਿਉਆਰ ਸਕੈਨਰ ਦੀ ਸ਼ੁਰੂਆਤ

ਤੇਲ ਬੀਜ ਫਸਲਾਂ ਲਈ “ਆਇਲ ਸੀਡ ਕਿਸਾਨ ਮਿੱਤਰ” ਕਿਉਆਰ ਸਕੈਨਰ ਦੀ ਸ਼ੁਰੂਆਤ

4 hours ago
ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

4 hours ago
Hindi News
English News
Tuesday, April 21, 2026
No Result
View All Result
29 °c
Chandigarh
33 ° Wed
34 ° Thu
35 ° Fri
36 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਮਾਨੀ ਪ੍ਰਿਸੀਜ਼ਨ ਮਸ਼ੀਨਜ਼, ਮੋਹਾਲੀ ਵੱਲੋਂ ਲਗਾਏ ਰਕਤਦਾਨ ਕੈਂਪ ਵਿੱਚ 146 ਯੂਨਿਟ ਖੂਨ ਇਕੱਠਾ

April 21, 2026
in ਖਬਰਾਂ, ਪੰਜਾਬ
ਰਮਾਨੀ ਪ੍ਰਿਸੀਜ਼ਨ ਮਸ਼ੀਨਜ਼, ਮੋਹਾਲੀ ਵੱਲੋਂ ਲਗਾਏ ਰਕਤਦਾਨ ਕੈਂਪ ਵਿੱਚ 146 ਯੂਨਿਟ ਖੂਨ ਇਕੱਠਾ

ਰਮਾਨੀ ਪ੍ਰਿਸੀਜ਼ਨ ਮਸ਼ੀਨਜ਼, ਮੋਹਾਲੀ ਵੱਲੋਂ ਲਗਾਏ ਰਕਤਦਾਨ ਕੈਂਪ ਵਿੱਚ 146 ਯੂਨਿਟ ਖੂਨ ਇਕੱਠਾ

ਮੋਹਾਲੀ | 21 ਅਪ੍ਰੈਲ 2026 (ਸਤੀਸ਼ ਕੁਮਾਰ ਪੱਪੀ);- ਮੋਹਾਲੀ ਸਥਿਤ ਰਮਾਨੀ ਪ੍ਰਿਸੀਜ਼ਨ ਮਸ਼ੀਨਜ਼ ਪ੍ਰਾਈਵੇਟ ਲਿਮਿਟੇਡ ਦੇ ਪ੍ਰੰਗਣ ਵਿੱਚ ਅੱਜ ਇੱਕ ਸਫਲ ਰਕਤਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਹਰਿਓਮ ਵਰਮਾ ਦੀ ਸਵਰਗਵਾਸੀ ਪਤਨੀ ਇੰਦੂ ਵਰਮਾ ਦੀ ਯਾਦ ਵਿੱਚ, ਉਨ੍ਹਾਂ ਦੇ ਜਨਮਦਿਨ ਮੌਕੇ ‘ਤੇ ਲਗਾਇਆ ਗਿਆ, ਜੋ ਮਨੁੱਖਤਾ ਅਤੇ ਸੇਵਾ ਭਾਵਨਾ ਦਾ ਉਤਕ੍ਰਿਸ਼ਟ ਉਦਾਹਰਨ ਬਣਿਆ।
ਇਸ ਰਕਤਦਾਨ ਕੈਂਪ ਦੌਰਾਨ ਕੁੱਲ 146 ਯੂਨਿਟ ਖੂਨ ਇਕੱਠਾ ਕੀਤਾ ਗਿਆ, ਜੋ ਲੋੜਵੰਦ ਮਰੀਜ਼ਾਂ ਲਈ ਜੀਵਨਦਾਨ ਸਾਬਤ ਹੋਵੇਗਾ। ਕੈਂਪ ਦਾ ਸੰਚਾਲਨ ਰੋਟਰੀ ਬਲੱਡ ਬੈਂਕ ਸੋਸਾਇਟੀ ਰਿਸੋਰਸ ਸੈਂਟਰ, ਸੈਕਟਰ-37, ਚੰਡੀਗੜ੍ਹ ਦੇ ਤਜਰਬੇਕਾਰ ਡਾਕਟਰਾਂ ਦੀ ਟੀਮ ਵੱਲੋਂ ਬਹੁਤ ਸੁਚੱਜੇ ਢੰਗ ਨਾਲ ਕੀਤਾ ਗਿਆ।
ਇਸ ਮੌਕੇ ‘ਤੇ ਇੰਡਸਟ੍ਰੀਅਲ ਬਿਜ਼ਨਸ ਓਨਰਜ਼ ਐਸੋਸੀਏਸ਼ਨ, ਸੈਕਟਰ-82, ਮੋਹਾਲੀ ਦੇ ਪ੍ਰਧਾਨ ਰਵਿਜੀਤ ਸਿੰਘ ਅਤੇ ਰੋਟਰੀ ਕਲੱਬ ਚੰਡੀਗੜ੍ਹ ਅਪਟਾਊਨ ਦੀ ਟੀਮ ਨੇ ਸਰਗਰਮ ਭਾਗ ਲਿਆ। ਇਸ ਤੋਂ ਇਲਾਵਾ ਭਾਜਪਾ ਚੰਡੀਗੜ੍ਹ ਦੇ ਪ੍ਰਧਾਨ ਜੇ.ਪੀ. ਮਲਹੋਤਰਾ ਅਤੇ ਤੇਰਾ ਹੀ ਤੇਰਾ ਮਿਸ਼ਨ ਤੋਂ ਹਰਜੀਤ ਸਿੰਘ ਸਾਬਰਵਾਲ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ ਅਤੇ ਰਕਤਦਾਤਾਵਾਂ ਦਾ ਹੌਸਲਾ ਵਧਾਇਆ।
ਕੰਪਨੀ ਦੇ ਲਗਭਗ 50% ਕਰਮਚਾਰੀਆਂ ਨੇ ਉਤਸ਼ਾਹ ਨਾਲ ਰਕਤਦਾਨ ਕੀਤਾ। ਇਸ ਤੋਂ ਇਲਾਵਾ ਕੰਪਨੀ ਦੇ ਡਾਇਰੈਕਟਰਾਂ ਅਤੇ ਕਈ ਹੋਰ ਸੰਸਥਾਵਾਂ ਨੇ ਵੀ ਦਾਤਾਵਾਂ ਨੂੰ ਭੇਜ ਕੇ ਇਸ ਨੇਕ ਕੰਮ ਵਿੱਚ ਯੋਗਦਾਨ ਪਾਇਆ। ਖਾਸ ਗੱਲ ਇਹ ਰਹੀ ਕਿ ਹਰਿਓਮ ਵਰਮਾ ਦੇ ਪਿੰਡ ਹਰਣੌਲ (ਯਮੁਨਾਨਗਰ ਨੇੜੇ) ਤੋਂ ਵੀ 4 ਰਕਤਦਾਤਾ ਇਸ ਕੈਂਪ ਵਿੱਚ ਸ਼ਾਮਲ ਹੋਏ।
ਅੰਤ ਵਿੱਚ ਪ੍ਰਬੰਧਕਾਂ ਵੱਲੋਂ ਸਾਰੇ ਕਰਮਚਾਰੀਆਂ, ਡਾਕਟਰਾਂ ਦੀ ਟੀਮ ਅਤੇ ਮਹਿਮਾਨਾਂ ਲਈ ਦੁਪਹਿਰ ਦੇ ਭੋਜਨ ਦੀ ਵਿਵਸਥਾ ਕੀਤੀ ਗਈ ਅਤੇ ਸਭ ਦਾ ਧੰਨਵਾਦ ਕੀਤਾ ਗਿਆ। ਨਾਲ ਹੀ ਸਾਰੇ ਰਕਤਦਾਤਾਵਾਂ ਅਤੇ ਸੇਵਾਦਾਰਾਂ ਦਾ ਮਨੁੱਖਤਾ ਦੀ ਸੇਵਾ ਵਿੱਚ ਯੋਗਦਾਨ ਲਈ ਵਿਸ਼ੇਸ਼ ਧੰਨਵਾਦ ਕੀਤਾ ਗਿਆ।
ਇਹ ਉਪਰਾਲਾ ਸਮਾਜਿਕ ਜ਼ਿੰਮੇਵਾਰੀ ਦਾ ਸ਼ਾਨਦਾਰ ਉਦਾਹਰਨ ਹੈ ਅਤੇ ਸਮਾਜ ਵਿੱਚ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦਾ ਹੈ।

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Kerala : ਪਟਾਕਾ ਫੈਕਟਰੀ ‘ਚ ਜ਼ਬਰਦਸਤ ਧਮਾਕਾ; 13 ਲੋਕਾਂ ਦੀ ਮੌਤ, ਕਈ ਜ਼ਖ਼ਮੀ

Kerala : ਪਟਾਕਾ ਫੈਕਟਰੀ ‘ਚ ਜ਼ਬਰਦਸਤ ਧਮਾਕਾ; 13 ਲੋਕਾਂ ਦੀ ਮੌਤ, ਕਈ ਜ਼ਖ਼ਮੀ

by Jaspreet Kaur
April 21, 2026
0

Kerala : ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ; 13 ਲੋਕਾਂ ਦੀ ਮੌਤ, ਕਈ ਜ਼ਖ਼ਮੀ - ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ...

ਹਰਚੰਦ ਸਿੰਘ ਬਰਸਟ ਵੱਲੋਂ ਪੀਐਮਬੀ ਕੁਨੈਕਟ ਮੋਬਾਇਲ ਐਪ ਲਾਂਚ

ਹਰਚੰਦ ਸਿੰਘ ਬਰਸਟ ਵੱਲੋਂ ਪੀਐਮਬੀ ਕੁਨੈਕਟ ਮੋਬਾਇਲ ਐਪ ਲਾਂਚ

by Ankit
April 21, 2026
0

ਹਰਚੰਦ ਸਿੰਘ ਬਰਸਟ ਵੱਲੋਂ ਪੀਐਮਬੀ ਕੁਨੈਕਟ ਮੋਬਾਇਲ ਐਪ ਲਾਂਚ --- ਪੰਜਾਬ ਮੰਡੀ ਬੋਰਡ ਨੇ ਡਿਜੀਟਲ ਕ੍ਰਾਂਤੀ ਵੱਲ ਵਧਾਇਆ ਇੱਕ ਹੋਰ...

Kedarnath Dham : 51 ਕੁਇੰਟਲ ਫੁੱਲਾਂ ਨਾਲ ਸਜਾਇਆ ਗਿਆ ਕੇਦਾਰਨਾਥ ਧਾਮ

Kedarnath Dham : 51 ਕੁਇੰਟਲ ਫੁੱਲਾਂ ਨਾਲ ਸਜਾਇਆ ਗਿਆ ਕੇਦਾਰਨਾਥ ਧਾਮ

by Jaspreet Kaur
April 21, 2026
0

Kedarnath Dham : 51 ਕੁਇੰਟਲ ਫੁੱਲਾਂ ਨਾਲ ਸਜਾਇਆ ਗਿਆ ਕੇਦਾਰਨਾਥ ਧਾਮ - ਭਲਕੇ ਖੁੱਲਣਗੇ ਕਿਵਾੜ ਨਵੀ ਦਿੱਲੀ, 21 ਅਪ੍ਰੈਲ 2026...

ਵੇਦਾਂਤਾ ਨੇ ਕਾਰੋਬਾਰੀ ਵੰਡ ਲਈ ਪਹਿਲੀ ਮਈ ਤਹਿ ਕੀਤੀ,ਸ਼ੇਅਰ ਅਲਾਟਮੈਂਟ ਵੇਰਵਿਆਂ ਦਾ ਐਲਾਨ

ਵੇਦਾਂਤਾ ਨੇ ਕਾਰੋਬਾਰੀ ਵੰਡ ਲਈ ਪਹਿਲੀ ਮਈ ਤਹਿ ਕੀਤੀ,ਸ਼ੇਅਰ ਅਲਾਟਮੈਂਟ ਵੇਰਵਿਆਂ ਦਾ ਐਲਾਨ

by Ankit
April 21, 2026
0

ਵੇਦਾਂਤਾ ਨੇ ਕਾਰੋਬਾਰੀ ਵੰਡ ਲਈ ਪਹਿਲੀ ਮਈ ਤਹਿ ਕੀਤੀ,ਸ਼ੇਅਰ ਅਲਾਟਮੈਂਟ ਵੇਰਵਿਆਂ ਦਾ ਐਲਾਨ ਹੁਣ ਤਲਵੰਡੀ ਸਾਬੋ ਪਾਵਰ ਲਿਮਟਿਡ ਦਾ ਨਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Kerala : ਪਟਾਕਾ ਫੈਕਟਰੀ ‘ਚ ਜ਼ਬਰਦਸਤ ਧਮਾਕਾ; 13 ਲੋਕਾਂ ਦੀ ਮੌਤ, ਕਈ ਜ਼ਖ਼ਮੀ

Kerala : ਪਟਾਕਾ ਫੈਕਟਰੀ ‘ਚ ਜ਼ਬਰਦਸਤ ਧਮਾਕਾ; 13 ਲੋਕਾਂ ਦੀ ਮੌਤ, ਕਈ ਜ਼ਖ਼ਮੀ

by Jaspreet Kaur
April 21, 2026
0

Kerala : ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ; 13 ਲੋਕਾਂ ਦੀ ਮੌਤ, ਕਈ ਜ਼ਖ਼ਮੀ - ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ...

Most Popular

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

by Ranjit Singh
3 weeks ago
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ 'ਚ ਪੰਜਾਬ ਦਾ ਮੌਸਮ ? ਚੰਡੀਗੜ੍ਹ, 2 ਅਪ੍ਰੈਲ 2026 (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 