• Latest
  • Trending
Bollywood ਅਦਾਕਾਰ ਰਾਜਪਾਲ ਯਾਦਵ ਨੂੰ ਚੈੱਕ ਬਾਊਂਸ ਕੇਸ ‘ਚ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ

2 hours ago
PAN apply ਕਰਨ ਦੇ ਨਿਯਮਾਂ ‘ਚ ਵੱਡਾ ਬਦਲਾਅ: 1 ਅਪ੍ਰੈਲ ਤੋਂ ਇਹਨਾਂ ਦਸਤਾਵੇਜ਼ਾਂ ਦੀ ਹੋਵੇਗੀ ਲੋੜ

35 minutes ago
Punjab ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

1 hour ago
Nepal ਵਿੱਚ ਹੈਲੀਕਾਪਟਰ Crash; ਲੈਂਡਿੰਗ ਦੌਰਾਨ ਵਾਪਰਿਆ ਹਾਦਸਾ

ਵਨ ਸਟਾਪ ਸੈਂਟਰਾਂ ਰਾਹੀਂ 17,651 ਔਰਤਾਂ ਨੂੰ ਮੁਫ਼ਤ ਸਹਾਇਤਾ: Dr. Baljit Kaur

Flights ਵਿੱਚ 60% ਸੀਟਾਂ ‘ਤੇ ਵਾਧੂ ਚਾਰਜ ਖਤਮ

Chandigarh ਸੈਕਟਰ-22 ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Jag Laadki : ਪੱਛਮੀ ਏਸ਼ੀਆ ਤਣਾਅ ਵਿਚਾਲੇ ਹੋਰਮੁਜ਼ ਰਾਹੀਂ ਭਾਰਤ ਪਹੁੰਚਿਆ ਇੱਕ ਹੋਰ ਜਹਾਜ਼

4 hours ago
Punjab : ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

Chandigarh : ਚੰਡੀਗੜ੍ਹ ਵਿੱਚ ਪ੍ਰਾਪਰਟੀ ਡੀਲਰ ਦੀ ਗੋਲੀਆਂ ਮਾਰ ਕੇ ਹੱਤਿਆ

5 hours ago
European Union ਨੇ ਅਫਗਾਨ ਹਸਪਤਾਲ ‘ਤੇ ਪਾਕਿਸਤਾਨੀ ਹਮਲੇ ਦੀ ਕੀਤੀ ਨਿੰਦਾ 

6 hours ago
Cricket News : ਮਹਿਲਾ ਵਨਡੇ ਰੈਂਕਿੰਗ ਵਿੱਚ ਸਮ੍ਰਿਤੀ ਮੰਧਾਨਾ ਪਹਿਲੇ ਸਥਾਨ ‘ਤੇ ਬਰਕਰਾਰ

Hindi News
English News
Wednesday, March 18, 2026
No Result
View All Result
21 °c
Chandigarh
24 ° Wed
25 ° Thu
25 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result
ADVERTISEMENT

Bollywood ਅਦਾਕਾਰ ਰਾਜਪਾਲ ਯਾਦਵ ਨੂੰ ਚੈੱਕ ਬਾਊਂਸ ਕੇਸ ‘ਚ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ

March 18, 2026
in ਖਬਰਾਂ, ਫ਼ਿਲਮੀ
Bollywood ਅਦਾਕਾਰ ਰਾਜਪਾਲ ਯਾਦਵ ਨੂੰ ਚੈੱਕ ਬਾਊਂਸ ਕੇਸ ‘ਚ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ

Bollywood ਅਦਾਕਾਰ ਰਾਜਪਾਲ ਯਾਦਵ ਨੂੰ ਚੈੱਕ ਬਾਊਂਸ ਕੇਸ ‘ਚ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ

ਨਵੀ ਦਿੱਲੀ, 18 ਮਾਰਚ 2026 (ਵਿਸ਼ਵ ਵਾਰਤਾ) – ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰਾਜਪਾਲ ਯਾਦਵ ਅੱਜਕੱਲ੍ਹ ਕਾਨੂੰਨੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਚੈੱਕ ਬਾਊਂਸ ਨਾਲ ਜੁੜੇ ਇੱਕ ਪੁਰਾਣੇ ਮਾਮਲੇ ਵਿੱਚ ਅੱਜ ਦਿੱਲੀ ਹਾਈ ਕੋਰਟ ਵਿੱਚ ਅਹਿਮ ਸੁਣਵਾਈ ਹੋਈ, ਜਿਸ ਵਿੱਚ ਅਦਾਲਤ ਨੇ ਰਾਜਪਾਲ ਯਾਦਵ ਨੂੰ ਫਿਲਹਾਲ ਜੇਲ੍ਹ ਨਾ ਭੇਜਣ ਦਾ ਫੈਸਲਾ ਲੈ ਕੇ ਵੱਡੀ ਰਾਹਤ ਦਿੱਤੀ ਹੈ।

ਅਦਾਲਤ ‘ਚ ਭੁਗਤਾਨ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਵਕੀਲ ਨੇ ਕਿਹਾ ਕਿ ‘ਮੁਰਲੀ ਪ੍ਰੋਜੈਕਟਸ ਪ੍ਰਾਈਵੇਟ ਲਿਮਟਿਡ’ ਨੂੰ ਹੁਣ ਤੱਕ 4.25 ਕਰੋੜ ਰੁਪਏ ਅਦਾ ਕੀਤੇ ਜਾ ਚੁੱਕੇ ਹਨ ਅਤੇ 25 ਲੱਖ ਰੁਪਏ ਦਾ ਡਿਮਾਂਡ ਡਰਾਫਟ ਅੱਜ ਜਮ੍ਹਾਂ ਕਰਵਾਇਆ ਜਾ ਰਿਹਾ ਹੈ। ਇਸ ‘ਤੇ ਅਦਾਲਤ ਨੇ ਸੰਤੁਸ਼ਟੀ ਪ੍ਰਗਟ ਕਰਦਿਆਂ ਕਿਹਾ ਕਿ ਕਿਉਂਕਿ ਅਦਾਕਾਰ ਨੇ ਲੋੜੀਂਦੀ ਰਕਮ ਦਾ ਭੁਗਤਾਨ ਕਰ ਦਿੱਤਾ ਹੈ, ਇਸ ਲਈ ਉਨ੍ਹਾਂ ਨੂੰ ਦੁਬਾਰਾ ਜੇਲ੍ਹ ਨਹੀਂ ਭੇਜਿਆ ਜਾ ਰਿਹਾ।

ਦੱਸ ਦਈਏ ਕਿ ਅੱਜ ਦੀ ਸੁਣਵਾਈ ਦੌਰਾਨ ਅਦਾਕਾਰ ਖੁਦ ਅਦਾਲਤ ਵਿੱਚ ਮੌਜੂਦ ਰਹੇ ਅਤੇ ਉਨ੍ਹਾਂ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਉਹ ਪਹਿਲਾਂ ਹੀ ਇੱਕ ਵੱਡੀ ਰਕਮ ਦਾ ਭੁਗਤਾਨ ਕਰ ਚੁੱਕੇ ਹਨ। ਸੁਣਵਾਈ ਦੌਰਾਨ ਜੱਜ ਨੇ ਰਾਜਪਾਲ ਯਾਦਵ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੰਦੇ ਹੋਏ ਕਿਹਾ ਕਿ ਉਹ ਅਜਿਹਾ ਕੁਝ ਵੀ ਨਾ ਬੋਲਣ ਜੋ ਅੱਗੇ ਚੱਲ ਕੇ ਉਨ੍ਹਾਂ ਦੇ ਖਿਲਾਫ਼ ਜਾਵੇ। ਅਦਾਲਤ ਨੇ ਸਪੱਸ਼ਟ ਕੀਤਾ ਕਿ ਜੇਕਰ ਉਹ ਪੈਸੇ ਮੋੜ ਦਿੰਦੇ ਹਨ ਤਾਂ ਇਹ ਕੇਸ ਖ਼ਤਮ ਹੋ ਜਾਵੇਗਾ। ਅਦਾਲਤ ਨੇ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 30 ਮਾਰਚ ਲਈ ਤੈਅ ਕੀਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: bollywoodBreaking news in PunjabiLatest News In Punjabipunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

PAN apply ਕਰਨ ਦੇ ਨਿਯਮਾਂ ‘ਚ ਵੱਡਾ ਬਦਲਾਅ: 1 ਅਪ੍ਰੈਲ ਤੋਂ ਇਹਨਾਂ ਦਸਤਾਵੇਜ਼ਾਂ ਦੀ ਹੋਵੇਗੀ ਲੋੜ

PAN apply ਕਰਨ ਦੇ ਨਿਯਮਾਂ ‘ਚ ਵੱਡਾ ਬਦਲਾਅ: 1 ਅਪ੍ਰੈਲ ਤੋਂ ਇਹਨਾਂ ਦਸਤਾਵੇਜ਼ਾਂ ਦੀ ਹੋਵੇਗੀ ਲੋੜ

by Jaspreet Kaur
March 18, 2026
0

PAN apply ਕਰਨ ਦੇ ਨਿਯਮਾਂ 'ਚ ਵੱਡਾ ਬਦਲਾਅ: 1 ਅਪ੍ਰੈਲ ਤੋਂ ਇਹਨਾਂ ਦਸਤਾਵੇਜ਼ਾਂ ਦੀ ਹੋਵੇਗੀ ਲੋੜ ਨਵੀ ਦਿੱਲੀ, 18 ਮਾਰਚ...

Punjab ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

Punjab ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

by Ankit
March 18, 2026
0

Punjab ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ —ਸਰਹੱਦ ਪਾਰ ਦੀ ਗੈਰ-ਕਾਨੂੰਨੀ ਸਪਲਾਈ-ਚੇਨ ਦਾ ਹਿੱਸਾ...

Nepal ਵਿੱਚ ਹੈਲੀਕਾਪਟਰ Crash; ਲੈਂਡਿੰਗ ਦੌਰਾਨ ਵਾਪਰਿਆ ਹਾਦਸਾ

Nepal ਵਿੱਚ ਹੈਲੀਕਾਪਟਰ Crash; ਲੈਂਡਿੰਗ ਦੌਰਾਨ ਵਾਪਰਿਆ ਹਾਦਸਾ

by Jaspreet Kaur
March 18, 2026
0

Nepal ਵਿੱਚ ਹੈਲੀਕਾਪਟਰ Crash; ਲੈਂਡਿੰਗ ਦੌਰਾਨ ਵਾਪਰਿਆ ਹਾਦਸਾ - ਛੇ ਲੋਕ ਸਨ ਸਵਾਰ ਨਵੀ ਦਿੱਲੀ, 18 ਮਾਰਚ 2026 (ਵਿਸ਼ਵ ਵਾਰਤਾ)...

ਵਨ ਸਟਾਪ ਸੈਂਟਰਾਂ ਰਾਹੀਂ 17,651 ਔਰਤਾਂ ਨੂੰ ਮੁਫ਼ਤ ਸਹਾਇਤਾ: Dr. Baljit Kaur

ਵਨ ਸਟਾਪ ਸੈਂਟਰਾਂ ਰਾਹੀਂ 17,651 ਔਰਤਾਂ ਨੂੰ ਮੁਫ਼ਤ ਸਹਾਇਤਾ: Dr. Baljit Kaur

by Ankit
March 18, 2026
0

ਵਨ ਸਟਾਪ ਸੈਂਟਰਾਂ ਰਾਹੀਂ 17,651 ਔਰਤਾਂ ਨੂੰ ਮੁਫ਼ਤ ਸਹਾਇਤਾ: Dr. Baljit Kaur ਸੰਕਟ ਦੀ ਘੜੀ ਵਿੱਚ ਔਰਤਾਂ ਲਈ ਇੱਕ ਛੱਤ...

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

PAN apply ਕਰਨ ਦੇ ਨਿਯਮਾਂ ‘ਚ ਵੱਡਾ ਬਦਲਾਅ: 1 ਅਪ੍ਰੈਲ ਤੋਂ ਇਹਨਾਂ ਦਸਤਾਵੇਜ਼ਾਂ ਦੀ ਹੋਵੇਗੀ ਲੋੜ

PAN apply ਕਰਨ ਦੇ ਨਿਯਮਾਂ ‘ਚ ਵੱਡਾ ਬਦਲਾਅ: 1 ਅਪ੍ਰੈਲ ਤੋਂ ਇਹਨਾਂ ਦਸਤਾਵੇਜ਼ਾਂ ਦੀ ਹੋਵੇਗੀ ਲੋੜ

by Jaspreet Kaur
March 18, 2026
0

PAN apply ਕਰਨ ਦੇ ਨਿਯਮਾਂ 'ਚ ਵੱਡਾ ਬਦਲਾਅ: 1 ਅਪ੍ਰੈਲ ਤੋਂ ਇਹਨਾਂ ਦਸਤਾਵੇਜ਼ਾਂ ਦੀ ਹੋਵੇਗੀ ਲੋੜ ਨਵੀ ਦਿੱਲੀ, 18 ਮਾਰਚ...

Most Popular

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

by Ranjit Singh
February 19, 2026
0

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ ਚੰਡੀਗੜ੍ਹ, 19 ਫਰਵਰੀ 2026 (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 