• Latest
  • Trending
Bollywood Actor ਰਣਵੀਰ ਸਿੰਘ ਨੂੰ ਮਿਲੀ ਧਮਕੀ; ਮੁੰਬਈ ਪੁਲਿਸ ਨੇ ਵਧਾਈ ਸੁਰੱਖਿਆ!

7 months ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

6 hours ago
ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਅਸੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਵਚਨਬੱਧ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 hours ago
ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਭਗਵੰਤ ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ

ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

ਅਰਜੁਨ ਦਾਸ ਅਤੇ ਐਸ਼ਵਰਿਆ ਦੀ ਵੈੱਬ ਸੀਰੀਜ਼ ‘#Love’ ਦਾ 2 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

8 hours ago
FSSAI ਵੱਲੋਂ ਬੱਚਿਆਂ ਦੇ ਪੋਸ਼ਣ ਸੰਬੰਧੀ ਉਤਪਾਦਾਂ ਨੂੰ ਲੈ ਕੇ Nestlé India ਵਿਰੁੱਧ ਕਾਨੂੰਨੀ ਕਾਰਵਾਈ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ

10 hours ago
ਅੰਮ੍ਰਿਤਸਰ : ASI ਦੀ ਹੱਤਿਆ ਦੀ ਅੱਤਵਾਦੀ ਸੰਗਠਨ ‘ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ’ ਨੇ ਲਈ ਜ਼ਿੰਮੇਵਾਰੀ

20th Rozgar Mela : ਪ੍ਰਧਾਨ ਮੰਤਰੀ ਮੋਦੀ ਭਲਕੇ 51,000 ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ 

11 hours ago
Hindi News
English News
Saturday, September 19, 2026
No Result
View All Result
23 °c
Chandigarh
28 ° Sun
28 ° Mon
29 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bollywood Actor ਰਣਵੀਰ ਸਿੰਘ ਨੂੰ ਮਿਲੀ ਧਮਕੀ; ਮੁੰਬਈ ਪੁਲਿਸ ਨੇ ਵਧਾਈ ਸੁਰੱਖਿਆ!

February 10, 2026
in ਖਬਰਾਂ, ਫ਼ਿਲਮੀ
Bollywood Actor ਰਣਵੀਰ ਸਿੰਘ ਨੂੰ ਮਿਲੀ ਧਮਕੀ; ਮੁੰਬਈ ਪੁਲਿਸ ਨੇ ਵਧਾਈ ਸੁਰੱਖਿਆ!

Bollywood Actor ਰਣਵੀਰ ਸਿੰਘ ਨੂੰ ਮਿਲੀ ਧਮਕੀ

– ਮੁੰਬਈ ਪੁਲਿਸ ਨੇ ਵਧਾਈ ਸੁਰੱਖਿਆ!

ਮੁੰਬਈ, 10 ਫਰਵਰੀ (ਵਿਸ਼ਵ ਵਾਰਤਾ) : ਬਾਲੀਵੁੱਡ ਵਿੱਚ ਅੱਜ-ਕੱਲ੍ਹ ਸਹਿਮ ਦਾ ਮਾਹੌਲ ਹੈ। ਬਾਲੀਵੁੱਡ ਸਿਤਾਰਿਆਂ ਨੂੰ ਆਏ ਦਿਨ ਧਮਕੀਆਂ ਮਿਲ ਰਹੀਆਂ ਹਨ। ਹਾਲ ਹੀ ਵਿੱਚ ਰੋਹਿਤ ਸ਼ੈੱਟੀ ਦੇ ਘਰ ‘ਤੇ ਫਾਇਰਿੰਗ ਹੋਈ ਸੀ। ਇਸ ਘਟਨਾ ਤੋਂ ਬਾਅਦ ਪ੍ਰਸ਼ੰਸਕ ਚਿੰਤਾ ਵਿੱਚ ਆ ਗਏ ਸਨ। ਉੱਥੇ ਹੀ, ਫਾਇਰਿੰਗ ਤੋਂ ਬਾਅਦ ਪੁਲਿਸ ਤੁਰੰਤ ਐਕਸ਼ਨ ਵਿੱਚ ਆ ਗਈ ਅਤੇ ਇਸ ਦੀ ਜਾਂਚ ਵਿੱਚ ਜੁੱਟ ਗਈ। ਇਸ ਦੌਰਾਨ ਬਾਲੀਵੁੱਡ ਇੰਡਸਟਰੀ ਤੋਂ ਇੱਕ ਹੋਰ ਬਹੁਤ ਵੱਡੀ ਖ਼ਬਰ ਸਾਹਮਣੇ ਆਈ ਹੈ। ਤਾਜ਼ਾ ਰਿਪੋਰਟ ਦੇ ਮੁਤਾਬਕ ਰਣਵੀਰ ਸਿੰਘ ਨੂੰ ਧਮਕੀ ਮਿਲੀ ਹੈ।

ਸਾਹਮਣੇ ਆਈ ਜਾਣਕਾਰੀ ਅਨੁਸਾਰ ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਨੂੰ ਮੰਗਲਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਵਟਸਐਪ ‘ਤੇ ਭੇਜੇ ਗਏ ਇੱਕ ਵੌਇਸ ਨੋਟ ਰਾਹੀਂ ਦਿੱਤੀ ਗਈ ਹੈ, ਜਿਸ ਵਿੱਚ ਮੁਲਜ਼ਮ ਨੇ ਕਰੋੜਾਂ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਧਮਕੀ ਭਰੇ ਵੌਇਸ ਨੋਟ ਵਿੱਚ ਆਰੋਪੀ ਨੇ ਇੱਕ ਗੰਭੀਰ ਅਪਰਾਧ ਵਿੱਚ ਸ਼ਾਮਲ ਹੋਣ ਦਾ ਦਾਅਵਾ ਕੀਤਾ ਹੈ ਅਤੇ ਵੱਡੀ ਰਕਮ ਨਾ ਦੇਣ ‘ਤੇ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦਿੱਤੀ ਹੈ। ਪੁਲਿਸ ਨੇ ਵੌਇਸ ਨੋਟ ਨੂੰ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਹੈ।

ਸੂਤਰਾਂ ਅਨੁਸਾਰ, ਧਮਕੀ ਮਿਲਣ ਤੋਂ ਤੁਰੰਤ ਬਾਅਦ ਮੁੰਬਈ ਪੁਲਿਸ ਨੇ ਰਣਵੀਰ ਸਿੰਘ ਦੇ ਬਾਂਦਰਾ ਸਥਿਤ ਘਰ ਦੇ ਬਾਹਰ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਵਾਧੂ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਅਤੇ ਆਉਣ-ਜਾਣ ਵਾਲਿਆਂ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Bollywood ActorBreaking news in PunjabiLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

by Ankit
September 18, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ *ਪੁਲਿਸ ਟੀਮਾਂ ਵੱਲੋਂ 210 ਵਿਅਕਤੀਆਂ...

ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

by Ankit
September 18, 2026
0

ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਲੋਕ ਨਿਰਮਾਣ ਮੰਤਰੀ ਵੱਲੋਂ ਪ੍ਰਾਜੈਕਟ ਸਬੰਧੀ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 18, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 18 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਅਸੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਵਚਨਬੱਧ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਵਚਨਬੱਧ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 18, 2026
0

ਅਸੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਵਚਨਬੱਧ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ •...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

by Ankit
September 18, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ *ਪੁਲਿਸ ਟੀਮਾਂ ਵੱਲੋਂ 210 ਵਿਅਕਤੀਆਂ...

Most Popular

ਫਿਲਮ ‘Zombie Reddy2 NXT LVL’ ਦਾ First look ਜਾਰੀ

ਫਿਲਮ ‘Zombie Reddy2 NXT LVL’ ਦਾ First look ਜਾਰੀ

by Navjot
13 hours ago
0

ਫਿਲਮ 'Zombie Reddy2 NXT LVL' ਦਾ First look ਜਾਰੀ   ਹੈਦਰਾਬਾਦ, 18 ਸਤੰਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਸੁਪਰਨ ਐੱਸ. ਵਰਮਾ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 