• Latest
  • Trending
Bollywood Actor ਰਣਵੀਰ ਸਿੰਘ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

1 year ago
Breaking: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਪੀਕਰ ਸੰਧਵਾਂ

38 minutes ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

59 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
IPL 2026: ਅੱਜ ਦਿੱਲੀ ਅਤੇ ਕੋਲਕਾਤਾ ਵਿਚਾਲੇ ਹੋਵੇਗਾ ਮੁਕਾਬਲਾ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਅੱਜ ਪੇਸ਼ ਹੋਵੇਗੀ ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ

3 hours ago
Punjab: ਸਾਬਕਾ ਵਿਧਾਇਕ ਅਮਰਜੀਤ ਸੰਦੋਆ ਨੂੰ ਵਿਜੀਲੈਂਸ ਨੇ ਸੰਮਨ ਕੀਤੇ ਜਾਰੀ

Punjab: ਮੋਹਾਲੀ ਵਿੱਚ ਈਡੀ ਦੀ ਰੇਡ ਪਿਛਲੇ 24 ਘੰਟਿਆਂ ਤੋਂ ਜਾਰੀ

National: ਅੱਜ ਹੋ ਸਕਦਾ ਹੈ ਬੰਗਾਲ ਦੇ ਮੁੱਖ ਮੰਤਰੀ ਦਾ ਐਲਾਨ: ਵਿਧਾਇਕ ਦਲ ਦੀ ਮੀਟਿੰਗ ਅੱਜ

4 hours ago
National: ਤਾਮਿਲਨਾਡੂ ‘ਚ ਸਰਕਾਰ ਬਣਾਉਣ ਨੂੰ ਲੈ ਕੇ ਪੈਦਾ ਹੋਇਆ ਸੰਕਟ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ’ਸ਼ੁਕਰਾਨਾ ਯਾਤਰਾ’ ਦਾ ਅੱਜ ਤੀਜਾ ਦਿਨ

5 hours ago
Punjab: ਸੰਦੀਪ ਪਾਠਕ ਨੇ ਹਾਈਕੋਰਟ ਕੀਤੀ ਪਹੁੰਚ: ਪਟੀਸ਼ਨ ‘ਤੇ ਸੁਣਵਾਈ ਅੱਜ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Hindi News
English News
Friday, May 8, 2026
No Result
View All Result
32 °c
Chandigarh
33 ° Sat
35 ° Sun
36 ° Mon
34 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bollywood Actor ਰਣਵੀਰ ਸਿੰਘ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

November 23, 2024
in ਖਬਰਾਂ
Bollywood Actor ਰਣਵੀਰ ਸਿੰਘ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Bollywood Actor ਰਣਵੀਰ ਸਿੰਘ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ : ਬਾਲੀਵੁੱਡ ਅਦਾਕਾਰ (Bollywood Actor) ਰਣਵੀਰ ਸਿੰਘ ਅੱਜ ਦੇਰ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ। ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਰਣਵੀਰ ਸਿੰਘ ਨਾਲ ਉਨ੍ਹਾਂ ਦੇ ਸੁਰੱਖਿਆ ਕਰਮੀ ਵੀ ਨਜ਼ਰ ਆਏ। ਅਦਾਕਾਰ ਰਣਵੀਰ ਸਿੰਘ ਨੇ ਇਸ ਦੌਰਾਨ ਚਿੱਟਾ ਕੁੜਤਾ ਪਜ਼ਾਮਾ ਪਾਇਆ ਹੋਇਆ ਸੀ।
ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਰਣਵੀਰ ਸਿੰਘ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਵੀ ਨਤਮਸਤਕ ਹੋਣ ਪਹੁੰਚੇ। ਇਸ ਮੌਕੇ ਉਨ੍ਹਾਂ ਭਗਵਾਨ ਦਾ ਆਸ਼ੀਰਵਾਦ ਲਿਆ ਅਤੇ ਸੁੱਖ ਸ਼ਾਂਤੀ ਦੀ ਕਾਮਨਾ ਕੀਤੀ। ਸ਼੍ਰੀ ਦੁਰਗਿਆਣਾ ਕਮੇਟੀ ਵਲੋਂ ਅਦਾਕਾਰ ਰਣਵੀਰ ਸਿੰਘ ਦਾ ਸਨਮਾਨ ਵੀ ਕੀਤਾ ਗਿਆ।ਦੱਸ ਦਈਏ ਕਿ ਉਨ੍ਹਾਂ ਇਸ ਦੌਰਾਨ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ।

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: Bollywood ActorBreaking news in PunjabiGolden TempleLatest News In Punjabipunjab newsPunjab news in PunjabiRanveer Singhtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਪੀਕਰ ਸੰਧਵਾਂ

Breaking: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਪੀਕਰ ਸੰਧਵਾਂ

by Ranjit Singh
May 8, 2026
0

Breaking: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਪੀਕਰ ਸੰਧਵਾਂ - ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਦਿੱਤਾ ਆਪਣਾ ਸਪੱਸ਼ਟੀਕਰਨ ਚੰਡੀਗੜ੍ਹ,...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

by Ranjit Singh
May 8, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ 'ਚ ਪੰਜਾਬ ਦਾ ਮੌਸਮ ? ਚੰਡੀਗੜ੍ਹ, 8 ਮਈ 2026 – ਅੱਜ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 8, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਮਈ 2026 – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

IPL 2026: ਅੱਜ ਦਿੱਲੀ ਅਤੇ ਕੋਲਕਾਤਾ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਦਿੱਲੀ ਅਤੇ ਕੋਲਕਾਤਾ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
May 8, 2026
0

IPL 2026: ਅੱਜ ਦਿੱਲੀ ਅਤੇ ਕੋਲਕਾਤਾ ਵਿਚਾਲੇ ਹੋਵੇਗਾ ਮੁਕਾਬਲਾ ਅੰਮ੍ਰਿਤਸਰ, 8 ਮਈ 2026 – ਅੱਜ ਆਈਪੀਐਲ ਵਿੱਚ, ਦਿੱਲੀ ਕੈਪੀਟਲਜ਼ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Breaking: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਪੀਕਰ ਸੰਧਵਾਂ

Breaking: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਪੀਕਰ ਸੰਧਵਾਂ

by Ranjit Singh
May 8, 2026
0

Breaking: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਪੀਕਰ ਸੰਧਵਾਂ - ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਦਿੱਤਾ ਆਪਣਾ ਸਪੱਸ਼ਟੀਕਰਨ ਚੰਡੀਗੜ੍ਹ,...

Most Popular

IPL 2026 LSG vs GT : ਲਖਨਊ ਸੁਪਰ ਜਾਇੰਟਸ ਅਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

by Jaspreet Kaur
4 weeks ago
0

IPL 2026 LSG vs GT : ਲਖਨਊ ਸੁਪਰ ਜਾਇੰਟਸ ਅਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ - ਇਕਾਨਾ ਸਟੇਡੀਅਮ 'ਚ ਗੁਜਰਾਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 