• Latest
  • Trending
Bollywood Actor ਸਲਮਾਨ ਖਾਨ ਨੇ ਫਿਲਮ ‘ਕਾਲਾ ਹਿਰਨ’ ਖਿਲਾਫ  ਦਿੱਲੀ ਹਾਈ ਕੋਰਟ ਦਾ ਕੀਤਾ  ਰੁਖ

1 hour ago
ਕੇਰਲ ਵਿੱਚ ਨਿਪਾਹ ਅਤੇ ਸ਼ਿਗੇਲਾ ਦੇ ਮਾਮਲੇ ; ਸਿਹਤ ਵਿਭਾਗ ਹਾਈ ਅਲਰਟ ‘ਤੇ

5 minutes ago
ਜਲੰਧਰ ਦੇ ਨਾਮੀ ਸ਼ੋਅਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ! ਦੋ ਬਾਈਕ ਸਵਾਰਾਂ ਨੇ ਚਲਾਈਆਂ ਗੋਲੀਆਂ

9 minutes ago
Bangladesh : ਖਸਰੇ ਦੇ ਫੈਲਣ ਨਾਲ 3 ਹੋਰ ਬੱਚਿਆਂ ਦੀ ਮੌਤ ; ਮਰਨ ਵਾਲਿਆਂ ਦੀ ਗਿਣਤੀ 640 ਤੋਂ ਪਾਰ

12 minutes ago
ਕੇਨ ਵਿਲੀਅਮਸਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

24 minutes ago
ਐਸ.ਟੀ.ਸੀ. ਵੱਲੋਂ ਵੀ.ਵੀ.ਆਈ.ਪੀ. ਨਾਲ ਤਾਇਨਾਤ ਡਰਾਈਵਰਾਂ ਨੂੰ ਵਿਗਿਆਨਕ ਡਰਾਈਵਿੰਗ ਸਿਖਲਾਈ

26 minutes ago
ਪ੍ਰਸ਼ਾਸਨਿਕ ਫੇਰਬਦਲ: IPS ਹਰਮਨਬੀਰ ਸਿੰਘ ਡੀ.ਆਈ.ਜੀ ਬਾਰਡਰ ਰੇਂਜ ਅੰਮ੍ਰਿਤਸਰ ਨਿਯੁਕਤ

35 minutes ago
‘ਈਜ਼ੀ ਜਮ੍ਹਾਂਬੰਦੀ’ ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ

2 hours ago
ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ

ਓਮਾਨ ਤੱਟ ਨੇੜੇ ਭਾਰਤੀ ਜਹਾਜ਼ਾਂ ‘ਤੇ ਹਮਲੇ ਦਾ ਮਾਮਲਾ: ਅਮਰੀਕੀ ਚਾਰਜ ਡੀ ਅਫੇਅਰਜ਼ ਜੇਸਨ ਮੀਕਸ ਤਲਬ

ਇੰਗਲੈਂਡ ‘ਚ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Breaking: ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਬੇਅਦਬੀ ਦੀ ਕੋਸ਼ਿਸ਼

Hindi News
English News
Friday, June 12, 2026
No Result
View All Result
35 °c
Chandigarh
33 ° Sat
34 ° Sun
32 ° Mon
35 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bollywood Actor ਸਲਮਾਨ ਖਾਨ ਨੇ ਫਿਲਮ ‘ਕਾਲਾ ਹਿਰਨ’ ਖਿਲਾਫ ਦਿੱਲੀ ਹਾਈ ਕੋਰਟ ਦਾ ਕੀਤਾ ਰੁਖ

June 12, 2026
in ਖਬਰਾਂ, ਫ਼ਿਲਮੀ
Bollywood Actor ਸਲਮਾਨ ਖਾਨ ਨੇ ਫਿਲਮ ‘ਕਾਲਾ ਹਿਰਨ’ ਖਿਲਾਫ  ਦਿੱਲੀ ਹਾਈ ਕੋਰਟ ਦਾ ਕੀਤਾ  ਰੁਖ

Bollywood Actor ਸਲਮਾਨ ਖਾਨ ਨੇ ਫਿਲਮ ‘ਕਾਲਾ ਹਿਰਨ’ ਖਿਲਾਫ ਦਿੱਲੀ ਹਾਈ ਕੋਰਟ ਦਾ ਕੀਤਾ ਰੁਖ

ਨਵੀ ਦਿੱਲੀ, 12 ਜੂਨ 2026 (ਵਿਸ਼ਵ ਵਾਰਤਾ) – ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਨੇ ਫ਼ਿਲਮ ‘ਕਾਲਾ ਹਿਰਨ’ ਦੇ ਪ੍ਰੋਡਿਊਸਰ ਖ਼ਿਲਾਫ਼ ਦਿੱਲੀ ਹਾਈਕੋਰਟ ਦਾ ਰੁਖ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਲਮਾਨ ਖ਼ਾਨ ਨੇ ਅਦਾਲਤ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਹੈ ਕਿ ਇਹ ਫ਼ਿਲਮ ਉਨ੍ਹਾਂ ਦੀ ਇਜਾਜ਼ਤ ਤੋਂ ਬਿਨਾਂ ਬਣਾਈ ਗਈ ਹੈ। ਉਨ੍ਹਾਂ ਨੇ ਇਹ ਵੀ ਦੋਸ਼ ਲਾਇਆ ਹੈ ਕਿ ਫ਼ਿਲਮ ਵਿੱਚ ਉਨ੍ਹਾਂ ਦੇ ਅੰਡਰਵਰਲਡ ਨਾਲ ਸਬੰਧ ਹੋਣ ਦਾ ਇਸ਼ਾਰਾ ਕੀਤਾ ਗਿਆ ਹੈ।

ਐਕਟਰ ਨੇ ਇਸ ਫ਼ਿਲਮ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕਰਦੇ ਹੋਏ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਸਲਮਾਨ ਖ਼ਾਨ ਦਾ ਸਾਫ਼ ਕਹਿਣਾ ਹੈ ਕਿ ਫ਼ਿਲਮ ਦੇ ਮੇਕਰਸ ਉਨ੍ਹਾਂ ਦੇ ਪਰਸਨੈਲਿਟੀ ਅਤੇ ਪਬਲੀਸਿਟੀ ਰਾਈਟਸ ਦੀ ਖੁੱਲ੍ਹੇਆਮ ਉਲੰਘਣਾ ਕਰ ਰਹੇ ਹਨ।

ਅਮਿਤ ਜਾਨੀ ਦੇ ਨਿਰਦੇਸ਼ਨ ਹੇਠ ਬਣੀ ਫ਼ਿਲਮ ਦਾ ਪਹਿਲਾ ਪੋਸਟਰ ਮਈ 2026 ਵਿੱਚ ਜਾਰੀ ਕੀਤਾ ਗਿਆ ਸੀ। ਪੋਸਟਰ ਵਿੱਚ ਦਿਖਾਇਆ ਗਿਆ ਕਿਰਦਾਰ ਕਾਫ਼ੀ ਹੱਦ ਤੱਕ ਸਲਮਾਨ ਖ਼ਾਨ ਵਰਗਾ ਨਜ਼ਰ ਆ ਰਿਹਾ ਸੀ। ਉਸ ਦੇ ਹੱਥ ਵਿੱਚ ਬੰਦੂਕ ਦਿਖਾਈ ਗਈ ਅਤੇ ਉਸ ਨੇ ਸਲਮਾਨ ਦੇ ਮਸ਼ਹੂਰ ਫ਼ਿਰੋਜ਼ੀ ਰੰਗ ਵਾਲੇ ਬ੍ਰੇਸਲੇਟ ਵਰਗੀ ਚੀਜ਼ ਵੀ ਪਹਿਨ ਰੱਖੀ ਹੈ।

ਦੱਸ ਦਈਏ ਕਿ ਕਾਲਾ ਹਿਰਨ ਮਾਮਲੇ ਤੋਂ ਪ੍ਰੇਰਿਤ ਫ਼ਿਲਮ ‘ਕਾਲਾ ਹਿਰਨ: ਦ ਬੈਟਲ ਫ਼ਾਰ ਲੈਗੇਸੀ’ਦੀ ਪਹਿਲੀ ਝਲਕ ਅੱਜ ਹੀ ਜਾਰੀ ਕੀਤੀ ਗਈ ਸੀ। ਜਿਸ ਵਿੱਚ ਸਲਮਾਨ ਖ਼ਾਨ ਦਾ ਜ਼ਿਕਰ ‘ਅਯਾਨ ਖ਼ਾਨ’ ਅਤੇ ਲਾਰੈਂਸ ਦਾ ਜ਼ਿਕਰ ‘ਲਾਇਨ’ ਦੇ ਨਾਂ ਨਾਲ ਕੀਤਾ ਗਿਆ ਹੈ। ਵੀਡੀਓ ਵਿੱਚ ਕਾਲਾ ਹਿਰਨ ਸ਼ਿਕਾਰ ਕੇਸ ਅਤੇ ਕਾਨੂੰਨੀ ਲੜਾਈ ਨਾਲ ਜੁੜੇ ਮਾਮਲੇ ਨੂੰ ਦਿਖਾਇਆ ਗਿਆ ਹੈ। ਇਸ ਫ਼ਿਲਮ ਦਾ ਨਿਰਦੇਸ਼ਨ ਭਾਰਤ ਐੱਸ. ਸ਼੍ਰੀਨਾਥ ਨੇ ਕੀਤਾ ਹੈ, ਜਦਕਿ ਅਮਿਤ ਜਾਨੀ ਇਸ ਦੇ ਲੇਖਕ ਅਤੇ ਨਿਰਮਾਤਾ ਹਨ। ਫ਼ਿਲਮ ਦਾ ਟੀਜ਼ਰ 20 ਜੂਨ ਨੂੰ ਰਿਲੀਜ਼ ਕੀਤਾ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੇਰਲ ਵਿੱਚ ਨਿਪਾਹ ਅਤੇ ਸ਼ਿਗੇਲਾ ਦੇ ਮਾਮਲੇ ; ਸਿਹਤ ਵਿਭਾਗ ਹਾਈ ਅਲਰਟ ‘ਤੇ

ਕੇਰਲ ਵਿੱਚ ਨਿਪਾਹ ਅਤੇ ਸ਼ਿਗੇਲਾ ਦੇ ਮਾਮਲੇ ; ਸਿਹਤ ਵਿਭਾਗ ਹਾਈ ਅਲਰਟ ‘ਤੇ

by Navjot
June 12, 2026
0

ਕੇਰਲ ਵਿੱਚ ਨਿਪਾਹ ਅਤੇ ਸ਼ਿਗੇਲਾ ਦੇ ਮਾਮਲੇ ; ਸਿਹਤ ਵਿਭਾਗ ਹਾਈ ਅਲਰਟ 'ਤੇ   ਨਵੀਂ ਦਿੱਲੀ/ਤਿਰੂਵਨੰਤਪੁਰਮ, 12 ਜੂਨ (ਵਿਸ਼ਵ ਵਾਰਤਾ)...

ਜਲੰਧਰ ਦੇ ਨਾਮੀ ਸ਼ੋਅਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ! ਦੋ ਬਾਈਕ ਸਵਾਰਾਂ ਨੇ ਚਲਾਈਆਂ ਗੋਲੀਆਂ

ਜਲੰਧਰ ਦੇ ਨਾਮੀ ਸ਼ੋਅਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ! ਦੋ ਬਾਈਕ ਸਵਾਰਾਂ ਨੇ ਚਲਾਈਆਂ ਗੋਲੀਆਂ

by Jaspreet Kaur
June 12, 2026
0

ਜਲੰਧਰ ਦੇ ਨਾਮੀ ਸ਼ੋਅਰੂਮ 'ਤੇ ਦਿਨ-ਦਿਹਾੜੇ ਫਾਇਰਿੰਗ! ਦੋ ਬਾਈਕ ਸਵਾਰਾਂ ਨੇ ਚਲਾਈਆਂ ਗੋਲੀਆਂ - ਇਲਾਕੇ 'ਚ ਦਹਿਸ਼ਤ ਜਲੰਧਰ, 12 ਜੂਨ...

Bangladesh : ਖਸਰੇ ਦੇ ਫੈਲਣ ਨਾਲ 3 ਹੋਰ ਬੱਚਿਆਂ ਦੀ ਮੌਤ ; ਮਰਨ ਵਾਲਿਆਂ ਦੀ ਗਿਣਤੀ 640 ਤੋਂ ਪਾਰ

Bangladesh : ਖਸਰੇ ਦੇ ਫੈਲਣ ਨਾਲ 3 ਹੋਰ ਬੱਚਿਆਂ ਦੀ ਮੌਤ ; ਮਰਨ ਵਾਲਿਆਂ ਦੀ ਗਿਣਤੀ 640 ਤੋਂ ਪਾਰ

by Navjot
June 12, 2026
0

Bangladesh : ਖਸਰੇ ਦੇ ਫੈਲਣ ਨਾਲ 3 ਹੋਰ ਬੱਚਿਆਂ ਦੀ ਮੌਤ ; ਮਰਨ ਵਾਲਿਆਂ ਦੀ ਗਿਣਤੀ 640 ਤੋਂ ਪਾਰ  ...

ਕੇਨ ਵਿਲੀਅਮਸਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

ਕੇਨ ਵਿਲੀਅਮਸਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

by Navjot
June 12, 2026
0

ਕੇਨ ਵਿਲੀਅਮਸਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ   ਚੰਡੀਗੜ੍ਹ, 12 ਜੂਨ (ਵਿਸ਼ਵ ਵਾਰਤਾ)  ਨਿਊਜ਼ੀਲੈਂਡ ਦੇ ਸਟਾਰ ਬੱਲੇਬਾਜ਼ ਕੇਨ ਵਿਲੀਅਮਸਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਕੇਰਲ ਵਿੱਚ ਨਿਪਾਹ ਅਤੇ ਸ਼ਿਗੇਲਾ ਦੇ ਮਾਮਲੇ ; ਸਿਹਤ ਵਿਭਾਗ ਹਾਈ ਅਲਰਟ ‘ਤੇ

ਕੇਰਲ ਵਿੱਚ ਨਿਪਾਹ ਅਤੇ ਸ਼ਿਗੇਲਾ ਦੇ ਮਾਮਲੇ ; ਸਿਹਤ ਵਿਭਾਗ ਹਾਈ ਅਲਰਟ ‘ਤੇ

by Navjot
June 12, 2026
0

ਕੇਰਲ ਵਿੱਚ ਨਿਪਾਹ ਅਤੇ ਸ਼ਿਗੇਲਾ ਦੇ ਮਾਮਲੇ ; ਸਿਹਤ ਵਿਭਾਗ ਹਾਈ ਅਲਰਟ 'ਤੇ   ਨਵੀਂ ਦਿੱਲੀ/ਤਿਰੂਵਨੰਤਪੁਰਮ, 12 ਜੂਨ (ਵਿਸ਼ਵ ਵਾਰਤਾ)...

Most Popular

Breaking: ਪੰਜਾਬ ‘ਚ ਸਰਕਾਰੀ ਦਫ਼ਤਰਾਂ ਅਤੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ, ਨੌਟੀਫਿਕੇਸ਼ਨ ਜਾਰੀ

by Ranjit Singh
3 weeks ago
0

Breaking: ਪੰਜਾਬ ‘ਚ ਸਰਕਾਰੀ ਦਫ਼ਤਰਾਂ ਅਤੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ, ਨੌਟੀਫਿਕੇਸ਼ਨ ਜਾਰੀ ਚੰਡੀਗੜ੍ਹ, 24 ਮਈ (ਵਿਸ਼ਵ ਵਾਰਤਾ) – ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 