• Latest
  • Trending
Bollywood Actor ਸਲਮਾਨ ਖਾਨ ਦੀ ਸੁਰੱਖਿਆ ‘ਚ ਵੱਡੀ ਕੁਤਾਹੀ

Bollywood Actor ਸਲਮਾਨ ਖਾਨ ਦੀ ਸੁਰੱਖਿਆ ‘ਚ ਵੱਡੀ ਕੁਤਾਹੀ

1 year ago
Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ

Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ

34 minutes ago
Punjab: ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

Punjab: ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

1 hour ago
Entertainment: ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ ‘ਤੇ PM ਮੋਦੀ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ

Entertainment: ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ ‘ਤੇ PM ਮੋਦੀ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ

2 hours ago
International: ਵਿਸ਼ਵ ਕਪਾਹ ਦਿਵਸ ਮੌਕੇ ਨਿਊਯਾਰਕ ’ਚ ਭਾਰਤ-ਮਾਲੀ ਵੱਲੋਂ ਸਾਂਝਾ ਸਮਾਗਮ

International: ਵਿਸ਼ਵ ਕਪਾਹ ਦਿਵਸ ਮੌਕੇ ਨਿਊਯਾਰਕ ’ਚ ਭਾਰਤ-ਮਾਲੀ ਵੱਲੋਂ ਸਾਂਝਾ ਸਮਾਗਮ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab Weather: ਪੰਜਾਬ-ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ ਜਾਰੀ

Punjab Weather: ਪੰਜਾਬ-ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ ਜਾਰੀ

3 hours ago
Punjab: CBI ਰੇਡ ਖਿਲਾਫ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ SC ’ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ

Punjab: CBI ਰੇਡ ਖਿਲਾਫ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ SC ’ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ

3 hours ago
Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ

Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ

4 hours ago
International: ਯੂਰਪੀ ਸੰਸਦ ’ਚ ਟਰੰਪ ਦੀ 8.5 ਫੁੱਟ ਉੱਚੀ ਸੋਨੇ ਦੀ ਮੂਰਤੀ ਲਾਈ ਗਈ

International: ਯੂਰਪੀ ਸੰਸਦ ’ਚ ਟਰੰਪ ਦੀ 8.5 ਫੁੱਟ ਉੱਚੀ ਸੋਨੇ ਦੀ ਮੂਰਤੀ ਲਾਈ ਗਈ

4 hours ago
International: ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

International: ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

5 hours ago
GST ਕੌਂਸਲ ਦੀ 57ਵੀਂ ਬੈਠਕ ਅੱਜ, ਹਰਪਾਲ ਚੀਮਾ ਹੋਣਗੇ ਸ਼ਾਮਲ

GST ਕੌਂਸਲ ਦੀ 57ਵੀਂ ਬੈਠਕ ਅੱਜ, ਹਰਪਾਲ ਚੀਮਾ ਹੋਣਗੇ ਸ਼ਾਮਲ

6 hours ago
Punjab: ਅਮਰਜੀਤ ਚਾਵਲਾ ਕੇਸ ਦੀ ਜਾਂਚ ਲਈ ਪੰਜਾਬ ਸਰਕਾਰ ਨੇ ਬਣਾਈ SIT

Punjab: ਅਮਰਜੀਤ ਚਾਵਲਾ ਕੇਸ ਦੀ ਜਾਂਚ ਲਈ ਪੰਜਾਬ ਸਰਕਾਰ ਨੇ ਬਣਾਈ SIT

6 hours ago
Hindi News
English News
Thursday, October 8, 2026
No Result
View All Result
31 °c
Chandigarh
25 ° Fri
25 ° Sat
25 ° Sun
26 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bollywood Actor ਸਲਮਾਨ ਖਾਨ ਦੀ ਸੁਰੱਖਿਆ ‘ਚ ਵੱਡੀ ਕੁਤਾਹੀ

- ਘਰ 'ਚ ਅਣਪਛਾਤੇ ਵਿਅਕਤੀ ਵੱਲੋਂ ਘੁਸਪੈਠ

May 22, 2025
in ਖਬਰਾਂ, ਫ਼ਿਲਮੀ, ਰਾਸ਼ਟਰੀ
Bollywood Actor ਸਲਮਾਨ ਖਾਨ ਦੀ ਸੁਰੱਖਿਆ ‘ਚ ਵੱਡੀ ਕੁਤਾਹੀ

Bollywood Actor ਸਲਮਾਨ ਖਾਨ ਦੀ ਸੁਰੱਖਿਆ ‘ਚ ਵੱਡੀ ਕੁਤਾਹੀ

– ਘਰ ‘ਚ ਅਣਪਛਾਤੇ ਵਿਅਕਤੀ ਵੱਲੋਂ ਘੁਸਪੈਠ

– ਪੁਲਿਸ ਦਾ ਵੱਡਾ ਬਿਆਨ ਆਇਆ ਸਾਹਮਣੇ 

Bollywood Actor ਸਲਮਾਨ ਖਾਨ ਦੀ ਸੁਰੱਖਿਆ ‘ਚ ਵੱਡੀ ਕੁਤਾਹੀ

ਮੁੰਬਈ, 22 ਮਈ (ਵਿਸ਼ਵ ਵਾਰਤਾ): ਪਿਛਲੇ ਕੁਝ ਮਹੀਨਿਆਂ ਤੋਂ ਬਾਲੀਵੁੱਡ ਅਦਾਕਾਰ (Bollywood Actor ) ਸਲਮਾਨ ਖਾਨ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਨ੍ਹਾਂ ਧਮਕੀਆਂ ਦੇ ਕਾਰਨ, ਮੁੰਬਈ ਪੁਲਿਸ ਨੇ ਉਨ੍ਹਾਂ ਦੀ ਸੁਰੱਖਿਆ ਦੇ ਨਾਲ-ਨਾਲ ਮੁੰਬਈ ਸਥਿਤ ਉਨ੍ਹਾਂ ਦੇ ਘਰ ਦੀ ਵੀ ਸੁਰੱਖਿਆ ਵਧਾ ਦਿੱਤੀ ਸੀ। ਪਰ ਹੁਣ ਅਦਾਕਾਰ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਸਲਮਾਨ ਖਾਨ ਦੇ ਘਰ ਗਲੈਕਸੀ ਅਪਾਰਟਮੈਂਟ ਵਿੱਚ ਇਕ ਵਿਅਕਤੀ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ 20 ਮਈ ਨੂੰ ਸ਼ਾਮ 7:15 ਵਜੇ ਵਾਪਰੀ। ਪਰ ਇਸ ਘਟਨਾ ਦਾ ਖੁਲਾਸਾ ਵੀਰਵਾਰ ਨੂੰ ਹੋਇਆ।

ਅਦਾਕਾਰ ਸਲਮਾਨ ਦੇ ਘਰ ਦਾਖਲ ਹੋਣ ਵਾਲੇ ਵਿਅਕਤੀ ਦਾ ਬਿਆਨ ਵੀ ਸਾਹਮਣੇ ਆਇਆ ਹੈ ਉਸਦਾ ਕਹਿਣਾ ਹੈ ਕਿ ਉਹ ਸਿਰਫ਼ ਅਦਾਕਾਰ ਨੂੰ ਮਿਲਣਾ ਚਾਹੁੰਦਾ ਸੀ ਅਤੇ ਪੁਲਿਸ ਉਸਨੂੰ ਸਲਮਾਨ ਨੂੰ ਮਿਲਣ ਨਹੀਂ ਦੇ ਰਹੀ ਸੀ। ਅਜਿਹੀ ਸਥਿਤੀ ਵਿੱਚ, ਉਹ ਲੁਕਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਉਸ ਖਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੱਸ ਦਈਏ ਕਿ ਇਹ 2 ਦਿਨਾਂ ਵਿੱਚ ਦੂਜੀ ਘਟਨਾ ਹੈ। ਬੀਤੀ ਰਾਤ ਈਸ਼ਾ ਛਾਬੜਾ ਨਾਮ ਦੀ ਇੱਕ ਔਰਤ ਨੇ ਵੀ ਗਲੈਕਸੀ ਅਪਾਰਟਮੈਂਟ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਉਸਨੂੰ ਵੀ ਪੁਲਿਸ ਨੇ ਗ੍ਰਿਫ਼ਤਾਰ ਵੀ ਕਰ ਲਿਆ। ਪੁਲਿਸ ਜਾਂਚ ਕਰ ਰਹੀ ਹੈ ਕਿ ਔਰਤ ਮੁੰਬਈ ਦੀ ਰਹਿਣ ਵਾਲੀ ਹੈ ਜਾਂ ਕਿਸੇ ਹੋਰ ਸ਼ਹਿਰ ਦੀ।

ਸਲਮਾਨ ਦੀ ਸੁਰੱਖਿਆ ਲਈ ਤਾਇਨਾਤ ਪੁਲਿਸ ਅਧਿਕਾਰੀ ਸੰਦੀਪ ਨਾਰਾਇਣ ਦੀ ਸ਼ਿਕਾਇਤ ‘ਤੇ ਬਾਂਦਰਾ ਪੁਲਿਸ ਨੇ ਐਫਆਈਆਰ ਦਰਜ ਕੀਤੀ ਹੈ। ਸੰਦੀਪ ਨਾਰਾਇਣ ਨੇ ਦੱਸਿਆ ਕਿ 20 ਮਈ ਦੀ ਸਵੇਰ ਨੂੰ ਇੱਕ ਅਣਜਾਣ ਵਿਅਕਤੀ ਨੂੰ ਗਲੈਕਸੀ ਅਪਾਰਟਮੈਂਟ ਬਿਲਡਿੰਗ ਦੇ ਆਲੇ-ਦੁਆਲੇ ਘੁੰਮਦੇ ਦੇਖਿਆ ਗਿਆ। ਉਸਨੂੰ ਸਮਝਾਇਆ ਅਤੇ ਉਸਨੂੰ ਜਾਣ ਲਈ ਕਿਹਾ ਗਿਆ।

ਸੰਦੀਪ ਨੇ ਕਿਹਾ ਕਿ ਉਹ ਆਦਮੀ ਓਸੇ ਸ਼ਾਮ 7:15 ਵਜੇ ਦੇ ਕਰੀਬ ਗਲੈਕਸੀ ਅਪਾਰਟਮੈਂਟਸ ਦੇ ਮੁੱਖ ਗੇਟ ‘ਤੇ ਫਿਰ ਆਇਆ ਅਤੇ ਇਮਾਰਤ ਵਿੱਚ ਰਹਿਣ ਵਾਲੇ ਇੱਕ ਵਿਅਕਤੀ ਦੀ ਕਾਰ ਵਿੱਚ ਬੈਠ ਕੇ ਗੇਟ ਰਾਹੀਂ ਦਾਖਲ ਹੋਇਆ। ਮੌਕੇ ‘ਤੇ ਮੌਜੂਦ ਪੁਲਿਸ ਕਾਂਸਟੇਬਲ ਨੇ ਤੁਰੰਤ ਉਸਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਬਾਂਦਰਾ ਪੁਲਿਸ ਦੇ ਹਵਾਲੇ ਕਰ ਦਿੱਤਾ। ਦੋਵਾਂ ਮਾਮਲਿਆਂ ਦੀ ਜਾਂਚ ਜਾਰੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Bollywood ActorBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ

Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ

by Ranjit Singh
October 8, 2026
0

Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ - ਸ਼੍ਰੋਮਣੀ ਕਮੇਟੀ...

Punjab: ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

Punjab: ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

by Ranjit Singh
October 8, 2026
0

Punjab: ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼ ਚੰਡੀਗੜ੍ਹ, 8 ਅਕਤੂਬਰ 2026 (ਵਿਸ਼ਵ ਵਾਰਤਾ): ਮੋਹਾਲੀ ਦੇ ਜ਼ੀਰਕਪੁਰ ਸਥਿਤ...

Entertainment: ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ ‘ਤੇ PM ਮੋਦੀ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ

Entertainment: ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ ‘ਤੇ PM ਮੋਦੀ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ

by Ranjit Singh
October 8, 2026
0

Entertainment: ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ PM ਮੋਦੀ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 8 ਅਕਤੂਬਰ 2026 (ਵਿਸ਼ਵ...

International: ਵਿਸ਼ਵ ਕਪਾਹ ਦਿਵਸ ਮੌਕੇ ਨਿਊਯਾਰਕ ’ਚ ਭਾਰਤ-ਮਾਲੀ ਵੱਲੋਂ ਸਾਂਝਾ ਸਮਾਗਮ

International: ਵਿਸ਼ਵ ਕਪਾਹ ਦਿਵਸ ਮੌਕੇ ਨਿਊਯਾਰਕ ’ਚ ਭਾਰਤ-ਮਾਲੀ ਵੱਲੋਂ ਸਾਂਝਾ ਸਮਾਗਮ

by Ranjit Singh
October 8, 2026
0

International: ਵਿਸ਼ਵ ਕਪਾਹ ਦਿਵਸ ਮੌਕੇ ਨਿਊਯਾਰਕ ’ਚ ਭਾਰਤ-ਮਾਲੀ ਵੱਲੋਂ ਸਾਂਝਾ ਸਮਾਗਮ ਚੰਡੀਗੜ੍ਹ, 8 ਅਕਤੂਬਰ 2026 (ਵਿਸ਼ਵ ਵਾਰਤਾ): ਵਿਸ਼ਵ ਕਪਾਹ ਦਿਵਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ

Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ

by Ranjit Singh
October 8, 2026
0

Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ - ਸ਼੍ਰੋਮਣੀ ਕਮੇਟੀ...

Most Popular

ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

by Jaspreet Kaur
1 week ago
0

ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ 'ਤੇ ਚਾਰਜ ਲਗਾਉਣ ਦੇ ਫੈਸਲੇ 'ਤੇ ਰੋਕ ਲਗਾਉਣ ਤੋਂ ਇਨਕਾਰ - RBI ਅਤੇ ਕੇਂਦਰ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 