• Latest
  • Trending
Bollywood actor ਸਿਧਾਰਥ ਤੇ ਕਿਆਰਾ ਦੀ ਨਵਜੰਮੀ ਧੀ ਦੀ ਪਹਿਲੀ ਤਸਵੀਰ ਆਈ ਸਾਹਮਣੇ

1 year ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

6 hours ago
ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਅਸੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਵਚਨਬੱਧ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 hours ago
ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਭਗਵੰਤ ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ

ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

ਅਰਜੁਨ ਦਾਸ ਅਤੇ ਐਸ਼ਵਰਿਆ ਦੀ ਵੈੱਬ ਸੀਰੀਜ਼ ‘#Love’ ਦਾ 2 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

8 hours ago
FSSAI ਵੱਲੋਂ ਬੱਚਿਆਂ ਦੇ ਪੋਸ਼ਣ ਸੰਬੰਧੀ ਉਤਪਾਦਾਂ ਨੂੰ ਲੈ ਕੇ Nestlé India ਵਿਰੁੱਧ ਕਾਨੂੰਨੀ ਕਾਰਵਾਈ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ

10 hours ago
ਅੰਮ੍ਰਿਤਸਰ : ASI ਦੀ ਹੱਤਿਆ ਦੀ ਅੱਤਵਾਦੀ ਸੰਗਠਨ ‘ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ’ ਨੇ ਲਈ ਜ਼ਿੰਮੇਵਾਰੀ

20th Rozgar Mela : ਪ੍ਰਧਾਨ ਮੰਤਰੀ ਮੋਦੀ ਭਲਕੇ 51,000 ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ 

11 hours ago
Hindi News
English News
Saturday, September 19, 2026
No Result
View All Result
23 °c
Chandigarh
28 ° Sun
28 ° Mon
29 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bollywood actor ਸਿਧਾਰਥ ਤੇ ਕਿਆਰਾ ਦੀ ਨਵਜੰਮੀ ਧੀ ਦੀ ਪਹਿਲੀ ਤਸਵੀਰ ਆਈ ਸਾਹਮਣੇ

- ਵਾਇਰਲ ਤਸਵੀਰਾਂ ਨੇ Fans ਨੂੰ ਕੀਤਾ Confuse

September 2, 2025
in ਖਬਰਾਂ, ਫ਼ਿਲਮੀ
Bollywood actor ਸਿਧਾਰਥ ਤੇ ਕਿਆਰਾ ਦੀ ਨਵਜੰਮੀ ਧੀ ਦੀ ਪਹਿਲੀ ਤਸਵੀਰ ਆਈ ਸਾਹਮਣੇ

Bollywood actor ਸਿਧਾਰਥ ਤੇ ਕਿਆਰਾ ਦੀ ਨਵਜੰਮੀ ਧੀ ਦੀ ਪਹਿਲੀ ਤਸਵੀਰ ਆਈ ਸਾਹਮਣੇ

– ਵਾਇਰਲ ਤਸਵੀਰਾਂ ਨੇ Fans ਨੂੰ ਕੀਤਾ Confuse

ਮੁੰਬਈ, 2 ਸਤੰਬਰ 2025 (ਵਿਸ਼ਵ ਵਾਰਤਾ): ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸਿਧਾਰਥ ਮਲਹੋਤਰਾ ਅਤੇ ਅਦਾਕਾਰਾ ਕਿਆਰਾ ਅਡਵਾਨੀ ਹਾਲ ਹੀ ਵਿੱਚ ਇੱਕ ਧੀ ਦੇ ਮਾਪੇ ਬਣੇ ਹਨ। 15 ਜੁਲਾਈ ਨੂੰ ਕਿਆਰਾ ਨੇ ਮੁੰਬਈ ਦੇ ਰਿਲਾਇੰਸ ਹਸਪਤਾਲ ਵਿੱਚ ਇੱਕ ਸਿਹਤਮੰਦ ਬੱਚੀ ਨੂੰ ਜਨਮ ਦਿੱਤਾ ਸੀ। ਇਸ ਜੋੜੇ ਨੇ 16 ਜੁਲਾਈ ਨੂੰ ਸੋਸ਼ਲ ਮੀਡੀਆ ‘ਤੇ ਪ੍ਰਸ਼ੰਸਕਾਂ ਨਾਲ ਇਹ ਜਾਣਕਾਰੀ ਸਾਂਝੀ ਕੀਤੀ।

ਹਾਲ ਹੀ ਵਿੱਚ ਕੁਝ ਤਸਵੀਰਾਂ ਇੰਟਰਨੈੱਟ ‘ਤੇ ਵਾਇਰਲ ਹੋਈਆਂ ਹਨ ਜਿਸ ਵਿੱਚ ਸਿਧਾਰਥ ਅਤੇ ਕਿਆਰਾ ਇੱਕ ਨਵਜੰਮੀ ਬੱਚੀ ਨਾਲ ਦਿਖਾਈ ਦੇ ਰਹੇ ਹਨ। ਇਕ ਤਸਵੀਰ ਵਿੱਚ ਸਿਧਾਰਥ ਦੀ ਗੋਦ ਵਿੱਚ ਇੱਕ ਛੋਟੀ ਬੱਚੀ ਦਿਖਾਈ ਦੇ ਰਹੀ ਹੈ ਅਤੇ ਉਹ ਉਸਨੂੰ ਬਹੁਤ ਪਿਆਰ ਨਾਲ ਦੇਖ ਰਹੇ ਹਨ। ਉਥੇ ਹੀ ਦੂਜੀ ਤਸਵੀਰ ਵਿੱਚ ਕਿਆਰਾ ਵੀ ਨਾਲ ਹੈ। ਇਨ੍ਹਾਂ ਤਸਵੀਰਾਂ ਵਿੱਚ ਸਿਧਾਰਥ ਬੱਚੀ ਨੂੰ ਆਪਣੀ ਗੋਦ ਵਿੱਚ ਬੈਠਾਏ ਦਿਖਾਈ ਦੇ ਰਹੇ ਹਨ, ਜਦੋਂ ਕਿ ਕਿਆਰਾ ਬੱਚੇ ਨੂੰ ਦੇਖ ਕੇ ਮੁਸਕਰਾਉਂਦੀ ਹੋਈ ਨਜ਼ਰ ਆ ਰਹੀ ਹੈ। ਕੁਝ ਲੋਕ ਇਸਨੂੰ ਅਸਲੀ ਮੰਨ ਰਹੇ ਹਨ ਅਤੇ ਜੋੜੇ ਨੂੰ ਵਧਾਈ ਦੇ ਰਹੇ ਹਨ ਅਤੇ ਕੁਝ ਲੋਕ ਇਸਨੂੰ ਏਆਈ (ਆਰਟੀਫੀਸ਼ੀਅਲ ਇੰਟੈਲੀਜੈਂਸ) ਨਾਲ ਬਣੀ ਤਸਵੀਰ ਕਹਿ ਰਹੇ ਹਨ

ਸੋਸ਼ਲ ਮੀਡੀਆ ‘ਤੇ ਕੁਝ ਯੂਜ਼ਰਸ ਨੇ ਇਨ੍ਹਾਂ ਤਸਵੀਰਾਂ ਦੀ ਅਸਲੀਅਤ ਦਾ ਪਰਦਾਫਾਸ਼ ਕੀਤਾ ਅਤੇ ਕਿਹਾ ਕਿ ਇਹ ਤਸਵੀਰਾਂ ਅਸਲ ਵਿੱਚ ਏਆਈ-ਜਨਰੇਟ ਕੀਤੀਆਂ ਗਈਆਂ ਹਨ। ਯਾਨੀ ਕਿ ਇਹ ਕੰਪਿਊਟਰ ਸਾਫਟਵੇਅਰ ਦੀ ਮਦਦ ਨਾਲ ਬਣਾਈਆਂ ਗਈਆਂ ਹਨ ਅਤੇ ਅਸਲ ਵਿੱਚ ਇਨ੍ਹਾਂ ਦਾ ਸਿਧਾਰਥ-ਕਿਆਰਾ ਦੀ ਧੀ ਨਾਲ ਕੋਈ ਸਬੰਧ ਨਹੀਂ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Bollywood ActorBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

by Ankit
September 18, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ *ਪੁਲਿਸ ਟੀਮਾਂ ਵੱਲੋਂ 210 ਵਿਅਕਤੀਆਂ...

ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

by Ankit
September 18, 2026
0

ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਲੋਕ ਨਿਰਮਾਣ ਮੰਤਰੀ ਵੱਲੋਂ ਪ੍ਰਾਜੈਕਟ ਸਬੰਧੀ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 18, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 18 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਅਸੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਵਚਨਬੱਧ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਵਚਨਬੱਧ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 18, 2026
0

ਅਸੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਵਚਨਬੱਧ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ •...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

by Ankit
September 18, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ *ਪੁਲਿਸ ਟੀਮਾਂ ਵੱਲੋਂ 210 ਵਿਅਕਤੀਆਂ...

Most Popular

Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

by Ranjit Singh
2 weeks ago
0

Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ 'ਚ ਮੌਤ - ਪੇਕੇ ਪਰਿਵਾਰ ਨੇ ਪਤੀ ’ਤੇ ਕਤਲ ਦਾ ਲਾਇਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 