• Latest
  • Trending
Bollywood Actress ਦੀਪਿਕਾ ਪਾਦੁਕੋਣ-ਰਣਵੀਰ ਸਿੰਘ ਨੇ ਦਿਖਾਈ ਧੀ ‘ਦੁਆ’ ਦੀ ਪਹਿਲੀ ਝਲਕ

11 months ago
Hukamnama Sri Darbar Sahib Today – 26 September 2026 | Ang 696 I ਅੱਜ ਦਾ ਹੁਕਮਨਾਮਾ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

11 hours ago
ਭੂ-ਰਾਜਨੀਤਿਕ ਵੰਡ ਅਤੇ ਟਕਰਾਅ ਦੇ ਦੌਰ ਵਿੱਚ ਵੀ ‘ਗਲੋਬਲ ਸਾਊਥ’ ਦੀ ਆਵਾਜ਼ ਅਹਿਮ ਬਣੀ ਰਹੇਗੀ : ਵਿਦੇਸ਼ ਮੰਤਰੀ ਜੈਸ਼ੰਕਰ

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਰਣਬੀਰ ਕਪੂਰ ਤੋਂ ਬਾਅਦ ਫਿਲਮ ‘ਲਵ ਐਂਡ ਵਾਰ’ ਤੋਂ ਆਲੀਆ ਭੱਟ ਦਾ ‘ਫਸਟ ਲੁੱਕ’ ਆਇਆ ਸਾਹਮਣੇ

Nationwide bank strike : 28 ਤੋਂ 30 ਸਤੰਬਰ ਤੱਕ ATM ਲੈਣ-ਦੇਣ ‘ਤੇ ਨਹੀਂ ਲੱਗੇਗੀ ਕੋਈ ਫੀਸ : SBI 

12 hours ago
ਦੇਸ਼ ਭਰ ਵਿੱਚ ‘ਐਨਾਲਾਗ ਪਨੀਰ’ ਦੇ ਨਿਰਮਾਣ ਅਤੇ ਵਿਕਰੀ ‘ਤੇ ਪਾਬੰਦੀ ਲਗਾਉਣ ਦੀ ਤਿਆਰੀ !

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਭਾਰਤ ਨੇ ਆਯੁਸ਼ਮਾਨ ਭਾਰਤ ਰਾਹੀਂ ਜਨਤਕ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਕੀਤਾ : ਸਿਹਤ ਸਕੱਤਰ

13 hours ago
ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ‘ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ’ ਦੇ ਸੀਜ਼ਨ 5 ਨਾਲ ਕਰਨਗੇ ਵਾਪਸੀ

Hindi News
English News
Saturday, September 26, 2026
No Result
View All Result
22 °c
Chandigarh
24 ° Sun
26 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bollywood Actress ਦੀਪਿਕਾ ਪਾਦੁਕੋਣ-ਰਣਵੀਰ ਸਿੰਘ ਨੇ ਦਿਖਾਈ ਧੀ ‘ਦੁਆ’ ਦੀ ਪਹਿਲੀ ਝਲਕ

- ਰਵਾਇਤੀ ਪਹਿਰਾਵੇ 'ਚ ਆਈ ਨਜ਼ਰ

October 22, 2025
in ਖਬਰਾਂ, ਫ਼ਿਲਮੀ
Bollywood Actress ਦੀਪਿਕਾ ਪਾਦੁਕੋਣ-ਰਣਵੀਰ ਸਿੰਘ ਨੇ ਦਿਖਾਈ ਧੀ ‘ਦੁਆ’ ਦੀ ਪਹਿਲੀ ਝਲਕ

Bollywood Actress ਦੀਪਿਕਾ ਪਾਦੁਕੋਣ-ਰਣਵੀਰ ਸਿੰਘ ਨੇ ਦਿਖਾਈ ਧੀ ‘ਦੁਆ’ ਦੀ ਪਹਿਲੀ ਝਲਕ

– ਰਵਾਇਤੀ ਪਹਿਰਾਵੇ ‘ਚ ਆਈ ਨਜ਼ਰ

ਮੁੰਬਈ, 22 ਅਕਤਬਰ 2025 (ਵਿਸ਼ਵ ਵਾਰਤਾ): ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੁਕੋਣ ਅਤੇ ਰਣਵੀਰ ਸਿੰਘ ਨੇ ਆਪਣੀ ਧੀ ਦੀ ਪਹਿਲੀ ਝਲਕ ਸਾਂਝੀ ਕੀਤੀ ਹੈ। ਦੀਵਾਲੀ ਦੇ ਮੌਕੇ ‘ਤੇ, ਜੋੜੇ ਨੇ ਆਪਣੇ ਪ੍ਰਸ਼ੰਸਕਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਆਪਣੀ ਧੀ ਦੁਆ ਦੀ ਪਹਿਲੀ ਝਲਕ ਦਿਖਾਈ। ਦੀਪਿਕਾ ਪਾਦੁਕੋਣ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ ਧੀ ਦੁਆ ਅਤੇ ਰਣਵੀਰ ਸਿੰਘ ਨਾਲ ਕਈ ਤਸਵੀਰਾਂ ਸਾਂਝੀਆਂ ਕੀਤੀਆਂ।

ਇਹਨਾਂ ਫੋਟੋਆਂ ਵਿੱਚ ਮਾਂ ਅਤੇ ਧੀ ਲਾਲ ਰਵਾਇਤੀ ਪਹਿਰਾਵੇ ਵਿੱਚ ਨਜ਼ਰ ਆ ਰਹੀਆਂ ਹਨ, ਜਦੋਂ ਕਿ ਰਣਵੀਰ ਸਿੰਘ ਨੇ ਕਰੀਮ ਰੰਗ ਦੀ ਡਰੈੱਸ ਪਾਈ ਹੋਈ ਹੈ। ਫੋਟੋਆਂ ਵਿੱਚ ਤਿੰਨੋਂ ਹੱਸਦੇ ਹੋਏ ਦਿਖਾਈ ਦੇ ਰਹੇ ਹਨ। ਇਨ੍ਹਾਂ ਫੋਟੋਆਂ ਨੂੰ ਸਾਂਝਾ ਕਰਦੇ ਹੋਏ, ਦੀਪਿਕਾ ਪਾਦੁਕੋਣ ਨੇ ਆਪਣੇ ਪ੍ਰਸ਼ੰਸਕਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਦੀਪਿਕਾ ਪਾਦੁਕੋਣ, ਰਣਵੀਰ ਸਿੰਘ ਅਤੇ ਦੁਆ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।

ਦੀਪਿਕਾ ਅਤੇ ਰਣਵੀਰ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਧੀ ਦੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ, “ਦੀਵਾਲੀ ਦੀਆਂ ਸ਼ੁਭਕਾਮਨਾਵਾ।” ਦੀਪਿਕਾ ਪਾਦੁਕੋਣ ਅਤੇ ਰਣਵੀਰ ਸਿੰਘ ਦੇ ਪ੍ਰਸ਼ੰਸਕ ਫੋਟੋਆਂ ਨੂੰ ਬਹੁਤ ਪਸੰਦ ਕਰ ਰਹੇ ਹਨ ਅਤੇ ਆਪਣੀ ਫੀਡਬੈਕ ਵੀ ਦੇ ਰਹੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 25, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 25, 2026
0

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

by Ankit
September 25, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ ਪੁਲਿਸ ਟੀਮਾਂ ਨੇ 197 ਵਿਅਕਤੀਆਂ...

ਭੂ-ਰਾਜਨੀਤਿਕ ਵੰਡ ਅਤੇ ਟਕਰਾਅ ਦੇ ਦੌਰ ਵਿੱਚ ਵੀ ‘ਗਲੋਬਲ ਸਾਊਥ’ ਦੀ ਆਵਾਜ਼ ਅਹਿਮ ਬਣੀ ਰਹੇਗੀ : ਵਿਦੇਸ਼ ਮੰਤਰੀ ਜੈਸ਼ੰਕਰ

ਭੂ-ਰਾਜਨੀਤਿਕ ਵੰਡ ਅਤੇ ਟਕਰਾਅ ਦੇ ਦੌਰ ਵਿੱਚ ਵੀ ‘ਗਲੋਬਲ ਸਾਊਥ’ ਦੀ ਆਵਾਜ਼ ਅਹਿਮ ਬਣੀ ਰਹੇਗੀ : ਵਿਦੇਸ਼ ਮੰਤਰੀ ਜੈਸ਼ੰਕਰ

by Navjot
September 25, 2026
0

ਭੂ-ਰਾਜਨੀਤਿਕ ਵੰਡ ਅਤੇ ਟਕਰਾਅ ਦੇ ਦੌਰ ਵਿੱਚ ਵੀ 'ਗਲੋਬਲ ਸਾਊਥ' ਦੀ ਆਵਾਜ਼ ਅਹਿਮ ਬਣੀ ਰਹੇਗੀ : ਵਿਦੇਸ਼ ਮੰਤਰੀ ਜੈਸ਼ੰਕਰ ਨਿਊਯਾਰਕ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 26 September 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 September 2026 | Ang 696 I ਅੱਜ ਦਾ ਹੁਕਮਨਾਮਾ

by Ankit
September 26, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 26-09-2026 |...

Most Popular

FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ ‘ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ

by Jaspreet Kaur
4 weeks ago
0

FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ 'ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ - ਜਾਣੋ ਕੀ ਹੈ ਕਾਰਨ? ਨਵੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 