• Latest
  • Trending
Bollywood Actress ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਨੇ ਨਵਜੰਮੇ ਬੱਚੇ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ

Bollywood Actress ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਨੇ ਨਵਜੰਮੇ ਬੱਚੇ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ

6 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 minutes ago
IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ  ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

32 minutes ago
ਇੰਡੀਗੋ ਫਲਾਈਟ ਦੇ ਉਡਾਣ ਭਰਨ ਤੋਂ ਪਹਿਲਾਂ ਅਚਾਨਕ ਦਿਖਾਈ ਦੇਣ ਲੱਗਾ ਧੂੰਆਂ

ਇੰਡੀਗੋ ਫਲਾਈਟ ਦੇ ਉਡਾਣ ਭਰਨ ਤੋਂ ਪਹਿਲਾਂ ਅਚਾਨਕ ਦਿਖਾਈ ਦੇਣ ਲੱਗਾ ਧੂੰਆਂ

49 minutes ago
ਪੰਜਾਬ ‘ਚ ਨਗਰ ਨਿਗਮ ਤੇ ਕੌਂਸਲ ਚੋਣਾਂ: 61.5 ਫੀਸਦੀ ਹੋਈ ਵੋਟਿੰਗ

ਪੰਜਾਬ ‘ਚ ਨਗਰ ਨਿਗਮ ਤੇ ਕੌਂਸਲ ਚੋਣਾਂ: 61.5 ਫੀਸਦੀ ਹੋਈ ਵੋਟਿੰਗ

1 hour ago
ਨਗਰ ਨਿਗਮ ਬਟਾਲਾ ਅੰਦਰ ਵੋਟ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ; ਵੋਟਰਾਂ ਵੱਧ ਚੜ੍ਹ ਕੇ ਲਿਆ ਹਿੱਸਾ

ਨਗਰ ਨਿਗਮ ਬਟਾਲਾ ਅੰਦਰ ਵੋਟ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ; ਵੋਟਰਾਂ ਵੱਧ ਚੜ੍ਹ ਕੇ ਲਿਆ ਹਿੱਸਾ

2 hours ago
ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼

ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼

3 hours ago
RCB vs GT Qualifier 1: ਗੁਜਰਾਤ ਟਾਈਟਨਸ ਨੇ ਜਿੱਤਿਆ Toss

RCB vs GT Qualifier 1: ਗੁਜਰਾਤ ਟਾਈਟਨਸ ਨੇ ਜਿੱਤਿਆ Toss

3 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
America ‘ਚ ਭਾਰਤੀ ਮੂਲ ਦੀ ਮਹਿਲਾ ਦਾ ਬੇਰਹਿਮੀ ਨਾਲ ਕਤਲ

America ‘ਚ ਭਾਰਤੀ ਮੂਲ ਦੀ ਮਹਿਲਾ ਦਾ ਬੇਰਹਿਮੀ ਨਾਲ ਕਤਲ

4 hours ago
ਮਸ਼ਹੂਰ ਟੈਲੀਵਿਜ਼ਨ ਅਦਾਕਾਰਾ ਦਿਵਯੰਕਾ ਤ੍ਰਿਪਾਠੀ ਬਣੀ ਮਾਂ

ਮਸ਼ਹੂਰ ਟੈਲੀਵਿਜ਼ਨ ਅਦਾਕਾਰਾ ਦਿਵਯੰਕਾ ਤ੍ਰਿਪਾਠੀ ਬਣੀ ਮਾਂ

4 hours ago
ਚੰਡੀਗੜ੍ਹ ਵਿੱਚ ਬਕਰੀਦ ਦੀ ਛੁੱਟੀ ਦੀ ਬਦਲੀ ਤਰੀਕ;  ਨਵੀਂ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ ਵਿੱਚ ਬਕਰੀਦ ਦੀ ਛੁੱਟੀ ਦੀ ਬਦਲੀ ਤਰੀਕ; ਨਵੀਂ ਨੋਟੀਫਿਕੇਸ਼ਨ ਜਾਰੀ

5 hours ago
ਬੈਲਜੀਅਮ ‘ਚ ਟ੍ਰੇਨ ਤੇ ਸਕੂਲ ਬੱਸ ਵਿਚਾਲੇ ਜ਼ੋਰਦਾਰ ਟੱਕਰ

ਬੈਲਜੀਅਮ ‘ਚ ਟ੍ਰੇਨ ਤੇ ਸਕੂਲ ਬੱਸ ਵਿਚਾਲੇ ਜ਼ੋਰਦਾਰ ਟੱਕਰ

6 hours ago
Hindi News
English News
Tuesday, May 26, 2026
No Result
View All Result
33 °c
Chandigarh
38 ° Wed
36 ° Thu
33 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bollywood Actress ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਨੇ ਨਵਜੰਮੇ ਬੱਚੇ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ

November 19, 2025
in ਖਬਰਾਂ, ਫ਼ਿਲਮੀ
Bollywood Actress ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਨੇ ਨਵਜੰਮੇ ਬੱਚੇ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ

Bollywood Actress ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਨੇ ਨਵਜੰਮੇ ਬੱਚੇ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ

– ਨਾਮ ਦਾ ਵੀ ਕੀਤਾ ਖੁਲਾਸਾ

ਨਵੀ ਦਿੱਲੀ, 19 ਨਵੰਬਰ 2025 (ਵਿਸ਼ਵ ਵਾਰਤਾ): ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ (Bollywood Actress ) ਅਤੇ ਸਿਆਸਤਦਾਨ ਰਾਘਵ ਚੱਢਾ ਦੇ ਘਰ ਇੱਕ ਮਹੀਨਾ ਪਹਿਲਾਂ ਇੱਕ ਬੱਚੇ ਨੇ ਜਨਮ ਲਿਆ ਸੀ।  ਪਰਿਣੀਤੀ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। ਉਹ ਅੱਜ 19 ਨਵੰਬਰ ਨੂੰ ਇੱਕ ਮਹੀਨੇ ਦਾ ਹੋ ਗਿਆ। ਇਸ ਖਾਸ ਮੌਕੇ ‘ਤੇ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ ‘ਤੇ ਆਪਣੇ ਨਵਜੰਮੇ ਪੁੱਤਰ ਦੀ ਪਹਿਲੀ ਝਲਕ ਸਾਂਝੀ ਕੀਤੀ। ਦੋਵਾਂ ਨੇ ਉਸਦੇ ਪੈਰਾਂ ਦੀ ਫੋਟੋ ਸਾਂਝੀ ਕੀਤੀ ਅਤੇ ਲਿਖਿਆ ਕਿ ਅਸੀਂ ਉਸਦਾ ਨਾਮ ਨੀਰ ਰੱਖਿਆ ਹੈ।

ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਫੋਟੋ ਸਾਂਝੀ ਕਰਦੇ ਹੋਏ, ਅਦਾਕਾਰਾ ਨੇ ਲਿਖਿਆ, “ਪਾਣੀ ਵਾਂਗ ਸਾਫ਼, ਪਿਆਰ ਵਾਂਗ ਸੱਚਾ – ਇਹੀ ‘ਨੀਰ’ ਹੈ।” ਸਾਡੇ ਦਿਲਾਂ ਨੂੰ ਜ਼ਿੰਦਗੀ ਦੀ ਉਸ ਇੱਕ ਛੋਟੀ ਜਿਹੀ ਬੂੰਦ ਵਿੱਚ ਸ਼ਾਂਤੀ ਮਿਲੀ। ਅਸੀਂ ਉਸਦਾ ਨਾਮ ‘ਨੀਰ’ ਰੱਖਿਆ, ਬਿਲਕੁਲ ਸਪਸ਼ਟ, ਪਿਆਰੀ ਅਤੇ ਅਨੰਤ। ਇਸ ਦੇ ਨਾਲ ਹੀ ਉਸਨੇ ਦੋ ਫੋਟੋਆਂ ਸਾਂਝੀਆਂ ਕੀਤੀਆਂ। ਇੱਕ ਫੋਟੋ ਵਿੱਚ, ਦੋਵੇਂ ਆਪਣੇ ਪੁੱਤਰ ਦੇ ਪੈਰ ਚੁੰਮ ਰਹੇ ਹਨ। ਦੂਜੀ ਪੋਸਟ ‘ਚ ਉਹ ਉਸਦੇ ਛੋਟੇ ਜਿਹੇ ਪੈਰਾਂ ਨੂੰ ਆਪਣੇ ਹੱਥਾਂ ਵਿੱਚ ਲਈ ਨਜ਼ਰ ਆ ਹਨ। ਸੈਲੇਬਸ ਪਰਿਣੀਤੀ ਅਤੇ ਰਾਘਵ ਨੂੰ ਉਨ੍ਹਾਂ ਦੀਆਂ ਪੋਸਟਾਂ ‘ਤੇ ਕਮੈਂਟਸ ਕਰਕੇ ਵਧਾਈਆਂ ਦੇ ਰਹੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Bollywood ActressBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ  ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

by Jaspreet Kaur
May 26, 2026
0

IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ  - ਪਾਟੀਦਾਰ ਦੀ ਬੱਲੇਬਾਜ਼ੀ ਨੇ ਮਚਾਈ ਤਬਾਹੀ!...

ਇੰਡੀਗੋ ਫਲਾਈਟ ਦੇ ਉਡਾਣ ਭਰਨ ਤੋਂ ਪਹਿਲਾਂ ਅਚਾਨਕ ਦਿਖਾਈ ਦੇਣ ਲੱਗਾ ਧੂੰਆਂ

ਇੰਡੀਗੋ ਫਲਾਈਟ ਦੇ ਉਡਾਣ ਭਰਨ ਤੋਂ ਪਹਿਲਾਂ ਅਚਾਨਕ ਦਿਖਾਈ ਦੇਣ ਲੱਗਾ ਧੂੰਆਂ

by Jaspreet Kaur
May 26, 2026
0

ਇੰਡੀਗੋ ਫਲਾਈਟ ਦੇ ਉਡਾਣ ਭਰਨ ਤੋਂ ਪਹਿਲਾਂ ਅਚਾਨਕ ਦਿਖਾਈ ਦੇਣ ਲੱਗਾ ਧੂੰਆਂ - ਯਾਤਰੀਆਂ ਦੇ ਸੁੱਕੇ ਸਾਹ! ਨਵੀ ਦਿੱਲੀ 26...

ਪੰਜਾਬ ‘ਚ ਨਗਰ ਨਿਗਮ ਤੇ ਕੌਂਸਲ ਚੋਣਾਂ: 61.5 ਫੀਸਦੀ ਹੋਈ ਵੋਟਿੰਗ

ਪੰਜਾਬ ‘ਚ ਨਗਰ ਨਿਗਮ ਤੇ ਕੌਂਸਲ ਚੋਣਾਂ: 61.5 ਫੀਸਦੀ ਹੋਈ ਵੋਟਿੰਗ

by Jaspreet Kaur
May 26, 2026
0

ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਚੋਣਾਂ: 61.5 ਫੀਸਦੀ ਹੋਈ ਵੋਟਿੰਗ - ਕਈ ਥਾਵਾਂ 'ਤੇ ਹਿੰਸਕ ਝੜਪਾਂ ਚੰਡੀਗੜ੍ਹ, 26 ਮਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Most Popular

Cricket: ਕੀ BCCI ਨੇ ਬਦਲਿਆ T20 ਟੀਮ ਦਾ ਕਪਤਾਨ ?

Cricket: ਕੀ BCCI ਨੇ ਬਦਲਿਆ T20 ਟੀਮ ਦਾ ਕਪਤਾਨ ?

by Ranjit Singh
3 weeks ago
0

Cricket: ਕੀ BCCI ਨੇ ਬਦਲਿਆ T20 ਟੀਮ ਦਾ ਕਪਤਾਨ ?  ਨਵੀਂ ਦਿੱਲੀ, 3 ਮਈ 2026 – ਸੋਸ਼ਲ ਮੀਡੀਆ 'ਤੇ ਦਾਅਵਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 