• Latest
  • Trending
Bollywood ਅਦਾਕਾਰਾ ਸ਼ੇਫਾਲੀ ਜਰੀਵਾਲਾ ਦਾ ਦੇਹਾਂਤ

1 year ago
ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

5 minutes ago
ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

12 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਪੰਜ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 750 ਤੋਂ ਪਾਰ

18 minutes ago
ਲਾਰਾ ਦੱਤਾ 26 ਸਾਲਾਂ ਬਾਅਦ ਪ੍ਰਿਯੰਕਾ ਚੋਪੜਾ ਨੂੰ ਮਿਲੀ ; ਵਿੰਬਲਡਨ ਦੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਤਸਵੀਰਾਂ ਕੀਤੀਆਂ ਸਾਂਝੀਆਂ 

22 minutes ago
ਵਿਜੇ ਸੇਤੂਪਤੀ ਸਟਾਰਰ ਫਿਲਮ ‘Train’ ਦਾ ਟੀਜ਼ਰ ਰਿਲੀਜ਼ 

43 minutes ago
ਸਪੇਨ ਦੇ ਜੰਗਲਾਂ ਵਿੱਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 13 

1 hour ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

2 hours ago
ਪ੍ਰਧਾਨ ਮੰਤਰੀ ਮੋਦੀ 17 ਜੁਲਾਈ ਨੂੰ ਜੀਂਦ ਤੋਂ ਪਹਿਲੀ ਹਾਈਡ੍ਰੋਜਨ-ਸੰਚਾਲਿਤ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ 

Wimbledon : ਜੈਨਿਕ ਸਿਨਰ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਵਿੰਬਲਡਨ ਦਾ ਖ਼ਿਤਾਬ ; ਫਾਈਨਲ ਵਿੱਚ ਜਰਮਨੀ ਦੇ ਅਲੈਗਜ਼ੈਂਡਰ ਜ਼ਵੇਰੇਵ ਨੂੰ ਹਰਾਇਆ

3 hours ago
ਬੈਂਕਾਕ ਦੇ ਪੱਬ ਵਿੱਚ ਅੱਗ ਲੱਗਣ ਕਾਰਨ 27 ਲੋਕਾਂ ਦੀ ਮੌਤ ; 60 ਤੋਂ ਵੱਧ ਜ਼ਖਮੀ

ਅੱਜ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

ਅੱਜ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

3 hours ago
Weather Update : ਪੰਜਾਬ ਦੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ; ਚੰਡੀਗੜ੍ਹ ‘ਚ ਵੀ ਛਾਏ ਰਹਿਣਗੇ ਬੱਦਲ

4 hours ago
Hindi News
English News
Monday, July 13, 2026
No Result
View All Result
33 °c
Chandigarh
35 ° Tue
35 ° Wed
35 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bollywood ਅਦਾਕਾਰਾ ਸ਼ੇਫਾਲੀ ਜਰੀਵਾਲਾ ਦਾ ਦੇਹਾਂਤ

- 42 ਸਾਲ ਦੀ ਉਮਰ 'ਚ ਸੰਸਾਰ ਨੂੰ ਕਿਹਾ ਅਲਵਿਦਾ

June 28, 2025
in ਖਬਰਾਂ, ਫ਼ਿਲਮੀ
Bollywood ਅਦਾਕਾਰਾ ਸ਼ੇਫਾਲੀ ਜਰੀਵਾਲਾ ਦਾ ਦੇਹਾਂਤ

Bollywood ਅਦਾਕਾਰਾ ਸ਼ੇਫਾਲੀ ਜਰੀਵਾਲਾ ਦਾ ਦੇਹਾਂਤ

– 42 ਸਾਲ ਦੀ ਉਮਰ ‘ਚ ਸੰਸਾਰ ਨੂੰ ਕਿਹਾ ਅਲਵਿਦਾ

– ‘ਕਾਂਟਾ ਲਗਾ’ ਗਾਣੇ ਨਾਲ ਮਿਲੀ ਸੀ ਪ੍ਰਸਿੱਧੀ

ਮੁੰਬਈ, 28 ਜੂਨ (ਵਿਸ਼ਵ ਵਾਰਤਾ): ਅਦਾਕਾਰਾ ਅਤੇ ਮਾਡਲ (Bollywood) ਸ਼ੇਫਾਲੀ ਜਰੀਵਾਲਾ ਦੀ ਸ਼ੁੱਕਰਵਾਰ ਦੇਰ ਰਾਤ ਅਚਾਨਕ ਮੌਤ ਹੋ ਗਈ। ਸ਼ੁਰੂਆਤੀ ਜਾਂਚ ਰਿਪੋਰਟ ਦੇ ਅਨੁਸਾਰ, ਸ਼ੇਫਾਲੀ ਨੂੰ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਸਦੇ ਪਤੀ ਪਰਾਗ ਤਿਆਗੀ ਨੇ ਤੁਰੰਤ ਉਸਨੂੰ ਹਸਪਤਾਲ ਪਹੁੰਚਾਇਆ। ਹਾਲਾਂਕਿ, ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਮਨੋਰੰਜਨ ਜਗਤ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਹੁਣ ਤੱਕ ਸ਼ੈਫਾਲੀ ਦੀ ਮੌਤ ਬਾਰੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਮੌਤ ਦਾ ਅਸਲ ਕਾਰਨ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਪਤਾ ਲੱਗੇਗਾ।

ਸ਼ੇਫਾਲੀ ਜਰੀਵਾਲਾ ਨੇ ਆਪਣੀ ਸ਼ਾਨਦਾਰ ਅਦਾਕਾਰੀ ਅਤੇ ਸੁੰਦਰਤਾ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ ਸੀ। 2002 ਵਿੱਚ ਰਿਲੀਜ਼ ਹੋਏ ਆਈਕਾਨਿਕ ਮਿਊਜ਼ਿਕ ਵੀਡੀਓ ‘ਕਾਂਟਾ ਲਗਾ’ ਵਿੱਚ ਉਸਦੇ ਡਾਂਸ ਨੇ ਉਸਨੂੰ ਰਾਤੋ-ਰਾਤ ਮਸ਼ਹੂਰ ਕਰ ਦਿੱਤਾ। ਇਸ ਤੋਂ ਇਲਾਵਾ, ਉਸਨੇ ਕਈ ਟੀਵੀ ਸੀਰੀਅਲਾਂ ਅਤੇ ਪ੍ਰੋਜੈਕਟਾਂ ਵਿੱਚ ਕੰਮ ਕੀਤਾ ਹੈ, ਜਿਸ ਲਈ ਉਸਦੀ ਬਹੁਤ ਪ੍ਰਸ਼ੰਸਾ ਹੋਈ ਸੀ। ਸ਼ੈਫਾਲੀ ਬਿੱਗ ਬੌਸ ਸੀਜ਼ਨ 13 ਵਿੱਚ ਇੱਕ ਪ੍ਰਤੀਯੋਗੀ ਵਜੋਂ ਸ਼ਾਮਲ ਹੋਈ। ਉਸਦੇ ਵਿਵਹਾਰ ਅਤੇ ਦੂਜਿਆਂ ਪ੍ਰਤੀ ਪਿਆਰ ਨੇ ਉਸਨੂੰ ਦਰਸ਼ਕਾਂ ਵਿੱਚ ਪਸੰਦੀਦਾ ਬਣਾਇਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: bollywoodBreaking news in PunjabiLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

by Navjot
July 13, 2026
0

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ...

ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

by Navjot
July 13, 2026
0

ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ  ਨਵੀਂ ਦਿੱਲੀ, 13 ਜੁਲਾਈ (ਵਿਸ਼ਵ ਵਾਰਤਾ) ਕਿਰਤ...

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਪੰਜ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 750 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਪੰਜ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 750 ਤੋਂ ਪਾਰ

by Navjot
July 13, 2026
0

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਪੰਜ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 750 ਤੋਂ ਪਾਰ   ਢਾਕਾ, 13...

ਲਾਰਾ ਦੱਤਾ 26 ਸਾਲਾਂ ਬਾਅਦ ਪ੍ਰਿਯੰਕਾ ਚੋਪੜਾ ਨੂੰ ਮਿਲੀ ; ਵਿੰਬਲਡਨ ਦੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਤਸਵੀਰਾਂ ਕੀਤੀਆਂ ਸਾਂਝੀਆਂ 

ਲਾਰਾ ਦੱਤਾ 26 ਸਾਲਾਂ ਬਾਅਦ ਪ੍ਰਿਯੰਕਾ ਚੋਪੜਾ ਨੂੰ ਮਿਲੀ ; ਵਿੰਬਲਡਨ ਦੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਤਸਵੀਰਾਂ ਕੀਤੀਆਂ ਸਾਂਝੀਆਂ 

by Navjot
July 13, 2026
0

ਲਾਰਾ ਦੱਤਾ 26 ਸਾਲਾਂ ਬਾਅਦ ਪ੍ਰਿਯੰਕਾ ਚੋਪੜਾ ਨੂੰ ਮਿਲੀ ; ਵਿੰਬਲਡਨ ਦੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਤਸਵੀਰਾਂ ਕੀਤੀਆਂ ਸਾਂਝੀਆਂ ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

by Navjot
July 13, 2026
0

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ...

Most Popular

Inter-State Athletics : ਅਨੁਸ਼ਕਾ ਯਾਦਵ ਨੇ 67.02 ਮੀਟਰ ਨਾਲ ਹੈਮਰ ਥਰੋਅ ਦਾ ਰਾਸ਼ਟਰੀ ਰਿਕਾਰਡ ਤੋੜਿਆ

3 weeks ago
0

Inter-State Athletics : ਅਨੁਸ਼ਕਾ ਯਾਦਵ ਨੇ 67.02 ਮੀਟਰ ਨਾਲ ਹੈਮਰ ਥਰੋਅ ਦਾ ਰਾਸ਼ਟਰੀ ਰਿਕਾਰਡ ਤੋੜਿਆ   ਭੁਵਨੇਸ਼ਵਰ, 24 ਜੂਨ (ਵਿਸ਼ਵ ਵਾਰਤਾ) ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 