Bollywood Actress ਸ਼ਿਲਪਾ ਸ਼ੈੱਟੀ ਦੇ ਘਰ ED ਵੱਲੋਂ ਛਾਪੇਮਾਰੀ
ਨਵੀ ਦਿੱਲੀ : ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ (Bollywood Actress Shilpa Shetty) ਅਤੇ ਉਨ੍ਹਾਂ ਦੇ ਪਤੀ ਰਾਜ ਕੁੰਦਰਾ ਦੇ ਜੁਹੂ ਸਥਿਤ ਘਰ ‘ਤੇ ਈਡੀ ਨੇ ਛਾਪਾ ਮਾਰਿਆ ਹੈ।ਦੱਸਿਆ ਜਾ ਰਿਹਾ ਹੈ ਕਿ ਈਡੀ ਦੀ ਟੀਮ ਸਵੇਰੇ 6 ਵਜੇ ਤੋਂ ਰਾਜ ਦੇ ਘਰ ਮੌਜੂਦ ਹੈ। ਈਡੀ ਦੀ ਇਹ ਛਾਪੇਮਾਰੀ ਪੋਰਨੋਗ੍ਰਾਫੀ ਮਾਮਲੇ ਨਾਲ ਜੁੜੀ ਹੈ। ਇਹ ਛਾਪੇਮਾਰੀ ਰਾਜ ਦੇ ਘਰ, ਦਫ਼ਤਰ ਅਤੇ ਹੋਰ ਥਾਵਾਂ ‘ਤੇ ਜਾਰੀ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/