• Latest
  • Trending
Bollywood: ਅਨਿਲ ਕਪੂਰ ਦੀ ‘ਆਪ੍ਰੇਸ਼ਨ ਸਿੰਦੂਰ’ ਨੂੰ ਲੈ ਕੇ ਕੀਤੀ ਪੋਸਟ ਹੋਈ ਵਾਇਰਲ

Bollywood: ਅਨਿਲ ਕਪੂਰ ਦੀ ‘ਆਪ੍ਰੇਸ਼ਨ ਸਿੰਦੂਰ’ ਨੂੰ ਲੈ ਕੇ ਕੀਤੀ ਪੋਸਟ ਹੋਈ ਵਾਇਰਲ

1 year ago
Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ

Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ

18 minutes ago
USA: ਕੈਲੀਫੋਰਨੀਆ ‘ਚ ਵੱਡਾ ਜਹਾਜ਼ ਹਾਦਸਾ, 8 ਜਣਿਆ ਦੀ ਦਰਦਨਾਕ ਮੌਤ

USA: ਕੈਲੀਫੋਰਨੀਆ ‘ਚ ਵੱਡਾ ਜਹਾਜ਼ ਹਾਦਸਾ, 8 ਜਣਿਆ ਦੀ ਦਰਦਨਾਕ ਮੌਤ

40 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

1 hour ago
National: ਦੇਸ਼ ਦੇ ਇਸ ਵੱਡੇ ਬੈਂਕ ‘ਤੇ ਲੱਗੀ ਪਾਬੰਦੀ, ਪੜ੍ਹੋ ਕੀ ਹੈ ਮਾਮਲਾ

National: ਦੇਸ਼ ਦੇ ਇਸ ਵੱਡੇ ਬੈਂਕ ‘ਤੇ ਲੱਗੀ ਪਾਬੰਦੀ, ਪੜ੍ਹੋ ਕੀ ਹੈ ਮਾਮਲਾ

1 hour ago
Chandigarh Cab Driver Strike: ਅੱਜ ਟ੍ਰਾਈਸਿਟੀ ਦੇ ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ !, ਕੈਬ ਡਰਾਈਵਰ ਹੜਤਾਲ ‘ਤੇ

Chandigarh Cab Driver Strike: ਅੱਜ ਟ੍ਰਾਈਸਿਟੀ ਦੇ ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ !, ਕੈਬ ਡਰਾਈਵਰ ਹੜਤਾਲ ‘ਤੇ

1 hour ago
International: ਅਮਰੀਕਾ-ਈਰਾਨ ਸ਼ਾਂਤੀ ਸਮਝੌਤੇ ‘ਤੇ ਹੋਏ ਡਿਜੀਟਲ ਦਸਤਖਤ

International: ਅਮਰੀਕਾ-ਈਰਾਨ ਸ਼ਾਂਤੀ ਸਮਝੌਤੇ ‘ਤੇ ਹੋਏ ਡਿਜੀਟਲ ਦਸਤਖਤ

2 hours ago
Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

3 hours ago
ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

11 hours ago
ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

13 hours ago
ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

13 hours ago
Hindi News
English News
Tuesday, June 16, 2026
No Result
View All Result
35 °c
Chandigarh
35 ° Wed
36 ° Thu
36 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bollywood: ਅਨਿਲ ਕਪੂਰ ਦੀ ‘ਆਪ੍ਰੇਸ਼ਨ ਸਿੰਦੂਰ’ ਨੂੰ ਲੈ ਕੇ ਕੀਤੀ ਪੋਸਟ ਹੋਈ ਵਾਇਰਲ

ਅਨਿਲ ਕਪੂਰ ਦਾ 'ਆਪ੍ਰੇਸ਼ਨ ਸਿੰਦੂਰ' ਨੂੰ ਲੈ ਕੇ ਬਿਆਨ

May 16, 2025
in ਖਬਰਾਂ, ਫ਼ਿਲਮੀ, ਮਨੋਰੰਜਨ
Bollywood: ਅਨਿਲ ਕਪੂਰ ਦੀ ‘ਆਪ੍ਰੇਸ਼ਨ ਸਿੰਦੂਰ’ ਨੂੰ ਲੈ ਕੇ ਕੀਤੀ ਪੋਸਟ ਹੋਈ ਵਾਇਰਲ

Bollywood: ਅਨਿਲ ਕਪੂਰ ਦੀ ‘ਆਪ੍ਰੇਸ਼ਨ ਸਿੰਦੂਰ’ ਨੂੰ ਲੈ ਕੇ ਕੀਤੀ ਪੋਸਟ ਹੋਈ ਵਾਇਰਲ

ਮੁੰਬਈ, 16 ਮਈ (ਵਿਸ਼ਵ ਵਾਰਤਾ): ਬਾਲੀਵੁੱਡ (Bollywood) ਦੇ ਦਿੱਗਜ ਸਟਾਰ ਅਨਿਲ ਕਪੂਰ ਨੇ 8 ਮਈ ਨੂੰ ਹੋਏ ਆਪ੍ਰੇਸ਼ਨ ਸਿੰਦੂਰ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ ਅਤੇ ਇਸ ਦੇਰੀ ਲਈ ਉਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਟ੍ਰੋਲ ਕੀਤਾ ਜਾ ਰਿਹਾ ਹੈ।ਅਨਿਲ ਕਪੂਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਨੋਟ ਸਾਂਝਾ ਕੀਤਾ, ਜਿਸ ਵਿੱਚ ਉਨ੍ਹਾਂ ਨੇ ਭਾਰਤੀ ਫੌਜ ਦੀ ਬਹਾਦਰੀ ਅਤੇ ਏਕਤਾ ਦੀ ਪ੍ਰਸ਼ੰਸਾ ਕੀਤੀ ਅਤੇ ਲਿਖਿਆ, “ਜੋ ਕਰਨ ਦੀ ਲੋੜ ਸੀ ਉਹ ਹੋ ਗਿਆ।”

ਉਨ੍ਹਾਂ ਭਾਰਤ ਦੀ ਏਕਤਾ ‘ਤੇ ਮਾਣ ਪ੍ਰਗਟ ਕੀਤਾ ਤੇ ਇਸ ਗੱਲ ‘ਤੇ ਜ਼ੋਰ ਦਿੱਤਾ ਹੈ ਕਿ ਅੰਦਰੂਨੀ ਮਤਭੇਦਾਂ ਦੇ ਬਾਵਜੂਦ ਦੇਸ਼ ਆਪਣੀਆਂ ਹਥਿਆਰਬੰਦ ਸੈਨਾਵਾਂ ਦੇ ਸਮਰਥਨ ਵਿੱਚ ਇਕੱਠੇ ਖੜ੍ਹਾ ਹੈ। ਅਨਿਲ ਨੇ ਆਪਣੀਆਂ ਇੰਸਟਾਗ੍ਰਾਮ ਸਟੋਰੀ ‘ਤੇ ਲਿਖਿਆ ਕਿ “ਭਾਰਤ ਕਿਸੇ ਵੀ ਖ਼ਤਰੇ ਦਾ ਸਖ਼ਤ ਜਵਾਬ ਦਿੰਦਾ ਹੈ। ਉਨ੍ਹਾਂ ਲਿਖਿਆ: “ਜੋ ਕਰਨ ਦੀ ਲੋੜ ਸੀ ਉਹ ਹੋ ਗਿਆ। ਕਿਹੜੇ ਪਰਿਵਾਰ ਦੇ ਮੈਂਬਰਾਂ ਵਿੱਚ ਆਪਸੀ ਮਤਭੇਦ ਨਹੀਂ ਹੁੰਦੇ, ਪਰ ਜਦੋਂ ਗੱਲ ਦੇਸ਼ ਦੀ ਆਉਂਦੀ ਹੈ, ਤਾਂ ਅਸੀਂ ਇੱਕ ਹੋ ਕੇ ਖੜ੍ਹੇ ਸੀ, ਹਮੇਸ਼ਾ ਖੜ੍ਹੇ ਰਹੇ ਹਾਂ, ਹਮੇਸ਼ਾ ਖੜਦੇ ਰਹਾਂਗੇ।

ਉਨਾਂ ਅੱਗੇ ਕਿਹਾ ਕਿ “ਸਾਡੀਆਂ ਹਥਿਆਰਬੰਦ ਸੈਨਾਵਾਂ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਹਿੰਮਤ ‘ਤੇ ਬਹਾਦਰੀ ਨਾਲ ਜਵਾਬੀ ਹਮਲਾ ਕੀਤਾ। ਭਾਰਤ ਭੁੱਲਦਾ ਨਹੀਂ, ਮਾਫ਼ ਨਹੀਂ ਕਰਦਾ। ਜੈ ਹਿੰਦ….ਜੈ ਹਿੰਦ ਕੀ ਸੈਨਾ!”

ਦੱਸ ਦਈਏ ਕਿ ਆਪ੍ਰੇਸ਼ਨ ਸਿੰਦੂਰ 7 ਮਈ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਦੁਆਰਾ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਨੌਂ ਮੁੱਖ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਕੀਤੇ ਗਏ ਸਟੀਕ ਅਤੇ ਰਣਨੀਤਕ ਜਵਾਬੀ ਹਮਲੇ ਦਾ ਨਾਮ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: bollywoodLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ

Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ

by Ranjit Singh
June 16, 2026
0

Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ - ਰਣਨੀਤੀ ਸਬੰਧੀ ਆਗੂਆਂ ਤੋਂ...

USA: ਕੈਲੀਫੋਰਨੀਆ ‘ਚ ਵੱਡਾ ਜਹਾਜ਼ ਹਾਦਸਾ, 8 ਜਣਿਆ ਦੀ ਦਰਦਨਾਕ ਮੌਤ

USA: ਕੈਲੀਫੋਰਨੀਆ ‘ਚ ਵੱਡਾ ਜਹਾਜ਼ ਹਾਦਸਾ, 8 ਜਣਿਆ ਦੀ ਦਰਦਨਾਕ ਮੌਤ

by Ranjit Singh
June 16, 2026
0

USA: ਕੈਲੀਫੋਰਨੀਆ 'ਚ ਵੱਡਾ ਜਹਾਜ਼ ਹਾਦਸਾ, 8 ਜਣਿਆ ਦੀ ਦਰਦਨਾਕ ਮੌਤ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ): ਮੰਗਲਵਾਰ ਸਵੇਰੇ ਅਮਰੀਕਾ ਦੇ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 16, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

National: ਦੇਸ਼ ਦੇ ਇਸ ਵੱਡੇ ਬੈਂਕ ‘ਤੇ ਲੱਗੀ ਪਾਬੰਦੀ, ਪੜ੍ਹੋ ਕੀ ਹੈ ਮਾਮਲਾ

National: ਦੇਸ਼ ਦੇ ਇਸ ਵੱਡੇ ਬੈਂਕ ‘ਤੇ ਲੱਗੀ ਪਾਬੰਦੀ, ਪੜ੍ਹੋ ਕੀ ਹੈ ਮਾਮਲਾ

by Ranjit Singh
June 16, 2026
0

National: ਦੇਸ਼ ਦੇ ਇਸ ਵੱਡੇ ਬੈਂਕ 'ਤੇ ਲੱਗੀ ਪਾਬੰਦੀ, ਪੜ੍ਹੋ ਕੀ ਹੈ ਮਾਮਲਾ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ): ਭਾਰਤੀ ਰਿਜ਼ਰਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ

Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ

by Ranjit Singh
June 16, 2026
0

Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ - ਰਣਨੀਤੀ ਸਬੰਧੀ ਆਗੂਆਂ ਤੋਂ...

Most Popular

ਉਸਾਰੀ ਅਧੀਨ ਇਮਾਰਤ ਡਿੱਗਣ ਨਾਲ 4 ਲੋਕਾਂ ਦੀ ਮੌਤ, 17 ਲਾਪਤਾ

ਉਸਾਰੀ ਅਧੀਨ ਇਮਾਰਤ ਡਿੱਗਣ ਨਾਲ 4 ਲੋਕਾਂ ਦੀ ਮੌਤ, 17 ਲਾਪਤਾ

by Navjot
3 weeks ago
0

ਉਸਾਰੀ ਅਧੀਨ ਇਮਾਰਤ ਡਿੱਗਣ ਨਾਲ 4 ਲੋਕਾਂ ਦੀ ਮੌਤ, 17 ਲਾਪਤਾ   ਮਨੀਲਾ, 25 ਮਈ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਸੋਮਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 