• Latest
  • Trending
Bollywood ਗਾਇਕਾ ਆਸ਼ਾ ਭੋਸਲੇ ਦੇ ਦੇਹਾਂਤ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਡੂੰਘਾ ਦੁੱਖ

Bollywood ਗਾਇਕਾ ਆਸ਼ਾ ਭੋਸਲੇ ਦੇ ਦੇਹਾਂਤ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਡੂੰਘਾ ਦੁੱਖ

3 days ago
Canada ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ; ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ!

Canada ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ; ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ!

35 minutes ago
IPL 2026 RCB vs LSG : ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਜਿੱਤਿਆ Toss

IPL 2026 RCB vs LSG : ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਜਿੱਤਿਆ Toss

1 hour ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Breaking: ਮੋਹਾਲੀ ਵਿੱਚ ਕੁੜੀ ਨੇ 5ਵੀਂ ਮੰਜ਼ਿਲ ਤੋਂ ਮਾਰੀ ਛਾਲ

Breaking: ਮੋਹਾਲੀ ਵਿੱਚ ਕੁੜੀ ਨੇ 5ਵੀਂ ਮੰਜ਼ਿਲ ਤੋਂ ਮਾਰੀ ਛਾਲ

6 hours ago
Punjab: ਕਿਸਾਨ 17 ਅਪ੍ਰੈਲ ਨੂੰ ਪੰਜਾਬ ਵਿੱਚ ਰੋਕਣਗੇ ਰੇਲਾਂ

Punjab: ਕਿਸਾਨ 17 ਅਪ੍ਰੈਲ ਨੂੰ ਪੰਜਾਬ ਵਿੱਚ ਰੋਕਣਗੇ ਰੇਲਾਂ

6 hours ago
National: ਛੱਤੀਸਗੜ੍ਹ ਪਾਵਰ ਪਲਾਂਟ ਹਾਦਸਾ – ਹੁਣ ਤੱਕ 17 ਮੌਤਾਂ

National: ਛੱਤੀਸਗੜ੍ਹ ਪਾਵਰ ਪਲਾਂਟ ਹਾਦਸਾ – ਹੁਣ ਤੱਕ 17 ਮੌਤਾਂ

6 hours ago
National: ਹੁਣ ਭਾਰਤ ‘ਚ ਹੀ ਬਣਨਗੇ ਤੇਜਸ ਲੜਾਕੂ ਜੈੱਟ ਦੇ ਇੰਜਣ

National: ਹੁਣ ਭਾਰਤ ‘ਚ ਹੀ ਬਣਨਗੇ ਤੇਜਸ ਲੜਾਕੂ ਜੈੱਟ ਦੇ ਇੰਜਣ

7 hours ago
Punjab: ਸ੍ਰੀ ਅਨੰਦਪੁਰ ਸਾਹਿਬ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ: SGPC ਪ੍ਰਧਾਨ ਨੇ ਪ੍ਰਗਟਾਈ ਸੰਵੇਦਨਾ

Punjab: ਸ੍ਰੀ ਅਨੰਦਪੁਰ ਸਾਹਿਬ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ: SGPC ਪ੍ਰਧਾਨ ਨੇ ਪ੍ਰਗਟਾਈ ਸੰਵੇਦਨਾ

8 hours ago
Breaking: ਸਮਰਾਟ ਚੌਧਰੀ ਬਿਹਾਰ ਨੇ 24ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

Breaking: ਸਮਰਾਟ ਚੌਧਰੀ ਬਿਹਾਰ ਨੇ 24ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

8 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

8 hours ago
Punjab: ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਵੱਲੋਂ ਅੱਜ 3 ਘੰਟੇ ਲਈ ਟੋਲ ਰੱਖੇ ਜਾਣਗੇ ਫ੍ਰੀ

Punjab: ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਵੱਲੋਂ ਅੱਜ 3 ਘੰਟੇ ਲਈ ਟੋਲ ਰੱਖੇ ਜਾਣਗੇ ਫ੍ਰੀ

9 hours ago
Hindi News
English News
Wednesday, April 15, 2026
No Result
View All Result
28 °c
Chandigarh
32 ° Thu
33 ° Fri
33 ° Sat
33 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bollywood ਗਾਇਕਾ ਆਸ਼ਾ ਭੋਸਲੇ ਦੇ ਦੇਹਾਂਤ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਡੂੰਘਾ ਦੁੱਖ

April 12, 2026
in ਖਬਰਾਂ, ਪੰਜਾਬ, ਫ਼ਿਲਮੀ
Bollywood ਗਾਇਕਾ ਆਸ਼ਾ ਭੋਸਲੇ ਦੇ ਦੇਹਾਂਤ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਡੂੰਘਾ ਦੁੱਖ

Bollywood ਗਾਇਕਾ ਆਸ਼ਾ ਭੋਸਲੇ ਦੇ ਦੇਹਾਂਤ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਡੂੰਘਾ ਦੁੱਖ

ਚੰਡੀਗੜ੍ਹ, 12 ਅਪ੍ਰੈਲ (ਵਿਸ਼ਵ ਵਾਰਤਾ) – ਮਹਾਨ ਗਾਇਕਾ ਆਸ਼ਾ ਭੋਂਸਲੇ ਹੁਣ ਸਾਡੇ ਵਿਚਕਾਰ ਨਹੀਂ ਰਹੀ। ਆਸ਼ਾ ਭੋਸਲੇ ਦਾ ਅੱਜ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੂੰ ਸ਼ਨੀਵਾਰ (11 ਅਪ੍ਰੈਲ) ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਅੱਜ ਉਨ੍ਹਾਂ ਨੇ ਆਖਰੀ ਸਾਹ ਲਏ। ਆਸ਼ਾ ਭੋਸਲੇ 92 ਸਾਲਾਂ ਦੇ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਸੋਮਵਾਰ ਨੂੰ ਸ਼ਾਮ 4 ਵਜੇ ਕੀਤਾ ਜਾਵੇਗਾ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਦੇਸ਼ ਭਰ ਵਿੱਚ ਸੋਗ ਦੀ ਲਹਿਰ ਹੈ। ਉਘੀਆਂ ਰਾਜਨੀਤਿਕ ਹਸਤੀਆਂ ਨੇ ਆਸ਼ਾ ਭੋਂਸਲੇ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਗਾਇਕਾ ਆਸ਼ਾ ਭੋਂਸਲੇ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ” ਗਾਇਕਾ ਆਸ਼ਾ ਭੋਸਲੇ ਜੀ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ, ਜਿਨ੍ਹਾਂ ਦੀ ਸਦਾਬਹਾਰ ਆਵਾਜ਼ ਨੇ ਭਾਰਤੀ ਸੰਗੀਤ ਦੀਆਂ ਕਈ ਪੀੜ੍ਹੀਆਂ ਨੂੰ ਪਰਿਭਾਸ਼ਿਤ ਕੀਤਾ ਅਤੇ ਦੁਨੀਆ ਭਰ ਦੇ ਕਰੋੜਾਂ ਦਿਲਾਂ ਨੂੰ ਛੂਹਿਆ। ਭਾਰਤੀ ਸਿਨੇਮਾ ਅਤੇ ਸੰਗੀਤ ਵਿੱਚ ਉਨ੍ਹਾਂ ਦਾ ਬੇਮਿਸਾਲ ਯੋਗਦਾਨ ਹਮੇਸ਼ਾ ਅਮਰ ਰਹੇਗਾ। ਉਨ੍ਹਾਂ ਦੇ ਪਰਿਵਾਰ, ਪ੍ਰਸ਼ੰਸਕਾਂ ਅਤੇ ਸਮੁੱਚੇ ਸੰਗੀਤ ਜਗਤ ਨਾਲ ਮੇਰੀਆਂ ਦਿਲੋਂ ਸੰਵੇਦਨਾਵਾਂ।”

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Canada ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ; ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ!

Canada ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ; ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ!

by Jaspreet Kaur
April 15, 2026
0

Canada 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ! - ਸੁਨਹਿਰੇ ਭਵਿੱਖ...

IPL 2026 RCB vs LSG : ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਜਿੱਤਿਆ Toss

IPL 2026 RCB vs LSG : ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਜਿੱਤਿਆ Toss

by Jaspreet Kaur
April 15, 2026
0

IPL 2026 RCB vs LSG : ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਜਿੱਤਿਆ Toss ਨਵੀ ਦਿੱਲੀ,15 ਅਪ੍ਰੈਲ 2026 (ਵਿਸ਼ਵ ਵਾਰਤਾ): IPL-19 ਦਾ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 15, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ 15 ਅਪ੍ਰੈਲ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Ranjit Singh
April 15, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਅਪ੍ਰੈਲ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Canada ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ; ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ!

Canada ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ; ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ!

by Jaspreet Kaur
April 15, 2026
0

Canada 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ! - ਸੁਨਹਿਰੇ ਭਵਿੱਖ...

Most Popular

Punjab: ਸਰਨਾ ਵੱਲੋਂ ਏਆਈ ਨਾਲ ਬਣੀਆਂ ਦਰਬਾਰ ਸਾਹਿਬ ਦੀਆਂ ਵੀਡੀਓਆਂ ਸਾਂਝੀਆਂ ਕਰਨ ’ਤੇ ਤੁਰੰਤ ਰੋਕ ਦੀ ਅਪੀਲ

Punjab: ਸਰਨਾ ਵੱਲੋਂ ਏਆਈ ਨਾਲ ਬਣੀਆਂ ਦਰਬਾਰ ਸਾਹਿਬ ਦੀਆਂ ਵੀਡੀਓਆਂ ਸਾਂਝੀਆਂ ਕਰਨ ’ਤੇ ਤੁਰੰਤ ਰੋਕ ਦੀ ਅਪੀਲ

by Ranjit Singh
4 weeks ago
0

Punjab: ਸਰਨਾ ਵੱਲੋਂ ਏਆਈ ਨਾਲ ਬਣੀਆਂ ਦਰਬਾਰ ਸਾਹਿਬ ਦੀਆਂ ਵੀਡੀਓਆਂ ਸਾਂਝੀਆਂ ਕਰਨ ’ਤੇ ਤੁਰੰਤ ਰੋਕ ਦੀ ਅਪੀਲ - *ਜਹਾਜ਼ਾਂ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 