• Latest
  • Trending
Bollywood: ਧੁਰੰਧਰ 2025 ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਬਣੀ

11 months ago
ਬੰਗਲਾਦੇਸ਼ ਵਿੱਚ ਕੱਪੜਾ ਉਦਯੋਗ ਦੇ ਮਜ਼ਦੂਰਾਂ ਦੇ 20 ਦਿਨਾਂ ਦੇ ਪ੍ਰਦਰਸ਼ਨਾਂ ਦੌਰਾਨ 748 ਗ੍ਰਿਫ਼ਤਾਰ, 543 ਜ਼ਖ਼ਮੀ

11 minutes ago
ਭਾਰਤ ਨੇ 9 ਮਹੀਨਿਆਂ ਵਿੱਚ HPV ਵੈਕਸੀਨ ਦੀਆਂ 1 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ

14 minutes ago
ਹਰਿਆਣਾ: ਪੰਚਕੂਲਾ ਵਿੱਚ ਗ੍ਰਿਫ਼ਤਾਰ ਕੀਤੇ ਗਏ CGST ਅਧਿਕਾਰੀ ਦੇ ਟਿਕਾਣਿਆਂ ਤੋਂ CBI ਨੇ 1 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਅਤੇ ਕੀਮਤੀ ਵਸਤਾਂ  ਕੀਤੀਆਂ ਬਰਾਮਦ

15 minutes ago
Manipur spurious liquor tragedy : ਮਰਨ ਵਾਲਿਆਂ ਦੀ ਗਿਣਤੀ ਹੋਈ 13 , ਲਗਭਗ 300 ਲੋਕ ਬਿਮਾਰ

1 hour ago
ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ

ਇਨਕਲਾਬੀ ਕਵੀ ਜੈਮਲ ਸਿੰਘ ਪੱਡਾ ਦੇ ਜੀਵਨ ਸੰਘਰਸ਼ ਸਮਾਲੋਚਨਾ ਤੇ ਕਾਵਿ ਰਚਨਾ ਤੇ ਆਧਾਰਿਤ ਪੁਸਤਕ “ਲੋਕ ਪੀੜਾਂ” ਲੋਕ ਅਰਪਣ

2 hours ago
ਕ੍ਰਾਈਮ ਡਰਾਮਾ ਫਿਲਮ ‘City of Gold’ ਦੀ ਸ਼ੂਟਿੰਗ ਮੁਕੰਮਲ; ਅਗਲੇ ਸਾਲ ਹੋਵੇਗੀ ਰਿਲੀਜ਼

ਅਮਰੀਕਾ ਵਿੱਚ 2026 ਦੌਰਾਨ ਖਸਰੇ ਦੇ ਲਗਭਗ 5,840 ਪੁਸ਼ਟੀ ਕੀਤੇ ਮਾਮਲੇ ਆਏ ਸਾਹਮਣੇ ; 1991 ਤੋਂ ਬਾਅਦ ਸਭ ਤੋਂ ਵੱਧ 

ਦਿੱਲੀ-ਐਨਸੀਆਰ ਵਿੱਚ ਵਧੀ ਠੰਢ ; ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ‘ਚ ; AQI 327

ਸਮੁੰਦਰੀ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ‘INS Sahyadri ‘ ਪਹੁੰਚਿਆ ਵੀਅਤਨਾਮ 

ਦਿੱਲੀ ਦੇ ਬੁਰਾੜੀ ਵਿੱਚ ਇੱਕ ਗੋਦਾਮ ਨੂੰ ਲੱਗੀ ਅੱਗ; ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ

ਪੇਰੂ ਵਿੱਚ 6.7 ਤੀਬਰਤਾ ਦਾ ਭੂਚਾਲ ; ਰਾਜਧਾਨੀ ਲੀਮਾ ਤੱਕ ਮਹਿਸੂਸ ਹੋਏ ਝਟਕੇ

Hindi News
English News
Saturday, November 21, 2026
No Result
View All Result
24 °c
Chandigarh
19 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bollywood: ਧੁਰੰਧਰ 2025 ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਬਣੀ

December 23, 2025
in ਖਬਰਾਂ, ਫ਼ਿਲਮੀ
Bollywood: ਧੁਰੰਧਰ 2025 ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਬਣੀ

Bollywood

– ਦੁਨੀਆ ਭਰ ਵਿੱਚ ਕੀਤੀ ₹877 ਕਰੋੜ ਦੀ ਕਮਾਈ
– ਇਸ ਕ੍ਰਿਸਮਸ ‘ਤੇ ਬਜਰੰਗੀ ਭਾਈਜਾਨ ਅਤੇ ਐਨੀਮਲ ਦੇ ਰਿਕਾਰਡ ਤੋੜਨ ਦੀ ਸੰਭਾਵਨਾ

ਮੁੰਬਈ, 23 ਦਸੰਬਰ 2025 (ਵਿਸ਼ਵ ਵਾਰਤਾ) – ਰਣਵੀਰ ਸਿੰਘ ਦੀ ਫਿਲਮ ਧੁਰੰਧਰ (Bollywood) ਬਾਕਸ ਆਫਿਸ ਦੇ ਵੱਡੇ ਰਿਕਾਰਡ ਤੋੜਦੀ ਜਾ ਰਹੀ ਹੈ। ਰਿਲੀਜ਼ ਦੇ 18ਵੇਂ ਦਿਨ ਤੱਕ ਫਿਲਮ ਨੇ ਪੂਰੇ ਵਿਸ਼ਵ ‘ਚ ਕੁੱਲ ₹877 ਕਰੋੜ ਦੀ ਕਮਾਈ ਕਰ ਲਈ ਹੈ। ਇਸ ਦੇ ਨਾਲ, ਧੁਰੰਧਰ ਸਾਲ ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਬਣ ਗਈ ਹੈ। ਇਸ ਤੋਂ ਪਹਿਲਾਂ, ਇਹ ਰਿਕਾਰਡ ਰਿਸ਼ਭ ਸ਼ੈੱਟੀ ਦੀ ਕੰਨੜ ਫਿਲਮ ਕਾਂਤਾਰਾ: ਦ ਲੈਜੇਂਡ – ਚੈਪਟਰ 1 ਦੇ ਕੋਲ ਸੀ, ਜਿਸਨੇ ₹850 ਕਰੋੜ ਦੀ ਕਮਾਈ ਕੀਤੀ ਸੀ। ਹਾਲਾਂਕਿ, ਇਹ ਫਿਲਮ ਭਾਰਤੀ ਸਿਨੇਮਾ ਦੇ ਇਤਿਹਾਸ ਵਿੱਚ ਕਮਾਈ ਦੇ ਮਾਮਲੇ ਵਿੱਚ 11ਵੇਂ ਸਥਾਨ ‘ਤੇ ਹੈ।

ਫਿਲਮ ਨੇ ਦੁਨੀਆ ਭਰ ਵਿੱਚ ₹877 ਕਰੋੜ ਦੀ ਕਮਾਈ ਕੀਤੀ ਹੈ, ਜਦੋਂ ਕਿ ਇਸਨੇ ਭਾਰਤੀ ਬਾਕਸ ਆਫਿਸ ‘ਤੇ ₹598 ਕਰੋੜ ਦੀ ਕਮਾਈ ਕੀਤੀ ਹੈ। ਫਿਲਮ ਨੇ ਸੋਮਵਾਰ ਨੂੰ ₹19.70 ਕਰੋੜ ਇਕੱਠੇ ਕਰਕੇ ਵਧੀਆ ਪ੍ਰਦਰਸ਼ਨ ਕੀਤਾ। ਜਦੋਂ ਕਿ ਦੂਜੇ ਐਤਵਾਰ ਨੂੰ ਫਿਲਮ ਨੇ 40 ਕਰੋੜ ਕਮਾਏ।

Bollywood
Bollywood

ਦੂਜੇ ਹਫਤੇ ਦੀ ਕਮਾਈ ਦੇ ਮਾਮਲੇ ਵਿੱਚ, ਧੁਰੰਧਰ ਨੇ ਰਣਬੀਰ ਕਪੂਰ ਦੀ ਬਲਾਕਬਸਟਰ ਫਿਲਮ ਐਨੀਮਲ (Bollywood) ਦਾ ਰਿਕਾਰਡ ਵੀ ਤੋੜ ਦਿੱਤਾ ਹੈ। ਐਨੀਮਲ ਨੇ ਆਪਣੀ ਰਿਲੀਜ਼ ਦੇ 17ਵੇਂ ਦਿਨ (ਐਤਵਾਰ) 14.5 ਕਰੋੜ ਕਮਾਏ, ਜਦੋਂ ਕਿ ਧੁਰੰਧਰ ਨੇ 38.5 ਕਰੋੜ ਕਮਾਏ ਹਨ। ਧੁਰੰਧਰ ਦਾ ਸੋਮਵਾਰ ਦਾ ਕਲੈਕਸ਼ਨ (19.70 ਕਰੋੜ) ਵੀ ਐਨੀਮਲ ਦੇ ਦੂਜੇ ਹਫਤੇ ਦੇ ਕਲੈਕਸ਼ਨ ਨਾਲੋਂ ਵੱਧ ਹੈ।

ਰਿਲੀਜ਼ ਦੇ ਸਿਰਫ਼ 18 ਦਿਨਾਂ ਵਿੱਚ, ਧੁਰੰਧਰ 6ਵੀਂ ਸਭ ਤੋਂ ਵੱਧ ਕਮਾਈ ਕਰਨ ਵਾਲੀ ਹਿੰਦੀ ਫਿਲਮ ਬਣ ਗਈ ਹੈ, ਜਿਸਨੇ ਸਤ੍ਰੀ 2, ਸੀਕ੍ਰੇਟ ਸੁਪਰਸਟਾਰ, ਸੁਲਤਾਨ ਅਤੇ ਛਾਵਾ ਵਰਗੀਆਂ ਫਿਲਮਾਂ ਨੂੰ ਪਛਾੜ ਦਿੱਤਾ ਹੈ। ਵਰਤਮਾਨ ਵਿੱਚ, ਆਮਿਰ ਖਾਨ ਦੀ ਫਿਲਮ 1968 ਕਰੋੜ ਦੇ ਨਾਲ ਇਸ ਸੂਚੀ ਵਿੱਚ ਸਿਖਰ ‘ਤੇ ਹੈ। ਮੌਜੂਦਾ ਕਮਾਈ ਦੇ ਆਧਾਰ ‘ਤੇ, ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਕ੍ਰਿਸਮਸ ਤੱਕ, ਇਹ ਸਲਮਾਨ ਖਾਨ ਦੀ ਬਜਰੰਗੀ ਭਾਈਜਾਨ ਅਤੇ ਐਨੀਮਲ ਨੂੰ ਪਛਾੜਦੇ ਹੋਏ ਚੌਥੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਹਿੰਦੀ ਫਿਲਮ ਬਣ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: bollywoodBreaking news in PunjabiLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੰਗਲਾਦੇਸ਼ ਵਿੱਚ ਕੱਪੜਾ ਉਦਯੋਗ ਦੇ ਮਜ਼ਦੂਰਾਂ ਦੇ 20 ਦਿਨਾਂ ਦੇ ਪ੍ਰਦਰਸ਼ਨਾਂ ਦੌਰਾਨ 748 ਗ੍ਰਿਫ਼ਤਾਰ, 543 ਜ਼ਖ਼ਮੀ

ਬੰਗਲਾਦੇਸ਼ ਵਿੱਚ ਕੱਪੜਾ ਉਦਯੋਗ ਦੇ ਮਜ਼ਦੂਰਾਂ ਦੇ 20 ਦਿਨਾਂ ਦੇ ਪ੍ਰਦਰਸ਼ਨਾਂ ਦੌਰਾਨ 748 ਗ੍ਰਿਫ਼ਤਾਰ, 543 ਜ਼ਖ਼ਮੀ

by Navjot
November 21, 2026
0

ਚੰਡੀਗੜ੍ਹ, 21 ਨਵੰਬਰ (ਵਿਸ਼ਵ ਵਾਰਤਾ) - ਬੰਗਲਾਦੇਸ਼ ਵਿੱਚ ਕੱਪੜਾ ਉਦਯੋਗ ਦੇ ਮਜ਼ਦੂਰਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਦੌਰਾਨ 543 ਤੋਂ...

ਭਾਰਤ ਨੇ 9 ਮਹੀਨਿਆਂ ਵਿੱਚ HPV ਵੈਕਸੀਨ ਦੀਆਂ 1 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ

ਭਾਰਤ ਨੇ 9 ਮਹੀਨਿਆਂ ਵਿੱਚ HPV ਵੈਕਸੀਨ ਦੀਆਂ 1 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ

by Navjot
November 21, 2026
0

ਨਵੀਂ ਦਿੱਲੀ, 21 ਨਵੰਬਰ (ਵਿਸ਼ਵ ਵਾਰਤਾ) ਸ਼ਨੀਵਾਰ ਨੂੰ ਜਾਰੀ ਇੱਕ ਅਧਿਕਾਰਤ ਬਿਆਨ ਅਨੁਸਾਰ, ਭਾਰਤ ਨੇ ਆਪਣੀ 'ਰਾਸ਼ਟਰੀ ਹਿਊਮਨ ਪੈਪੀਲੋਮਾਵਾਇਰਸ (HPV)...

ਹਰਿਆਣਾ: ਪੰਚਕੂਲਾ ਵਿੱਚ ਗ੍ਰਿਫ਼ਤਾਰ ਕੀਤੇ ਗਏ CGST ਅਧਿਕਾਰੀ ਦੇ ਟਿਕਾਣਿਆਂ ਤੋਂ CBI ਨੇ 1 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਅਤੇ ਕੀਮਤੀ ਵਸਤਾਂ  ਕੀਤੀਆਂ ਬਰਾਮਦ

ਹਰਿਆਣਾ: ਪੰਚਕੂਲਾ ਵਿੱਚ ਗ੍ਰਿਫ਼ਤਾਰ ਕੀਤੇ ਗਏ CGST ਅਧਿਕਾਰੀ ਦੇ ਟਿਕਾਣਿਆਂ ਤੋਂ CBI ਨੇ 1 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਅਤੇ ਕੀਮਤੀ ਵਸਤਾਂ  ਕੀਤੀਆਂ ਬਰਾਮਦ

by Navjot
November 21, 2026
0

ਪੰਚਕੂਲਾ, 21 ਨਵੰਬਰ (ਵਿਸ਼ਵ ਵਾਰਤਾ) - ਕੇਂਦਰੀ ਜਾਂਚ ਬਿਊਰੋ (CBI) ਨੇ ਹਰਿਆਣਾ ਦੇ ਪੰਚਕੂਲਾ ਵਿੱਚ ਤਾਇਨਾਤ ਕੇਂਦਰੀ ਵਸਤੂ ਅਤੇ ਸੇਵਾ...

Manipur spurious liquor tragedy : ਮਰਨ ਵਾਲਿਆਂ ਦੀ ਗਿਣਤੀ ਹੋਈ 13 , ਲਗਭਗ 300 ਲੋਕ ਬਿਮਾਰ

Manipur spurious liquor tragedy : ਮਰਨ ਵਾਲਿਆਂ ਦੀ ਗਿਣਤੀ ਹੋਈ 13 , ਲਗਭਗ 300 ਲੋਕ ਬਿਮਾਰ

by Navjot
November 21, 2026
0

ਇੰਫਾਲ, 21 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਮਣੀਪੁਰ ਦੇ ਚੰਦੇਲ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੰਗਲਾਦੇਸ਼ ਵਿੱਚ ਕੱਪੜਾ ਉਦਯੋਗ ਦੇ ਮਜ਼ਦੂਰਾਂ ਦੇ 20 ਦਿਨਾਂ ਦੇ ਪ੍ਰਦਰਸ਼ਨਾਂ ਦੌਰਾਨ 748 ਗ੍ਰਿਫ਼ਤਾਰ, 543 ਜ਼ਖ਼ਮੀ

ਬੰਗਲਾਦੇਸ਼ ਵਿੱਚ ਕੱਪੜਾ ਉਦਯੋਗ ਦੇ ਮਜ਼ਦੂਰਾਂ ਦੇ 20 ਦਿਨਾਂ ਦੇ ਪ੍ਰਦਰਸ਼ਨਾਂ ਦੌਰਾਨ 748 ਗ੍ਰਿਫ਼ਤਾਰ, 543 ਜ਼ਖ਼ਮੀ

by Navjot
November 21, 2026
0

ਚੰਡੀਗੜ੍ਹ, 21 ਨਵੰਬਰ (ਵਿਸ਼ਵ ਵਾਰਤਾ) - ਬੰਗਲਾਦੇਸ਼ ਵਿੱਚ ਕੱਪੜਾ ਉਦਯੋਗ ਦੇ ਮਜ਼ਦੂਰਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਦੌਰਾਨ 543 ਤੋਂ...

Most Popular

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

by Ranjit Singh
3 days ago
0

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਮੰਗਲਵਾਰ ਨੂੰ ਰੂਸ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 