• Latest
  • Trending
Bollywood ਅਦਾਕਾਰਾ ਕੰਗਨਾ ਰਣੌਤ ਨੂੰ ਬਠਿੰਡਾ ਅਦਾਲਤ ਵੱਲੋਂ ਮੁੜ ਸੰਮਨ ਜਾਰੀ

Bollywood ਅਦਾਕਾਰਾ ਕੰਗਨਾ ਰਣੌਤ ਨੂੰ ਬਠਿੰਡਾ ਅਦਾਲਤ ਵੱਲੋਂ ਮੁੜ ਸੰਮਨ ਜਾਰੀ

9 months ago
ਜਲੰਧਰ: ਜ਼ਿਲ੍ਹਾ ਪ੍ਰਬੰਧਕੀ ਤੇ ਜੁਡੀਸ਼ੀਅਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜਲੰਧਰ: ਜ਼ਿਲ੍ਹਾ ਪ੍ਰਬੰਧਕੀ ਤੇ ਜੁਡੀਸ਼ੀਅਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ

42 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

1 hour ago
Punjab SC ਕਮਿਸ਼ਨ ਨੇ ਰਵਨੀਤ ਬਿੱਟੂ  ਨੂੰ ਕੀਤਾ ਤਲਬ

Punjab SC ਕਮਿਸ਼ਨ ਨੇ ਰਵਨੀਤ ਬਿੱਟੂ ਨੂੰ ਕੀਤਾ ਤਲਬ

2 hours ago
A reflection of determination & excellence : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ U20 ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਭਾਰਤੀ ਖਿਡਾਰੀਆਂ ਵੱਲੋਂ ਕੀਤੇ ਪ੍ਰਦਰਸ਼ਨ ਦੀ ਕੀਤੀ ਸ਼ਲਾਘਾ

A reflection of determination & excellence : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ U20 ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਭਾਰਤੀ ਖਿਡਾਰੀਆਂ ਵੱਲੋਂ ਕੀਤੇ ਪ੍ਰਦਰਸ਼ਨ ਦੀ ਕੀਤੀ ਸ਼ਲਾਘਾ

3 hours ago
ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼ 

ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼ 

3 hours ago
ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

3 hours ago
ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਚੀਫ ਜਸਟਿਸ ਨਿਯੁਕਤ

ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਚੀਫ ਜਸਟਿਸ ਨਿਯੁਕਤ

4 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
ਲੁਧਿਆਣਾ ਫੈਕਟਰੀ ‘ਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ ਪਿਤਾ-ਪੁੱਤਰ ਸਮੇਤ 3 ਦੀ ਮੌਤ ; ਕਈਆਂ ਦੀ ਹਾਲਤ ਵਿਗੜੀ

ਲੁਧਿਆਣਾ ਫੈਕਟਰੀ ‘ਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ ਪਿਤਾ-ਪੁੱਤਰ ਸਮੇਤ 3 ਦੀ ਮੌਤ ; ਕਈਆਂ ਦੀ ਹਾਲਤ ਵਿਗੜੀ

5 hours ago
ਅੰਮ੍ਰਿਤਸਰ ਵਿੱਚ ਬਿਕਰਮ ਮਜੀਠੀਆ ਦੇ ਘਰ ਪਹੁੰਚੀ ਪੁਲਿਸ

ਅੰਮ੍ਰਿਤਸਰ ਵਿੱਚ ਬਿਕਰਮ ਮਜੀਠੀਆ ਦੇ ਘਰ ਪਹੁੰਚੀ ਪੁਲਿਸ

5 hours ago
ਮਜੀਠਾ ਥਾਣਾ ਮਾਮਲਾ ; ਜਾਂਚ ਲਈ 12 ਟੀਮਾਂ ਦਾ ਗਠਨ

ਮਜੀਠਾ ਥਾਣਾ ਮਾਮਲਾ ; ਜਾਂਚ ਲਈ 12 ਟੀਮਾਂ ਦਾ ਗਠਨ

5 hours ago
Hindi News
English News
Monday, June 1, 2026
No Result
View All Result
34 °c
Chandigarh
35 ° Tue
35 ° Wed
33 ° Thu
31 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bollywood ਅਦਾਕਾਰਾ ਕੰਗਨਾ ਰਣੌਤ ਨੂੰ ਬਠਿੰਡਾ ਅਦਾਲਤ ਵੱਲੋਂ ਮੁੜ ਸੰਮਨ ਜਾਰੀ

- ਜਲਦ ਪੇਸ਼ ਹੋਣ ਦੇ ਹੁਕਮ, ਕਿਸਾਨ ਅੰਦੋਲਨ ਨਾਲ ਸਬੰਧਤ ਹੈ ਮਾਮਲਾ

September 16, 2025
in ਖਬਰਾਂ, ਫ਼ਿਲਮੀ, ਰਾਸ਼ਟਰੀ
Bollywood ਅਦਾਕਾਰਾ ਕੰਗਨਾ ਰਣੌਤ ਨੂੰ ਬਠਿੰਡਾ ਅਦਾਲਤ ਵੱਲੋਂ ਮੁੜ ਸੰਮਨ ਜਾਰੀ

Bollywood ਅਦਾਕਾਰਾ ਕੰਗਨਾ ਰਣੌਤ ਨੂੰ ਬਠਿੰਡਾ ਅਦਾਲਤ ਵੱਲੋਂ ਮੁੜ ਸੰਮਨ ਜਾਰੀ

– ਜਲਦ ਪੇਸ਼ ਹੋਣ ਦੇ ਹੁਕਮ, ਕਿਸਾਨ ਅੰਦੋਲਨ ਨਾਲ ਸਬੰਧਤ ਹੈ ਮਾਮਲਾ

ਚੰਡੀਗੜ੍ਹ, 16 ਸਤੰਬਰ (ਵਿਸ਼ਵ ਵਾਰਤਾ): ਹਿਮਾਚਲ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ (Bollywood) ਕੰਗਨਾ ਰਣੌਤ ਨੂੰ ਕਿਸਾਨ ਅੰਦੋਲਨ ਦੌਰਾਨ ਕੀਤੇ ਗਏ ਵਿਵਾਦਤ ਟਵੀਟ ਦੇ ਸਬੰਧ ਵਿੱਚ ਦੁਬਾਰਾ ਸੰਮਨ ਭੇਜਿਆ ਗਿਆ ਹੈ। ਅਦਾਲਤ ਨੇ ਕੰਗਨਾ ਨੂੰ ਇਸ ਮਾਮਲੇ ਵਿੱਚ ਜਲਦੀ ਹੀ ਅਦਾਲਤ ਵਿੱਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਹੈ। ਦੱਸ ਦਈਏ ਕਿ ਕਿਸਾਨ ਅੰਦੋਲਨ ਦੌਰਾਨ ਬਜ਼ੁਰਗ ਕਿਸਾਨ ਬੀਬੀ ਮਹਿੰਦਰ ਕੌਰ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ ਬਠਿੰਡਾ ਅਦਾਲਤ ਨੇ ਅਦਾਕਾਰਾ ਕੰਗਨਾ ਰਣੌਤ ਨੂੰ ਸੰਮਨ ਜਾਰੀ ਕੀਤੇ ਹਨ। ਬਠਿੰਡਾ ਸੈਸ਼ਨ ਕੋਰਟ ਨੇ ਅਗਲੀ ਸੁਣਵਾਈ 29 ਸਤੰਬਰ ਨੂੰ ਤੈਅ ਕੀਤੀ ਹੈ, ਜਿਸ ਵਿੱਚ ਕੰਗਨਾ ਦੀ ਹਾਜ਼ਰੀ ਲਾਜ਼ਮੀ ਹੋਵੇਗੀ। ਇਸ ਤੋਂ ਪਹਿਲਾਂ ਪੰਜਾਬ-ਹਰਿਆਣਾ ਹਾਈ ਕੋਰਟ ਅਤੇ ਸੁਪਰੀਮ ਕੋਰਟ ਨੇ ਬਠਿੰਡਾ ਕੋਰਟ ਦੇ ਸੰਮਨਾਂ ਸਬੰਧੀ ਇਸ ਮਾਮਲੇ ਵਿੱਚ ਕੰਗਨਾ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਹੁਣ ਇੱਕ ਵਾਰ ਫਿਰ ਕੰਗਨਾ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।

ਕੰਗਨਾ ਰਣੌਤ ਨੇ ਬਠਿੰਡਾ ਦੇ ਬਹਾਦਰਗੜ੍ਹ ਜੰਡੀਆਂ ਪਿੰਡ ਦੀ ਇੱਕ ਬਜ਼ੁਰਗ ਕਿਸਾਨ ਔਰਤ ਮਹਿੰਦਰ ਕੌਰ, ਜੋ ਕਿਸਾਨੀ ਅੰਦੋਲਨ ਚ ਸ਼ਾਮਿਲ ਹੋਈ ਸੀ, ਵਿਰੁੱਧ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ, ਉਨ੍ਹਾਂ ਨੂੰ ਸ਼ਾਹੀਨ ਬਾਗ ਦੀ ਦਾਦੀ ਕਿਹਾ ਸੀ ਅਤੇ ਕਿਹਾ ਸੀ ਕਿ ਉਹ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਪੈਸੇ ਲੈਂਦੀ ਹੈ। ਇਹ ਮਾਮਲਾ 2021 ਦਾ ਹੈ, ਜਦੋਂ ਕੰਗਨਾ ਨੇ ਕਿਸਾਨ ਅੰਦੋਲਨ ਦੌਰਾਨ ਟਵੀਟ ਕੀਤਾ ਸੀ ਅਤੇ 87 ਸਾਲਾ ਕਿਸਾਨ ਮਹਿੰਦਰ ਕੌਰ ਨੂੰ 100 ਰੁਪਏ ਲਈ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਵਾਲੀ ਔਰਤ ਕਿਹਾ ਸੀ।ਇਸ ਤੋਂ ਬਾਅਦ ਮਹਿੰਦਰ ਕੌਰ ਨੇ ਬਠਿੰਡਾ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: bollywoodBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਲੰਧਰ: ਜ਼ਿਲ੍ਹਾ ਪ੍ਰਬੰਧਕੀ ਤੇ ਜੁਡੀਸ਼ੀਅਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜਲੰਧਰ: ਜ਼ਿਲ੍ਹਾ ਪ੍ਰਬੰਧਕੀ ਤੇ ਜੁਡੀਸ਼ੀਅਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ

by Jaspreet Kaur
June 1, 2026
0

ਜਲੰਧਰ: ਜ਼ਿਲ੍ਹਾ ਪ੍ਰਬੰਧਕੀ ਤੇ ਜੁਡੀਸ਼ੀਅਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ - ਤਲਾਸ਼ੀ ਮੁਹਿੰਮ ਜਾਰੀ! ਚੰਡੀਗੜ੍ਹ, 1 ਜੂਨ 2026...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 1, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

by Jaspreet Kaur
June 1, 2026
0

ਪੰਜਾਬ ਕੈਬਨਿਟ ਦੀ ਮੀਟਿੰਗ 'ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ - ਖਾਲੀ ਅਸਾਮੀਆਂ ਭਰਨ ਦਾ ਰਾਹ ਹੋਇਆ ਪੱਧਰਾ! ਚੰਡੀਗੜ੍ਹ,...

Punjab SC ਕਮਿਸ਼ਨ ਨੇ ਰਵਨੀਤ ਬਿੱਟੂ  ਨੂੰ ਕੀਤਾ ਤਲਬ

Punjab SC ਕਮਿਸ਼ਨ ਨੇ ਰਵਨੀਤ ਬਿੱਟੂ ਨੂੰ ਕੀਤਾ ਤਲਬ

by Jaspreet Kaur
June 1, 2026
0

Punjab SC ਕਮਿਸ਼ਨ ਨੇ ਰਵਨੀਤ ਬਿੱਟੂ ਨੂੰ ਕੀਤਾ ਤਲਬ  - 4 ਜੂਨ ਨੂੰ ਹੋਣਾ ਪਵੇਗਾ ਪੇਸ਼ ਚੰਡੀਗੜ੍ਹ, 1 ਜੂਨ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਜਲੰਧਰ: ਜ਼ਿਲ੍ਹਾ ਪ੍ਰਬੰਧਕੀ ਤੇ ਜੁਡੀਸ਼ੀਅਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜਲੰਧਰ: ਜ਼ਿਲ੍ਹਾ ਪ੍ਰਬੰਧਕੀ ਤੇ ਜੁਡੀਸ਼ੀਅਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ

by Jaspreet Kaur
June 1, 2026
0

ਜਲੰਧਰ: ਜ਼ਿਲ੍ਹਾ ਪ੍ਰਬੰਧਕੀ ਤੇ ਜੁਡੀਸ਼ੀਅਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ - ਤਲਾਸ਼ੀ ਮੁਹਿੰਮ ਜਾਰੀ! ਚੰਡੀਗੜ੍ਹ, 1 ਜੂਨ 2026...

Most Popular

Punjab Weather: ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

Punjab Weather: ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

by Ranjit Singh
4 weeks ago
0

Punjab Weather: ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ - ਅੱਜ ਸਵੇਰੇ ਹੀ ਕਈ ਜ਼ਿਲ੍ਹਿਆਂ 'ਚ ਤੇਜ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 