• Latest
  • Trending
Bollywood movie: ਸਿਨੇਮਾਘਰਾਂ ਵਿੱਚ ਰਿਲੀਜ਼ ਨਹੀਂ ਹੋਵੇਗੀ ਵਾਮਿਕਾ ਗੱਬੀ ਅਤੇ ਰਾਜਕੁਮਾਰ ਰਾਓ ਦੀ ਫਿਲਮ

1 year ago
Punjabi ਸਿੰਗਰ ਦੇ ਘਰ ‘ਤੇ ਫਾਇਰਿੰਗ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫਤਾਰ

23 minutes ago
Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ

1 hour ago
National: 12ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਰਾਸ਼ਟਰੀ ਪੱਧਰ ਦੀ ਐਥਲੀਟ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪੁਲਿਸ ਜਾਂਚ ‘ਚ ਜੁਟੀ

International: UN ਵਿੱਚ ਪਾਕਿਸਤਾਨ ਦੇ PM ਨੇ ਭਾਰਤ ਨੂੰ ਦਿੱਤੀ ਜੰਗ ਦੀ ਧਮਕੀ

2 hours ago
Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab, ਹਰਿਆਣਾ ਤੇ ਚੰਡੀਗੜ੍ਹ ਦੇ ਮੌਸਮ ਨੇ ਲਈ ਵੱਡੀ ਕਰਵਟ

National: ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅੱਜ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਕਰਨਗੇ ਸੰਬੋਧਨ

Pitru Paksha 2026: ਪਹਿਲਾ ਸ਼ਰਾਧ ਅੱਜ ਤੋਂ ਸ਼ੁਰੂ

4 hours ago
Asian Games: ਭਾਰਤ ਨੂੰ 44 ਸਾਲ ਬਾਅਦ ਪੁਰਸ਼ਾਂ ਦੇ ਮੈਰਾਥਨ ‘ਚ ਮੈਡਲ: ਸਾਵਨ ਬਰਵਾਲ ਨੇ ਜਿੱਤਿਆ ਚਾਂਦੀ ਦਾ ਤਗਮਾ

Hukamnama Sri Darbar Sahib Today – 26 September 2026 | Ang 696 I ਅੱਜ ਦਾ ਹੁਕਮਨਾਮਾ

6 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Saturday, September 26, 2026
No Result
View All Result
28 °c
Chandigarh
24 ° Sun
25 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bollywood movie: ਸਿਨੇਮਾਘਰਾਂ ਵਿੱਚ ਰਿਲੀਜ਼ ਨਹੀਂ ਹੋਵੇਗੀ ਵਾਮਿਕਾ ਗੱਬੀ ਅਤੇ ਰਾਜਕੁਮਾਰ ਰਾਓ ਦੀ ਫਿਲਮ

9 ਮਈ ਨੂੰ ਸਿਨੇਮਾਘਰਾਂ ਵਿੱਚ ਫਿਲਮ ਨੇ ਦੇਣੀ ਸੀ ਦਸਤਕ

May 8, 2025
in ਖਬਰਾਂ, ਫ਼ਿਲਮੀ
Bollywood movie: ਸਿਨੇਮਾਘਰਾਂ ਵਿੱਚ ਰਿਲੀਜ਼ ਨਹੀਂ ਹੋਵੇਗੀ ਵਾਮਿਕਾ ਗੱਬੀ ਅਤੇ ਰਾਜਕੁਮਾਰ ਰਾਓ ਦੀ ਫਿਲਮ

Bollywood movie: ਸਿਨੇਮਾਘਰਾਂ ਵਿੱਚ ਰਿਲੀਜ਼ ਨਹੀਂ ਹੋਵੇਗੀ ਵਾਮਿਕਾ ਗੱਬੀ ਅਤੇ ਰਾਜਕੁਮਾਰ ਰਾਓ ਦੀ ਫਿਲਮ

Bollywood movie :ਸਿਨੇਮਾਘਰਾਂ ਵਿੱਚ ਰਿਲੀਜ਼ ਨਹੀਂ ਹੋਵੇਗੀ ਵਾਮਿਕਾ ਗੱਬੀ ਅਤੇ ਰਾਜਕੁਮਾਰ ਰਾਓ ਦੀ ਫਿਲਮ 

– ਨਿਰਮਾਤਾਵਾਂ ਨੇ ਦੱਸਿਆ ਹੈਰਾਨੀਜਨਕ ਕਾਰਨ
– 9 ਮਈ ਨੂੰ ਸਿਨੇਮਾਘਰਾਂ ਵਿੱਚ ਫਿਲਮ ਨੇ ਦੇਣੀ ਸੀ ਦਸਤਕ 

ਨਵੀ ਦਿੱਲੀ, 8 ਮਈ (ਵਿਸ਼ਵ ਵਾਰਤਾ): ਵਾਮਿਕਾ ਗੱਬੀ ਅਤੇ ਰਾਜਕੁਮਾਰ ਰਾਓ ਦੀ ਫਿਲਮ (Bollywood movie) ‘ਭੂਲ ਚੁਕ ਮਾਫ਼’ 9 ਮਈ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਵਾਲੀ ਸੀ। ਕਈ ਦਿਨਾਂ ਦੇ ਪ੍ਰਮੋਸ਼ਨ ਤੋਂ ਬਾਅਦ ਅੱਜ ਮੁੰਬਈ ਅਤੇ ਦਿੱਲੀ ਵਿੱਚ ਫਿਲਮ ਦੇ ਪ੍ਰੈਸ ਸ਼ੋਅ ਵੀ ਆਯੋਜਿਤ ਕੀਤੇ ਗਏ। ਇਸ ਦੌਰਾਨ, ਨਿਰਮਾਤਾਵਾਂ ਨੇ ਇੱਕ ਹੈਰਾਨ ਕਰਨ ਵਾਲਾ ਐਲਾਨ ਕੀਤਾ। ਅਦਾਕਾਰ ਰਾਜਕੁਮਾਰ ਰਾਓ ਅਤੇ ਵਾਮਿਕਾ ਗੱਬੀ ਦੀ ਫਿਲਮ ‘ਭੂਲ ਚੁਕ ਮਾਫ’ ਦੀ ਰਿਲੀਜ਼ ਨੂੰ ਟਾਲ ਦਿੱਤਾ ਗਿਆ ਹੈ। ਇੰਨਾ ਹੀ ਨਹੀਂ, ਇਹ ਫਿਲਮ ਪਹਿਲਾਂ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਵਾਲੀ ਸੀ, ਪਰ ਭਾਰਤ ਅਤੇ ਪਾਕਿਸਤਾਨ ਵਿਚਕਾਰ ਮੌਜੂਦਾ ਤਣਾਅਪੂਰਨ ਸਥਿਤੀ ਨੂੰ ਦੇਖਦੇ ਹੋਏ, ਹੁਣ ਇਸਨੂੰ OTT ਪਲੇਟਫਾਰਮ ‘ਤੇ ਰਿਲੀਜ਼ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਰਾਜਕੁਮਾਰ ਰਾਓ ਅਤੇ ਵਾਮਿਕਾ ਗੱਬੀ ਨੇ ਆਪਣੀ ਫਿਲਮ ਭੂਲ ਚੁਕ ਮਾਫ਼ ਦੀ ਰਿਲੀਜ਼ ਮੁਲਤਵੀ ਹੋਣ ਦੀ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਵਾਪਰੀਆਂ ਘਟਨਾਵਾਂ ਅਤੇ ਦੇਸ਼ ਭਰ ਵਿੱਚ ਵਧੀ ਹੋਈ ਸੁਰੱਖਿਆ ਚੌਕਸੀ ਦੇ ਮੱਦੇਨਜ਼ਰ ਮੈਡੌਕ ਫਿਲਮਜ਼ ਅਤੇ ਐਮਾਜ਼ਾਨ ਐਮਜੀਐਮ ਸਟੂਡੀਓਜ਼ ਨੇ ਇਸ ਫਿਲਮ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਕਰਨ ਦੀ ਬਜਾਏ ਸਿੱਧੇ ਓਟੀਟੀ ‘ਤੇ ਲਿਆਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਅਨੁਸਾਰ, ਇਹ ਫੈਸਲਾ ਰਾਸ਼ਟਰ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਲਿਆ ਗਿਆ ਹੈ, ਕਿਉਂਕਿ ਰਾਸ਼ਟਰੀ ਹਿੱਤ ਸਭ ਤੋਂ ਉੱਪਰ ਹੈ। ਹੁਣ ਇਹ ਫਿਲਮ 16 ਮਈ ਨੂੰ ਪ੍ਰਾਈਮ ਵੀਡੀਓ ‘ਤੇ ਸਟ੍ਰੀਮ ਹੋਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Bollywood movieBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjabi ਸਿੰਗਰ ਦੇ ਘਰ ‘ਤੇ ਫਾਇਰਿੰਗ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫਤਾਰ

Punjabi ਸਿੰਗਰ ਦੇ ਘਰ ‘ਤੇ ਫਾਇਰਿੰਗ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫਤਾਰ

by Ranjit Singh
September 26, 2026
0

Punjabi ਸਿੰਗਰ ਦੇ ਘਰ 'ਤੇ ਫਾਇਰਿੰਗ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫਤਾਰ ਬਰਨਾਲਾ, 26 ਸਤੰਬਰ (ਵਿਸ਼ਵ ਵਾਰਤਾ):...

Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ

Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ

by Ranjit Singh
September 26, 2026
0

Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਲੁਧਿਆਣਾ, 26 ਸਤੰਬਰ (ਵਿਸ਼ਵ ਵਾਰਤਾ):...

National: 12ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਰਾਸ਼ਟਰੀ ਪੱਧਰ ਦੀ ਐਥਲੀਟ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪੁਲਿਸ ਜਾਂਚ ‘ਚ ਜੁਟੀ

National: 12ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਰਾਸ਼ਟਰੀ ਪੱਧਰ ਦੀ ਐਥਲੀਟ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪੁਲਿਸ ਜਾਂਚ ‘ਚ ਜੁਟੀ

by Ranjit Singh
September 26, 2026
0

National: 12ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਰਾਸ਼ਟਰੀ ਪੱਧਰ ਦੀ ਐਥਲੀਟ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੁਲਿਸ ਜਾਂਚ 'ਚ ਜੁਟੀ -...

International: UN ਵਿੱਚ ਪਾਕਿਸਤਾਨ ਦੇ PM ਨੇ ਭਾਰਤ ਨੂੰ ਦਿੱਤੀ ਜੰਗ ਦੀ ਧਮਕੀ

International: UN ਵਿੱਚ ਪਾਕਿਸਤਾਨ ਦੇ PM ਨੇ ਭਾਰਤ ਨੂੰ ਦਿੱਤੀ ਜੰਗ ਦੀ ਧਮਕੀ

by Ranjit Singh
September 26, 2026
0

International: UN ਵਿੱਚ ਪਾਕਿਸਤਾਨ ਦੇ PM ਨੇ ਭਾਰਤ ਨੂੰ ਦਿੱਤੀ ਜੰਗ ਦੀ ਧਮਕੀ ਨਵੀਂ ਦਿੱਲੀ, 26 ਸਤੰਬਰ (ਵਿਸ਼ਵ ਵਾਰਤਾ): ਪਾਕਿਸਤਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjabi ਸਿੰਗਰ ਦੇ ਘਰ ‘ਤੇ ਫਾਇਰਿੰਗ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫਤਾਰ

Punjabi ਸਿੰਗਰ ਦੇ ਘਰ ‘ਤੇ ਫਾਇਰਿੰਗ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫਤਾਰ

by Ranjit Singh
September 26, 2026
0

Punjabi ਸਿੰਗਰ ਦੇ ਘਰ 'ਤੇ ਫਾਇਰਿੰਗ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫਤਾਰ ਬਰਨਾਲਾ, 26 ਸਤੰਬਰ (ਵਿਸ਼ਵ ਵਾਰਤਾ):...

Most Popular

ਅਲਾਸਕਾ ‘ਚ ਵੱਡਾ ਜਹਾਜ਼ ਹਾਦਸਾ: 4 ਦੀ ਮੌਤ

ਅਲਾਸਕਾ ‘ਚ ਵੱਡਾ ਜਹਾਜ਼ ਹਾਦਸਾ: 4 ਦੀ ਮੌਤ

by Jaspreet Kaur
4 weeks ago
0

ਅਲਾਸਕਾ 'ਚ ਵੱਡਾ ਜਹਾਜ਼ ਹਾਦਸਾ: 4 ਦੀ ਮੌਤ ਅਮਰੀਕਾ, 27 ਅਗਸਤ 2026 (ਵਿਸ਼ਵ ਵਾਰਤਾ) : ਅਲਾਸਕਾ ਵਿੱਚ ਇੱਕ ਛੋਟਾ ਜਹਾਜ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 