• Latest
  • Trending
Bollywood : ਰਾਮਾਨੰਦ ਸਾਗਰ ਦੇ ਪੁੱਤਰ ਅਤੇ ਨਿਰਮਾਤਾ ਪ੍ਰੇਮ ਸਾਗਰ ਦਾ ਦਿਹਾਂਤ

Bollywood : ਰਾਮਾਨੰਦ ਸਾਗਰ ਦੇ ਪੁੱਤਰ ਅਤੇ ਨਿਰਮਾਤਾ ਪ੍ਰੇਮ ਸਾਗਰ ਦਾ ਦਿਹਾਂਤ

10 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

3 hours ago
ਲਖਨਊ ਅੱਗ ਹਾਦਸਾ  : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

ਲਖਨਊ ਅੱਗ ਹਾਦਸਾ : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

3 hours ago
Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

4 hours ago
ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

6 hours ago
ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

7 hours ago
ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

8 hours ago
ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

9 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

9 hours ago
Hindi News
English News
Tuesday, June 23, 2026
No Result
View All Result
31 °c
Chandigarh
35 ° Tue
36 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bollywood : ਰਾਮਾਨੰਦ ਸਾਗਰ ਦੇ ਪੁੱਤਰ ਅਤੇ ਨਿਰਮਾਤਾ ਪ੍ਰੇਮ ਸਾਗਰ ਦਾ ਦਿਹਾਂਤ

August 31, 2025
in ਫ਼ਿਲਮੀ
Bollywood : ਰਾਮਾਨੰਦ ਸਾਗਰ ਦੇ ਪੁੱਤਰ ਅਤੇ ਨਿਰਮਾਤਾ ਪ੍ਰੇਮ ਸਾਗਰ ਦਾ ਦਿਹਾਂਤ

Bollywood : ਰਾਮਾਨੰਦ ਸਾਗਰ ਦੇ ਪੁੱਤਰ ਅਤੇ ਨਿਰਮਾਤਾ ਪ੍ਰੇਮ ਸਾਗਰ ਦਾ ਦਿਹਾਂਤ

Maharashtra

ਮੁੰਬਈ, 31 ਅਗਸਤ (ਵਿਸ਼ਵ ਵਾਰਤਾ) Bollywood : ਰਾਮਾਨੰਦ ਸਾਗਰ ਦੇ ਪੁੱਤਰ ਨਿਰਮਾਤਾ ਅਤੇ ਸਿਨੇਮੈਟੋਗ੍ਰਾਫਰ ਪ੍ਰੇਮ ਸਾਗਰ ਦਾ ਐਤਵਾਰ ਨੂੰ 84 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਹ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।

ਉਨ੍ਹਾਂ ਨੇ ਫਿਲਮ ਐਂਡ ਟੈਲੀਵਿਜ਼ਨ ਇੰਸਟੀਚਿਊਟ ਆਫ਼ ਇੰਡੀਆ (FTII), ਪੁਣੇ ਤੋਂ ਆਪਣੀ ਸਿਖਲਾਈ ਪ੍ਰਾਪਤ ਕੀਤੀ। ਉਨ੍ਹਾਂ 1968 ਵਿੱਚ FTII ਤੋਂ ਗ੍ਰੈਜੂਏਸ਼ਨ ਕੀਤੀ। ਉਨ੍ਹਾਂ ਨੇ ਆਪਣੇ ਪਿਤਾ ਦੇ ਸਾਗਰ ਆਰਟਸ ਬੈਨਰ ਹੇਠ ਵਿਆਪਕ ਤੌਰ ‘ਤੇ ਕੰਮ ਕੀਤਾ, ਜੋ ਕਿ ਆਈਕਾਨਿਕ ਟੀਵੀ ਲੜੀ ‘ਰਾਮਾਇਣ’ ਬਣਾਉਣ ਲਈ ਜਾਣਿਆ ਜਾਂਦਾ ਹੈ।

‘ਰਾਮਾਇਣ’ ਦੇ ਮੁੱਖ ਅਦਾਕਾਰ, ਅਰੁਣ ਗੋਵਿਲ ਨੇ ਆਪਣੇ ਸੋਸ਼ਲ ਮੀਡੀਆ ‘ਤੇ ਆਪਣੀ ਸੰਵੇਦਨਾ ਪ੍ਰਗਟ ਕੀਤੀ। 

रामायण टीवी सीरियल का स्वरूप देकर इलेक्ट्रॉनिक माध्यम से जन-जन तक भगवान श्रीराम की मर्यादा, आदर्श और शिक्षाओं को पहुँचाने वाले स्व. श्री रामानंद सागर जी के सुपुत्र एवं प्रसिद्ध फिल्म निर्माता श्री प्रेम सागर जी के निधन का समाचार अत्यंत दुखद है। प्रभु श्रीराम से प्रार्थना है कि… pic.twitter.com/V63WkBKLst

— Arun Govil (@arungovil12) August 31, 2025

‘ਰਾਮਾਇਣ’ ਰਾਮਾਨੰਦ ਸਾਗਰ ਦੁਆਰਾ ਬਣਾਇਆ ਅਤੇ ਨਿਰਦੇਸ਼ਿਤ ਕੀਤਾ ਗਿਆ ਸੀ। ਇਹ ਸ਼ੋਅ ਦੁਨੀਆ ਦਾ ਸਭ ਤੋਂ ਵੱਧ ਦੇਖਿਆ ਜਾਣ ਵਾਲਾ ਟੈਲੀਵਿਜ਼ਨ ਲੜੀਵਾਰ ਬਣ ਗਿਆ, ਜਿਸਨੇ 82 ਪ੍ਰਤੀਸ਼ਤ ਦਰਸ਼ਕ ਪ੍ਰਾਪਤ ਕੀਤੇ। ਇਸਦਾ repeat telecast ਪੰਜ ਮਹਾਂਦੀਪਾਂ ਦੇ 17 ਦੇਸ਼ਾਂ ਵਿੱਚ 20 ਵੱਖ-ਵੱਖ ਚੈਨਲਾਂ ‘ਤੇ ਵੱਖ-ਵੱਖ ਸਮੇਂ ‘ਤੇ ਪ੍ਰਸਾਰਿਤ ਕੀਤਾ ਗਿਆ ਸੀ। ਇਹ ਸ਼ੋਅ 2020 ਵਿੱਚ ਭਾਰਤ ਵਿੱਚ ਕੋਰੋਨਾਵਾਇਰਸ ਲੌਕਡਾਊਨ ਦੌਰਾਨ ਦੁਬਾਰਾ ਪ੍ਰਸਾਰਿਤ ਕੀਤਾ ਗਿਆ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: bollywoodBreaking news in PunjabiLatest News In Punjabipunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Bollywood ਅਦਾਕਾਰ ਪੰਕਜ ਤ੍ਰਿਪਾਠੀ ਦੇ ਭਰਾ ‘ਤੇ ਜਾਨਲੇਵਾ ਹਮਲਾ

Bollywood ਅਦਾਕਾਰ ਪੰਕਜ ਤ੍ਰਿਪਾਠੀ ਦੇ ਭਰਾ ‘ਤੇ ਜਾਨਲੇਵਾ ਹਮਲਾ

by Jaspreet Kaur
June 22, 2026
0

Bollywood ਅਦਾਕਾਰ ਪੰਕਜ ਤ੍ਰਿਪਾਠੀ ਦੇ ਭਰਾ 'ਤੇ ਜਾਨਲੇਵਾ ਹਮਲਾ ਬਿਹਾਰ, 22 ਜੂਨ 2026 (ਵਿਸ਼ਵ ਵਾਰਤਾ): ਬਾਲੀਵੁੱਡ ਅਦਾਕਾਰ ਪੰਕਜ ਤ੍ਰਿਪਾਠੀ ਦੇ...

ਫਿਲਮ ‘Chennai Love Story’ ਜੁਲਾਈ ‘ਚ ਹੋਵੇਗੀ ਰਿਲੀਜ਼

ਫਿਲਮ ‘Chennai Love Story’ ਜੁਲਾਈ ‘ਚ ਹੋਵੇਗੀ ਰਿਲੀਜ਼

by Navjot
June 22, 2026
0

ਫਿਲਮ 'Chennai Love Story' ਜੁਲਾਈ ‘ਚ ਹੋਵੇਗੀ ਰਿਲੀਜ਼ ਹੈਦਰਾਬਾਦ, 22 ਜੂਨ (ਵਿਸ਼ਵ ਵਾਰਤਾ) ਨਿਰਦੇਸ਼ਕ ਰਵੀ ਨੰਬੂਰੀ ਦੀ ਬੇਸਬਰੀ ਨਾਲ ਉਡੀਕੀ...

ਕ੍ਰਿਤੀ ਸੈਨਨ ਨੇ ਆਪਣੇ ‘ਕਾਕਟੇਲ 2’ ਦੇ ਕਿਰਦਾਰ ਨੂੰ ਦੱਸਿਆ ‘most colourful, radiant one’  

ਕ੍ਰਿਤੀ ਸੈਨਨ ਨੇ ਆਪਣੇ ‘ਕਾਕਟੇਲ 2’ ਦੇ ਕਿਰਦਾਰ ਨੂੰ ਦੱਸਿਆ ‘most colourful, radiant one’  

by Navjot
June 20, 2026
0

ਕ੍ਰਿਤੀ ਸੈਨਨ ਨੇ ਆਪਣੇ 'ਕਾਕਟੇਲ 2' ਦੇ ਕਿਰਦਾਰ ਨੂੰ ਦੱਸਿਆ ‘most colourful, radiant one’     ਮੁੰਬਈ, 20 ਜੂਨ (ਵਿਸ਼ਵ ਵਾਰਤਾ)...

ਰੋਮਾਂਟਿਕ ਕਾਮੇਡੀ ਫਿਲਮ ‘Heartin’ ਜੂਨ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਰੋਮਾਂਟਿਕ ਕਾਮੇਡੀ ਫਿਲਮ ‘Heartin’ ਜੂਨ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

by Navjot
June 20, 2026
0

ਰੋਮਾਂਟਿਕ ਕਾਮੇਡੀ ਫਿਲਮ 'Heartin' ਜੂਨ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼   ਚੇਨਈ, 20 ਜੂਨ (ਵਿਸ਼ਵ ਵਾਰਤਾ) ਨਿਰਦੇਸ਼ਕ ਕਿਸ਼ੋਰ ਕੁਮਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 22, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਅਲਵਿਦਾ ਨਹੀਂ, ਯਾਦਾਂ ਵਿੱਚ ਹਾਜ਼ਰ ਰਹੇਗਾ ਸਵਰਨ ਸਿੰਘ ਭੰਗੂ ਵੀਰ – ਗੁਰਭਜਨ ਗਿੱਲ

ਅਲਵਿਦਾ ਨਹੀਂ, ਯਾਦਾਂ ਵਿੱਚ ਹਾਜ਼ਰ ਰਹੇਗਾ ਸਵਰਨ ਸਿੰਘ ਭੰਗੂ ਵੀਰ – ਗੁਰਭਜਨ ਗਿੱਲ

by Navjot
2 weeks ago
0

ਅਲਵਿਦਾ ਨਹੀਂ, ਯਾਦਾਂ ਵਿੱਚ ਹਾਜ਼ਰ ਰਹੇਗਾ ਸਵਰਨ ਸਿੰਘ ਭੰਗੂ ਵੀਰ - ਗੁਰਭਜਨ ਗਿੱਲ ਚੰਡੀਗੜ੍ਹ, 10 ਜੂਨ  “ਧਰਤੀ ਅੰਬਰ ਹੁੰਗਾਰਾ ਭਰਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 