• Latest
  • Trending
Bollywood ਅਦਾਕਾਰ ਸੰਜੇ ਦੱਤ ਮਹਿਲਾ ਕਮਿਸ਼ਨ ਸਾਹਮਣੇ ਹੋਏ ਪੇਸ਼; ਲਿਖਤੀ ਤੌਰ ‘ਤੇ ਮੰਗੀ ਮੁਆਫੀ

7 months ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

11 minutes ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

18 minutes ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

21 minutes ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

33 minutes ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

40 minutes ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

46 minutes ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

12 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

12 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

13 hours ago
ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

Hindi News
English News
Tuesday, November 10, 2026
No Result
View All Result
20 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bollywood ਅਦਾਕਾਰ ਸੰਜੇ ਦੱਤ ਮਹਿਲਾ ਕਮਿਸ਼ਨ ਸਾਹਮਣੇ ਹੋਏ ਪੇਸ਼; ਲਿਖਤੀ ਤੌਰ ‘ਤੇ ਮੰਗੀ ਮੁਆਫੀ

April 27, 2026
in ਖਬਰਾਂ, ਫ਼ਿਲਮੀ
Bollywood ਅਦਾਕਾਰ ਸੰਜੇ ਦੱਤ ਮਹਿਲਾ ਕਮਿਸ਼ਨ ਸਾਹਮਣੇ ਹੋਏ ਪੇਸ਼; ਲਿਖਤੀ ਤੌਰ ‘ਤੇ ਮੰਗੀ ਮੁਆਫੀ

Bollywood ਅਦਾਕਾਰ ਸੰਜੇ ਦੱਤ ਮਹਿਲਾ ਕਮਿਸ਼ਨ ਸਾਹਮਣੇ ਹੋਏ ਪੇਸ਼; ਲਿਖਤੀ ਤੌਰ ‘ਤੇ ਮੰਗੀ ਮੁਆਫੀ

ਮੁੰਬਈ, 27 ਅਪ੍ਰੈਲ 2026 (ਵਿਸ਼ਵ ਵਾਰਤਾ): ਕੰਨੜ ਫ਼ਿਲਮ ਦੇ ਗਾਣੇ ‘ਸਰਕੇ ਚੁਨਰ ਤੇਰੀ ਸਰਕੇ’ ਦੇ ਰਿਲੀਜ਼ ਹੁੰਦੇ ਹੀ ਬਵਾਲ ਮਚ ਗਿਆ ਸੀ। ਇਸਦੇ ਅਸ਼ਲੀਲ ਬੋਲਾਂ ਅਤੇ ਡਾਂਸ ਮੂਵਜ਼ ਨੂੰ ਲੈ ਕੇ ਨੋਰਾ ਫਤੇਹੀ ਅਤੇ ਸੰਜੇ ਦੱਤ ਨੂੰ ਸੰਮਨ ਵੀ ਭੇਜਿਆ ਗਿਆ ਸੀ। ਅੱਜ 27 ਅਪ੍ਰੈਲ ਨੂੰ ਅਦਾਕਾਰ ਰਾਸ਼ਟਰੀ ਮਹਿਲਾ ਕਮਿਸ਼ਨ (NCW) ਦੇ ਸਾਹਮਣੇ ਪੇਸ਼ ਹੋਏ। ਸੰਜੇ ਨੇ ਗਾਣੇ ਦੇ ਬੋਲ ਅਤੇ ਪੇਸ਼ਕਾਰੀ ਲਈ ਬਿਨਾਂ ਸ਼ਰਤ ਮਾਫ਼ੀ ਮੰਗੀ।

ਦਰਅਸਲ, ਕਮਿਸ਼ਨ ਨੇ ਗਾਣੇ ਵਿੱਚ ਅਸ਼ਲੀਲਤਾ ਅਤੇ ਔਰਤਾਂ ਪ੍ਰਤੀ ਇਤਰਾਜ਼ਯੋਗ ਕੰਟੈਂਟ (ਸਮੱਗਰੀ) ਨੂੰ ਲੈ ਕੇ ਨੋਰਾ ਫਤੇਹੀ ਅਤੇ ਸੰਜੇ ਦੱਤ ਸਮੇਤ ਫ਼ਿਲਮ ਦੀ ਟੀਮ ਨੂੰ ਸੰਮਨ ਭੇਜਿਆ ਸੀ। ਸੋਮਵਾਰ ਦੁਪਹਿਰ ਸੰਜੇ ਦੱਤ ਆਪਣੇ ਵਕੀਲ ਦੇ ਨਾਲ ਦਿੱਲੀ ਸਥਿਤ ਮਹਿਲਾ ਕਮਿਸ਼ਨ ਦੇ ਦਫ਼ਤਰ ਪਹੁੰਚੇ। ਪੇਸ਼ੀ ਤੋਂ ਬਾਅਦ ਉਨ੍ਹਾਂ ਦੇ ਵਕੀਲ ਨੇ ਦੱਸਿਆ, “ਸੰਜੇ ਦੱਤ ਔਰਤਾਂ ਅਤੇ ਮਹਿਲਾ ਕਮਿਸ਼ਨ ਦਾ ਬਹੁਤ ਸਤਿਕਾਰ ਕਰਦੇ ਹਨ। ਉਨ੍ਹਾਂ ਨੇ ਕਮਿਸ਼ਨ ਨੂੰ ਦੱਸਿਆ ਕਿ ਜਦੋਂ ਇਹ ਗਾਣਾ ਰਿਕਾਰਡ ਹੋਇਆ ਸੀ, ਉਦੋਂ ਇਹ ਕਿਸੇ ਹੋਰ ਭਾਸ਼ਾ ਵਿੱਚ ਸੀ, ਇਸ ਲਈ ਉਨ੍ਹਾਂ ਨੂੰ ਇਸ ਦੇ ਹਿੰਦੀ ਬੋਲਾਂ ਦੀ ਡੂੰਘਾਈ ਬਾਰੇ ਪਤਾ ਨਹੀਂ ਸੀ। ਇਸ ਦੇ ਬਾਵਜੂਦ ਉਨ੍ਹਾਂ ਨੇ ਆਪਣੀ ਤਰਫ਼ੋਂ ਮਾਫ਼ੀ ਮੰਗੀ ਹੈ।”

ਸੰਜੇ ਦੱਤ ਨੇ ਨਾ ਸਿਰਫ਼ ਮਾਫ਼ੀ ਮੰਗੀ, ਸਗੋਂ ਆਪਣੀ ਮਰਜ਼ੀ ਨਾਲ ਸਮਾਜਿਕ ਕਦਮ ਚੁੱਕਣ ਦਾ ਪ੍ਰਸਤਾਵ ਵੀ ਰੱਖਿਆ। ਅਦਾਕਾਰ ਨੇ ਐਲਾਨ ਕੀਤਾ ਹੈ ਕਿ ਉਹ ਆਦਿਵਾਸੀ ਭਾਈਚਾਰੇ ਦੇ 50 ਬੱਚਿਆਂ ਦੀ ਸਿੱਖਿਆ ਦਾ ਪੂਰਾ ਖ਼ਰਚਾ ਚੁੱਕਣਗੇ। ਉਨ੍ਹਾਂ ਦੇ ਵਕੀਲ ਨੇ ਸਪੱਸ਼ਟ ਕੀਤਾ ਕਿ ਸੰਜੇ ਦੱਤ ਨੇ ਇਹ ਫ਼ੈਸਲਾ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਲਿਆ ਹੈ। ਕਮਿਸ਼ਨ ਨੇ ਅਦਾਕਾਰ ਦੇ ਇਸ ਕਦਮ ਨੂੰ ਰਿਕਾਰਡ ‘ਤੇ ਲਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 10, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 10 ਨਵੰਬਰ...

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

by Ranjit Singh
November 10, 2026
0

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ - ਹਰਪਾਲ ਚੀਮਾ -...

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

by Ranjit Singh
November 10, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷 🌷ਅੱਜ ਦਾ ਵਿਚਾਰ🌷 ਜ਼ਿੰਦਗੀ ਵਿੱਚ ਕਦੇ ਵੀ ਆਪਣੇ ਆਪ...

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

by Ranjit Singh
November 10, 2026
0

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਅਮਰੀਕਾ ਦੇ ਰਾਸ਼ਟਰਪਤੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 10, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 10 ਨਵੰਬਰ...

Most Popular

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

by Ranjit Singh
3 days ago
0

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ... ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੀਵਾਲੀ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 