• Latest
  • Trending
Bollywood : ਸ਼ਿਲਪਾ ਸ਼ੈੱਟੀ ਦੇ ਘਰ ਆਮਦਨ ਕਰ ਵਿਭਾਗ ਦੀ Raid

Bollywood : ਸ਼ਿਲਪਾ ਸ਼ੈੱਟੀ ਦੇ ਘਰ ਆਮਦਨ ਕਰ ਵਿਭਾਗ ਦੀ Raid

6 months ago
ਲਖਨਊ ਅੱਗ ਹਾਦਸਾ  : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

ਲਖਨਊ ਅੱਗ ਹਾਦਸਾ : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

16 minutes ago
Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

50 minutes ago
ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

3 hours ago
ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

4 hours ago
ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

5 hours ago
ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

6 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

7 hours ago
Bollywood ਅਦਾਕਾਰ ਪੰਕਜ ਤ੍ਰਿਪਾਠੀ ਦੇ ਭਰਾ ‘ਤੇ ਜਾਨਲੇਵਾ ਹਮਲਾ

Bollywood ਅਦਾਕਾਰ ਪੰਕਜ ਤ੍ਰਿਪਾਠੀ ਦੇ ਭਰਾ ‘ਤੇ ਜਾਨਲੇਵਾ ਹਮਲਾ

7 hours ago
ਪੰਜਾਬ ਦੇ ਨਿਹੰਗਾਂ ਨੇ ਤੀਜੇ ਦਿਨ ਵੀ ਉਤਰਾਖੰਡ ਦੇ ਗੁਰਦੁਆਰੇ ਵਿੱਚ ਲਾਇਆ ਹੋਇਆ ਹੈ ਡੇਰਾ

ਪੰਜਾਬ ਦੇ ਨਿਹੰਗਾਂ ਨੇ ਤੀਜੇ ਦਿਨ ਵੀ ਉਤਰਾਖੰਡ ਦੇ ਗੁਰਦੁਆਰੇ ਵਿੱਚ ਲਾਇਆ ਹੋਇਆ ਹੈ ਡੇਰਾ

7 hours ago
Hindi News
English News
Monday, June 22, 2026
No Result
View All Result
33 °c
Chandigarh
34 ° Tue
35 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bollywood : ਸ਼ਿਲਪਾ ਸ਼ੈੱਟੀ ਦੇ ਘਰ ਆਮਦਨ ਕਰ ਵਿਭਾਗ ਦੀ Raid

December 18, 2025
in ਖਬਰਾਂ, ਫ਼ਿਲਮੀ
Bollywood : ਸ਼ਿਲਪਾ ਸ਼ੈੱਟੀ ਦੇ ਘਰ ਆਮਦਨ ਕਰ ਵਿਭਾਗ ਦੀ Raid

Bollywood : ਸ਼ਿਲਪਾ ਸ਼ੈੱਟੀ ਦੇ ਘਰ ਆਮਦਨ ਕਰ ਵਿਭਾਗ ਦੀ Raid

– ਕਈ ਘੰਟਿਆਂ ਤੋਂ ਜਾਰੀ ਹੈ ਜਾਂਚ

ਮੁੰਬਈ,18 ਦਸੰਬਰ 2025 (ਵਿਸ਼ਵ ਵਾਰਤਾ) : ਬਾਲੀਵੁੱਡ (Bollywood) ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਮੁੰਬਈ ਸਥਿਤ ਘਰ ‘ਤੇ ਇਨਕਮ ਟੈਕਸ ਵਿਭਾਗ ਨੇ ਛਾਪਾ ਮਾਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਨਕਮ ਟੈਕਸ ਦੀਆਂ ਵੱਖ-ਵੱਖ ਟੀਮਾਂ ਕਈ ਘੰਟਿਆਂ ਤੋਂ ਸ਼ਿਲਪਾ ਸ਼ੈੱਟੀ ਦੇ ਘਰ ਅਤੇ ਉਸ ਨਾਲ ਜੁੜੇ ਹੋਰ ਟਿਕਾਣਿਆਂ ‘ਤੇ ਛਾਪੇਮਾਰੀ ਕਰ ਰਹੀਆਂ ਹਨ। ਸੂਤਰਾਂ ਅਨੁਸਾਰ, ਇਨਕਮ ਟੈਕਸ ਵਿਭਾਗ ਰੈਸਟੋਰੈਂਟ ਅਤੇ ਇਸ ਨਾਲ ਜੁੜੀਆਂ ਕੰਪਨੀਆਂ ਦੇ ਵਿੱਤੀ ਰਿਕਾਰਡਾਂ ਦੀ ਵੀ ਜਾਂਚ ਕਰ ਰਿਹਾ ਹੈ। ਇਹ ਕਾਰਵਾਈ ਉਸਦੇ ਬੈਸਟੀਅਨ ਰੈਸਟੋਰੈਂਟ ਨਾਲ ਸਬੰਧਤ ਵਿੱਤੀ ਲੈਣ-ਦੇਣ ਅਤੇ ਕਥਿਤ ਟੈਕਸ ਬੇਨਿਯਮੀਆਂ ਦੀ ਜਾਂਚ ਦੇ ਹਿੱਸੇ ਵਜੋਂ ਕੀਤੀ ਜਾ ਰਹੀ ਹੈ।

ਇਸ ਤੋਂ ਪਹਿਲਾ ਆਮਦਨ ਕਰ ਵਿਭਾਗ ਨੇ ਬੁੱਧਵਾਰ ਨੂੰ ਬੈਂਗਲੁਰੂ ਦੇ ਮਸ਼ਹੂਰ ਅਦਾਕਾਰਾ (Bollywood) ਸ਼ਿਲਪਾ ਸ਼ੈੱਟੀ ਦੇ ਮਾਲਕੀ ਵਾਲੇ “ਬਾਸਟੀਅਨ” ਪੱਬ ‘ਤੇ ਛਾਪਾ ਮਾਰਿਆ ਸੀ। ਸੇਂਟ ਮਾਰਕਸ ਰੋਡ ‘ਤੇ ਸਥਿਤ ਇਸ ਪੱਬ ਨੂੰ ਸ਼ਹਿਰ ਦੇ ਸਭ ਤੋਂ ਮਹਿੰਗੇ ਪੱਬਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਵਿਭਾਗ ਦੇ ਅਧਿਕਾਰੀਆਂ ਨੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਅਤੇ ਵਿੱਤੀ ਲੈਣ-ਦੇਣ ਨਾਲ ਸਬੰਧਤ ਰਿਕਾਰਡਾਂ ਦੀ ਸਮੀਖਿਆ ਕੀਤੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: bollywoodBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲਖਨਊ ਅੱਗ ਹਾਦਸਾ  : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

ਲਖਨਊ ਅੱਗ ਹਾਦਸਾ : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

by Jaspreet Kaur
June 22, 2026
0

ਲਖਨਊ ਅੱਗ ਹਾਦਸਾ : ਘਟਨਾ ਸਥਾਨ 'ਤੇ ਪੁੱਜੇ ਸੀਐਮ ਯੋਗੀ - ਪੀੜਤਾਂ ਦੇ ਪਰਿਵਾਰਾਂ ਲਈ ਵਿੱਤੀ ਸਹਾਇਤਾ ਦਾ ਕੀਤਾ ਐਲਾਨ...

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

by Jaspreet Kaur
June 22, 2026
0

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ - ਜਾਣੋ ਕਦੋ ਪੈਣਗੀਆਂ...

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

by Ankit
June 22, 2026
0

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 22, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਲਖਨਊ ਅੱਗ ਹਾਦਸਾ  : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

ਲਖਨਊ ਅੱਗ ਹਾਦਸਾ : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

by Jaspreet Kaur
June 22, 2026
0

ਲਖਨਊ ਅੱਗ ਹਾਦਸਾ : ਘਟਨਾ ਸਥਾਨ 'ਤੇ ਪੁੱਜੇ ਸੀਐਮ ਯੋਗੀ - ਪੀੜਤਾਂ ਦੇ ਪਰਿਵਾਰਾਂ ਲਈ ਵਿੱਤੀ ਸਹਾਇਤਾ ਦਾ ਕੀਤਾ ਐਲਾਨ...

Most Popular

ਅਦਾਕਾਰ ਵਿਜੇ ਦੀ ਫਿਲਮ ‘Nooru Saami’ 19 ਜੂਨ ਨੂੰ ਹੋਵੇਗੀ ਰਿਲੀਜ਼

ਅਦਾਕਾਰ ਵਿਜੇ ਦੀ ਫਿਲਮ ‘Nooru Saami’ 19 ਜੂਨ ਨੂੰ ਹੋਵੇਗੀ ਰਿਲੀਜ਼

by Navjot
3 weeks ago
0

ਅਦਾਕਾਰ ਵਿਜੇ ਦੀ ਫਿਲਮ 'Nooru Saami' 19 ਜੂਨ ਨੂੰ ਹੋਵੇਗੀ ਰਿਲੀਜ਼   ਚੇਨਈ, 3 ਜੂਨ (ਵਿਸ਼ਵ ਵਾਰਤਾ) ਨਿਰਦੇਸ਼ਕ ਸ਼ਸੀ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 