• Latest
  • Trending
Boman Irani ਨੇ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਿੱਤਰਕਾਰੀ ਬਰੋਸ਼ਰ ਕੀਤਾ ਜਾਰੀ

Boman Irani ਨੇ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਿੱਤਰਕਾਰੀ ਬਰੋਸ਼ਰ ਕੀਤਾ ਜਾਰੀ

2 years ago
Ludhiana ‘ਚ ਤਿੰਨ ਨਾਬਾਲਗ ਬੱਚੇ ਹੋਏ ਲਾਪਤਾ

Ludhiana ‘ਚ ਤਿੰਨ ਨਾਬਾਲਗ ਬੱਚੇ ਹੋਏ ਲਾਪਤਾ

33 minutes ago
Chandigarh ‘ਚ ਪੰਜਾਬ BJP ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ NIA ਹਵਾਲੇ

Chandigarh ‘ਚ ਪੰਜਾਬ BJP ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ NIA ਹਵਾਲੇ

57 minutes ago
Punjab: ਜਾਗਰਣ ਦੌਰਾਨ ਦੋ ਧਿਰਾਂ ਹੋਈਆਂ ਆਹਮੋ-ਸਾਹਮਣੇ, ਕਈ ਜ਼ਖਮੀ

Punjab: ਜਾਗਰਣ ਦੌਰਾਨ ਦੋ ਧਿਰਾਂ ਹੋਈਆਂ ਆਹਮੋ-ਸਾਹਮਣੇ, ਕਈ ਜ਼ਖਮੀ

1 hour ago
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਹਰਿਆਣਾ ਸੂਬਾ ਕਮੇਟੀ ਦਾ ਗਠਨ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਹਰਿਆਣਾ ਸੂਬਾ ਕਮੇਟੀ ਦਾ ਗਠਨ

2 hours ago
Punjab: ਵੜਿੰਗ ਨੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੱਕ SIR ਰੋਕਣ ਦੀ ਮੰਗ ਕੀਤੀ

Punjab: ਵੜਿੰਗ ਨੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੱਕ SIR ਰੋਕਣ ਦੀ ਮੰਗ ਕੀਤੀ

2 hours ago
Punjab ਕਾਂਗਰਸ ਅੱਜ ਚੋਣ ਕਮਿਸ਼ਨ ਵਿਰੁੱਧ ਕਰੇਗੀ ਰੋਸ ਪ੍ਰਦਰਸ਼ਨ

Punjab ਕਾਂਗਰਸ ਅੱਜ ਚੋਣ ਕਮਿਸ਼ਨ ਵਿਰੁੱਧ ਕਰੇਗੀ ਰੋਸ ਪ੍ਰਦਰਸ਼ਨ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
National: ਅਮਿਤ ਸ਼ਾਹ ਅੱਜ ਇੰਟਰਨੈਸ਼ਨਲ ਟ੍ਰੇਡ ਸ਼ੋਅ ਦਾ ਕਰਨਗੇ ਉਦਘਾਟਨ

National: ਅਮਿਤ ਸ਼ਾਹ ਅੱਜ ਇੰਟਰਨੈਸ਼ਨਲ ਟ੍ਰੇਡ ਸ਼ੋਅ ਦਾ ਕਰਨਗੇ ਉਦਘਾਟਨ

3 hours ago
Punjab: ਮੀਰੀ-ਪੀਰੀ ਖਾਲਸਾ ਮਾਰਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ

Punjab: ਮੀਰੀ-ਪੀਰੀ ਖਾਲਸਾ ਮਾਰਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ

3 hours ago
Punjab: ਅਮਰੀਕਾ ਤੋਂ ਆਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

Punjab: ਅਮਰੀਕਾ ਤੋਂ ਆਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

4 hours ago
UN ‘ਚ ਨੇਤਨਯਾਹੂ ਦੀ ਸਪੀਚ ਦਾ ਵੱਡੇ ਪੱਧਰ ‘ਤੇ ਦੇਸ਼ਾਂ ਨੇ ਕੀਤਾ ਬਾਈਕਾਟ

UN ‘ਚ ਨੇਤਨਯਾਹੂ ਦੀ ਸਪੀਚ ਦਾ ਵੱਡੇ ਪੱਧਰ ‘ਤੇ ਦੇਸ਼ਾਂ ਨੇ ਕੀਤਾ ਬਾਈਕਾਟ

4 hours ago
Hukamnama Sri Darbar Sahib Today – 25 September 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 September 2026 | Ang 696 I ਅੱਜ ਦਾ ਹੁਕਮਨਾਮਾ

6 hours ago
Hindi News
English News
Friday, September 25, 2026
No Result
View All Result
29 °c
Chandigarh
26 ° Sat
22 ° Sun
20 ° Mon
22 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Boman Irani ਨੇ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਿੱਤਰਕਾਰੀ ਬਰੋਸ਼ਰ ਕੀਤਾ ਜਾਰੀ

November 8, 2024
in ਖਬਰਾਂ
Boman Irani ਨੇ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਿੱਤਰਕਾਰੀ ਬਰੋਸ਼ਰ ਕੀਤਾ ਜਾਰੀ

Boman Irani ਨੇ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਿੱਤਰਕਾਰੀ ਬਰੋਸ਼ਰ ਕੀਤਾ ਜਾਰੀ 

ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ): ਮਸ਼ਹੂਰ ਬਾਲੀਵੁੱਡ ਫਿਲਮ ਅਭਿਨੇਤਾ ਅਤੇ ਲੇਖਕ ਬੌਮਨ ਈਰਾਨੀ ਨੇ ਗੁਰੂ ਨਾਨਕ ਦੇਵ ਜੀ ਦੇ ਆਗਾਮੀ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਵਿੱਤਰ ਗੁਰਦੁਆਰਾ ਬੇਰ ਸਾਹਿਬ, ਸੁਲਤਾਨਪੁਰ ਲੋਧੀ ਦੇ ਦ੍ਰਿਸ਼ਾਂ ਨੂੰ ਦਰਸਾਉਂਦਾ ਇੱਕ ਸ਼ਾਨਦਾਰ ਚਿੱਤਰਕਾਰੀ ਬਰੋਸ਼ਰ ਰਿਲੀਜ਼ ਕੀਤਾ।

ਗੁਰਦੁਆਰਾ ਬੇਰ ਸਾਹਿਬ ਦੀ ਇਤਿਹਾਸਕ ਅਤੇ ਅਧਿਆਤਮਿਕ ਮਹੱਤਤਾ ਨੂੰ ਮਨੁੱਖਤਾ ਅੰਦਰ ਉਜਾਗਰ ਕਰਨ ਲਈ ਪੰਜਾਬ ਦੇ ਉੱਘੇ ਲੇਖਕ, ਕੁਦਰਤ ਪਸੰਦ ਕਲਾਕਾਰ ਅਤੇ ਵਿਰਾਸਤ ਪ੍ਰਮੋਟਰ ਹਰਪ੍ਰੀਤ ਸੰਧੂ ਐਡਵੋਕੇਟ ਵੱਲੋਂ ਚਿੱਤਰਕਾਰੀ ਬਰੋਸ਼ਰ ਤਿਆਰ ਕੀਤਾ ਗਿਆ ਹੈ।
ਬੋਮਨ ਇਰਾਨੀ ਨੇ ਚਿੱਤਰਕਾਰੀ ਬਰੋਸ਼ਰ ਜਾਰੀ ਕਰਦੇ ਹੋਏ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੀ ਪਵਿੱਤਰ ਵਿਰਾਸਤ ਨੂੰ ਪੇਸ਼ ਕਰਨ ਲਈ ਹਰਪ੍ਰੀਤ ਸੰਧੂ ਵੱਲੋਂ ਕੀਤੇ ਗਏ ਸਮਰਪਿਤ ਯਤਨਾਂ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਮੈਂ ਹਰਪ੍ਰੀਤ ਸੰਧੂ ਦੁਆਰਾ ਰਚਿਤ ਗੁਰੂ ਨਾਨਕ ਦੇਵ ਜੀ ਨੂੰ ਇਸ ਤਸਵੀਰੀ ਸ਼ਰਧਾਂਜਲੀ ਤੋਂ ਬਹੁਤ ਪ੍ਰਭਾਵਿਤ ਹੋਇਆ ਹਾਂ, ਜਿਸ ਨੇ ਇਸ ਸਤਿਕਾਰਤ ਅਸਥਾਨ ਦੇ ਅਧਿਆਤਮਕ ਤੱਤ ਅਤੇ ਵਿਰਾਸਤ ਨੂੰ ਖੂਬਸੂਰਤੀ ਨਾਲ ਪੇਸ਼ ਕੀਤਾ ਹੈ।

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: Boman IraniBreaking news in PunjabiLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ludhiana ‘ਚ ਤਿੰਨ ਨਾਬਾਲਗ ਬੱਚੇ ਹੋਏ ਲਾਪਤਾ

Ludhiana ‘ਚ ਤਿੰਨ ਨਾਬਾਲਗ ਬੱਚੇ ਹੋਏ ਲਾਪਤਾ

by Ranjit Singh
September 25, 2026
0

Ludhiana 'ਚ ਤਿੰਨ ਨਾਬਾਲਗ ਬੱਚੇ ਹੋਏ ਲਾਪਤਾ ਲੁਧਿਆਣਾ , 25 ਸਤੰਬਰ (ਵਿਸ਼ਵ ਵਾਰਤਾ): ਲੁਧਿਆਣਾ ਦੇ ਟਿੱਬਾ ਇਲਾਕੇ ਵਿੱਚ ਸ਼ੱਕੀ ਹਾਲਾਤਾਂ...

Chandigarh ‘ਚ ਪੰਜਾਬ BJP ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ NIA ਹਵਾਲੇ

Chandigarh ‘ਚ ਪੰਜਾਬ BJP ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ NIA ਹਵਾਲੇ

by Ranjit Singh
September 25, 2026
0

Chandigarh 'ਚ ਪੰਜਾਬ BJP ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ NIA ਹਵਾਲੇ ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ): ਸੈਕਟਰ-37 ਸਥਿਤ ਪੰਜਾਬ BJP...

Punjab: ਜਾਗਰਣ ਦੌਰਾਨ ਦੋ ਧਿਰਾਂ ਹੋਈਆਂ ਆਹਮੋ-ਸਾਹਮਣੇ, ਕਈ ਜ਼ਖਮੀ

Punjab: ਜਾਗਰਣ ਦੌਰਾਨ ਦੋ ਧਿਰਾਂ ਹੋਈਆਂ ਆਹਮੋ-ਸਾਹਮਣੇ, ਕਈ ਜ਼ਖਮੀ

by Ranjit Singh
September 25, 2026
0

Punjab: ਜਾਗਰਣ ਦੌਰਾਨ ਦੋ ਧਿਰਾਂ ਹੋਈਆਂ ਆਹਮੋ-ਸਾਹਮਣੇ, ਕਈ ਜ਼ਖਮੀ ਕਪੂਰਥਲਾ, 25 ਸਤੰਬਰ (ਵਿਸ਼ਵ ਵਾਰਤਾ): ਪਿੰਡ ਨਵਾਂ ਪਿੰਡ ਭੱਠੇ ਵਿੱਚ ਬੀਤੀ...

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਹਰਿਆਣਾ ਸੂਬਾ ਕਮੇਟੀ ਦਾ ਗਠਨ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਹਰਿਆਣਾ ਸੂਬਾ ਕਮੇਟੀ ਦਾ ਗਠਨ

by Ranjit Singh
September 25, 2026
0

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਹਰਿਆਣਾ ਸੂਬਾ ਕਮੇਟੀ ਦਾ ਗਠਨ ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ): ‘ਅਕਾਲੀ ਦਲ ਵਾਰਿਸ ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Ludhiana ‘ਚ ਤਿੰਨ ਨਾਬਾਲਗ ਬੱਚੇ ਹੋਏ ਲਾਪਤਾ

Ludhiana ‘ਚ ਤਿੰਨ ਨਾਬਾਲਗ ਬੱਚੇ ਹੋਏ ਲਾਪਤਾ

by Ranjit Singh
September 25, 2026
0

Ludhiana 'ਚ ਤਿੰਨ ਨਾਬਾਲਗ ਬੱਚੇ ਹੋਏ ਲਾਪਤਾ ਲੁਧਿਆਣਾ , 25 ਸਤੰਬਰ (ਵਿਸ਼ਵ ਵਾਰਤਾ): ਲੁਧਿਆਣਾ ਦੇ ਟਿੱਬਾ ਇਲਾਕੇ ਵਿੱਚ ਸ਼ੱਕੀ ਹਾਲਾਤਾਂ...

Most Popular

WHO ਦੇ ਡਾਇਰੈਕਟਰ-ਜਨਰਲ ਨੇ ਨਿੱਘੇ ਸਵਾਗਤ ਲਈ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ

WHO ਦੇ ਡਾਇਰੈਕਟਰ-ਜਨਰਲ ਨੇ ਨਿੱਘੇ ਸਵਾਗਤ ਲਈ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ

by Navjot
2 weeks ago
0

WHO ਦੇ ਡਾਇਰੈਕਟਰ-ਜਨਰਲ ਨੇ ਨਿੱਘੇ ਸਵਾਗਤ ਲਈ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ   ਨਵੀਂ ਦਿੱਲੀ, 13 ਸਤੰਬਰ (IANS): ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 