• Latest
  • Trending
Bomb Controversy : ਪ੍ਰਤਾਪ ਬਾਜਵਾ ਦੀ ਪਟੀਸ਼ਨ ਤੇ ਹਾਈਕੋਰਟ ਵਿੱਚ ਹੋਈ ਸੁਣਵਾਈ ; ਬਾਜਵਾ ਦੀ ਗ੍ਰਿਫ਼ਤਾਰੀ ‘ਤੇ ਲੱਗੀ ਰੋਕ ਜਾਰੀ

Bomb Controversy : ਪ੍ਰਤਾਪ ਬਾਜਵਾ ਦੀ ਪਟੀਸ਼ਨ ਤੇ ਹਾਈਕੋਰਟ ਵਿੱਚ ਹੋਈ ਸੁਣਵਾਈ ; ਬਾਜਵਾ ਦੀ ਗ੍ਰਿਫ਼ਤਾਰੀ ‘ਤੇ ਲੱਗੀ ਰੋਕ ਜਾਰੀ

1 year ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

36 minutes ago
ਦਿੱਲੀ ਦੀ ਅਦਾਲਤ ਦਾ ਵੱਡਾ ਫੈਸਲਾ: ਠੱਗ ਸੁਕੇਸ਼ ਚੰਦਰਸ਼ੇਖਰ ਨੂੰ ਸੁਣਾਈ 8 ਸਾਲ ਦੀ ਸਜ਼ਾ; ਪੜ੍ਹੋ ਕੀ ਹੈ ਮਾਮਲਾ

ਦਿੱਲੀ ਦੀ ਅਦਾਲਤ ਦਾ ਵੱਡਾ ਫੈਸਲਾ: ਠੱਗ ਸੁਕੇਸ਼ ਚੰਦਰਸ਼ੇਖਰ ਨੂੰ ਸੁਣਾਈ 8 ਸਾਲ ਦੀ ਸਜ਼ਾ; ਪੜ੍ਹੋ ਕੀ ਹੈ ਮਾਮਲਾ

41 minutes ago
ਏਅਰ ਫੋਰਸ ਸਟੇਸ਼ਨ ਨੇੜੇ ਪਟਾਕਾ ਫੈਕਟਰੀ ਵਿੱਚ ਵੱਡਾ ਧਮਾਕਾ: 5 ਦੀ ਮੌਤ

ਏਅਰ ਫੋਰਸ ਸਟੇਸ਼ਨ ਨੇੜੇ ਪਟਾਕਾ ਫੈਕਟਰੀ ਵਿੱਚ ਵੱਡਾ ਧਮਾਕਾ: 5 ਦੀ ਮੌਤ

1 hour ago
ਪੰਜਾਬ ਦੇ ਮੁੱਖ ਮੰਤਰੀ ਅਤੇ ਪੀਸੀਏ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਪੰਜਾਬ ਦੇ ਮੁੱਖ ਮੰਤਰੀ ਅਤੇ ਪੀਸੀਏ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

1 hour ago
 ਫਿਲਮ ‘Daayra’ ਦਾ ਟ੍ਰੇਲਰ ਰਿਲੀਜ਼ ; ਕਰੀਨਾ ਕਪੂਰ ਅਤੇ ਪ੍ਰਿਥਵੀਰਾਜ ਸੁਕੁਮਾਰਨ ਨਿਆਂ ਨੂੰ ਲੈ ਕੇ ਆਹਮੋ-ਸਾਹਮਣੇ

 ਫਿਲਮ ‘Daayra’ ਦਾ ਟ੍ਰੇਲਰ ਰਿਲੀਜ਼ ; ਕਰੀਨਾ ਕਪੂਰ ਅਤੇ ਪ੍ਰਿਥਵੀਰਾਜ ਸੁਕੁਮਾਰਨ ਨਿਆਂ ਨੂੰ ਲੈ ਕੇ ਆਹਮੋ-ਸਾਹਮਣੇ

1 hour ago
FSSAI ਦੀ ਜਾਂਚ ਤੋਂ ਬਾਅਦ Zomato ਨੇ ਐਨਾਲਾਗ ਡੇਅਰੀ ਡਿਸ਼ ਦੀ ਵਿਕਰੀ ‘ਤੇ ਲਗਾਈ ਪਾਬੰਦੀ 

FSSAI ਦੀ ਜਾਂਚ ਤੋਂ ਬਾਅਦ Zomato ਨੇ ਐਨਾਲਾਗ ਡੇਅਰੀ ਡਿਸ਼ ਦੀ ਵਿਕਰੀ ‘ਤੇ ਲਗਾਈ ਪਾਬੰਦੀ 

2 hours ago
ਆਮ ਆਦਮੀ ਪਾਰਟੀ ਵੱਲੋਂ ਬਲਾਕ ਪ੍ਰਧਾਨਾਂ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰਾਂ ਦੀ ਨਿਯੁਕਤੀ, ਪੜ੍ਹੋ ਪੂਰੀ ਲਿਸਟ

ਆਮ ਆਦਮੀ ਪਾਰਟੀ ਵੱਲੋਂ ਬਲਾਕ ਪ੍ਰਧਾਨਾਂ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰਾਂ ਦੀ ਨਿਯੁਕਤੀ, ਪੜ੍ਹੋ ਪੂਰੀ ਲਿਸਟ

2 hours ago
ਭੂਸ਼ਨ ਧਿਆਨਪੁਰੀ ਯਾਦਗਾਰੀ ਸਨਮਾਨ ਸਮਾਰੋਹ 6 ਸਤੰਬਰ ਨੂੰ

ਭੂਸ਼ਨ ਧਿਆਨਪੁਰੀ ਯਾਦਗਾਰੀ ਸਨਮਾਨ ਸਮਾਰੋਹ 6 ਸਤੰਬਰ ਨੂੰ

2 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

4 hours ago
ਤਨਵੀ ਨੇ ਜਿੱਤਿਆ ਪਹਿਲਾ ਸੀਨੀਅਰ ਬੈਡਮਿੰਟਨ ਖਿਤਾਬ 

ਤਨਵੀ ਨੇ ਜਿੱਤਿਆ ਪਹਿਲਾ ਸੀਨੀਅਰ ਬੈਡਮਿੰਟਨ ਖਿਤਾਬ 

4 hours ago
US Open : ਟੈਨਿਸ ਜਗਤ ਵਿੱਚ ਵੱਡਾ ਉਲਟਫੇਰ ; ਮਾਰੀਆਨੋ ਨਵੋਨ ਨੇ 24 ਵਾਰ ਦੇ ਗ੍ਰੈਂਡ ਸਲੈਮ ਜੇਤੂ ਨੋਵਾਕ ਜੋਕੋਵਿਚ ਨੂੰ ਪਹਿਲੇ ਹੀ ਰਾਊਂਡ ਵਿੱਚ ਹਰਾਇਆ

US Open : ਟੈਨਿਸ ਜਗਤ ਵਿੱਚ ਵੱਡਾ ਉਲਟਫੇਰ ; ਮਾਰੀਆਨੋ ਨਵੋਨ ਨੇ 24 ਵਾਰ ਦੇ ਗ੍ਰੈਂਡ ਸਲੈਮ ਜੇਤੂ ਨੋਵਾਕ ਜੋਕੋਵਿਚ ਨੂੰ ਪਹਿਲੇ ਹੀ ਰਾਊਂਡ ਵਿੱਚ ਹਰਾਇਆ

4 hours ago
Hindi News
English News
Monday, August 31, 2026
No Result
View All Result
31 °c
Chandigarh
30 ° Tue
29 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bomb Controversy : ਪ੍ਰਤਾਪ ਬਾਜਵਾ ਦੀ ਪਟੀਸ਼ਨ ਤੇ ਹਾਈਕੋਰਟ ਵਿੱਚ ਹੋਈ ਸੁਣਵਾਈ ; ਬਾਜਵਾ ਦੀ ਗ੍ਰਿਫ਼ਤਾਰੀ ‘ਤੇ ਲੱਗੀ ਰੋਕ ਜਾਰੀ

April 22, 2025
in ਖਬਰਾਂ, ਪੰਜਾਬ
Bomb Controversy : ਪ੍ਰਤਾਪ ਬਾਜਵਾ ਦੀ ਪਟੀਸ਼ਨ ਤੇ ਹਾਈਕੋਰਟ ਵਿੱਚ ਹੋਈ ਸੁਣਵਾਈ ; ਬਾਜਵਾ ਦੀ ਗ੍ਰਿਫ਼ਤਾਰੀ ‘ਤੇ ਲੱਗੀ ਰੋਕ ਜਾਰੀ

Bomb Controversy :  ਪ੍ਰਤਾਪ ਬਾਜਵਾ ਦੀ ਪਟੀਸ਼ਨ ਤੇ ਹਾਈਕੋਰਟ ਵਿੱਚ ਹੋਈ ਸੁਣਵਾਈ ; ਬਾਜਵਾ ਦੀ ਗ੍ਰਿਫ਼ਤਾਰੀ ‘ਤੇ ਲੱਗੀ ਰੋਕ ਜਾਰੀ

ਸਰਕਾਰ ਨੇ ਪੇਸ਼ ਕੀਤੀ ਸਟੇਟਸ ਰਿਪੋਰਟ

ਪੜ੍ਹੋ, ਹੁਣ ਕਦੋਂ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ

PUNJAB

ਚੰਡੀਗੜ੍ਹ, 22ਅਪ੍ਰੈਲ(ਵਿਸ਼ਵ ਵਾਰਤਾ) Bomb Controversy : ਪੰਜਾਬ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੂਬੇ ਵਿੱਚ ਗ੍ਰਨੇਡਾਂ ਦੀ ਆਮਦ ਸਬੰਧੀ ਦਿੱਤੇ ਗਏ ਬਿਆਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ ਹੈ।

Patiala

ਪੰਜਾਬ ਸਰਕਾਰ ਨੇ ਅਦਾਲਤ ਵਿੱਚ ਰਿਪੋਰਟ ਪੇਸ਼ ਕੀਤੀ। ਜਿਸ ਤੋਂ ਬਾਅਦ ਅਦਾਲਤ ਨੇ ਕਿਹਾ ਕਿ ਪ੍ਰਤਾਪ ਬਾਜਵਾ ਖਿਲਾਫ਼ ਜਾਂਚ ਜਾਰੀ ਰਹੇਗੀ। ਮਾਮਲੇ ਦੀ ਅਗਲੀ ਸੁਣਵਾਈ 7 ਮਈ ਨੂੰ ਹੋਵੇਗੀ। ਇਸ ਤੋਂ ਇਲਾਵਾ ਅਦਾਲਤ ਨੇ ਪ੍ਰਤਾਪ ਬਾਜਵਾ ਦੀ ਗ੍ਰਿਫ਼ਤਾਰੀ ‘ਤੇ ਲੱਗੀ ਰੋਕ ਜਾਰੀ ਰੱਖੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਕਿਹਾ ਹੈ ਕਿ ਲੋੜ ਅਨੁਸਾਰ ਨੋਟਿਸ ਤੋਂ ਬਾਅਦ ਕਾਰਵਾਈ ਕੀਤੀ ਜਾ ਸਕਦੀ ਹੈ।

Bomb Controversy

ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ ਹਾਈ ਕੋਰਟ ਨੇ ਬਾਜਵਾ ਦੀ ਗ੍ਰਿਫ਼ਤਾਰੀ ‘ਤੇ 22 ਅਪ੍ਰੈਲ ਯਾਨੀ ਅੱਜ ਤੱਕ ਰੋਕ ਲਗਾ ਦਿੱਤੀ ਸੀ। ਹਾਈ ਕੋਰਟ ਨੇ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਅਤੇ ਕੋਈ ਵੀ ਬਿਆਨ ਨਾ ਦੇਣ ਦੀ ਸਲਾਹ ਦਿੱਤੀ ਸੀ। ਪ੍ਰਤਾਪ ਸਿੰਘ ਬਾਜਵਾ ਨੇ ਮੋਹਾਲੀ ਸਾਈਬਰ ਪੁਲਿਸ ਸਟੇਸ਼ਨ ਵਿਖੇ ਦਰਜ ਕੀਤੇ ਗਏ ਮਾਮਲੇ ਨੂੰ ਰੱਦ ਕਰਨ ਦੀ ਮੰਗ ਕਰਦੇ ਹੋਏ ਹਾਈ ਕੋਰਟ ਦਾ ਰੁਖ ਕੀਤਾ ਸੀ। ਬਾਜਵਾ ਨੇ ਕਿਹਾ ਸੀ ਕਿ ਇਹ ਮਾਮਲਾ ਰਾਜਨੀਤੀ ਤੋਂ ਪ੍ਰੇਰਿਤ ਹੈ। ਜਿਸ ਕਾਰਨ ਉਸਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ।

ਜ਼ਿਕਰਯੋਗ ਹੈ ਕਿ 13 ਅਪ੍ਰੈਲ ਨੂੰ ਬਾਜਵਾ ਨੇ ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਕਿਹਾ ਸੀ ਕਿ, “ਪੰਜਾਬ ਵਿੱਚ 50 ਗ੍ਰਨੇਡ ਆਏ ਸਨ, ਜਿਨ੍ਹਾਂ ਵਿੱਚੋਂ 18 ਦੀ ਵਰਤੋਂ ਕੀਤੀ ਜਾ ਚੁੱਕੀ ਹੈ, ਜਦੋਂ ਕਿ 32 ਬਾਕੀ ਹਨ।”  ਇਸ ਦੇ ਬਾਅਦ ਹੀ ਪ੍ਰਤਾਪ ਸਿੰਘ ਬਾਜਵਾ ਵਿਵਾਦਾਂ ਵਿਚ ਘਿਰ ਗਏ ਸਨ। ਜਿਸ ਮਗਰੋਂ ਪੰਜਾਬ ਸਰਕਾਰ ਨੇ ਇਸ ਮਾਮਲੇ ਦਾ ਖੁਦ ਨੋਟਿਸ ਲਿਆ ਹੈ। ਉਸੇ ਦਿਨ 13 ਅਪ੍ਰੈਲ ਨੂੰ ਬਾਜਵਾ ਵਿਰੁੱਧ ਮੋਹਾਲੀ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ।ਐਫਆਈਆਰ ਦਰਜ ਹੋਣ ਤੋਂ ਬਾਅਦ ਬਾਜਵਾ ਤੋਂ ਲਗਭਗ 6 ਘੰਟੇ ਪੁੱਛਗਿੱਛ ਵੀ ਕੀਤੀ ਗਈ। 15 ਅਪ੍ਰੈਲ ਨੂੰ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਖਿਲਾਫ ਦਰਜ ਕੇਸ ਨੂੰ ਰੱਦ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Bomb ControversyBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 31, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 31 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਦਿੱਲੀ ਦੀ ਅਦਾਲਤ ਦਾ ਵੱਡਾ ਫੈਸਲਾ: ਠੱਗ ਸੁਕੇਸ਼ ਚੰਦਰਸ਼ੇਖਰ ਨੂੰ ਸੁਣਾਈ 8 ਸਾਲ ਦੀ ਸਜ਼ਾ; ਪੜ੍ਹੋ ਕੀ ਹੈ ਮਾਮਲਾ

ਦਿੱਲੀ ਦੀ ਅਦਾਲਤ ਦਾ ਵੱਡਾ ਫੈਸਲਾ: ਠੱਗ ਸੁਕੇਸ਼ ਚੰਦਰਸ਼ੇਖਰ ਨੂੰ ਸੁਣਾਈ 8 ਸਾਲ ਦੀ ਸਜ਼ਾ; ਪੜ੍ਹੋ ਕੀ ਹੈ ਮਾਮਲਾ

by Jaspreet Kaur
August 31, 2026
0

ਦਿੱਲੀ ਦੀ ਅਦਾਲਤ ਦਾ ਵੱਡਾ ਫੈਸਲਾ: ਠੱਗ ਸੁਕੇਸ਼ ਚੰਦਰਸ਼ੇਖਰ ਨੂੰ ਸੁਣਾਈ 8 ਸਾਲ ਦੀ ਸਜ਼ਾ; ਪੜ੍ਹੋ ਕੀ ਹੈ ਮਾਮਲਾ ਨਵੀ...

ਏਅਰ ਫੋਰਸ ਸਟੇਸ਼ਨ ਨੇੜੇ ਪਟਾਕਾ ਫੈਕਟਰੀ ਵਿੱਚ ਵੱਡਾ ਧਮਾਕਾ: 5 ਦੀ ਮੌਤ

ਏਅਰ ਫੋਰਸ ਸਟੇਸ਼ਨ ਨੇੜੇ ਪਟਾਕਾ ਫੈਕਟਰੀ ਵਿੱਚ ਵੱਡਾ ਧਮਾਕਾ: 5 ਦੀ ਮੌਤ

by Jaspreet Kaur
August 31, 2026
0

ਏਅਰ ਫੋਰਸ ਸਟੇਸ਼ਨ ਨੇੜੇ ਪਟਾਕਾ ਫੈਕਟਰੀ ਵਿੱਚ ਵੱਡਾ ਧਮਾਕਾ: 5 ਦੀ ਮੌਤ - ਦਰਜਨਾਂ ਲੋਕ ਜ਼ਖਮੀ ਉੱਤਰ ਪ੍ਰਦੇਸ਼, 31 ਅਗਸਤ...

ਪੰਜਾਬ ਦੇ ਮੁੱਖ ਮੰਤਰੀ ਅਤੇ ਪੀਸੀਏ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਪੰਜਾਬ ਦੇ ਮੁੱਖ ਮੰਤਰੀ ਅਤੇ ਪੀਸੀਏ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

by Navjot
August 31, 2026
0

ਪੰਜਾਬ ਦੇ ਮੁੱਖ ਮੰਤਰੀ ਅਤੇ ਪੀਸੀਏ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਸੁਰੱਖਿਆ ਏਜੰਸੀਆਂ ਅਲਰਟ 'ਤੇ   ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 31, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 31 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Hukamnama Sri Darbar Sahib Today – 16 August 2026 | Ang 723 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 August 2026 | Ang 723 I ਅੱਜ ਦਾ ਹੁਕਮਨਾਮਾ

by Ankit
2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 16-08-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 