• Latest
  • Trending
Bomb Controversy : ਅੱਜ ਮੋਹਾਲੀ ‘ਚ ਪੁਲਿਸ ਸਾਹਮਣੇ ਪੇਸ਼ ਹੋਣਗੇ ਪ੍ਰਤਾਪ ਬਾਜਵਾ 

Bomb Controversy : ਅੱਜ ਮੋਹਾਲੀ ‘ਚ ਪੁਲਿਸ ਸਾਹਮਣੇ ਪੇਸ਼ ਹੋਣਗੇ ਪ੍ਰਤਾਪ ਬਾਜਵਾ 

1 year ago
Punjab: ਖੇਤਾਂ ਨੂੰ ਜਾ ਰਹੇ ਮਾਮੇ ਦੇ ਟਰੈਕਟਰ ਹੇਠਾਂ ਆਇਆ ਭਾਣਜਾ

Punjab: ਖੇਤਾਂ ਨੂੰ ਜਾ ਰਹੇ ਮਾਮੇ ਦੇ ਟਰੈਕਟਰ ਹੇਠਾਂ ਆਇਆ ਭਾਣਜਾ

5 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

31 minutes ago
Punjab Weather: ਸੂਬੇ ‘ਚ ਮੀਂਹ ਨਾ ਪੈਣ ਕਾਰਨ ਗਰਮੀ ਅਤੇ ਹੁੰਮਸ ਵਧੀ

Punjab Weather: ਸੂਬੇ ‘ਚ ਮੀਂਹ ਨਾ ਪੈਣ ਕਾਰਨ ਗਰਮੀ ਅਤੇ ਹੁੰਮਸ ਵਧੀ

38 minutes ago
Punjab: ਸੀਨੀਅਰ ਪੱਤਰਕਾਰ ਸੁਖਵਿੰਦਰ ਸਿੰਘ ਦੇ ਮਾਤਾ ਜੀ ਦਾ ਭੋਗ ਤੇ ਅੰਤਿਮ ਅਰਦਾਸ ਅੱਜ

Punjab: ਸੀਨੀਅਰ ਪੱਤਰਕਾਰ ਸੁਖਵਿੰਦਰ ਸਿੰਘ ਦੇ ਮਾਤਾ ਜੀ ਦਾ ਭੋਗ ਤੇ ਅੰਤਿਮ ਅਰਦਾਸ ਅੱਜ

1 hour ago
Punjab: ਫਿਰੋਜ਼ਪੁਰ ’ਚ AAP ਆਗੂ ਦਾ ਗੋਲੀਆਂ ਮਾਰ ਕੇ ਕਤਲ

Punjab: ਫਿਰੋਜ਼ਪੁਰ ’ਚ AAP ਆਗੂ ਦਾ ਗੋਲੀਆਂ ਮਾਰ ਕੇ ਕਤਲ

2 hours ago
Punjab ਯੂਨੀਵਰਸਿਟੀ ’ਚ ਫਾਹੇ ਨਾਲ ਲਟਕਦਾ ਮਿਲਿਆ ਵਿਦਿਆਰਥੀ

Punjab ਯੂਨੀਵਰਸਿਟੀ ’ਚ ਫਾਹੇ ਨਾਲ ਲਟਕਦਾ ਮਿਲਿਆ ਵਿਦਿਆਰਥੀ

2 hours ago
Punjab: ਬੈਂਗਲੁਰੂ ’ਚ ਸ਼੍ਰੀ ਸ਼੍ਰੀ ਰਵੀ ਸ਼ੰਕਰ ਨੂੰ ਮਿਲੇ CM ਭਗਵੰਤ ਮਾਨ

Punjab: ਬੈਂਗਲੁਰੂ ’ਚ ਸ਼੍ਰੀ ਸ਼੍ਰੀ ਰਵੀ ਸ਼ੰਕਰ ਨੂੰ ਮਿਲੇ CM ਭਗਵੰਤ ਮਾਨ

2 hours ago
Womens Asia Cup: ਭਾਰਤ ਦਾ ਪਹਿਲਾ ਮੈਚ ਅੱਜ: ਥਾਈਲੈਂਡ ਨਾਲ ਹੋਵੇਗਾ ਮੁਕਾਬਲਾ

Womens Asia Cup: ਭਾਰਤ ਦਾ ਪਹਿਲਾ ਮੈਚ ਅੱਜ: ਥਾਈਲੈਂਡ ਨਾਲ ਹੋਵੇਗਾ ਮੁਕਾਬਲਾ

3 hours ago
Punjab: ‘ਸ਼ੇਰ-ਏ-ਪੰਜਾਬ T20 ਲੀਗ’ ਦੀ ਸ਼ੁਰੂਆਤ ਅੱਜ ਤੋਂ, 6 ਟੀਮਾਂ ਵਿਚਾਲੇ ਹੋਣਗੇ ਮੁਕਾਬਲੇ

Punjab: ‘ਸ਼ੇਰ-ਏ-ਪੰਜਾਬ T20 ਲੀਗ’ ਦੀ ਸ਼ੁਰੂਆਤ ਅੱਜ ਤੋਂ, 6 ਟੀਮਾਂ ਵਿਚਾਲੇ ਹੋਣਗੇ ਮੁਕਾਬਲੇ

4 hours ago
IMD Weather Update: ਮੌਸਮ ਵਿਭਾਗ ਵੱਲੋਂ 26 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਤੇਜ਼ ਹਵਾਵਾਂ ਦੀ ਵੀ ਚੇਤਾਵਨੀ

IMD Weather Update: ਮੌਸਮ ਵਿਭਾਗ ਵੱਲੋਂ 26 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਤੇਜ਼ ਹਵਾਵਾਂ ਦੀ ਵੀ ਚੇਤਾਵਨੀ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵਾਂ ਅਪਡੇਟ, ਸੂਬੇ ’ਚ ਵਧੇ ਸਵਾਈਨ ਫਲੂ ਦੇ ਕੇਸ

Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵਾਂ ਅਪਡੇਟ, ਸੂਬੇ ’ਚ ਵਧੇ ਸਵਾਈਨ ਫਲੂ ਦੇ ਕੇਸ

5 hours ago
Hindi News
English News
Sunday, August 30, 2026
No Result
View All Result
33 °c
Chandigarh
31 ° Mon
30 ° Tue
29 ° Wed
28 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bomb Controversy : ਅੱਜ ਮੋਹਾਲੀ ‘ਚ ਪੁਲਿਸ ਸਾਹਮਣੇ ਪੇਸ਼ ਹੋਣਗੇ ਪ੍ਰਤਾਪ ਬਾਜਵਾ 

April 15, 2025
in ਖਬਰਾਂ
Bomb Controversy : ਅੱਜ ਮੋਹਾਲੀ ‘ਚ ਪੁਲਿਸ ਸਾਹਮਣੇ ਪੇਸ਼ ਹੋਣਗੇ ਪ੍ਰਤਾਪ ਬਾਜਵਾ 

Bomb Controversy : ਅੱਜ ਮੋਹਾਲੀ ‘ਚ ਪੁਲਿਸ ਸਾਹਮਣੇ ਪੇਸ਼ ਹੋਣਗੇ ਪ੍ਰਤਾਪ ਬਾਜਵਾ 

BREAKING NEWS

ਚੰਡੀਗੜ੍ਹ, 15ਅਪ੍ਰੈਲ(ਵਿਸ਼ਵ ਵਾਰਤਾ) Bomb Controversy : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ 32 ਬੰਬਾਂ ਸਬੰਧੀ ਦਿੱਤੇ ਗਏ ਬਿਆਨ ‘ਤੇ ਮੋਹਾਲੀ ਸਾਈਬਰ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਬਾਜਵਾ ‘ਤੇ ਬੀਐਨਐਸ ਦੀ ਧਾਰਾ 197 (1) (ਡੀ) ਅਤੇ 353 (2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਹ ਅੱਜ (ਮੰਗਲਵਾਰ) ਦੁਪਹਿਰ 2 ਵਜੇ ਮੋਹਾਲੀ ਵਿੱਚ ਪੁਲਿਸ ਸਾਹਮਣੇ ਪੇਸ਼ ਹੋਣਗੇ।

Bomb Controversy

ਇਸ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਇਸ ਮੁੱਦੇ ‘ਤੇ ਚੰਡੀਗੜ੍ਹ ਵਿੱਚ ਵਿਰੋਧ ਪ੍ਰਦਰਸ਼ਨ ਕਰੇਗੀ।ਇਸ ਵਿੱਚ ਸਾਰੇ ਕਾਂਗਰਸੀ ਵਿਧਾਇਕ, ਸੰਸਦ ਮੈਂਬਰ, ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਮੁਖੀ ਸ਼ਾਮਲ ਹੋਣਗੇ। ਕਾਂਗਰਸ ਦਾ ਕਹਿਣਾ ਹੈ ਕਿ ਬਾਜਵਾ ਖਿਲਾਫ ਝੂਠਾ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਰਾਜਨੀਤੀ ਤੋਂ ਪ੍ਰੇਰਿਤ ਹੈ।

ਦਰਅਸਲ ‘ਚ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਨਿੱਜੀ ਚੈਨਲ ਦੇ ਪ੍ਰੋਗਰਾਮ ਵਿੱਚ ਹਿੱਸਾ ਲਿਆ ਸੀ। ਜਦੋਂ ਐਂਕਰ ਨੇ ਉਨ੍ਹਾਂ ਨੂੰ ਸੂਬੇ ਦੀ ਸੁਰੱਖਿਆ ਨਾਲ ਜੁੜੇ ਮੁੱਦੇ ‘ਤੇ ਸਵਾਲ ਕੀਤਾ ਤਾਂ ਉਨ੍ਹਾਂ ਕਿਹਾ, “ਪੰਜਾਬ ਵਿੱਚ 50 ਗ੍ਰਨੇਡ ਆਏ ਸਨ, ਜਿਨ੍ਹਾਂ ਵਿੱਚੋਂ 18 ਇਸਤੇਮਾਲ ਹੋ ਚੁੱਕੇ ਹਨ, ਜਦੋਂ ਕਿ 32 ਬਾਕੀ ਹਨ। ਜਿਸ ਮਗਰੋਂ ਪੰਜਾਬ ਸਰਕਾਰ ਨੇ ਇਸ ਮਾਮਲੇ ਦਾ ਖੁਦ ਨੋਟਿਸ ਲਿਆ ਹੈ।

PUNJAB

ਇਸੇ ਸੰਬੰਧ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਗਭਗ ਢਾਈ ਮਿੰਟ ਦਾ ਇੱਕ ਵੀਡੀਓ ਜਾਰੀ ਕੀਤਾ ਸੀ। ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਬਾਜਵਾ ਨੂੰ ਬੰਬਾਂ ਬਾਰੇ ਜਾਣਕਾਰੀ ਦੇ ਸਰੋਤ ਦਾ ਖੁਲਾਸਾ ਕਰਨਾ ਚਾਹੀਦਾ ਹੈ, ਨਹੀਂ ਤਾਂ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਜਾਰੀ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੂੰ ਸਵਾਲ ਪੁੱਛਿਆ ਸੀ ਕਿ ਕੀ ਉਨ੍ਹਾਂ ਨੂੰ ਪੰਜਾਬ ਵਿਚ ਇੰਨੇ ਬੰਬ ਆਉਣ ਸਬੰਧੀ ਜਾਣਕਾਰੀ ਕਿੱਥੋਂ ਮਿਲੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਇਹ ਸਪਸ਼ਟ ਕਰਨਾ ਪਵੇਗਾ ਕਿ ਇਹ ਜਾਣਕਾਰੀ ਉਨ੍ਹਾਂ ਕੋਲ ਕਿੱਥੋਂ ਆਈ ਹੈ, ਨਹੀਂ ਤਾਂ ਦਹਿਸ਼ਤ ਫੈਲਾਉਣ ਸਬੰਧੀ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

https://x.com/BhagwantMann/status/1911310072715632877

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Bomb ControversyBreaking news in PunjabiLatest News In PunjabiPratap Singh BajwaPunjab Congresspunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਖੇਤਾਂ ਨੂੰ ਜਾ ਰਹੇ ਮਾਮੇ ਦੇ ਟਰੈਕਟਰ ਹੇਠਾਂ ਆਇਆ ਭਾਣਜਾ

Punjab: ਖੇਤਾਂ ਨੂੰ ਜਾ ਰਹੇ ਮਾਮੇ ਦੇ ਟਰੈਕਟਰ ਹੇਠਾਂ ਆਇਆ ਭਾਣਜਾ

by Ranjit Singh
August 30, 2026
0

Punjab: ਖੇਤਾਂ ਨੂੰ ਜਾ ਰਹੇ ਮਾਮੇ ਦੇ ਟਰੈਕਟਰ ਹੇਠਾਂ ਆਇਆ ਭਾਣਜਾ - ਮਾਂ ਨਾਲ ਨਾਨਕੇ ਆਏ 3 ਸਾਲਾ ਮਾਸੂਮ ਦੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 30, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab Weather: ਸੂਬੇ ‘ਚ ਮੀਂਹ ਨਾ ਪੈਣ ਕਾਰਨ ਗਰਮੀ ਅਤੇ ਹੁੰਮਸ ਵਧੀ

Punjab Weather: ਸੂਬੇ ‘ਚ ਮੀਂਹ ਨਾ ਪੈਣ ਕਾਰਨ ਗਰਮੀ ਅਤੇ ਹੁੰਮਸ ਵਧੀ

by Ranjit Singh
August 30, 2026
0

Punjab Weather: ਸੂਬੇ 'ਚ ਮੀਂਹ ਨਾ ਪੈਣ ਕਾਰਨ ਗਰਮੀ ਅਤੇ ਹੁੰਮਸ ਵਧੀ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

Punjab: ਸੀਨੀਅਰ ਪੱਤਰਕਾਰ ਸੁਖਵਿੰਦਰ ਸਿੰਘ ਦੇ ਮਾਤਾ ਜੀ ਦਾ ਭੋਗ ਤੇ ਅੰਤਿਮ ਅਰਦਾਸ ਅੱਜ

Punjab: ਸੀਨੀਅਰ ਪੱਤਰਕਾਰ ਸੁਖਵਿੰਦਰ ਸਿੰਘ ਦੇ ਮਾਤਾ ਜੀ ਦਾ ਭੋਗ ਤੇ ਅੰਤਿਮ ਅਰਦਾਸ ਅੱਜ

by Ranjit Singh
August 30, 2026
0

Punjab: ਸੀਨੀਅਰ ਪੱਤਰਕਾਰ ਸੁਖਵਿੰਦਰ ਸਿੰਘ ਦੇ ਮਾਤਾ ਜੀ ਦਾ ਭੋਗ ਤੇ ਅੰਤਿਮ ਅਰਦਾਸ ਅੱਜ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ): ਸੀਨੀਅਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਖੇਤਾਂ ਨੂੰ ਜਾ ਰਹੇ ਮਾਮੇ ਦੇ ਟਰੈਕਟਰ ਹੇਠਾਂ ਆਇਆ ਭਾਣਜਾ

Punjab: ਖੇਤਾਂ ਨੂੰ ਜਾ ਰਹੇ ਮਾਮੇ ਦੇ ਟਰੈਕਟਰ ਹੇਠਾਂ ਆਇਆ ਭਾਣਜਾ

by Ranjit Singh
August 30, 2026
0

Punjab: ਖੇਤਾਂ ਨੂੰ ਜਾ ਰਹੇ ਮਾਮੇ ਦੇ ਟਰੈਕਟਰ ਹੇਠਾਂ ਆਇਆ ਭਾਣਜਾ - ਮਾਂ ਨਾਲ ਨਾਨਕੇ ਆਏ 3 ਸਾਲਾ ਮਾਸੂਮ ਦੀ...

Most Popular

National: UPI ਦੀ ਵਰਤੋਂ ਕਰਨ ਵਾਲੇ ਆਮ ਲੋਕਾਂ ਲਈ ਵੱਡੀ ਖ਼ਬਰ

National: UPI ਦੀ ਵਰਤੋਂ ਕਰਨ ਵਾਲੇ ਆਮ ਲੋਕਾਂ ਲਈ ਵੱਡੀ ਖ਼ਬਰ

by Ranjit Singh
3 weeks ago
0

National: UPI ਦੀ ਵਰਤੋਂ ਕਰਨ ਵਾਲੇ ਆਮ ਲੋਕਾਂ ਲਈ ਵੱਡੀ ਖ਼ਬਰ ਚੰਡੀਗੜ੍ਹ, 9 ਅਗਸਤ (ਵਿਸ਼ਵ ਵਾਰਤਾ): UPI ਦੀ ਵਰਤੋਂ ਕਰਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 