• Latest
  • Trending
Bomb Controversy : ਮੋਹਾਲੀ ਪੁਲਿਸ ਸਟੇਸ਼ਨ ਨਹੀਂ ਪਹੁੰਚੇ ਪ੍ਰਤਾਪ ਬਾਜਵਾ ;1 ਦਿਨ ਦਾ ਮੰਗਿਆ ਸਮਾਂ 

Bomb Controversy : ਮੋਹਾਲੀ ਪੁਲਿਸ ਸਟੇਸ਼ਨ ਨਹੀਂ ਪਹੁੰਚੇ ਪ੍ਰਤਾਪ ਬਾਜਵਾ ;1 ਦਿਨ ਦਾ ਮੰਗਿਆ ਸਮਾਂ 

1 year ago
International: ਫਰਾਂਸ ਵਿੱਚ ਗਰਮੀ ਨੇ ਲਈ 1000 ਤੋਂ ਵੱਧ ਲੋਕਾਂ ਦੀ ਜਾਨ

International: ਫਰਾਂਸ ਵਿੱਚ ਗਰਮੀ ਨੇ ਲਈ 1000 ਤੋਂ ਵੱਧ ਲੋਕਾਂ ਦੀ ਜਾਨ

6 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

38 minutes ago
Ram Mandir Donation Theft: ਰਾਮ ਮੰਦਰ ਦੇ ਦਾਨ ਚੋਰੀ ਮਾਮਲੇ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

Ram Mandir Donation Theft: ਰਾਮ ਮੰਦਰ ਦੇ ਦਾਨ ਚੋਰੀ ਮਾਮਲੇ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

43 minutes ago
Punjab ਦੇ ਮੰਤਰੀ ਅਤੇ ਵਿਧਾਇਕ ਅੱਜ ਅਕਾਲ ਤਖ਼ਤ ਸਾਹਿਬ ਅੱਗੇ ਹੋਣਗੇ ਪੇਸ਼, ਰੱਖਣਗੇ ਪੱਖ !

Punjab ਦੇ ਮੰਤਰੀ ਅਤੇ ਵਿਧਾਇਕ ਅੱਜ ਅਕਾਲ ਤਖ਼ਤ ਸਾਹਿਬ ਅੱਗੇ ਹੋਣਗੇ ਪੇਸ਼, ਰੱਖਣਗੇ ਪੱਖ !

52 minutes ago
India vs Ireand: ਆਇਰਲੈਂਡ ਨੇ ਰਚਿਆ ਇਤਿਹਾਸ, ਭਾਰਤ ਨੂੰ ਹਰਾ ਕੇ ਜਿੱਤੀ ਟੀ-20 ਸੀਰੀਜ਼

India vs Ireand: ਆਇਰਲੈਂਡ ਨੇ ਰਚਿਆ ਇਤਿਹਾਸ, ਭਾਰਤ ਨੂੰ ਹਰਾ ਕੇ ਜਿੱਤੀ ਟੀ-20 ਸੀਰੀਜ਼

58 minutes ago
Women’s T20 World Cup: ਆਸਟ੍ਰੇਲੀਆ ਕੋਲੋਂ ਹਾਰ ਕੇ ਭਾਰਤੀ ਟੀਮ ਦਾ ਸਫ਼ਰ ਸਮਾਪਤ

Women’s T20 World Cup: ਆਸਟ੍ਰੇਲੀਆ ਕੋਲੋਂ ਹਾਰ ਕੇ ਭਾਰਤੀ ਟੀਮ ਦਾ ਸਫ਼ਰ ਸਮਾਪਤ

1 hour ago
Hukamnama Sri Darbar Sahib Today – 29 June 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 June 2026 | Ang 696 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ

11 hours ago
ਫਰਾਂਸ ਵਿੱਚ ਵੱਡਾ ਜਹਾਜ਼ ਹਾਦਸਾ: ਪਾਇਲਟ ਸਮੇਤ 11 ਲੋਕਾਂ ਦੀ ਮੌਤ

ਫਰਾਂਸ ਵਿੱਚ ਵੱਡਾ ਜਹਾਜ਼ ਹਾਦਸਾ: ਪਾਇਲਟ ਸਮੇਤ 11 ਲੋਕਾਂ ਦੀ ਮੌਤ

11 hours ago
Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

12 hours ago
Ind vs Ire T20 : ਭਾਰਤ – ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਤੇ ਆਖਰੀ ਮੁਕਾਬਲਾ ਜਾਰੀ

Ind vs Ire T20 : ਭਾਰਤ – ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਤੇ ਆਖਰੀ ਮੁਕਾਬਲਾ ਜਾਰੀ

13 hours ago
Hindi News
English News
Monday, June 29, 2026
No Result
View All Result
37 °c
Chandigarh
39 ° Tue
39 ° Wed
35 ° Thu
32 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bomb Controversy : ਮੋਹਾਲੀ ਪੁਲਿਸ ਸਟੇਸ਼ਨ ਨਹੀਂ ਪਹੁੰਚੇ ਪ੍ਰਤਾਪ ਬਾਜਵਾ ;1 ਦਿਨ ਦਾ ਮੰਗਿਆ ਸਮਾਂ 

April 14, 2025
in ਪੰਜਾਬ
Bomb Controversy : ਮੋਹਾਲੀ ਪੁਲਿਸ ਸਟੇਸ਼ਨ ਨਹੀਂ ਪਹੁੰਚੇ ਪ੍ਰਤਾਪ ਬਾਜਵਾ ;1 ਦਿਨ ਦਾ ਮੰਗਿਆ ਸਮਾਂ 

ਚੰਡੀਗੜ੍ਹ, 14ਅਪ੍ਰੈਲ(ਵਿਸ਼ਵ ਵਾਰਤਾ) Bomb Controversy : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਤੋਂ ਬਾਅਦ ਮੁਸ਼ਕਲ ਵਿੱਚ ਫਸ ਗਏ ਹਨ।

Bomb Controversy

ਬਾਜਵਾ ਵਿਰੁੱਧ ਮੋਹਾਲੀ ਦੇ ਸਟੇਟ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਬਾਜਵਾ ‘ਤੇ ਬੀਐਨਐਸ ਦੀ ਧਾਰਾ 197 (1) (ਡੀ) ਅਤੇ 353 (2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਪ੍ਰਤਾਪ ਬਾਜਵਾ ਨੂੰ ਅੱਜ ਦੁਪਹਿਰ 12 ਵਜੇ ਪੁੱਛਗਿੱਛ ਲਈ ਬੁਲਾਇਆ ਸੀ।

ਬਾਜਵਾ ਦੇ ਵਕੀਲ ਮੋਹਾਲੀ ਪਹੁੰਚੇ ਅਤੇ ਪੁਲਿਸ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਉਹਨਾਂ ਨੇ ਇਹ ਵੀ ਕਿਹਾ ਕਿ ਉਹ ਅੱਜ ਪੇਸ਼ ਨਹੀਂ ਹੋ ਸਕਦੇ। ਅਜਿਹੀ ਸਥਿਤੀ ਵਿੱਚ, ਉਨ੍ਹਾਂ ਨੂੰ ਇੱਕ ਦਿਨ ਦਾ ਸਮਾਂ ਦਿੱਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ, ਅਧਿਕਾਰੀਆਂ ਨੇ ਇਸ ‘ਤੇ ਸਹਿਮਤੀ ਪ੍ਰਗਟਾਈ। ਬੀਤੀ ਰਾਤ ਨੋਟਿਸ ਭੇਜ ਕੇ ਪੁੱਛਗਿੱਛ ਵਿੱਚ ਸ਼ਾਮਿਲ ਹੋਣ ਲਈ ਕਿਹਾ ਗਿਆ ਸੀ। ਹਾਲਾਂਕਿ, ਜਦੋਂ ਸੰਮਨ ਭੇਜੇ ਗਏ ਤਾਂ ਉਹ ਘਰ ਨਹੀਂ ਸੀ। 

ਦਰਅਸਲ ‘ਚ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਨਿੱਜੀ ਚੈਨਲ ਦੇ ਪ੍ਰੋਗਰਾਮ ਵਿੱਚ ਹਿੱਸਾ ਲਿਆ ਸੀ। ਜਦੋਂ ਐਂਕਰ ਨੇ ਉਨ੍ਹਾਂ ਨੂੰ ਸੂਬੇ ਦੀ ਸੁਰੱਖਿਆ ਨਾਲ ਜੁੜੇ ਮੁੱਦੇ ‘ਤੇ ਸਵਾਲ ਕੀਤਾ ਤਾਂ ਉਨ੍ਹਾਂ ਕਿਹਾ, “ਪੰਜਾਬ ਵਿੱਚ 50 ਗ੍ਰਨੇਡ ਆਏ ਸਨ, ਜਿਨ੍ਹਾਂ ਵਿੱਚੋਂ 18 ਇਸਤੇਮਾਲ ਹੋ ਚੁੱਕੇ ਹਨ, ਜਦੋਂ ਕਿ 32 ਬਾਕੀ ਹਨ। ਜਿਸ ਮਗਰੋਂ ਪੰਜਾਬ ਸਰਕਾਰ ਨੇ ਇਸ ਮਾਮਲੇ ਦਾ ਖੁਦ ਨੋਟਿਸ ਲਿਆ ਹੈ।

https://x.com/BhagwantMann/status/1911310072715632877

ਇਸੇ ਸੰਬੰਧ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਗਭਗ ਢਾਈ ਮਿੰਟ ਦਾ ਇੱਕ ਵੀਡੀਓ ਜਾਰੀ ਕੀਤਾ ਸੀ।

PUNJAB

ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਜਾਰੀ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੂੰ ਸਵਾਲ ਪੁੱਛਿਆ ਸੀ ਕਿ ਕੀ ਉਨ੍ਹਾਂ ਨੂੰ ਪੰਜਾਬ ਵਿਚ ਇੰਨੇ ਬੰਬ ਆਉਣ ਸਬੰਧੀ ਜਾਣਕਾਰੀ ਕਿੱਥੋਂ ਮਿਲੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਇਹ ਸਪਸ਼ਟ ਕਰਨਾ ਪਵੇਗਾ ਕਿ ਇਹ ਜਾਣਕਾਰੀ ਉਨ੍ਹਾਂ ਕੋਲ ਕਿੱਥੋਂ ਆਈ ਹੈ, ਨਹੀਂ ਤਾਂ ਦਹਿਸ਼ਤ ਫੈਲਾਉਣ ਸਬੰਧੀ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Bomb ControversyBreaking news in PunjabiLatest News In Punjabipunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 29, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Punjab ਦੇ ਮੰਤਰੀ ਅਤੇ ਵਿਧਾਇਕ ਅੱਜ ਅਕਾਲ ਤਖ਼ਤ ਸਾਹਿਬ ਅੱਗੇ ਹੋਣਗੇ ਪੇਸ਼, ਰੱਖਣਗੇ ਪੱਖ !

Punjab ਦੇ ਮੰਤਰੀ ਅਤੇ ਵਿਧਾਇਕ ਅੱਜ ਅਕਾਲ ਤਖ਼ਤ ਸਾਹਿਬ ਅੱਗੇ ਹੋਣਗੇ ਪੇਸ਼, ਰੱਖਣਗੇ ਪੱਖ !

by Ranjit Singh
June 29, 2026
0

Punjab ਦੇ ਮੰਤਰੀ ਅਤੇ ਵਿਧਾਇਕ ਅੱਜ ਅਕਾਲ ਤਖ਼ਤ ਸਾਹਿਬ ਅੱਗੇ ਹੋਣਗੇ ਪੇਸ਼, ਰੱਖਣਗੇ ਪੱਖ ! – ਸਾਡੇ ਮੰਤਰੀ ਅਤੇ ਵਿਧਾਇਕ...

Hukamnama Sri Darbar Sahib Today – 29 June 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 June 2026 | Ang 696 I ਅੱਜ ਦਾ ਹੁਕਮਨਾਮਾ

by Ankit
June 29, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 29-06-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 28, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 28 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਫਰਾਂਸ ਵਿੱਚ ਗਰਮੀ ਨੇ ਲਈ 1000 ਤੋਂ ਵੱਧ ਲੋਕਾਂ ਦੀ ਜਾਨ

International: ਫਰਾਂਸ ਵਿੱਚ ਗਰਮੀ ਨੇ ਲਈ 1000 ਤੋਂ ਵੱਧ ਲੋਕਾਂ ਦੀ ਜਾਨ

by Ranjit Singh
June 29, 2026
0

International: ਫਰਾਂਸ ਵਿੱਚ ਗਰਮੀ ਨੇ ਲਈ 1000 ਤੋਂ ਵੱਧ ਲੋਕਾਂ ਦੀ ਜਾਨ - ਯੂਰਪ ਦੇ 16 ਦੇਸ਼ਾਂ ਵਿੱਚ ਤਾਪਮਾਨ ਨੇ...

Most Popular

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

by Jaspreet Kaur
1 week ago
0

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ ਸ਼੍ਰੋਮਣੀ ਕਮੇਟੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 