• Latest
  • Trending
Bomb threat: ਇੰਡੀਗੋ ਦੀ ਉਡਾਣ ‘ਚ ਬੰਬ ਦੀ ਧਮਕੀ ਨਾਲ ਮਚੀ ਹਫੜਾ ਦਫੜੀ

Bomb threat: ਇੰਡੀਗੋ ਦੀ ਉਡਾਣ ‘ਚ ਬੰਬ ਦੀ ਧਮਕੀ ਨਾਲ ਮਚੀ ਹਫੜਾ ਦਫੜੀ

12 months ago
Punjab: ਟਾਰਗੇਟ ਕਿਲਿੰਗ ਮਾਮਲਾ: ਜੱਗੀ ਜੌਹਲ ਨੂੰ ਮਿਲੀ ਜ਼ਮਾਨਤ

Punjab: ਟਾਰਗੇਟ ਕਿਲਿੰਗ ਮਾਮਲਾ: ਜੱਗੀ ਜੌਹਲ ਨੂੰ ਮਿਲੀ ਜ਼ਮਾਨਤ

4 minutes ago
Punjab: ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ !

Punjab: ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ !

1 hour ago
Big News: ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ

Big News: ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ

2 hours ago
Asian Games: ਭਾਰਤੀ ਮਹਿਲਾ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ ‘ਚ ਪਹੁੰਚੀ: ਜਾਪਾਨ ਨੂੰ ਹਰਾਇਆ

Asian Games: ਭਾਰਤੀ ਮਹਿਲਾ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ ‘ਚ ਪਹੁੰਚੀ: ਜਾਪਾਨ ਨੂੰ ਹਰਾਇਆ

2 hours ago
Punjab: ਆਪ ਨੇ ਵਜਾਇਆ ਚੋਣ ਵਿਗਲ: ਪਾਰਟੀ 20 ਸਤੰਬਰ ਤੋਂ ਆਪਣੀ ਚੋਣ ਮੁਹਿੰਮ ਕਰੇਗੀ ਸ਼ੁਰੂ

Punjab: ਆਪ ਨੇ ਵਜਾਇਆ ਚੋਣ ਵਿਗਲ: ਪਾਰਟੀ 20 ਸਤੰਬਰ ਤੋਂ ਆਪਣੀ ਚੋਣ ਮੁਹਿੰਮ ਕਰੇਗੀ ਸ਼ੁਰੂ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Amritsar: ਪੁਲਿਸ ਥਾਣੇ ਦੇ ਨੇੜੇ ਹੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Amritsar: ਪੁਲਿਸ ਥਾਣੇ ਦੇ ਨੇੜੇ ਹੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

3 hours ago
Canada ‘ਚ ਪੰਜਾਬੀ ਔਰਤ ਦਾ ਕਤਲ, ਪਤੀ ‘ਤੇ ਹੀ ਲੱਗੇ ਦੋਸ਼

Canada ‘ਚ ਪੰਜਾਬੀ ਔਰਤ ਦਾ ਕਤਲ, ਪਤੀ ‘ਤੇ ਹੀ ਲੱਗੇ ਦੋਸ਼

4 hours ago
Punjab: CM ਮਾਨ ਵੱਲੋਂ ਡਿਊਟੀ ਦੌਰਾਨ ਸ਼ਹੀਦ ਹੋਏ ASI ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ

Punjab: CM ਮਾਨ ਵੱਲੋਂ ਡਿਊਟੀ ਦੌਰਾਨ ਸ਼ਹੀਦ ਹੋਏ ASI ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ

4 hours ago
Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ

Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ

5 hours ago
Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

5 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

6 hours ago
Hindi News
English News
Friday, September 18, 2026
No Result
View All Result
33 °c
Chandigarh
28 ° Sat
28 ° Sun
29 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bomb threat: ਇੰਡੀਗੋ ਦੀ ਉਡਾਣ ‘ਚ ਬੰਬ ਦੀ ਧਮਕੀ ਨਾਲ ਮਚੀ ਹਫੜਾ ਦਫੜੀ

September 30, 2025
in ਖਬਰਾਂ, ਰਾਸ਼ਟਰੀ
Bomb threat: ਇੰਡੀਗੋ ਦੀ ਉਡਾਣ ‘ਚ ਬੰਬ ਦੀ ਧਮਕੀ ਨਾਲ ਮਚੀ ਹਫੜਾ ਦਫੜੀ

Bomb threat: ਇੰਡੀਗੋ ਦੀ ਉਡਾਣ ‘ਚ ਬੰਬ ਦੀ ਧਮਕੀ ਨਾਲ ਮਚੀ ਹਫੜਾ ਦਫੜੀ

IGI ਹਵਾਈ ਅੱਡੇ ‘ਤੇ ਐਮਰਜੈਂਸੀ ਐਲਾਨੀ

ਨਵੀ ਦਿੱਲੀ, 30 ਸਤੰਬਰ (ਵਿਸ਼ਵ ਵਾਰਤਾ): ਮੁੰਬਈ ਤੋਂ ਦਿੱਲੀ ਆ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ (Bomb threat) ਮਿਲੀ ਹੈ। ਬੰਬ ਧਮਕੀ ਦੀ ਸੂਚਨਾ ਨੇ ਯਾਤਰੀਆਂ ਚ ਹਫੜਾ ਦਫੜੀ ਮੱਚ ਗਈ। ਇਸ ਤੋਂ ਬਾਅਦ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਡਾਣਾਂ ਲਈ ਪੂਰੀ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ। ਇਸ ਫਲਾਈਟ ਵਿੱਚ ਲਗਭਗ 200 ਯਾਤਰੀ ਸਵਾਰ ਸਨ।

ਸੂਤਰਾਂ ਅਨੁਸਾਰ ਮੁੰਬਈ ਤੋਂ ਦਿੱਲੀ ਜਾ ਰਹੀ ਇੰਡੀਗੋ ਦੀ ਉਡਾਣ ਨੰਬਰ 6E 762 ਨੂੰ ਧਮਕੀ ਮਿਲਣ ਤੋਂ ਤੁਰੰਤ ਬਾਅਦ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪੂਰੀ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ। ਇਸ ਦੇ ਨਾਲ ਹੀ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ ਅਤੇ ਜਹਾਜ਼ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ। ਸੁਰੱਖਿਆ ਪ੍ਰੋਟੋਕੋਲ ਦੇ ਤਹਿਤ ਇੱਕ ਵਿਸਤ੍ਰਿਤ ਜਾਂਚ ਚੱਲ ਰਹੀ ਹੈ।
ਹ
ਹਵਾਈ ਅੱਡਾ ਪ੍ਰਬੰਧਨ ਕੰਪਲੈਕਸ ‘ਤੇ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਹੋਰ ਉਡਾਣਾਂ ਦੀ ਨਿਗਰਾਨੀ ਸਖ਼ਤ ਕਰ ਦਿੱਤੀ ਗਈ ਹੈ। ਅਧਿਕਾਰੀਆਂ ਨੇ ਕਿਹਾ ਕਿ ਧਮਕੀ ਦੇਣ ਵਾਲੇ ਵਿਅਕਤੀ ਦੀ ਪਛਾਣ ਕਰਨ ਲਈ ਸੀਸੀਟੀਵੀ ਫੁਟੇਜ, ਸਟਾਫ ਬ੍ਰੀਫਿੰਗ ਅਤੇ ਹੋਰ ਸੁਰੱਖਿਆ ਜਾਂਚਾਂ ਦੀ ਵਰਤੋਂ ਕੀਤੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Bomb ThreatBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਟਾਰਗੇਟ ਕਿਲਿੰਗ ਮਾਮਲਾ: ਜੱਗੀ ਜੌਹਲ ਨੂੰ ਮਿਲੀ ਜ਼ਮਾਨਤ

Punjab: ਟਾਰਗੇਟ ਕਿਲਿੰਗ ਮਾਮਲਾ: ਜੱਗੀ ਜੌਹਲ ਨੂੰ ਮਿਲੀ ਜ਼ਮਾਨਤ

by Ranjit Singh
September 18, 2026
0

Punjab: ਟਾਰਗੇਟ ਕਿਲਿੰਗ ਮਾਮਲਾ: ਜੱਗੀ ਜੌਹਲ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ) – ਦਿੱਲੀ ਹਾਈ ਕੋਰਟ ਨੇ ਅੱਜ...

Punjab: ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ !

Punjab: ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ !

by Ranjit Singh
September 18, 2026
0

Punjab: ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ ! ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ) –...

Big News: ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ

Big News: ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ

by Ranjit Singh
September 18, 2026
0

Big News: ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ ਬਟਾਲਾ, 18 ਸਤੰਬਰ (ਵਿਸ਼ਵ ਵਾਰਤਾ) – ਪੰਜਾਬ ਵਿੱਚ ਭਾਜਪਾ ਦੀ ਨਸ਼ਾ ਵਿਰੋਧੀ...

Asian Games: ਭਾਰਤੀ ਮਹਿਲਾ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ ‘ਚ ਪਹੁੰਚੀ: ਜਾਪਾਨ ਨੂੰ ਹਰਾਇਆ

Asian Games: ਭਾਰਤੀ ਮਹਿਲਾ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ ‘ਚ ਪਹੁੰਚੀ: ਜਾਪਾਨ ਨੂੰ ਹਰਾਇਆ

by Ranjit Singh
September 18, 2026
0

Asian Games: ਭਾਰਤੀ ਮਹਿਲਾ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 'ਚ ਪਹੁੰਚੀ: ਜਾਪਾਨ ਨੂੰ ਹਰਾਇਆ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ) –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਟਾਰਗੇਟ ਕਿਲਿੰਗ ਮਾਮਲਾ: ਜੱਗੀ ਜੌਹਲ ਨੂੰ ਮਿਲੀ ਜ਼ਮਾਨਤ

Punjab: ਟਾਰਗੇਟ ਕਿਲਿੰਗ ਮਾਮਲਾ: ਜੱਗੀ ਜੌਹਲ ਨੂੰ ਮਿਲੀ ਜ਼ਮਾਨਤ

by Ranjit Singh
September 18, 2026
0

Punjab: ਟਾਰਗੇਟ ਕਿਲਿੰਗ ਮਾਮਲਾ: ਜੱਗੀ ਜੌਹਲ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ) – ਦਿੱਲੀ ਹਾਈ ਕੋਰਟ ਨੇ ਅੱਜ...

Most Popular

ਹਰਚੰਦ ਸਿੰਘ ਬਰਸਟ ਵੱਲੋਂ ਬੂਟਿਆਂ ਦਾ ਲੰਗਰ ਲਗਾਉਣ ਲਈ ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਸਨਮਾਨਿਤ

ਹਰਚੰਦ ਸਿੰਘ ਬਰਸਟ ਵੱਲੋਂ ਬੂਟਿਆਂ ਦਾ ਲੰਗਰ ਲਗਾਉਣ ਲਈ ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਸਨਮਾਨਿਤ

by Ankit
4 weeks ago
0

ਹਰਚੰਦ ਸਿੰਘ ਬਰਸਟ ਵੱਲੋਂ ਬੂਟਿਆਂ ਦਾ ਲੰਗਰ ਲਗਾਉਣ ਲਈ ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਸਨਮਾਨਿਤ --- ਪੰਜਾਬ ਮੰਡੀ ਬੋਰਡ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 