• Latest
  • Trending
ਭਾਰਤ ਵਿੱਚ ਘਾਨਾ ਦੇ ਹਾਈ ਕਮਿਸ਼ਨਰ ਐਚ.ਈ. ਪ੍ਰੋ: ਕਵਾਸੀ ਓਬਿਰੀ-ਡਾਂਸੋ ਨੂੰ ਹਰਪ੍ਰੀਤ ਸੰਧੂ ਦੁਆਰਾ Guru Tegh Bahadur ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੁਸਤਕ ਭੇਟ

6 months ago
ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

1 hour ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

1 hour ago
 Weather Update : ਪੰਜਾਬ-ਚੰਡੀਗੜ੍ਹ ਵਿੱਚ 4 ਦਿਨਾਂ ਲਈ ਤੇਜ਼ ਹਵਾਵਾਂ ਤੇ ਮੀਂਹ ਦੀ ਚੇਤਾਵਨੀ ; ਅੱਜ ਕਈ ਜ਼ਿਲ੍ਹਿਆਂ ਵਿੱਚ ‘ਯੈਲੋ ਅਲਰਟ’ ਜਾਰੀ

2 hours ago
ਡੇਅਰੀ ਕਿਸਾਨ ਅੱਜ ਅੰਮ੍ਰਿਤਸਰ ਵਿੱਚ ਕਰਨਗੇ ਵਿਰੋਧ ਪ੍ਰਦਰਸ਼ਨ ; ਮਿਲਾਵਟਖੋਰਾਂ ਵਿਰੁੱਧ ਕਾਰਵਾਈ ਦੀ ਮੰਗ

LPG Price Hike : ਕਮਰਸ਼ੀਅਲ ਗੈਸ ਸਿਲੰਡਰ ਹੋਇਆ ਹੋਰ ਮਹਿੰਗਾ

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 01 June 2026 | Ang 489 I ਅੱਜ ਦਾ ਹੁਕਮਨਾਮਾ

4 hours ago
IPL 2026 Final: RCB ਨੇ ਜਿੱਤਿਆ ਖ਼ਿਤਾਬੀ ਮੁਕਾਬਲਾ

10 hours ago
ਪੰਜਾਬ ਦੀਆਂ ਧੀਆਂ ਮੋਹਰੀ ਭੂਮਿਕਾ ਨਿਭਾ ਰਹੀਆਂ: ਇਸ ਸਾਲ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਟੌਪਰਾਂ ‘ਚ ਲੜਕੀਆਂ ਦਾ ਦਬਦਬਾ: ਮੁੱਖ ਮੰਤਰੀ ਮਾਨ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਭਿਆਨਕ ਸੜਕ ਹਾਦਸੇ ‘ਚ NIA ਦੇ ਡਿਪਟੀ ਐਸਪੀ ਈਸ਼ਾਨ ਮਹਿਰਾ ਦੀ ਮੌਤ

12 hours ago
Hindi News
English News
Monday, June 1, 2026
No Result
View All Result
27 °c
Chandigarh
35 ° Tue
37 ° Wed
33 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਰਤ ਵਿੱਚ ਘਾਨਾ ਦੇ ਹਾਈ ਕਮਿਸ਼ਨਰ ਐਚ.ਈ. ਪ੍ਰੋ: ਕਵਾਸੀ ਓਬਿਰੀ-ਡਾਂਸੋ ਨੂੰ ਹਰਪ੍ਰੀਤ ਸੰਧੂ ਦੁਆਰਾ Guru Tegh Bahadur ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੁਸਤਕ ਭੇਟ

November 29, 2025
in ਖਬਰਾਂ, ਪੰਜਾਬ
ਭਾਰਤ ਵਿੱਚ ਘਾਨਾ ਦੇ ਹਾਈ ਕਮਿਸ਼ਨਰ ਐਚ.ਈ. ਪ੍ਰੋ: ਕਵਾਸੀ ਓਬਿਰੀ-ਡਾਂਸੋ ਨੂੰ ਹਰਪ੍ਰੀਤ ਸੰਧੂ ਦੁਆਰਾ Guru Tegh Bahadur ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੁਸਤਕ ਭੇਟ

ਭਾਰਤ ਵਿੱਚ ਘਾਨਾ ਦੇ ਹਾਈ ਕਮਿਸ਼ਨਰ ਐਚ.ਈ. ਪ੍ਰੋ: ਕਵਾਸੀ ਓਬਿਰੀ-ਡਾਂਸੋ ਨੂੰ ਹਰਪ੍ਰੀਤ ਸੰਧੂ ਦੁਆਰਾ Guru Tegh Bahadur ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੁਸਤਕ ਭੇਟ

ਚੰਡੀਗੜ੍ਹ/ਨਵੀਂ ਦਿੱਲੀ, 29 ਨਵੰਬਰ (ਵਿਸ਼ਵ ਵਾਰਤਾ):-ਘਾਨਾ ਨਾਲ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤੀ ਸਬੰਧਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇੱਕ ਮਿਸਾਲੀ ਕਦਮ ਵਿੱਚ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ, ਹਰਪ੍ਰੀਤ ਸੰਧੂ ਨੇ ਭਾਰਤ ਵਿੱਚ ਘਾਨਾ ਦੇ ਨਵ-ਨਿਯੁਕਤ ਹਾਈ ਕਮਿਸ਼ਨਰ ਐੱਚ.ਈ. ਪ੍ਰੋ. ਕਵਾਸੀ ਓਬਰੀ-ਡਾਂਸੋ ਨਾਲ ਘਾਨਾ ਹਾਈ ਕਮਿਸ਼ਨ, ਨਵੀਂ ਦਿੱਲੀ ਵਿਖੇ ਇੱਕ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੁਸਤਕ, ਨੌਵੇਂ ਸਿੱਖ ਗੁਰੂ ਨਾਲ ਸਬੰਧਿਤ ਇਤਿਹਾਸਕ ਅਸਥਾਨਾਂ ਨੂੰ ਦਰਸਾਉਂਦੀ ਪਾਵਨ ਵਿਜ਼ੂਅਲ ਸਾਹਿਤ ਦਾ ਸੈੱਟ, ਪੰਜਾਬੀ ਵਰਣਮਾਲਾ ਨਾਲ ਸਜਾਈ ਇੱਕ ਰਵਾਇਤੀ ਸ਼ਾਲ ਅਤੇ ਪੰਜਾਬ ਦੇ ਅਮੀਰ ਸੱਭਿਆਚਾਰ ਨੂੰ ਦਰਸਾਉਂਦੀ ਵਿਰਾਸਤੀ ਤਲਵਾਰ ਭੇਟ ਕੀਤੀ, ਜੋ ਘਾਨਾ ਅਤੇ ਪੰਜਾਬ ਦਰਮਿਆਨ ਆਲਮੀ ਪੱਧਰ ‘ਤੇ ਸੱਭਿਆਚਾਰਕ ਸਬੰਧਾਂ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ।

ਭਾਰਤ ਵਿੱਚ ਘਾਨਾ ਦੇ ਹਾਈ ਕਮਿਸ਼ਨਰ ਐੱਚ.ਈ. ਪ੍ਰੋ. ਕਵਾਸੀ ਓਬਰੀ-ਡਾਂਸੋ ਨੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵੱਲੋਂ ਘਾਨਾ ਹਾਈ ਕਮਿਸ਼ਨ ਲਈ ਨੌਵੇਂ ਸਿੱਖ ਗੁਰੂ ਦੀ ਲਾਸਾਨੀ ਸ਼ਹਾਦਤ ਨਾਲ ਸਬੰਧਤ ਡੂੰਘੇ ਇਤਿਹਾਸਕ ਅਤੇ ਅਧਿਆਤਮਿਕ ਮਹੱਤਵ ਨੂੰ ਉਜਾਗਰ ਕਰਨ ਦੇ ਇਸ ਵਿਲੱਖਣ ਕਦਮ ਦੀ ਸ਼ਲਾਘਾ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲ ਨੌਵੇਂ ਸਿੱਖ ਗੁਰੂ ਦੁਆਰਾ ਦਿੱਤੇ ਵਿਸ਼ਵਵਿਆਪੀ ਭਾਈਚਾਰੇ, ਮਨੁੱਖਤਾ ਅਤੇ ਸ਼ਾਂਤੀ ਦੇ ਸੰਦੇਸ਼ ਦਾ ਪਾਸਾਰ ਕਰਦੀ ਹੈ।

ਭਾਰਤ ਵਿੱਚ ਘਾਨਾ ਦੇ ਹਾਈ ਕਮਿਸ਼ਨਰ ਐੱਚ.ਈ. ਪ੍ਰੋ. ਕਵਾਸੀ ਓਬਰੀ-ਡਾਂਸੋ ਨੇ ਪੰਜਾਬ ਦੇ ਸਟੇਟ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵੱਲੋਂ ਪੰਜਾਬ ਦੀ ਧਾਰਮਿਕ ਵਿਰਾਸਤ ਨੂੰ ਉਜਾਗਰ ਕਰਨ ਵਾਲੇ ਇਸ ਨੇਕ ਕਾਰਜ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ, ਜਿਸ ਦਾ ਉਦੇਸ਼ ਵੱਖ ਵੱਖ ਭਾਈਚਾਰਿਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀਆਂ ਸਿੱਖਿਆਵਾਂ ਅਤੇ ਲਾਸਾਨੀ ਸ਼ਹਾਦਤ ਦੇ ਸਥਾਈ ਮਹੱਤਵ ਬਾਰੇ ਜਾਗਰੂਕ ਕਰਨਾ ਹੈ।

ਰਾਜ ਸੂਚਨਾ ਕਮਿਸ਼ਨਰ, ਪੰਜਾਬ ਹਰਪ੍ਰੀਤ ਸੰਧੂ ਨੇ ਕਿਹਾ ਕਿ ਭਾਰਤ ਵਿੱਚ ਘਾਨਾ ਦੇ ਹਾਈ ਕਮਿਸ਼ਨਰ, ਐੱਚ.ਈ. ਪ੍ਰੋ. ਕਵਾਸੀ ਓਬੀਰੀ-ਡਾਂਸੋ ਨਾਲ ਉਨ੍ਹਾਂ ਦੀ ਗੱਲਬਾਤ ਸੱਭਿਆਚਾਰਕ ਸਾਂਝ ਅਤੇ ਪੰਜਾਬ ਤੇ ਘਾਨਾ ਦਰਮਿਆਨ ਕੂਟਨੀਤਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਹੈ।

Tags: Breaking news in PunjabiGuru Tegh BahadurLatest Punjab newsPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

by Navjot
June 1, 2026
0

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ   ਨਵੀ ਦਿੱਲੀ, 1...

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

by Navjot
June 1, 2026
0

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ   ਚੰਡੀਗੜ੍ਹ, 1 ਜੂਨ (ਵਿਸ਼ਵ ਵਾਰਤਾ) – ਸਵੇਰੇ 8:00 ਵਜੇ ਦੀਆਂ...

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

by Navjot
June 1, 2026
0

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ   ਚੰਡੀਗੜ੍ਹ, 1 ਜੂਨ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

 Weather Update : ਪੰਜਾਬ-ਚੰਡੀਗੜ੍ਹ ਵਿੱਚ 4 ਦਿਨਾਂ ਲਈ ਤੇਜ਼ ਹਵਾਵਾਂ ਤੇ ਮੀਂਹ ਦੀ ਚੇਤਾਵਨੀ ; ਅੱਜ ਕਈ ਜ਼ਿਲ੍ਹਿਆਂ ਵਿੱਚ ‘ਯੈਲੋ ਅਲਰਟ’ ਜਾਰੀ

 Weather Update : ਪੰਜਾਬ-ਚੰਡੀਗੜ੍ਹ ਵਿੱਚ 4 ਦਿਨਾਂ ਲਈ ਤੇਜ਼ ਹਵਾਵਾਂ ਤੇ ਮੀਂਹ ਦੀ ਚੇਤਾਵਨੀ ; ਅੱਜ ਕਈ ਜ਼ਿਲ੍ਹਿਆਂ ਵਿੱਚ ‘ਯੈਲੋ ਅਲਰਟ’ ਜਾਰੀ

by Navjot
June 1, 2026
0

Weather Update : ਪੰਜਾਬ-ਚੰਡੀਗੜ੍ਹ ਵਿੱਚ 4 ਦਿਨਾਂ ਲਈ ਤੇਜ਼ ਹਵਾਵਾਂ ਤੇ ਮੀਂਹ ਦੀ ਚੇਤਾਵਨੀ ; ਅੱਜ ਕਈ ਜ਼ਿਲ੍ਹਿਆਂ ਵਿੱਚ 'ਯੈਲੋ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

by Navjot
June 1, 2026
0

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ   ਨਵੀ ਦਿੱਲੀ, 1...

Most Popular

National: ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਨੇ ਹਾਰ ਤੋਂ ਬਾਅਦ ਦਿੱਤਾ ਅਸਤੀਫਾ

by Ranjit Singh
4 weeks ago
0

National: ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਨੇ ਹਾਰ ਤੋਂ ਬਾਅਦ ਦਿੱਤਾ ਅਸਤੀਫਾ - ਰਾਜਪਾਲ ਵੱਲੋਂ ਤਾਮਿਲਨਾਡੂ ਦੇ ਮੁੱਖ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 