• Latest
  • Trending
Border-Gavaskar Trophy : ਭਾਰਤ-ਆਸਟ੍ਰੇਲੀਆ ਵਿਚਾਲੇ ਪਹਿਲਾ ਟੈਸਟ ਜਾਰੀ

2 years ago
ਭਾਰਤ ਅਤੇ ਕਿਊਬਾ ਨੇ ਸੰਸਦੀ ਆਦਾਨ-ਪ੍ਰਦਾਨ ਨੂੰ ਮਜ਼ਬੂਤ ​​ਕਰਨ ਅਤੇ ਸਿਹਤ ਸੰਭਾਲ ਖੇਤਰ ਵਿੱਚ ਸਹਿਯੋਗ ‘ਤੇ ਕੀਤੀ ਚਰਚਾ

2 minutes ago
ਨਾਗਪੁਰ ਵਿੱਚ 1.40 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ, 5 ਵਿਅਕਤੀ ਕਾਬੂ

4 minutes ago
12ਵਾਂ ਬ੍ਰਿਕਸ ਸੰਸਦੀ ਫੋਰਮ ਅੱਜ ਸੰਸਦ ਭਵਨ ਕੰਪਲੈਕਸ ਵਿੱਚ ਹੋਵੇਗਾ ਸ਼ੁਰੂ

5 minutes ago
ਚਾਵਲਾ ਰੇਪ ਕਾਂਡ ; ਵਲਟੋਹਾ ਅਤੇ ਝਿੰਜਰ ਦੀ SIT ਸਾਹਮਣੇ ਪੇਸ਼ੀ ਅੱਜ

10 minutes ago
ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਅਤੇ ਅੰਮ੍ਰਿਤਸਰ ਦੇ ਦੌਰੇ ‘ਤੇ

32 minutes ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਰਹੇਗਾ ਸਾਫ਼ ; ਸਵੇਰ ਅਤੇ ਸ਼ਾਮ ਵੇਲੇ ਹਲਕੀ ਠੰਢ 

2 hours ago
ਉਪ-ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ ਅੱਜ ਤੋਂ ਆਂਧਰਾ ਪ੍ਰਦੇਸ਼ ਦੇ ਦੋ ਦਿਨਾਂ ਦੌਰੇ ‘ਤੇ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ ਨੇ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਵਜੋਂ ਇਤਿਹਾਸਕ ਜਿੱਤ ਕੀਤੀ ਦਰਜ

3 hours ago
ਮੋਗਾ ਦੇ ਅੰਗਦਪੁਰਾ ਮੁਹੱਲੇ ਵਿੱਚ ਚੱਲੀਆਂ ਤਾਬੜਤੋੜ ਗੋਲੀਆਂ, 5 ਜ਼ਖ਼ਮੀ, 3 ਦੀ ਹਾਲਤ ਗੰਭੀਰ

ਅਹਿਮਦਾਬਾਦ 2029 ਵਿੱਚ ਵਿਸ਼ਵ ਵੇਟਲਿਫਟਿੰਗ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ 

ਬੰਗਲਾਦੇਸ਼ ਵਿੱਚ 24 ਘੰਟਿਆਂ ਦੌਰਾਨ ਡੇਂਗੂ ਦੇ 2,249 ਨਵੇਂ ਮਾਮਲੇ ਆਏ ਸਾਹਮਣੇ, 7 ਮੌਤਾਂ

Hindi News
English News
Monday, October 26, 2026
No Result
View All Result
25 °c
Chandigarh
24 ° Tue
24 ° Wed
24 ° Thu
24 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Border-Gavaskar Trophy : ਭਾਰਤ-ਆਸਟ੍ਰੇਲੀਆ ਵਿਚਾਲੇ ਪਹਿਲਾ ਟੈਸਟ ਜਾਰੀ

November 22, 2024
in Border-Gavaskar Trophy 2024, Cricket News, ਖਬਰਾਂ
Border-Gavaskar Trophy : ਭਾਰਤ-ਆਸਟ੍ਰੇਲੀਆ ਵਿਚਾਲੇ ਪਹਿਲਾ ਟੈਸਟ ਜਾਰੀ

Border-Gavaskar Trophy : ਭਾਰਤ-ਆਸਟ੍ਰੇਲੀਆ ਵਿਚਾਲੇ ਪਹਿਲਾ ਟੈਸਟ ਜਾਰੀ

ਆਸਟ੍ਰੇਲੀਆ ਨੂੰ ਲੱਗਿਆ ਚੌਥਾ ਝਟਕਾ ; ਹਰਸ਼ਿਤ ਰਾਣਾ ਨੇ ਟ੍ਰੈਵਿਸ ਹੈੱਡ ਨੂੰ ਕੀਤਾ ਬੋਲਡ 

ਬੁਮਰਾਹ ਦਾ ਚੱਲਿਆ ਜਾਦੂ- ਝਟਕਾਈਆਂ ਤਿੰਨ ਵਿਕਟਾਂ

ਚੰਡੀਗੜ੍ਹ, 22ਨਵੰਬਰ(ਵਿਸ਼ਵ ਵਾਰਤਾ) ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਬਾਰਡਰ ਗਾਵਸਕਰ ਟਰਾਫੀ (Border-Gavaskar Trophy ) ਦਾ ਪਹਿਲਾ ਮੈਚ ਪਰਥ ਦੇ ਆਪਟਸ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।  ਭਾਰਤੀ ਟੀਮ ਪਹਿਲੇ ਮੈਚ ਦੀ ਪਹਿਲੀ ਪਾਰੀ ਵਿੱਚ 150 ਦੌੜਾਂ ‘ਤੇ ਆਲ ਆਊਟ ਹੋ ਗਈ ਹੈ। ਫਿਲਹਾਲ ਆਸਟ੍ਰੇਲੀਆਈ ਟੀਮ ਪਹਿਲੀ ਪਾਰੀ ‘ਚ 31 ਦੌੜਾਂ ‘ਤੇ 4 ਵਿਕਟਾਂ ਗੁਆ ਚੁੱਕੀ ਹੈ। ਮਾਰਨਸ ਲਾਬੂਸ਼ੇਨ ਅਤੇ ਮਿਸ਼ੇਲ ਮਾਰਸ਼ ਕ੍ਰੀਜ਼ ‘ਤੇ ਹਨ। ਟਰੈਵਿਸ ਹੈੱਡ (11 ਦੌੜਾਂ) ਨੂੰ ਹਰਸ਼ਿਤ ਰਾਣਾ ਨੇ ਬੋਲਡ ਕੀਤਾ। ਕਪਤਾਨ ਜਸਪ੍ਰੀਤ ਬੁਮਰਾਹ ਨੇ ਸਟੀਵ ਸਮਿਥ (0 ਦੌੜਾਂ), ਉਸਮਾਨ ਖਵਾਜਾ (8 ਦੌੜਾਂ) ਅਤੇ ਨਾਥਨ ਮੈਕਸਵੀਨੀ (10 ਦੌੜਾਂ) ਨੂੰ ਪੈਵੇਲੀਅਨ ਦਾ ਰਸਤਾ ਦਿਖਾਇਆ।

ਇਸ ਤੋਂ ਪਹਿਲਾਂ ਟੀਮ ਇੰਡੀਆ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਪਰ ਟੀਮ ਦੀ ਸ਼ੁਰੂਆਤ ਖਰਾਬ ਰਹੀ। ਟੀਮ ਨੇ 73 ਦੌੜਾਂ ਬਣਾ ਕੇ 6 ਵਿਕਟਾਂ ਗੁਆ ਦਿੱਤੀਆਂ ਸਨ। ਯਸ਼ਸਵੀ ਜੈਸਵਾਲ ਅਤੇ ਦੇਵਦੱਤ ਪਡਿਕਲ ਖਾਤਾ ਨਹੀਂ ਖੋਲ੍ਹ ਸਕੇ। ਡੈਬਿਊ ਕਰਨ ਵਾਲੇ ਨਿਤੀਸ਼ ਰੈੱਡੀ ਨੇ 41 ਦੌੜਾਂ ,ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੇ 78 ਗੇਂਦਾਂ ‘ਤੇ 37 ਦੌੜਾਂ ਬਣਾਈਆਂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Border-Gavaskar TrophyBreaking news in PunjabiLatest News In Punjabipunjab newsPunjab news in Punjabtop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ ਕਿਊਬਾ ਨੇ ਸੰਸਦੀ ਆਦਾਨ-ਪ੍ਰਦਾਨ ਨੂੰ ਮਜ਼ਬੂਤ ​​ਕਰਨ ਅਤੇ ਸਿਹਤ ਸੰਭਾਲ ਖੇਤਰ ਵਿੱਚ ਸਹਿਯੋਗ ‘ਤੇ ਕੀਤੀ ਚਰਚਾ

ਭਾਰਤ ਅਤੇ ਕਿਊਬਾ ਨੇ ਸੰਸਦੀ ਆਦਾਨ-ਪ੍ਰਦਾਨ ਨੂੰ ਮਜ਼ਬੂਤ ​​ਕਰਨ ਅਤੇ ਸਿਹਤ ਸੰਭਾਲ ਖੇਤਰ ਵਿੱਚ ਸਹਿਯੋਗ ‘ਤੇ ਕੀਤੀ ਚਰਚਾ

by Navjot
October 26, 2026
0

ਨਵੀਂ ਦਿੱਲੀ, 26 ਅਕਤੂਬਰ (ਵਿਸ਼ਵ ਵਾਰਤਾ) ਲੋਕ ਸਭਾ ਸਪੀਕਰ ਓਮ ਬਿਰਲਾ ਨੇ ਐਤਵਾਰ ਨੂੰ ਇੱਥੇ ਕਿਊਬਾ ਦੀ 'ਨੈਸ਼ਨਲ ਅਸੈਂਬਲੀ ਆਫ਼...

ਨਾਗਪੁਰ ਵਿੱਚ 1.40 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ, 5 ਵਿਅਕਤੀ ਕਾਬੂ

ਨਾਗਪੁਰ ਵਿੱਚ 1.40 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ, 5 ਵਿਅਕਤੀ ਕਾਬੂ

by Navjot
October 26, 2026
0

  ਨਾਗਪੁਰ, 26 ਅਕਤੂਬਰ (ਵਿਸ਼ਵ ਵਾਰਤਾ) - ਮਹਾਰਾਸ਼ਟਰ ਦੇ ਨਾਗਪੁਰ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਚੱਲ ਰਹੀ ਮੁਹਿੰਮ ਦੇ...

12ਵਾਂ ਬ੍ਰਿਕਸ ਸੰਸਦੀ ਫੋਰਮ ਅੱਜ ਸੰਸਦ ਭਵਨ ਕੰਪਲੈਕਸ ਵਿੱਚ ਹੋਵੇਗਾ ਸ਼ੁਰੂ

12ਵਾਂ ਬ੍ਰਿਕਸ ਸੰਸਦੀ ਫੋਰਮ ਅੱਜ ਸੰਸਦ ਭਵਨ ਕੰਪਲੈਕਸ ਵਿੱਚ ਹੋਵੇਗਾ ਸ਼ੁਰੂ

by Navjot
October 26, 2026
0

  ਨਵੀਂ ਦਿੱਲੀ, 26 ਅਕਤੂਬਰ (ਵਿਸ਼ਵ ਵਾਰਤਾ) -ਭਾਰਤੀ ਸੰਸਦ ਸੋਮਵਾਰ ਨੂੰ ਸੰਸਦ ਭਵਨ ਕੰਪਲੈਕਸ ਸਥਿਤ 'ਸੰਵਿਧਾਨ ਸਦਨ' ਦੇ ਸੈਂਟਰਲ ਹਾਲ...

ਚਾਵਲਾ ਰੇਪ ਕਾਂਡ ; ਵਲਟੋਹਾ ਅਤੇ ਝਿੰਜਰ ਦੀ SIT ਸਾਹਮਣੇ ਪੇਸ਼ੀ ਅੱਜ

ਚਾਵਲਾ ਰੇਪ ਕਾਂਡ ; ਵਲਟੋਹਾ ਅਤੇ ਝਿੰਜਰ ਦੀ SIT ਸਾਹਮਣੇ ਪੇਸ਼ੀ ਅੱਜ

by Navjot
October 26, 2026
0

ਚੰਡੀਗੜ੍ਹ, 26 ਅਕਤੂਬਰ (ਵਿਸ਼ਵ ਵਾਰਤਾ) ਅਮਰਜੀਤ ਸਿੰਘ ਚਾਵਲਾ ਰੇਪ ਕੇਸ ਵਿੱਚ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਅਤੇ ਸਰਬਜੀਤ ਸਿੰਘ ਝਿੰਜਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਕਿਊਬਾ ਨੇ ਸੰਸਦੀ ਆਦਾਨ-ਪ੍ਰਦਾਨ ਨੂੰ ਮਜ਼ਬੂਤ ​​ਕਰਨ ਅਤੇ ਸਿਹਤ ਸੰਭਾਲ ਖੇਤਰ ਵਿੱਚ ਸਹਿਯੋਗ ‘ਤੇ ਕੀਤੀ ਚਰਚਾ

ਭਾਰਤ ਅਤੇ ਕਿਊਬਾ ਨੇ ਸੰਸਦੀ ਆਦਾਨ-ਪ੍ਰਦਾਨ ਨੂੰ ਮਜ਼ਬੂਤ ​​ਕਰਨ ਅਤੇ ਸਿਹਤ ਸੰਭਾਲ ਖੇਤਰ ਵਿੱਚ ਸਹਿਯੋਗ ‘ਤੇ ਕੀਤੀ ਚਰਚਾ

by Navjot
October 26, 2026
0

ਨਵੀਂ ਦਿੱਲੀ, 26 ਅਕਤੂਬਰ (ਵਿਸ਼ਵ ਵਾਰਤਾ) ਲੋਕ ਸਭਾ ਸਪੀਕਰ ਓਮ ਬਿਰਲਾ ਨੇ ਐਤਵਾਰ ਨੂੰ ਇੱਥੇ ਕਿਊਬਾ ਦੀ 'ਨੈਸ਼ਨਲ ਅਸੈਂਬਲੀ ਆਫ਼...

Most Popular

ਨਾਗਾਲੈਂਡ ਵਿੱਚ ਮਸ਼ਹੂਰ ਹੌਰਨਬਿਲ ਫੈਸਟੀਵਲ ਦੇ 27ਵੇਂ ਸੰਸਕਰਣ ਲਈ ਤਿਆਰੀਆਂ ਸ਼ੁਰੂ

ਨਾਗਾਲੈਂਡ ਵਿੱਚ ਮਸ਼ਹੂਰ ਹੌਰਨਬਿਲ ਫੈਸਟੀਵਲ ਦੇ 27ਵੇਂ ਸੰਸਕਰਣ ਲਈ ਤਿਆਰੀਆਂ ਸ਼ੁਰੂ

by Navjot
2 weeks ago
0

ਨਾਗਾਲੈਂਡ ਵਿੱਚ ਮਸ਼ਹੂਰ ਹੌਰਨਬਿਲ ਫੈਸਟੀਵਲ ਦੇ 27ਵੇਂ ਸੰਸਕਰਣ ਲਈ ਤਿਆਰੀਆਂ ਸ਼ੁਰੂ ਕੋਹਿਮਾ, 14 ਅਕਤੂਬਰ (ਵਿਸ਼ਵ ਵਾਰਤਾ): ਅਧਿਕਾਰੀਆਂ ਨੇ ਬੁੱਧਵਾਰ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 