• Latest
  • Trending
Border–Gavaskar Trophy : ਸਿਡਨੀ ਟੈਸਟ ; ਪਹਿਲੀ ਪਾਰੀ ‘ਚ 181 ਦੌੜਾਂ ‘ਤੇ ਸਿਮਟੀ ਆਸਟ੍ਰੇਲੀਆ ਦੀ ਪੂਰੀ ਟੀਮ 

2 years ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

17 minutes ago
Commonwealth Games ਉਦਘਾਟਨੀ ਸਮਾਰੋਹ: ਮੀਰਾਬਾਈ ਚਾਨੂ ਅਤੇ ਲਵਲੀਨਾ ਬੋਰਗੋਹੇਨ ਨੇ ਕੀਤੀ ਭਾਰਤੀ ਦਲ ਦੀ ਅਗਵਾਈ

51 minutes ago
International: ਅਮਰੀਕੀ ਰਾਸ਼ਟਰਪਤੀ ਟਰੰਪ ਨੇ ਭਾਰਤ ਸਮੇਤ 17 ਦੇਸ਼ਾਂ ‘ਤੇ ਨਵਾਂ ਟੈਰਿਫ ਬੰਬ ਸੁੱਟਿਆ

58 minutes ago
National: ਭੋਜਸ਼ਾਲਾ ਨਮਾਜ਼ ਵਿਵਾਦ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

1 hour ago
PM Modi ਨੇ ਪੇਪਰ ਲੀਕ ਮਾਮਲੇ ‘ਤੇ ਵਿਦਿਆਰਥੀਆਂ ਲਈ ਵੀਡੀਓ ਸੰਦੇਸ਼ ਕੀਤਾ ਜਾਰੀ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

National: CJP ਵੱਲੋਂ ਅੱਜ ਕੀਤਾ ਜਾਵੇਗਾ ਦੇਸ਼-ਵਿਆਪੀ ਰੋਸ ਪ੍ਰਦਰਸ਼ਨ

National: ਕੇਂਦਰ ਸਰਕਾਰ ਅਤੇ ਕਾਕਰੋਚ ਜਨਤਾ ਪਾਰਟੀ ਵਿਚਕਾਰ ਅੱਜ ਫੇਰ ਹੋਵੇਗੀ ਮੀਟਿੰਗ

Big Breaking: ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ ਖਤਮ ਕੀਤੀ

3 hours ago
Punjab: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਆਰੰਭ ਹੋਵੇਗਾ ਮੀਰੀ ਪੀਰੀ ਖਾਲਸਾ ਮਾਰਚ

Hukamnama Sri Darbar Sahib Today – 24 July 2026 | Ang 555 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Friday, July 24, 2026
No Result
View All Result
31 °c
Chandigarh
30 ° Sat
28 ° Sun
32 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Border–Gavaskar Trophy : ਸਿਡਨੀ ਟੈਸਟ ; ਪਹਿਲੀ ਪਾਰੀ ‘ਚ 181 ਦੌੜਾਂ ‘ਤੇ ਸਿਮਟੀ ਆਸਟ੍ਰੇਲੀਆ ਦੀ ਪੂਰੀ ਟੀਮ 

January 4, 2025
in Border-Gavaskar Trophy 2024, Cricket News, ਖਬਰਾਂ, ਖੇਡਾਂ
Border–Gavaskar Trophy : ਸਿਡਨੀ ਟੈਸਟ ; ਪਹਿਲੀ ਪਾਰੀ ‘ਚ 181 ਦੌੜਾਂ ‘ਤੇ ਸਿਮਟੀ ਆਸਟ੍ਰੇਲੀਆ ਦੀ ਪੂਰੀ ਟੀਮ 

Border–Gavaskar Trophy : ਸਿਡਨੀ ਟੈਸਟ ; ਪਹਿਲੀ ਪਾਰੀ ‘ਚ 181 ਦੌੜਾਂ ‘ਤੇ ਸਿਮਟੀ ਆਸਟ੍ਰੇਲੀਆ ਦੀ ਪੂਰੀ ਟੀਮ 

ਚੰਡੀਗੜ੍ਹ, 4ਜਨਵਰੀ(ਵਿਸ਼ਵ ਵਾਰਤਾ)  ਆਸਟ੍ਰੇਲੀਆਈ ਟੀਮ ਭਾਰਤ ਖਿਲਾਫ ਬਾਰਡਰ-ਗਾਵਸਕਰ ਟਰਾਫੀ ਦੇ 5ਵੇਂ ਟੈਸਟ ਦੀ ਪਹਿਲੀ ਪਾਰੀ ‘ਚ 181 ਦੌੜਾਂ ‘ਤੇ ਆਲ ਆਊਟ ਹੋ ਗਈ ਹੈ।  ਆਸਟ੍ਰੇਲੀਆਈ ਟੀਮ ਨੇ ਅੱਜ ਸ਼ਨੀਵਾਰ ਨੂੰ ਮੈਚ ਦੇ ਦੂਜੇ ਦਿਨ 9/1 ਦੇ ਸਕੋਰ ਨਾਲ ਖੇਡਣਾ ਸ਼ੁਰੂ ਕੀਤਾ ਅਤੇ 172 ਦੌੜਾਂ ਦੇ ਸਕੋਰ ‘ਤੇ ਆਖਰੀ 9 ਵਿਕਟਾਂ ਗੁਆ ਦਿੱਤੀਆਂ। ਇਸ ਤਰ੍ਹਾਂ ਭਾਰਤ ਨੂੰ ਪਹਿਲੀ ਪਾਰੀ ਵਿੱਚ 4 ਦੌੜਾਂ ਦੀ ਬੜ੍ਹਤ ਮਿਲ ਗਈ ਹੈ। ਤੀਜੇ ਸੈਸ਼ਨ ਦੀ ਖੇਡ ਜਾਰੀ ਹੈ।

https://x.com/ICC/status/1875394600262889611

ਭਾਰਤੀ ਟੀਮ ਨੇ ਦੂਜੀ ਪਾਰੀ ਵਿੱਚ ਬਿਨਾਂ ਕਿਸੇ ਨੁਕਸਾਨ ਦੇ 16 ਦੌੜਾਂ ਬਣਾ ਲਈਆਂ ਹਨ। ਟੀਮ ਦੀ ਕੁੱਲ ਬੜ੍ਹਤ 20 ਦੌੜਾਂ ਹੋ ਗਈ ਹੈ। ਯਸ਼ਸਵੀ ਜੈਸਵਾਲ ਅਤੇ ਕੇਐੱਲ ਰਾਹੁਲ ਕਰੀਜ਼ ‘ਤੇ ਹਨ। ਭਾਰਤੀ ਗੇਂਦਬਾਜ਼ ਪ੍ਰਸਿਧ ਕ੍ਰਿਸ਼ਨ ਅਤੇ ਮੁਹੰਮਦ ਸਿਰਾਜ ਨੇ 3-3 ਵਿਕਟਾਂ ਲਈਆਂ। ਜਸਪ੍ਰੀਤ ਬੁਮਰਾਹ ਅਤੇ ਨਿਤੀਸ਼ ਕੁਮਾਰ ਨੇ 2-2 ਵਿਕਟਾਂ ਹਾਸਲ ਕੀਤੀਆਂ। ਸ਼ੁੱਕਰਵਾਰ ਨੂੰ ਮੈਚ ਦੇ ਪਹਿਲੇ ਦਿਨ ਭਾਰਤੀ ਟੀਮ ਪਹਿਲੀ ਪਾਰੀ ‘ਚ 185 ਦੌੜਾਂ ‘ਤੇ ਆਲ ਆਊਟ ਹੋ ਗਈ ਸੀ। ਘਰੇਲੂ ਟੀਮ ਫਿਲਹਾਲ 5 ਟੈਸਟ ਮੈਚਾਂ ਦੀ ਸੀਰੀਜ਼ ‘ਚ 2-1 ਨਾਲ ਅੱਗੇ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Border-Gavaskar TrophyBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

by Ranjit Singh
July 24, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ 'ਚ ਆਉਣ ਵਾਲੇ ਦਿਨਾਂ ਦਾ ਮੌਸਮ ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਅਤੇ...

Commonwealth Games ਉਦਘਾਟਨੀ ਸਮਾਰੋਹ: ਮੀਰਾਬਾਈ ਚਾਨੂ ਅਤੇ ਲਵਲੀਨਾ ਬੋਰਗੋਹੇਨ ਨੇ ਕੀਤੀ ਭਾਰਤੀ ਦਲ ਦੀ ਅਗਵਾਈ

Commonwealth Games ਉਦਘਾਟਨੀ ਸਮਾਰੋਹ: ਮੀਰਾਬਾਈ ਚਾਨੂ ਅਤੇ ਲਵਲੀਨਾ ਬੋਰਗੋਹੇਨ ਨੇ ਕੀਤੀ ਭਾਰਤੀ ਦਲ ਦੀ ਅਗਵਾਈ

by Ranjit Singh
July 24, 2026
0

Commonwealth Games ਉਦਘਾਟਨੀ ਸਮਾਰੋਹ: ਮੀਰਾਬਾਈ ਚਾਨੂ ਅਤੇ ਲਵਲੀਨਾ ਬੋਰਗੋਹੇਨ ਨੇ ਕੀਤੀ ਭਾਰਤੀ ਦਲ ਦੀ ਅਗਵਾਈ ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ):...

International: ਅਮਰੀਕੀ ਰਾਸ਼ਟਰਪਤੀ ਟਰੰਪ ਨੇ ਭਾਰਤ ਸਮੇਤ 17 ਦੇਸ਼ਾਂ ‘ਤੇ ਨਵਾਂ ਟੈਰਿਫ ਬੰਬ ਸੁੱਟਿਆ

International: ਅਮਰੀਕੀ ਰਾਸ਼ਟਰਪਤੀ ਟਰੰਪ ਨੇ ਭਾਰਤ ਸਮੇਤ 17 ਦੇਸ਼ਾਂ ‘ਤੇ ਨਵਾਂ ਟੈਰਿਫ ਬੰਬ ਸੁੱਟਿਆ

by Ranjit Singh
July 24, 2026
0

International: ਅਮਰੀਕੀ ਰਾਸ਼ਟਰਪਤੀ ਟਰੰਪ ਨੇ ਭਾਰਤ ਸਮੇਤ 17 ਦੇਸ਼ਾਂ 'ਤੇ ਨਵਾਂ ਟੈਰਿਫ ਬੰਬ ਸੁੱਟਿਆ ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ): ਅਮਰੀਕਾ...

National: ਭੋਜਸ਼ਾਲਾ ਨਮਾਜ਼ ਵਿਵਾਦ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

National: ਭੋਜਸ਼ਾਲਾ ਨਮਾਜ਼ ਵਿਵਾਦ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

by Ranjit Singh
July 24, 2026
0

National: ਭੋਜਸ਼ਾਲਾ ਨਮਾਜ਼ ਵਿਵਾਦ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ): ਅੱਜ ਇਸ ਬਾਰੇ ਫੈਸਲਾ ਕੀਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

by Ranjit Singh
July 24, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ 'ਚ ਆਉਣ ਵਾਲੇ ਦਿਨਾਂ ਦਾ ਮੌਸਮ ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਅਤੇ...

Most Popular

Big News: ਪਾਣੀ ਦੀ ਡਿੱਗੀ ‘ਚ ਡੁੱਬਣ ਕਾਰਨ ਭੈਣ-ਭਾਈ ਦੀ ਮੌਤ

Big News: ਪਾਣੀ ਦੀ ਡਿੱਗੀ ‘ਚ ਡੁੱਬਣ ਕਾਰਨ ਭੈਣ-ਭਾਈ ਦੀ ਮੌਤ

by Ranjit Singh
2 weeks ago
0

Big News: ਪਾਣੀ ਦੀ ਡਿੱਗੀ 'ਚ ਡੁੱਬਣ ਕਾਰਨ ਭੈਣ-ਭਾਈ ਦੀ ਮੌਤ ਅਬੋਹਰ, 12 ਜੁਲਾਈ (ਵਿਸ਼ਵ ਵਾਰਤਾ) – ਅਬੋਹਰ ਸਬ-ਡਿਵੀਜ਼ਨ ਅਧੀਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 