Border–Gavaskar Trophy : ਭਾਰਤ ਤੇ ਆਸਟ੍ਰੇਲੀਆ ਵਿਚਾਲੇ ਦੂਜਾ ਟੈਸਟ ਅੱਜ ਤੋਂ
ਚੰਡੀਗੜ੍ਹ, 6ਦਸੰਬਰ(ਵਿਸ਼ਵ ਵਾਰਤਾ) ਬਾਰਡਰ-ਗਾਵਸਕਰ ਟਰਾਫੀ ਦਾ ਦੂਜਾ ਟੈਸਟ ਅੱਜ (ਸ਼ੁੱਕਰਵਾਰ) ਤੋਂ ਐਡੀਲੇਡ ਵਿੱਚ ਖੇਡਿਆ ਜਾਵੇਗਾ। ਜ਼ਿਕਰਯੋਗ ਹੈ ਕਿ ਭਾਰਤ ਸੀਰੀਜ਼ ‘ਚ 1-0 ਨਾਲ ਅੱਗੇ ਹੈ। ਟੀਮ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ 295 ਦੌੜਾਂ ਨਾਲ ਹਰਾਇਆ ਸੀ। ਅੱਜ ਦੇ ਮੈਚ ਦੀ ਸ਼ੁਰੂਆਤ 9:30 ਵਜੇ ਤੋਂ ਹੋਵੇਗੀ ਜਦਕਿ ਮੈਚ ਲਈ ਟਾਸ ਸਵੇਰੇ 9:00 ਵਜੇ ਹੋਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/