• Latest
  • Trending
Border–Gavaskar Trophy : ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚੌਥਾ ਟੈਸਟ ਜਾਰੀ

2 years ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 minutes ago
Hockey World Cup: ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਅੱਜ

9 minutes ago
Chandigarh ‘ਚ ਭਾਰੀ ਮੀਂਹ ਕਾਰਨ ਸੜਕ ਦਾ ਹਿੱਸਾ ਧਸਿਆ, ਟ੍ਰੈਫਿਕ ਡਾਇਵਰਟ

13 minutes ago
Punjab: ਬਲਵੰਤ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ਮਾਮਲਾ: ਹੁਣ 3 ਜੱਜਾਂ ਦੀ ਬੈਂਚ ਅੱਗੇ ਹੋਵੇਗੀ ਅਗਲੀ ਸੁਣਵਾਈ

29 minutes ago
India Vs Sri Lanka: ਟੈਸਟ ਮੈਚ ਦਾ ਅੱਜ ਆਖਰੀ ਦਿਨ, ਭਾਰਤ ਜਿੱਤ ਤੋਂ 6 ਵਿਕਟਾਂ ਦੂਰ

37 minutes ago
Hukamnama Sri Darbar Sahib Today – 19 August 2026 | Ang 598 I ਅੱਜ ਦਾ ਹੁਕਮਨਾਮਾ

3 hours ago
ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ:  ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਹੁਣ ਤੀਜੇ ਬੱਚੇ ਦੇ ਜਨਮ ‘ਤੇ ਮਿਲੇਗੀ ਇੱਕ ਸਾਲ ਦੀ ਮੈਟਰਨਿਟੀ ਲੀਵ

ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ

11 hours ago
ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

12 hours ago
“ਹੋਰਮੁਜ਼ ਹੁਣ ਅਮਰੀਕਾ ਦਾ ਨਵਾਂ ਇਲਾਕਾ”-  ਰਾਸ਼ਟਰਪਤੀ ਟਰੰਪ ਨੇ ਕੀਤਾ ਵੱਡਾ ਦਾਅਵਾ

Hindi News
English News
Wednesday, August 19, 2026
No Result
View All Result
27 °c
Chandigarh
30 ° Thu
30 ° Fri
30 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Border–Gavaskar Trophy : ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚੌਥਾ ਟੈਸਟ ਜਾਰੀ

ਆਸਟਰੇਲੀਆ ਦਾ ਸਕੋਰ 150 ਤੋਂ ਪਾਰ : ਗਵਾਈਆਂ 2 ਵਿਕਟਾਂ

December 26, 2024
in Border-Gavaskar Trophy 2024, Cricket News, ਖਬਰਾਂ, ਖੇਡਾਂ
Border–Gavaskar Trophy : ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚੌਥਾ ਟੈਸਟ ਜਾਰੀ

Border–Gavaskar Trophy : ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚੌਥਾ ਟੈਸਟ ਜਾਰੀ

ਆਸਟਰੇਲੀਆ ਦਾ ਸਕੋਰ 150 ਤੋਂ ਪਾਰ : ਗਵਾਈਆਂ 2 ਵਿਕਟਾਂ

ਚੰਡੀਗੜ੍ਹ, 26ਦਸੰਬਰ(ਵਿਸ਼ਵ ਵਾਰਤਾ)  ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਬਾਰਡਰ-ਗਾਵਸਕਰ ਟਰਾਫੀ ਦਾ ਚੌਥਾ ਟੈਸਟ ਮੈਚ ਮੈਲਬੌਰਨ ਦੇ MCG ਮੈਦਾਨ ‘ਤੇ ਖੇਡਿਆ ਜਾ ਰਿਹਾ ਹੈ।

ਆਸਟਰੇਲੀਆਈ ਟੀਮ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਆਸਟਰੇਲੀਆ ਨੇ ਦੂਜੇ ਸੈਸ਼ਨ ਵਿੱਚ ਦੋ ਵਿਕਟਾਂ ’ਤੇ 157 ਦੌੜਾਂ ਬਣਾ ਲਈਆਂ ਹਨ। ਮਾਰਨਸ ਲਾਬੂਸ਼ੇਨ ਅਤੇ ਸਟੀਵ ਸਮਿਥ ਅਜੇਤੂ ਹਨ। ਉਸਮਾਨ ਖਵਾਜਾ 57 ਦੌੜਾਂ ਬਣਾ ਕੇ ਆਊਟ ਹੋ ਗਏ। ਉਸ ਨੂੰ ਜਸਪ੍ਰੀਤ ਬੁਮਰਾਹ ਨੇ ਕੇਐੱਲ ਰਾਹੁਲ ਹੱਥੋਂ ਕੈਚ ਕਰਵਾਇਆ।

ਖਵਾਜਾ ਤੋਂ ਪਹਿਲਾਂ ਆਪਣਾ ਪਹਿਲਾ ਮੈਚ ਖੇਡ ਰਹੇ ਸੈਮ ਕੋਂਸਟਾਸ 60 ਦੌੜਾਂ ਬਣਾ ਕੇ ਆਊਟ ਹੋਏ।

ਜ਼ਿਕਰਯੋਗ ਹੈ ਕਿ ਇਸ 5 ਮੈਚਾਂ ਦੀ ਟੈਸਟ ਸੀਰੀਜ਼ ਵਿੱਚ ਦੋਵੇਂ ਟੀਮਾ 1-1 ਨਾਲ ਬਰਾਬਰ ਹਨ। ਭਾਰਤ ਨੇ ਪਹਿਲਾ ਟੈਸਟ ਜਿੱਤਿਆ ਅਤੇ ਦੂਜਾ ਟੈਸਟ ਆਸਟਰੇਲੀਆ ਨੇ ਜਿੱਤਿਆ ਸੀ ਤੇ ਤੀਜਾ ਟੈਸਟ ਡਰਾਅ ਰਿਹਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Border-Gavaskar TrophyBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 19, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 19...

Hockey World Cup: ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਅੱਜ

Hockey World Cup: ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਅੱਜ

by Ranjit Singh
August 19, 2026
0

Hockey World Cup: ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਅੱਜ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ): ਭਾਰਤ ਅਤੇ ਪਾਕਿਸਤਾਨ ਅੱਜ ਪੁਰਸ਼ ਹਾਕੀ...

Chandigarh ‘ਚ ਭਾਰੀ ਮੀਂਹ ਕਾਰਨ ਸੜਕ ਦਾ ਹਿੱਸਾ ਧਸਿਆ, ਟ੍ਰੈਫਿਕ ਡਾਇਵਰਟ

Chandigarh ‘ਚ ਭਾਰੀ ਮੀਂਹ ਕਾਰਨ ਸੜਕ ਦਾ ਹਿੱਸਾ ਧਸਿਆ, ਟ੍ਰੈਫਿਕ ਡਾਇਵਰਟ

by Ranjit Singh
August 19, 2026
0

Chandigarh 'ਚ ਭਾਰੀ ਮੀਂਹ ਕਾਰਨ ਸੜਕ ਦਾ ਹਿੱਸਾ ਧਸਿਆ, ਟ੍ਰੈਫਿਕ ਡਾਇਵਰਟ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ): ਭਾਰੀ ਮੀਂਹ ਕਾਰਨ ਟਰਾਂਸਪੋਰਟ...

Punjab: ਬਲਵੰਤ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ਮਾਮਲਾ: ਹੁਣ 3 ਜੱਜਾਂ ਦੀ ਬੈਂਚ ਅੱਗੇ ਹੋਵੇਗੀ ਅਗਲੀ ਸੁਣਵਾਈ

Punjab: ਬਲਵੰਤ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ਮਾਮਲਾ: ਹੁਣ 3 ਜੱਜਾਂ ਦੀ ਬੈਂਚ ਅੱਗੇ ਹੋਵੇਗੀ ਅਗਲੀ ਸੁਣਵਾਈ

by Ranjit Singh
August 19, 2026
0

Punjab: ਬਲਵੰਤ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ਮਾਮਲਾ: ਹੁਣ 3 ਜੱਜਾਂ ਦੀ ਬੈਂਚ ਅੱਗੇ ਹੋਵੇਗੀ ਅਗਲੀ ਸੁਣਵਾਈ ਨਵੀਂ ਦਿੱਲੀ, 19...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 19, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 19...

Most Popular

ਮਰਦਮਸ਼ੁਮਾਰੀ-2027 ਲਈ 40 ਸਵਾਲਾਂ ਦੀ ਸੂਚੀ ਜਾਰੀ

by Jaspreet Kaur
5 days ago
0

ਮਰਦਮਸ਼ੁਮਾਰੀ-2027 ਲਈ 40 ਸਵਾਲਾਂ ਦੀ ਸੂਚੀ ਜਾਰੀ ਨਵੀ ਦਿੱਲੀ, 14 ਅਗਸਤ (ਵਿਸ਼ਵ ਵਾਰਤਾ): ਕੇਂਦਰ ਸਰਕਾਰ ਨੇ ਮਰਦਮਸ਼ੁਮਾਰੀ-2027 ਲਈ 40 ਸਵਾਲਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 