• Latest
  • Trending
Border–Gavaskar Trophy : ਤੀਜੇ ਦਿਨ ਹੀ ਸਿਡਨੀ ਟੈਸਟ ਜਿੱਤਣ ਦੇ ਕੰਢੇ ਤੇ ਟੀਮ ਇੰਡੀਆ

Border–Gavaskar Trophy : ਤੀਜੇ ਦਿਨ ਹੀ ਸਿਡਨੀ ਟੈਸਟ ਜਿੱਤਣ ਦੇ ਕੰਢੇ ਤੇ ਟੀਮ ਇੰਡੀਆ

2 years ago
ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

15 minutes ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

45 minutes ago
ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ

ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ

1 hour ago
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

2 hours ago
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

4 hours ago
ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

4 hours ago
ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

4 hours ago
ਭਾਰਤੀ ਮਹਿਲਾ ਹਾਕੀ ਟੀਮ ਨੇ 44 ਸਾਲਾਂ ਬਾਅਦ ਏਸ਼ਿਆਈ ਖੇਡਾਂ ਵਿੱਚ ਜਿੱਤਿਆ ਸੋਨ ਤਗਮਾ ; ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ

ਭਾਰਤੀ ਮਹਿਲਾ ਹਾਕੀ ਟੀਮ ਨੇ 44 ਸਾਲਾਂ ਬਾਅਦ ਏਸ਼ਿਆਈ ਖੇਡਾਂ ਵਿੱਚ ਜਿੱਤਿਆ ਸੋਨ ਤਗਮਾ ; ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ

4 hours ago
Hindi News
English News
Friday, October 2, 2026
No Result
View All Result
25 °c
Chandigarh
28 ° Sat
27 ° Sun
28 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Border–Gavaskar Trophy : ਤੀਜੇ ਦਿਨ ਹੀ ਸਿਡਨੀ ਟੈਸਟ ਜਿੱਤਣ ਦੇ ਕੰਢੇ ਤੇ ਟੀਮ ਇੰਡੀਆ

January 4, 2025
in Border-Gavaskar Trophy 2024, Cricket News
Border–Gavaskar Trophy : ਤੀਜੇ ਦਿਨ ਹੀ ਸਿਡਨੀ ਟੈਸਟ ਜਿੱਤਣ ਦੇ ਕੰਢੇ ਤੇ ਟੀਮ ਇੰਡੀਆ

Border–Gavaskar Trophy : ਤੀਜੇ ਦਿਨ ਹੀ ਸਿਡਨੀ ਟੈਸਟ ਜਿੱਤਣ ਦੇ ਕੰਢੇ ਤੇ ਟੀਮ ਇੰਡੀਆ

WTC ਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ

Border–Gavaskar Trophy : ਤੀਜੇ ਦਿਨ ਹੀ ਸਿਡਨੀ ਟੈਸਟ ਜਿੱਤਣ ਦੇ ਕੰਢੇ ਤੇ ਟੀਮ ਇੰਡੀਆ

ਚੰਡੀਗੜ੍ਹ, 4ਜਨਵਰੀ(ਵਿਸ਼ਵ ਵਾਰਤਾ) ਬਾਰਡਰ ਗਾਵਸਕਰ ਟਰਾਫੀ ਦਾ ਪੰਜਵਾਂ ਤੇ ਆਖਰੀ ਟੈਸਟ ਸਿਡਨੀ ਕ੍ਰਿਕਟ ਮੈਦਾਨ ‘ਤੇ ਖੇਡਿਆ ਜਾ ਰਿਹਾ ਹੈ। ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਅੱਜ 5ਵੇਂ ਟੈਸਟ ਦੇ ਦੂਜੇ ਦਿਨ ਦਾ ਖੇਡ ਖਤਮ ਹੋ ਗਿਆ ਹੈ। ਮੈਚ ਬਹੁਤ ਹੀ ਰੋਮਾਂਚਕ ਮੋੜ ‘ਤੇ ਪਹੁੰਚ ਗਿਆ ਹੈ। ਅੱਜ ਦਿਨ ਦਾ ਖੇਡ ਖ਼ਤਮ ਹੋਣ ਤੱਕ ਟੀਮ ਇੰਡੀਆ ਨੇ ਦੂਜੀ ਪਾਰੀ ‘ਚ 6 ਵਿਕਟਾਂ ਦੇ ਨੁਕਸਾਨ ‘ਤੇ 141 ਦੌੜਾਂ ਬਣਾ ਲਈਆਂ ਹਨ। ਭਾਰਤੀ ਟੀਮ ਕੋਲ ਫਿਲਹਾਲ 145 ਦੌੜਾਂ ਦੀ ਲੀਡ ਹੈ। ਰਵਿੰਦਰ ਜਡੇਜਾ ਅਤੇ ਵਾਸ਼ਿੰਗਟਨ ਸੁੰਦਰ ਕ੍ਰੀਜ਼ ‘ਤੇ ਹਨ। ਸੰਭਾਵਨਾ ਹੈ ਕਿ ਸਿਡਨੀ ਟੈਸਟ ਦਾ ਨਤੀਜਾ ਤੀਜੇ ਦਿਨ ਆ ਸਕਦਾ ਹੈ। ਭਾਰਤੀ ਟੀਮ ਕੋਲ ਸਿਡਨੀ ਟੈਸਟ ਜਿੱਤਣ ਦਾ ਮੌਕਾ ਹੈ। ਬਾਰਡਰ ਗਾਵਸਕਰ ਟਰਾਫੀ ਵਿੱਚ ਆਸਟਰੇਲੀਆ ਦੀ ਟੀਮ 2-1 ਨਾਲ ਅੱਗੇ ਹੈ। ਅਜਿਹੇ ‘ਚ ਟੀਮ ਇੰਡੀਆ ਦੇ ਕੋਲ ਵੀ ਸੀਰੀਜ਼ 2-2 ਨਾਲ ਬਰਾਬਰ ਕਰ ਕੇ ਡਬਲਯੂਟੀਸੀ ਫਾਈਨਲ ਦੀ ਉਮੀਦ ਨੂੰ ਬਰਕਰਾਰ ਰੱਖਣ ਦਾ ਮੌਕਾ ਹੈ।

https://x.com/BCCI/status/1875440121761427692

ਭਾਰਤੀ ਟੀਮ ਦਾ ਸਕੋਰ 141/6 ਹੈ ਅਤੇ ਟੀਮ ਕੋਲ 145 ਦੌੜਾਂ ਦੀ ਬੜ੍ਹਤ ਹੈ। ਅਜਿਹੇ ‘ਚ ਟੀਮ ਇੰਡੀਆ ਤੀਜੇ ਦਿਨ ਇਸ ਸਕੋਰ ‘ਚ ਘੱਟੋ-ਘੱਟ 100 ਤੋਂ 150 ਦੌੜਾਂ ਜੋੜਨਾ ਚਾਹੇਗੀ। ਅਜਿਹੇ ‘ਚ ਕੰਗਾਰੂ ਟੀਮ ਨੂੰ ਕਰੀਬ 250-300 ਦਾ ਟੀਚਾ ਮਿਲੇਗਾ। ਜੇਕਰ ਟੀਮ ਇੰਡੀਆ ਆਸਟ੍ਰੇਲੀਆ ਨੂੰ ਹਰਾ ਦਿੰਦੀ ਹੈ ਤਾਂ ਉਹ ਸਿਡਨੀ ਟੈਸਟ ਜਿੱਤ ਕੇ ਸੀਰੀਜ਼ 2-2 ਨਾਲ ਬਰਾਬਰ ਕਰ ਲਵੇਗੀ। ਆਸਟ੍ਰੇਲੀਆ ਦੀ ਪਹਿਲੀ ਪਾਰੀ ਸਿਰਫ਼ 181 ਦੌੜਾਂ ‘ਤੇ ਸਿਮਟ ਗਈ ਸੀ।  ਜੇਕਰ ਬਾਰਡਰ ਗਾਵਸਕਰ ਟਰਾਫੀ 2-2 ਨਾਲ ਖਤਮ ਹੁੰਦੀ ਹੈ ਤਾਂ ਭਾਰਤੀ ਟੀਮ ਡਬਲਯੂਟੀਸੀ ਫਾਈਨਲ ਖੇਡ ਸਕਦੀ ਹੈ। 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

To Follow us on X : 👉 https://x.com/wishavwarta?t=4ZbZCPYcNxdCw05_40SJpA&s=09

Tags: Border-Gavaskar TrophyBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2025 : ਇਸ ਸੀਜ਼ਨ ‘ਚ ਗੁਜਰਾਤ ਦੀ ਲਗਾਤਾਰ ਦੂਜੀ ਜਿੱਤ ; ਬੰਗਲੌਰ ਨੂੰ 8 ਵਿਕਟਾਂ ਨਾਲ ਹਰਾਇਆ

IPL 2025 : ਇਸ ਸੀਜ਼ਨ ‘ਚ ਗੁਜਰਾਤ ਦੀ ਲਗਾਤਾਰ ਦੂਜੀ ਜਿੱਤ ; ਬੰਗਲੌਰ ਨੂੰ 8 ਵਿਕਟਾਂ ਨਾਲ ਹਰਾਇਆ

by Navjot
April 3, 2025
0

IPL 2025 : ਇਸ ਸੀਜ਼ਨ ‘ਚ ਗੁਜਰਾਤ ਦੀ ਲਗਾਤਾਰ ਦੂਜੀ ਜਿੱਤ ; ਬੰਗਲੌਰ ਨੂੰ 8 ਵਿਕਟਾਂ ਨਾਲ ਹਰਾਇਆ   ਚੰਡੀਗੜ੍ਹ,...

Indian Premier League : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਲਖਨਊ ਨੂੰ 8 ਵਿਕਟਾਂ ਨਾਲ ਹਰਾਇਆ

Indian Premier League : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਲਖਨਊ ਨੂੰ 8 ਵਿਕਟਾਂ ਨਾਲ ਹਰਾਇਆ

by Navjot
April 2, 2025
0

Indian Premier League : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਲਖਨਊ ਨੂੰ 8 ਵਿਕਟਾਂ ਨਾਲ ਹਰਾਇਆ ਅਰਸ਼ਦੀਪ ਸਿੰਘ ਨੇ ਲਈਆਂ...

IPL 2025 :  ਅੱਜ ਦਾ ਮੁਕਾਬਲਾ ਗੁਜਰਾਤ ਟਾਈਟਨਸ ਅਤੇ ਮੁੰਬਈ ਇੰਡੀਅਨਜ਼ ਵਿਚਾਲੇ

IPL 2025 :  ਅੱਜ ਦਾ ਮੁਕਾਬਲਾ ਗੁਜਰਾਤ ਟਾਈਟਨਸ ਅਤੇ ਮੁੰਬਈ ਇੰਡੀਅਨਜ਼ ਵਿਚਾਲੇ

by Navjot
March 29, 2025
0

IPL 2025 :  ਅੱਜ ਦਾ ਮੁਕਾਬਲਾ ਗੁਜਰਾਤ ਟਾਈਟਨਸ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁੰਬਈ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ...

 IPL 2025 : ਰਾਇਲ ਚੈਲੇਂਜਰਜ਼ ਬੰਗਲੌਰ ਨੇ ਸੀਜ਼ਨ ‘ਚ ਲਗਾਤਾਰ ਦੂਜੀ ਜਿੱਤ ਕੀਤੀ ਦਰਜ ; ਚੇਨਈ ਨੂੰ 50 ਦੌੜਾਂ ਨਾਲ ਹਰਾਇਆ

 IPL 2025 : ਰਾਇਲ ਚੈਲੇਂਜਰਜ਼ ਬੰਗਲੌਰ ਨੇ ਸੀਜ਼ਨ ‘ਚ ਲਗਾਤਾਰ ਦੂਜੀ ਜਿੱਤ ਕੀਤੀ ਦਰਜ ; ਚੇਨਈ ਨੂੰ 50 ਦੌੜਾਂ ਨਾਲ ਹਰਾਇਆ

by Navjot
March 29, 2025
0

IPL 2025 : ਰਾਇਲ ਚੈਲੇਂਜਰਜ਼ ਬੰਗਲੌਰ ਨੇ ਸੀਜ਼ਨ ‘ਚ ਲਗਾਤਾਰ ਦੂਜੀ ਜਿੱਤ ਕੀਤੀ ਦਰਜ ; ਚੇਨਈ ਨੂੰ 50 ਦੌੜਾਂ ਨਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

by Navjot
October 2, 2026
0

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ   ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ)...

Most Popular

ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ ’ਚ ਟ੍ਰੈਫਿਕ ਪੁਲਿਸ ਕਰਮਚਾਰੀ ਲਾਈਨ ਹਾਜ਼ਰ

ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ ’ਚ ਟ੍ਰੈਫਿਕ ਪੁਲਿਸ ਕਰਮਚਾਰੀ ਲਾਈਨ ਹਾਜ਼ਰ

by Navjot
4 weeks ago
0

ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ ’ਚ ਟ੍ਰੈਫਿਕ ਪੁਲਿਸ ਕਰਮਚਾਰੀ ਲਾਈਨ ਹਾਜ਼ਰ ਚੰਡੀਗੜ੍ਹ, 4 ਸਤੰਬਰ (ਵਿਸ਼ਵ ਵਾਰਤਾ) ਜਲੰਧਰ ਵਿੱਚ ਟ੍ਰੈਫਿਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 