• Latest
  • Trending
Border–Gavaskar Trophy : ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤੀਜਾ ਟੈਸਟ ਜਾਰੀ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 minutes ago
IND vs PAK FIH Pro League 2026:  ਭਾਰਤ ਦੀ ਸ਼ਾਨਦਾਰ ਜਿੱਤ

47 minutes ago
ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

1 hour ago
ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ

ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ

2 hours ago
ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਵਿੱਚ 2 ਕਿਲੋਮੀਟਰ ਸੜਕ ਨਿਰਮਾਣ ਦੀ ਸ਼ੁਰੂਆਤ

ਨਗਰ ਕੌਂਸਲ ਸੁਨਾਮ ਦੇ ਨਵੇਂ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ; ਮਨਪ੍ਰੀਤ ਬਾਂਸਲ ਪ੍ਰਧਾਨ, ਯਾਦਵਿੰਦਰ ਸਿੰਘ ਨਿਰਮਾਣ ਸੀਨੀਅਰ ਮੀਤ ਪ੍ਰਧਾਨ ਅਤੇ ਮੀਨਾ ਰਾਣੀ ਮੀਤ ਪ੍ਰਧਾਨ ਚੁਣੇ

ਭਲਕੇ ਪੰਜਾਬ ਦੌਰੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਐਸ.ਆਈ.ਆਰ. ਅਧੀਨ 25 ਜੂਨ ਤੋਂ ਸ਼ੂਰੂ ਹੋ ਰਹੀ ਘਰੋਂ-ਘਰੀਂ ਗਣਨਾ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੁਲਾਕਾਤ

ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਦੇ ਦੂਜੇ ਦਿਨ 23 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

3 hours ago
Hindi News
English News
Tuesday, June 23, 2026
No Result
View All Result
33 °c
Chandigarh
36 ° Wed
36 ° Thu
36 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Border–Gavaskar Trophy : ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤੀਜਾ ਟੈਸਟ ਜਾਰੀ

December 15, 2024
in Border-Gavaskar Trophy 2024, Cricket News, ਖਬਰਾਂ, ਖੇਡਾਂ
Border–Gavaskar Trophy : ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤੀਜਾ ਟੈਸਟ ਜਾਰੀ

Border–Gavaskar Trophy : ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤੀਜਾ ਟੈਸਟ ਜਾਰੀ

ਆਸਟ੍ਰੇਲੀਆ ਦੀ ਡਿੱਗੀ ਦੂਜੀ ਵਿਕਟ , ਜਾਣੋ ਲਾਈਵ ਸਕੋਰ

ਚੰਡੀਗੜ੍ਹ, 15ਦਸੰਬਰ(ਵਿਸ਼ਵ ਵਾਰਤਾ) ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚੱਲ ਰਹੀ ਬਾਰਡਰ-ਗਾਵਸਕਰ ਟਰਾਫੀ ਦਾ ਤੀਜਾ ਟੈਸਟ ਬ੍ਰਿਸਬੇਨ ਦੇ ਗਾਬਾ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਅੱਜ ਮੈਚ ਦਾ ਦੂਜਾ ਦਿਨ ਹੈ ਅਤੇ ਪਹਿਲੇ ਸੈਸ਼ਨ ਦਾ ਖੇਡ ਚੱਲ ਰਿਹਾ ਹੈ। ਆਸਟ੍ਰੇਲੀਆਈ ਟੀਮ ਨੇ ਪਹਿਲੀ ਪਾਰੀ ‘ਚ 2 ਵਿਕਟਾਂ ‘ਤੇ 51 ਦੌੜਾਂ ਬਣਾ  ਲਈਆਂ ਹਨ। ਮਾਰਨਸ ਲਾਬੂਸ਼ੇਨ ਅਤੇ ਸਟੀਵ ਸਮਿਥ ਕ੍ਰੀਜ਼ ‘ਤੇ ਹਨ। ਇਸ ਤੋਂ ਪਹਿਲਾਂ ਜਸਪ੍ਰੀਤ ਬੁਮਰਾਹ ਨੇ ਨਾਥਨ ਮੈਕਸਵੀਨੀ (9 ਦੌੜਾਂ) ਅਤੇ ਉਸਮਾਨ ਖਵਾਜਾ (21 ਦੌੜਾਂ) ਨੂੰ ਪਵੇਲੀਅਨ ਭੇਜਿਆ।

ਦੱਸ ਦਈਏ ਮੈਚ ਦੇ ਪਹਿਲੇ ਦਿਨ ਟੀਮ ਇੰਡੀਆ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ, ਪਰ ਮੀਂਹ ਕਾਰਨ 90 ਓਵਰਾਂ ਵਿੱਚੋਂ ਸਿਰਫ਼ 13.2 ਓਵਰ ਹੀ ਸੁੱਟੇ ਜਾ ਸਕੇ। ਅੱਜ ਆਸਟਰੇਲੀਆ ਨੇ 28/0 ਦੇ ਸਕੋਰ ਨਾਲ ਖੇਡਣਾ ਸ਼ੁਰੂ ਕੀਤਾ।

ਜ਼ਿਕਰਯੋਗ ਹੈ ਕਿ 5 ਮੈਚਾਂ ਦੀ ਸੀਰੀਜ਼ 1-1 ਨਾਲ ਬਰਾਬਰ ਹੈ। ਭਾਰਤ ਨੇ ਪਹਿਲਾ ਮੈਚ 295 ਦੌੜਾਂ ਨਾਲ ਅਤੇ ਦੂਜਾ ਮੈਚ ਆਸਟ੍ਰੇਲੀਆ ਨੇ 10 ਵਿਕਟਾਂ ਨਾਲ ਜਿੱਤਿਆ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Border-Gavaskar TrophyBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

IND vs PAK FIH Pro League 2026:  ਭਾਰਤ ਦੀ ਸ਼ਾਨਦਾਰ ਜਿੱਤ

IND vs PAK FIH Pro League 2026: ਭਾਰਤ ਦੀ ਸ਼ਾਨਦਾਰ ਜਿੱਤ

by Jaspreet Kaur
June 23, 2026
0

IND vs PAK FIH Pro League 2026: ਭਾਰਤ ਦੀ ਸ਼ਾਨਦਾਰ ਜਿੱਤ - ਪਾਕਿਸਤਾਨ ਨੂੰ 4-3 ਨਾਲ ਹਰਾਇਆ ਨਵੀ ਦਿੱਲੀ, 23...

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

by Jaspreet Kaur
June 23, 2026
0

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ 'ਪਦਮ ਸ਼੍ਰੀ' ਅਵਾਰਡ ਨਾਲ ਸਨਮਾਨਿਤ ਨਵੀ ਦਿੱਲੀ, 23 ਜੂਨ 2026 (ਵਿਸ਼ਵ ਵਾਰਤਾ): ਪਦਮ...

ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ

ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ

by Ankit
June 23, 2026
0

ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ ਕੈਬਨਿਟ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ

3 weeks ago
0

ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਵੱਲੋਂ ਟੀਮ ਪ੍ਰਸ਼ੰਸਾ ਪੱਤਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 