Border–Gavaskar Trophy : ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤੀਜਾ ਟੈਸਟ ਕੱਲ੍ਹ ਤੋਂ
ਚੰਡੀਗੜ੍ਹ, 13ਦਸੰਬਰ(ਵਿਸ਼ਵ ਵਾਰਤਾ) ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਬਾਰਡਰ-ਗਾਵਸਕਰ ਟਰਾਫੀ ਦਾ ਤੀਜਾ ਟੈਸਟ ਕੱਲ੍ਹ(ਸ਼ਨੀਵਾਰ) ਤੋਂ ਬ੍ਰਿਸਬੇਨ ਦੇ ਗਾਬਾ ਸਟੇਡੀਅਮ ਵਿੱਚ ਖੇਡਿਆ ਜਾਵੇਗਾ। 5 ਮੈਚਾਂ ਦੀ ਸੀਰੀਜ਼ 1-1 ਨਾਲ ਬਰਾਬਰ ਹੈ। ਭਾਰਤ ਨੇ ਪਹਿਲਾ ਮੈਚ 295 ਦੌੜਾਂ ਨਾਲ ਅਤੇ ਦੂਜਾ ਮੈਚ ਆਸਟ੍ਰੇਲੀਆ ਨੇ 10 ਵਿਕਟਾਂ ਨਾਲ ਜਿੱਤਿਆ ਸੀ। ਮੈਚ ਸ਼ਨੀਵਾਰ ਸਵੇਰੇ 5:50 ਵਜੇ ਤੋਂ ਖੇਡਿਆ ਜਾਵੇਗਾ ਜਦਕਿ ਟਾਸ ਸਵੇਰੇ 5:20 ਵਜੇ ਹੋਵੇਗੀ।
India Vs Australia : ਆਸਟ੍ਰੇਲੀਆ 10 ਵਿਕਟਾਂ ਨਾਲ ਜਿੱਤਿਆ ਐਡੀਲੇਡ ਟੈਸਟ ; ਸੀਰੀਜ਼ 1-1 ਨਾਲ ਬਰਾਬਰ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/