• Latest
  • Trending
 ਗੈਂਗਸਟਰ ਗੋਲਡੀ ਬਰਾੜ ਦੀ ਮਾਤਾ ਨੂੰ ਮਿਲੀ ਜ਼ਮਾਨਤ

 ਗੈਂਗਸਟਰ ਗੋਲਡੀ ਬਰਾੜ ਦੀ ਮਾਤਾ ਨੂੰ ਮਿਲੀ ਜ਼ਮਾਨਤ

6 months ago
Entertainment: ਫਿਲਮ Toxic ਦੇ ਪ੍ਰੋਗਰਾਮ ਦੌਰਾਨ ਹਾਦਸਾ: ਦੋ ਵਿਦਿਆਰਥੀ ਜ਼ਖਮੀ

Entertainment: ਫਿਲਮ Toxic ਦੇ ਪ੍ਰੋਗਰਾਮ ਦੌਰਾਨ ਹਾਦਸਾ: ਦੋ ਵਿਦਿਆਰਥੀ ਜ਼ਖਮੀ

11 seconds ago
National: ਖੰਡ ਤੋਂ ਬਾਅਦ ਹੁਣ ਪਿਆਜ਼ ਦੀਆਂ ਕੀਮਤਾਂ ਨੇ ਵਿਗਾੜਿਆ ਰਸੋਈ ਦਾ ਬਜਟ

National: ਖੰਡ ਤੋਂ ਬਾਅਦ ਹੁਣ ਪਿਆਜ਼ ਦੀਆਂ ਕੀਮਤਾਂ ਨੇ ਵਿਗਾੜਿਆ ਰਸੋਈ ਦਾ ਬਜਟ

23 minutes ago
National: ਨਵਾਂ SIM ਲੈਣ ਵਾਲਿਆਂ ਲਈ ਵੱਡਾ ਬਦਲਾਅ, ਪੜ੍ਹੋ ਵੇਰਵਾ

National: ਨਵਾਂ SIM ਲੈਣ ਵਾਲਿਆਂ ਲਈ ਵੱਡਾ ਬਦਲਾਅ, ਪੜ੍ਹੋ ਵੇਰਵਾ

43 minutes ago
Punjab: ਇਟਲੀ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

Punjab: ਇਟਲੀ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

1 hour ago
Punjab: ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

Punjab: ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

2 hours ago
India Vs Sri Lanka 2nd Test: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

India Vs Sri Lanka 2nd Test: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

2 hours ago
Badminton World Championship: ਤ੍ਰਿਸ਼ਾ ਅਤੇ ਗਾਇਤਰੀ ਨੇ ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ‘ਚ ਜਿੱਤਿਆ ਕਾਂਸੀ ਦਾ ਤਗਮਾ

Badminton World Championship: ਤ੍ਰਿਸ਼ਾ ਅਤੇ ਗਾਇਤਰੀ ਨੇ ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ‘ਚ ਜਿੱਤਿਆ ਕਾਂਸੀ ਦਾ ਤਗਮਾ

3 hours ago
National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਅੱਜ

National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਅੱਜ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab Weather: ਸੂਬੇ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

4 hours ago
National: ਭਾਰਤ ਅੱਜ ਬ੍ਰਿਕਸ ਯੁਵਾ ਮੰਤਰੀਆਂ ਅਤੇ ਬ੍ਰਿਕਸ ਖੇਡ ਮੰਤਰੀਆਂ ਦੀ ਮੀਟਿੰਗ ਦੀ ਕਰੇਗਾ ਮੇਜ਼ਬਾਨੀ

National: ਭਾਰਤ ਅੱਜ ਬ੍ਰਿਕਸ ਯੁਵਾ ਮੰਤਰੀਆਂ ਅਤੇ ਬ੍ਰਿਕਸ ਖੇਡ ਮੰਤਰੀਆਂ ਦੀ ਮੀਟਿੰਗ ਦੀ ਕਰੇਗਾ ਮੇਜ਼ਬਾਨੀ

4 hours ago
International: ਓਡੀਸ਼ਾ ਤੱਟ ‘ਤੇ ਕਾਰਗੋ ਜਹਾਜ਼ ਡੁੱਬਿਆ, ਚਾਲਕ ਦਲ ਦੇ 22 ਮੈਂਬਰ ਲਾਪਤਾ

International: ਓਡੀਸ਼ਾ ਤੱਟ ‘ਤੇ ਕਾਰਗੋ ਜਹਾਜ਼ ਡੁੱਬਿਆ, ਚਾਲਕ ਦਲ ਦੇ 22 ਮੈਂਬਰ ਲਾਪਤਾ

4 hours ago
Hindi News
English News
Sunday, August 23, 2026
No Result
View All Result
31 °c
Chandigarh
31 ° Mon
31 ° Tue
31 ° Wed
31 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 ਗੈਂਗਸਟਰ ਗੋਲਡੀ ਬਰਾੜ ਦੀ ਮਾਤਾ ਨੂੰ ਮਿਲੀ ਜ਼ਮਾਨਤ

March 9, 2026
in ਖਬਰਾਂ, ਪੰਜਾਬ
 ਗੈਂਗਸਟਰ ਗੋਲਡੀ ਬਰਾੜ ਦੀ ਮਾਤਾ ਨੂੰ ਮਿਲੀ ਜ਼ਮਾਨਤ

 ਗੈਂਗਸਟਰ ਗੋਲਡੀ ਬਰਾੜ ਦੀ ਮਾਤਾ ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ, 9 ਮਾਰਚ(ਵਿਸ਼ਵ ਵਾਰਤਾ) ਗੋਲਡੀ ਬਰਾੜ ਦੀ ਮਾਤਾ ਪ੍ਰੀਤਪਾਲ ਕੌਰ ਨੂੰ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ ਗੋਲਡੀ ਬਰਾੜ ਦੇ ਪਿਤਾ ਸ਼ਮਸ਼ੇਰ ਸਿੰਘ ਤੇ ਮਾਤਾ ਪ੍ਰਿਤਪਾਲ ਕੌਰ ’ਤੇ ਫਿਰੌਤੀ ਦੇ ਦੋਸ਼ ਲੱਗੇ ਸਨ ਤੇ ਮਾਮਲਾ ਦਰਜ ਹੋਇਆ ਸੀ। ਜ਼ਿਲ੍ਹਾ ਤੇ ਸੈਸ਼ਨਜ ਜੱਜ ਰਾਜ ਕੁਮਾਰ ਦੀ ਅਦਾਲਤ ਨੇ ਗੈਂਗਸਟਰ ਗੋਲਡੀ ਬਰਾੜ ਦੀ ਮਾਤਾ ਪ੍ਰੀਤਪਾਲ ਕੌਰ ਦੀ 50 ਲੱਖ ਰੁਪਏ ਰੰਗਸਾਜ਼ੀ ਮੰਗਣ ਦੇ ਇਕ ਕੇਸ ’ਚੋਂ ਪੱਕੀ ਜ਼ਮਾਨਤ ’ਤੇ ਰਿਹਾਅ ਕਰਨ ਦੇ ਹੁਕਮ ਦੇ ਦਿੱਤੇ ਹਨ। ਪ੍ਰੀਤਪਾਲ ਕੌਰ ਅਤੇ ਉਸ ਦਾ ਪਤੀ ਸ਼ਮਸ਼ੇਰ ਸਿੰਘ 26 ਜਨਵਰੀ 2026 ਤੋਂ ਜੇਲ੍ਹ ’ਚ ਬੰਦ ਸਨ।

ਇਹ ਮਾਮਲਾ 50 ਲੱਖ ਰੁਪਏ ਦੀ ਫਿਰੌਤੀ ਦਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ 3 ਦਸੰਬਰ 2024 ਨੂੰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿੱਚ ਲਾਗਲੇ ਪਿੰਡ ਦੇ ਇੱਕ ਅਧਿਆਪਕ ਨੇ ਕੇਸ ਦਰਜ ਕਰਵਾਇਆ ਸੀ ਕਿ ਉਸ ਨੂੰ ਵਿਦੇਸ਼ੀ ਨੰਬਰ ਤੋਂ 50 ਲੱਖ ਰੁਪਏ ਦੀ ਫ਼ਿਰੌਤੀ ਲਈ ਤਿੰਨ ਵਾਰ ਧਮਕੀ ਆਈ ਹੈ। ਜਿਸ ਤੋਂ ਬਾਅਦ ਮੁਕੱਦਮਾ ਕੀਤਾ ਗਿਆ ਤੇ ਇਸ ਵਿਚ ਗੋਲਡੀ ਬਰਾੜ ਦੇ ਪਿਤਾ ਸ਼ਮਸ਼ੇਰ ਸਿੰਘ ਤੇ ਮਾਤਾ ਪ੍ਰੀਤਪਾਲ ਕੌਰ ਨੂੰ ਨਾਮਜ਼ਦ ਕੀਤਾ ਗਿਆ ਸੀ ਤੇ ਰਿਮਾਂਡ ਤੋਂ ਬਾਅਦ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਦੇ ਵਿਚ ਭੇਜਿਆ ਗਿਆ ਸੀ। ਪਿਛਲੇ ਦਿਨੀਂ ਪ੍ਰੀਤਪਾਲ ਕੌਰ ਵਲੋਂ ਜ਼ਮਾਨਤ ਅਰਜ਼ੀ ਲਗਾਈ ਗਈ ਸੀ ਤੇ ਇਹ ਅਰਜ਼ੀ ਖਾਰਜ ਕਰ ਦਿੱਤੀ ਗਈ ਤੇ ਮੁੜ ਅਰਜ਼ੀ ਲਗਾਉਣ ਤੋਂ ਬਾਅਦ ਪ੍ਰੀਤਪਾਲ ਕੌਰ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ।

Tags: Breaking news in PunjabiGoldie BrarLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਫਿਲਮ Toxic ਦੇ ਪ੍ਰੋਗਰਾਮ ਦੌਰਾਨ ਹਾਦਸਾ: ਦੋ ਵਿਦਿਆਰਥੀ ਜ਼ਖਮੀ

Entertainment: ਫਿਲਮ Toxic ਦੇ ਪ੍ਰੋਗਰਾਮ ਦੌਰਾਨ ਹਾਦਸਾ: ਦੋ ਵਿਦਿਆਰਥੀ ਜ਼ਖਮੀ

by Ranjit Singh
August 23, 2026
0

Entertainment: ਫਿਲਮ Toxic ਦੇ ਪ੍ਰੋਗਰਾਮ ਦੌਰਾਨ ਹਾਦਸਾ: ਦੋ ਵਿਦਿਆਰਥੀ ਜ਼ਖਮੀ ਨਵੀਂ ਦਿੱਲੀ, 23 ਅਗਸਤ (ਵਿਸ਼ਵ ਵਾਰਤਾ): ਸ਼ਨੀਵਾਰ ਨੂੰ ਹੈਦਰਾਬਾਦ ਦੀ...

National: ਖੰਡ ਤੋਂ ਬਾਅਦ ਹੁਣ ਪਿਆਜ਼ ਦੀਆਂ ਕੀਮਤਾਂ ਨੇ ਵਿਗਾੜਿਆ ਰਸੋਈ ਦਾ ਬਜਟ

National: ਖੰਡ ਤੋਂ ਬਾਅਦ ਹੁਣ ਪਿਆਜ਼ ਦੀਆਂ ਕੀਮਤਾਂ ਨੇ ਵਿਗਾੜਿਆ ਰਸੋਈ ਦਾ ਬਜਟ

by Ranjit Singh
August 23, 2026
0

National: ਖੰਡ ਤੋਂ ਬਾਅਦ ਹੁਣ ਪਿਆਜ਼ ਦੀਆਂ ਕੀਮਤਾਂ ਨੇ ਵਿਗਾੜਿਆ ਰਸੋਈ ਦਾ ਬਜਟ ਨਵੀਂ ਦਿੱਲੀ, 23 ਅਗਸਤ (ਵਿਸ਼ਵ ਵਾਰਤਾ): ਤਿਉਹਾਰਾਂ...

National: ਨਵਾਂ SIM ਲੈਣ ਵਾਲਿਆਂ ਲਈ ਵੱਡਾ ਬਦਲਾਅ, ਪੜ੍ਹੋ ਵੇਰਵਾ

National: ਨਵਾਂ SIM ਲੈਣ ਵਾਲਿਆਂ ਲਈ ਵੱਡਾ ਬਦਲਾਅ, ਪੜ੍ਹੋ ਵੇਰਵਾ

by Ranjit Singh
August 23, 2026
0

National: ਨਵਾਂ SIM ਲੈਣ ਵਾਲਿਆਂ ਲਈ ਵੱਡਾ ਬਦਲਾਅ, ਪੜ੍ਹੋ ਵੇਰਵਾ ਨਵੀਂ ਦਿੱਲੀ, 23 ਅਗਸਤ (ਵਿਸ਼ਵ ਵਾਰਤਾ): ਨਵਾਂ ਮੋਬਾਈਲ ਸਿਮ ਕਾਰਡ...

Punjab: ਇਟਲੀ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

Punjab: ਇਟਲੀ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

by Ranjit Singh
August 23, 2026
0

Punjab: ਇਟਲੀ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ - ਪਰਿਵਾਰ ਦੇ ਸਾਹਮਣੇ ਹੀ ਹੋਇਆ ਹਾਦਸਾ ਮੋਗਾ, 23...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Entertainment: ਫਿਲਮ Toxic ਦੇ ਪ੍ਰੋਗਰਾਮ ਦੌਰਾਨ ਹਾਦਸਾ: ਦੋ ਵਿਦਿਆਰਥੀ ਜ਼ਖਮੀ

Entertainment: ਫਿਲਮ Toxic ਦੇ ਪ੍ਰੋਗਰਾਮ ਦੌਰਾਨ ਹਾਦਸਾ: ਦੋ ਵਿਦਿਆਰਥੀ ਜ਼ਖਮੀ

by Ranjit Singh
August 23, 2026
0

Entertainment: ਫਿਲਮ Toxic ਦੇ ਪ੍ਰੋਗਰਾਮ ਦੌਰਾਨ ਹਾਦਸਾ: ਦੋ ਵਿਦਿਆਰਥੀ ਜ਼ਖਮੀ ਨਵੀਂ ਦਿੱਲੀ, 23 ਅਗਸਤ (ਵਿਸ਼ਵ ਵਾਰਤਾ): ਸ਼ਨੀਵਾਰ ਨੂੰ ਹੈਦਰਾਬਾਦ ਦੀ...

Most Popular

2 ਸਾਲ ਪਹਿਲਾਂ ਮਰ ਚੁੱਕੇ ਵਿਅਕਤੀ ‘ਤੇ ਚੰਡੀਗੜ੍ਹ ਪੁਲਿਸ ਨੇ ਕੀਤਾ ਮਾਮਲਾ ਦਰਜ

2 ਸਾਲ ਪਹਿਲਾਂ ਮਰ ਚੁੱਕੇ ਵਿਅਕਤੀ ‘ਤੇ ਚੰਡੀਗੜ੍ਹ ਪੁਲਿਸ ਨੇ ਕੀਤਾ ਮਾਮਲਾ ਦਰਜ

by Jaspreet Kaur
3 weeks ago
0

2 ਸਾਲ ਪਹਿਲਾਂ ਮਰ ਚੁੱਕੇ ਵਿਅਕਤੀ 'ਤੇ ਚੰਡੀਗੜ੍ਹ ਪੁਲਿਸ ਨੇ ਕੀਤਾ ਮਾਮਲਾ ਦਰਜ ਚੰਡੀਗੜ੍ਹ; 30 ਜੁਲਾਈ 2026 (ਵਿਸ਼ਵ ਵਾਰਤਾ): ਚੰਡੀਗੜ੍ਹ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 