
ਚੰਡੀਗੜ੍ਹ : ਚੰਡੀਗੜ੍ਹ ਸ਼ਹਿਰ ਵਿੱਚ ਆਏ ਦਿਨ ਤੇਜ ਰਫਤਾਰ ਵਾਹਨ ਕਿਸੇ ਨਾ ਕਿਸੇ ਨੂੰ ਆਪਣੀ ਚਪੇਟ ਵਿੱਚ ਲੈ ਰਹੇ ਹਨ ਤਾਜਾ ਮਾਮਲਾ ਚੰਡੀਗੜ੍ਹ ਦਾ ਹੈ ਜਿਥੇ ਇੱਕ ਤੇਜ ਰਫਤਾਰ ਵਾਹਨ ਨੇ ਚੰਡੀਗੜ੍ਹ ਪੁਲਿਸ ਦੇ ASI ਨੂੰ ਆਪਣੀ ਚਪੇਟ ਵਿੱਚ ਲੈ ਲਿਆ | ASI ਦੀ ਮੌਤ ਹੋ ਗਈ ਹੈ | ਮ੍ਰਿਤਕ ਏਐਸਆਈ ਦੀ ਪਹਿਚਾਣ ਸੈਕਟਰ 46 ਦੇ ਰਹਿਣ ਵਾਲੇ 52 ਸਾਲ ਦੇ ਵਰਿੰਦਰ ਵਸ਼ਿਸ਼ਠ ਦੇ ਰੂਪ ਵਿੱਚ ਹੋਈ ਹੈ ।
Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ
Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਚੰਡੀਗੜ੍ਹ, 28 ਨਵੰਬਰ 2026 (ਵਿਸ਼ਵ ਵਾਰਤਾ): ਚੰਡੀਗੜ੍ਹ ਨਗਰ ਨਿਗਮ...






















