ਮਾਨਸਾ, 25 ਜੁਲਾਈ – ਮਾਨਸਾ ਦੇ ਐੱਸ.ਐੱਸ.ਪੀ ਨਰਿੰਦਰ ਭਾਰਗਵ ਵੱਲੋ ਨਸ਼ੇ ਖਿਲਾਫ ਮੁਹਿੰਮ ਵਿੱਢੀ ਕੇ ਵੱਡੀ ਕਾਰਵਾਈ ਕਰਦੇ ਹੋਏ ਜਿਲ੍ਹੇ ਭਰ ਵਿੱਚ 9 ਟੀਮਾਂ ਬਣਾਕੇ ਮਾਨਸਾ, ਬੁਢਲਾਡਾ, ਜੋਗਾ, ਬੋਹਾ, ਬਰੇਟਾ, ਆਹਲੂਪੁਰ ਆਦਿ ਕਸਬਾ ਤੇ ਪਿੰਡਾ ਵਿੱਚ ਨਸ਼ੇ ਦਾ ਧੰਦਾ ਕਰਨ ਵਾਲਿਆ ਦੇ ਘਰਾਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ।
ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ
ਕਾਲਰ ਅਮਰੀਕਾ ਦੇ ਲੋਕਾਂ ਨੂੰ ਧੋਖਾ ਦੇਣ ਲਈ ਵੱਖ-ਵੱਖ ਢੰਗਾਂ ਦੀ ਕਰਦੇ ਸਨ ਵਰਤੋਂ: ਡੀਜੀਪੀ ਗੌਰਵ ਯਾਦਵ - ਦੋ ਸਰਗਨਾਹ...