ਬਜਟ ਨੂੰ ਲੈ ਕੇ ਪੰਜਾਬ ਕੈਬਨਿਟ ਦੀ ਮੀਟਿੰਗ ਚ ਅੱਜ ਅਹਿਮ ਫੈਸਲੇ ਲਏ ਗਏ ਜਿਸ ਵਿੱਚ ਹਾਈ ਕੋਰਟ ਦੇ ਸੇਵਾ ਮੁਕਤ ਜੱਜਾਂ ਨੂੰ ਮੁਫ਼ਤ ਏਅਰ ਐਂਬੂਲੈਂਸ ਸਰਵਿਸ ਨੂੰ ਮਨਜ਼ੂਰੀ ਮਿਲ ਗਈ ਇਸ ਤੋਂ ਇਲਾਵਾ 1984 ਕਤਲਾਂ ਤੇ ਦਹਿਸ਼ਤਗਰਦੀ ਹਮਲਿਆਂ ਦੇ ਪੀੜਤਾਂ ਨੂੰ ਵੀ ਵੱਡੀ ਰਾਹਤ ਮਿਲੀ ਹੈ ਪੀੜਤਾਂ ਲਈ ਪੰਜ ਫੀਸਦੀ ਹਾਊਸਿੰਗ ਲਈ ਰਾਖਵਾਂਕਰਨ ਨੂੰ ਮਨਜ਼ੂਰੀ ਮਿਲ ਗਈ ਹੈ
Chandigarh ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ
Chandigarh ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) – ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਤਰੀਕ...





















