• Latest
  • Trending
Breaking: ਪੇਪਰ ਲੀਕ ਮਾਮਲੇ ‘ਤੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਸਰਕਾਰ ਨੇ ਸਿੱਖਿਆ ਸਕੱਤਰ ਨੂੰ ਅਹੁਦੇ ਤੋਂ ਹਟਾਇਆ

3 weeks ago
ਸਮੈ ਰੈਨਾ ਸਮੇਤ 5 ਕਾਮੇਡੀਅਨਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

12 minutes ago
ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਕੀਤੇ ਜਾ ਰਹੇ ਰੋਸ ਮਾਰਚ ਨੂੰ SGPC ਦਾ ਪੂਰਨ ਸਮਰਥਨ

23 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

31 minutes ago
ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ, ਲਾਲ ਕਿਲ੍ਹਾ, IGI ਏਅਰਪੋਰਟ ਨੂੰ ਮਿਲੀ ਬੰਬ ਦੀ ਧਮਕੀ, ਮਚਿਆ ਹੜਕੰਪ

43 minutes ago
Punjab: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ: ਪੜ੍ਹੋ ਕੀ ਕਿਹਾ ?

56 minutes ago
ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਦਿੱਲੀ ਏਮਜ਼ ‘ਚ ਭਰਤੀ

1 hour ago
Supreme Court ਨੇ ਵੀਰ ਸਾਵਰਕਰ ਟਿੱਪਣੀ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਦਿੱਤੀ ਵੱਡੀ ਰਾਹਤ

Punjab ਪੁਲਿਸ ਦੇ 12 ਅਧਿਕਾਰੀਆਂ ਦਾ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਦਾ ਵਿਲੱਖਣ ਸੇਵਾ ਮੈਡਲ ਨਾਲ ਹੋਵੇਗਾ ਸਨਮਾਨ

2 hours ago
Big News: ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ‘ਤੇ ਫਾਇਰਿੰਗ

3 hours ago
International: ਇੰਗਲੈਂਡ ‘ਚ ਪੈਸੇਂਜਰ ਟ੍ਰੇਨ ਪਟੜੀ ਤੋਂ ਉਤਰੀ, 18 ਜ਼ਖ਼ਮੀ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਨਾਰਕੋ-ਅੱਤਵਾਦ ਮਾਮਲੇ ਵਿੱਚ NIA ਦੀ ਵੱਡੀ ਕਾਰਵਾਈ: ਅੰਮ੍ਰਿਤਸਰ ‘ਚ ਦੋ ਜਾਇਦਾਦਾਂ ਕੀਤੀਆਂ ਅਟੈਚ

Hindi News
English News
Friday, August 14, 2026
No Result
View All Result
30 °c
Chandigarh
28 ° Sat
29 ° Sun
29 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking: ਪੇਪਰ ਲੀਕ ਮਾਮਲੇ ‘ਤੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਸਰਕਾਰ ਨੇ ਸਿੱਖਿਆ ਸਕੱਤਰ ਨੂੰ ਅਹੁਦੇ ਤੋਂ ਹਟਾਇਆ

July 24, 2026
in ਖਬਰਾਂ, ਰਾਸ਼ਟਰੀ
Breaking: ਪੇਪਰ ਲੀਕ ਮਾਮਲੇ ‘ਤੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਸਰਕਾਰ ਨੇ ਸਿੱਖਿਆ ਸਕੱਤਰ ਨੂੰ ਅਹੁਦੇ ਤੋਂ ਹਟਾਇਆ

Breaking: ਪੇਪਰ ਲੀਕ ਮਾਮਲੇ ‘ਤੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਸਰਕਾਰ ਨੇ ਸਿੱਖਿਆ ਸਕੱਤਰ ਨੂੰ ਅਹੁਦੇ ਤੋਂ ਹਟਾਇਆ

ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ): NEET ਪੇਪਰ ਲੀਕ ਵਿਵਾਦ ਅਤੇ CJP ਦੇ ਵਿਰੋਧ ਵਿਚਕਾਰ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਕੇਂਦਰ ਸਰਕਾਰ ਨੇ ਵੀਰਵਾਰ ਦੇਰ ਰਾਤ ਇੱਕ ਵੱਡਾ ਨੌਕਰਸ਼ਾਹੀ ਫੇਰਬਦਲ ਕਰਦਿਆਂ 17 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਅਤੇ ਤਰੱਕੀ ਦੇ ਹੁਕਮ ਜਾਰੀ ਕੀਤੇ ਗਏ।

ਸਿੱਖਿਆ ਮੰਤਰਾਲੇ ਦੇ ਅੰਦਰ ਸਭ ਤੋਂ ਵੱਡਾ ਫੇਰਬਦਲ ਹੋਇਆ। ਸਰਕਾਰ ਨੇ ਮੌਜੂਦਾ ਸਕੱਤਰ ਵਿਨੀਤ ਜੋਸ਼ੀ ਨੂੰ ਇਸ ਅਹੁਦੇ ਤੋਂ ਹਟਾ ਦਿੱਤਾ ਹੈ। ਉਨ੍ਹਾਂ ਦੀ ਥਾਂ ‘ਤੇ ਰਾਜਸਥਾਨ ਕੇਡਰ ਦੇ 1994 ਬੈਚ ਦੇ ਆਈਏਐਸ ਅਧਿਕਾਰੀ ਨਰੇਸ਼ ਪਾਲ ਗੰਗਵਾਰ ਨੂੰ ਸਿੱਖਿਆ ਮੰਤਰਾਲੇ ਦੇ ਉੱਚ ਸਿੱਖਿਆ ਵਿਭਾਗ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਇਸ ਤੋਂ ਇਲਾਵਾ, 1995 ਬੈਚ ਦੇ ਆਈਏਐਸ ਅਧਿਕਾਰੀ ਟੀ.ਕੇ. ਅਨਿਲ ਕੁਮਾਰ ਨੂੰ ਤਰੱਕੀ ਦੇ ਕੇ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਵਿਨੀਤ ਜੋਸ਼ੀ ਨੂੰ ਸਿੱਖਿਆ ਸਕੱਤਰ ਦੇ ਅਹੁਦੇ ਤੋਂ ਹਟਾ ਕੇ ਪੰਚਾਇਤੀ ਰਾਜ ਮੰਤਰਾਲੇ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: breakingBreaking news in PunjabiLatest News In Punjabipunjab newsPunjab news in Punjabitop headlines in Punjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਮੈ ਰੈਨਾ ਸਮੇਤ 5 ਕਾਮੇਡੀਅਨਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

ਸਮੈ ਰੈਨਾ ਸਮੇਤ 5 ਕਾਮੇਡੀਅਨਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

by Jaspreet Kaur
August 14, 2026
0

ਸਮੈ ਰੈਨਾ ਸਮੇਤ 5 ਕਾਮੇਡੀਅਨਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ - ਦਿਵਿਆਂਗਾਂ 'ਤੇ ਟਿੱਪਣੀ ਮਾਮਲੇ 'ਚ FIR ਰੱਦ ਨਵੀ...

ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਕੀਤੇ ਜਾ ਰਹੇ ਰੋਸ ਮਾਰਚ ਨੂੰ SGPC ਦਾ ਪੂਰਨ ਸਮਰਥਨ

ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਕੀਤੇ ਜਾ ਰਹੇ ਰੋਸ ਮਾਰਚ ਨੂੰ SGPC ਦਾ ਪੂਰਨ ਸਮਰਥਨ

by Jaspreet Kaur
August 14, 2026
0

ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਕੀਤੇ ਜਾ ਰਹੇ ਰੋਸ ਮਾਰਚ ਨੂੰ SGPC ਦਾ ਪੂਰਨ ਸਮਰਥਨ "ਬੰਦੀ ਸਿੰਘ ਕੌਮ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 14, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ, ਲਾਲ ਕਿਲ੍ਹਾ, IGI ਏਅਰਪੋਰਟ ਨੂੰ ਮਿਲੀ ਬੰਬ ਦੀ ਧਮਕੀ, ਮਚਿਆ ਹੜਕੰਪ

ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ, ਲਾਲ ਕਿਲ੍ਹਾ, IGI ਏਅਰਪੋਰਟ ਨੂੰ ਮਿਲੀ ਬੰਬ ਦੀ ਧਮਕੀ, ਮਚਿਆ ਹੜਕੰਪ

by Jaspreet Kaur
August 14, 2026
0

ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ, ਲਾਲ ਕਿਲ੍ਹਾ, IGI ਏਅਰਪੋਰਟ ਨੂੰ ਮਿਲੀ ਬੰਬ ਦੀ ਧਮਕੀ, ਮਚਿਆ ਹੜਕੰਪ ਨਵੀ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਮੈ ਰੈਨਾ ਸਮੇਤ 5 ਕਾਮੇਡੀਅਨਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

ਸਮੈ ਰੈਨਾ ਸਮੇਤ 5 ਕਾਮੇਡੀਅਨਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

by Jaspreet Kaur
August 14, 2026
0

ਸਮੈ ਰੈਨਾ ਸਮੇਤ 5 ਕਾਮੇਡੀਅਨਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ - ਦਿਵਿਆਂਗਾਂ 'ਤੇ ਟਿੱਪਣੀ ਮਾਮਲੇ 'ਚ FIR ਰੱਦ ਨਵੀ...

Most Popular

Australia: ਵਿਕਟੋਰੀਆ ਦੀ ਪ੍ਰੀਮੀਅਰ Jacinta Allan ਦਾ ਅਸਤੀਫ਼ਾ, Ben Carroll ਬਣੇ ਨਵੇਂ ਪ੍ਰੀਮੀਅਰ

by Ranjit Singh
2 weeks ago
0

Australia: ਵਿਕਟੋਰੀਆ ਦੀ ਪ੍ਰੀਮੀਅਰ Jacinta Allan ਦਾ ਅਸਤੀਫ਼ਾ, Ben Carroll ਬਣੇ ਨਵੇਂ ਪ੍ਰੀਮੀਅਰ ਚੰਡੀਗੜ੍ਹ, 28 ਜੁਲਾਈ (ਵਿਸ਼ਵ ਵਾਰਤਾ/ਗੁਰਪੁਨੀਤ ਸਿੱਧੂ): ਵਿਕਟੋਰੀਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 