• Latest
  • Trending
Breaking: CM ਮਾਨ ਮੋਗਾ ਰੈਲੀ ‘ਚ ਹੋਣਗੇ ਸ਼ਾਮਿਲ

Breaking: CM ਮਾਨ ਮੋਗਾ ਰੈਲੀ ‘ਚ ਹੋਣਗੇ ਸ਼ਾਮਿਲ

2 hours ago
Big News: ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸ਼ਿਕਾਇਤ ‘ਤੇ FIR ਦਰਜ, ਪੜ੍ਹੋ ਵੇਰਵਾ

Big News: ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸ਼ਿਕਾਇਤ ‘ਤੇ FIR ਦਰਜ, ਪੜ੍ਹੋ ਵੇਰਵਾ

1 minute ago
Rajasthan: ਕੈਮੀਕਲ-ਪਟਾਕਾ ਫੈਕਟਰੀ ‘ਚ ਲੱਗੀ ਅੱਗ, 8 ਜਣਿਆ ਦੀ ਜ਼ਿੰਦਾ ਸੜ ਕੇ ਮੌਤ

Rajasthan: ਕੈਮੀਕਲ-ਪਟਾਕਾ ਫੈਕਟਰੀ ‘ਚ ਲੱਗੀ ਅੱਗ, 8 ਜਣਿਆ ਦੀ ਜ਼ਿੰਦਾ ਸੜ ਕੇ ਮੌਤ

17 minutes ago
T20 World Cup: ਪੜ੍ਹੋ UAE ਨੇ ਅਫਗਾਨਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

T20 World Cup: ਪੜ੍ਹੋ UAE ਨੇ ਅਫਗਾਨਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

43 minutes ago
Big News: ਭਾਰਤ-ਅਮਰੀਕਾ ਵਪਾਰ ਸਮਝੌਤਾ ਕੇਂਦਰ ਵੱਲੋਂ ਕਿਸਾਨਾਂ ਨਾਲ ਵੱਡਾ ਵਿਸ਼ਵਾਸਘਾਤ – ਕੁਲਤਾਰ ਸਿੰਘ ਸੰਧਵਾਂ

Big News: ਭਾਰਤ-ਅਮਰੀਕਾ ਵਪਾਰ ਸਮਝੌਤਾ ਕੇਂਦਰ ਵੱਲੋਂ ਕਿਸਾਨਾਂ ਨਾਲ ਵੱਡਾ ਵਿਸ਼ਵਾਸਘਾਤ – ਕੁਲਤਾਰ ਸਿੰਘ ਸੰਧਵਾਂ

46 minutes ago
IAS Transfer: ਪੰਜਾਬ ਸਰਕਾਰ ਵਲੋਂ ਦੋ IAS ਅਫਸਰਾਂ ਦੇ ਤਬਾਦਲੇ

IAS Transfer: ਪੰਜਾਬ ਸਰਕਾਰ ਵਲੋਂ ਦੋ IAS ਅਫਸਰਾਂ ਦੇ ਤਬਾਦਲੇ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਪੰਜਾਬੀ ਫਿਲਮ ਇੰਡਸਟਰੀ ਨਾਲ ਜੁੜੀ ਇੱਕ ਔਰਤ ਨੇ ਆਪਣੇ ਪਤੀ ‘ਤੇ ਲਾਏ ਗੰਭੀਰ ਦੋਸ਼, ਕੇਸ ਦਰਜ, ਪੜ੍ਹੋ ਕੀ ਹੈ ਮਾਮਲਾ

Punjab: ਪੰਜਾਬੀ ਫਿਲਮ ਇੰਡਸਟਰੀ ਨਾਲ ਜੁੜੀ ਇੱਕ ਔਰਤ ਨੇ ਆਪਣੇ ਪਤੀ ‘ਤੇ ਲਾਏ ਗੰਭੀਰ ਦੋਸ਼, ਕੇਸ ਦਰਜ, ਪੜ੍ਹੋ ਕੀ ਹੈ ਮਾਮਲਾ

2 hours ago
T20 World Cup: ਅਫਗਾਨਿਸਤਾਨ ਨੇ UAE ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

T20 World Cup: ਅਫਗਾਨਿਸਤਾਨ ਨੇ UAE ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

3 hours ago
Delhi ‘ਚ ‘AI Impact Summit’ ਅੱਜ ਤੋਂ: ਰਾਘਵ ਚੱਢਾ ਵੀ ਲੈਣਗੇ ਹਿੱਸਾ

Delhi ‘ਚ ‘AI Impact Summit’ ਅੱਜ ਤੋਂ: ਰਾਘਵ ਚੱਢਾ ਵੀ ਲੈਣਗੇ ਹਿੱਸਾ

4 hours ago
Moga ‘ਚ ‘ਆਪ’ ਦੀ ਰੈਲੀ ਅੱਜ: ਪੁਲਿਸ ਵੱਲੋਂ ਟ੍ਰੈਫਿਕ ਐਡਵਾਈਜ਼ਰੀ ਜਾਰੀ

Moga ‘ਚ ‘ਆਪ’ ਦੀ ਰੈਲੀ ਅੱਜ: ਪੁਲਿਸ ਵੱਲੋਂ ਟ੍ਰੈਫਿਕ ਐਡਵਾਈਜ਼ਰੀ ਜਾਰੀ

4 hours ago
Punjab: ਸੁਖਬੀਰ ਬਾਦਲ ਮਾਣਹਾਨੀ ਕੇਸ: ਅੱਜ ਹੋਵੇਗੀ ਸੁਣਵਾਈ

Punjab: ਸੁਖਬੀਰ ਬਾਦਲ ਮਾਣਹਾਨੀ ਕੇਸ: ਅੱਜ ਹੋਵੇਗੀ ਸੁਣਵਾਈ

5 hours ago
Entertainment: ਰਾਜਪਾਲ ਯਾਦਵ ਦੀ ਚੈੱਕ ਬਾਊਂਸ ਮਾਮਲੇ ਵਿੱਚ ਸੁਣਵਾਈ ਅੱਜ

Entertainment: ਰਾਜਪਾਲ ਯਾਦਵ ਦੀ ਚੈੱਕ ਬਾਊਂਸ ਮਾਮਲੇ ਵਿੱਚ ਸੁਣਵਾਈ ਅੱਜ

5 hours ago
Hindi News
English News
Monday, February 16, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

Breaking: CM ਮਾਨ ਮੋਗਾ ਰੈਲੀ ‘ਚ ਹੋਣਗੇ ਸ਼ਾਮਿਲ

February 16, 2026
in ਸਿਆਸੀ, ਖਬਰਾਂ, ਪੰਜਾਬ
Breaking: CM ਮਾਨ ਮੋਗਾ ਰੈਲੀ ‘ਚ ਹੋਣਗੇ ਸ਼ਾਮਿਲ

Breaking

Breaking: CM ਮਾਨ ਮੋਗਾ ਰੈਲੀ ‘ਚ ਹੋਣਗੇ ਸ਼ਾਮਿਲ

– ਸਿਹਤ ਠੀਕ, ਜਲਦ ਹੀ ਮਿਲੇਗੀ ਹਸਪਤਾਲ ‘ਚੋਂ ਛੁੱਟੀ

ਮੋਹਾਲੀ, 16 ਫਰਵਰੀ 2026 (ਵਿਸ਼ਵ ਵਾਰਤਾ) – ਮੋਗਾ ਜ਼ਿਲ੍ਹੇ (Breaking) ਦੇ ਪਿੰਡ ਕਿੱਲੀ ਚਹਿਲਾਂ ਵਿੱਚ ਹੋਣ ਵਾਲੀ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ-2” ਰੈਲੀ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਿਲ ਹੋਣਗੇ। ਪਹਿਲਾਂ ਇਹ ਕਿਆਸ ਲਾਈ ਜਾ ਰਹੀ ਸੀ ਕਿ ਸਿਹਤ ਠੀਕ ਨਾ ਹੋਣ ਕਾਰਨ ਸ਼ਾਇਦ ਇਸ ਰੈਲੀ ‘ਚ ਸ਼ਾਮਿਲ ਨਾ ਹੋ ਸਕਣ। ਰੈਲੀ ‘ਚ ਸ਼ਾਮਿਲ ਹੋਣ ਦੀ ਜਾਣਕਾਰੀ ਖੁਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਲਿਖਿਆ, “ਮੋਗਾ ਨੇੜੇ ਪਿੰਡ ਕਿੱਲੀ ਚਹਿਲਾਂ ਵਿਖੇ ਅੱਜ ਆਮ ਆਦਮੀ ਪਾਰਟੀ ਵੱਲੋਂ ਵਿਸ਼ਾਲ ਰੈਲੀ ਹੋ ਰਹੀ ਹੈ…ਮਿਲਦੇ ਹਾਂ ਦੋਸਤੋ”

Breaking
Breaking

ਮੁੱਖ ਮੰਤਰੀ ਭਗਵੰਤ ਮਾਨ ਇਸ ਵੇਲੇ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਹਨ ਅਤੇ ਉਨ੍ਹਾਂ ਦੇ ਐਕਸ ‘ਤੇ ਇਸ ਟਵੀਟ ਤੋਂ ਲੱਗ ਰਿਹਾ ਹੈ ਕਿ ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਹੈ ਅਤੇ ਉਨ੍ਹਾਂ ਨੂੰ ਜਲਦੀ ਹੀ ਹਸਪਤਾਲ ‘ਚੋਂ ਛੁੱਟੀ ਮਿਲ ਜਾਵੇਗੀ।

ਦੱਸ ਦਈਏ ਕਿ ਬੀਤੇ ਦਿਨ ਸ਼ਿਵਰਾਤਰੀ ਦੇ ਮੌਕੇ ‘ਤੇ ਪੂਜਾ ਕਰਨ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹੈਲੀਕਾਪਟਰ ਰਾਹੀਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਹਸਪਤਾਲ ਵੱਲੋਂ ਜਾਰੀ ਬੁਲੇਟਿਨ ਅਨੁਸਾਰ, ਉੱਥੇ ਉਨ੍ਹਾਂ ਦੇ ਸਾਰੇ ਟੈਸਟ ਕੀਤੇ ਗਏ। ਜੋ ਕਿ ਠੀਕ ਆਏ ਹਨ।

ਅੱਜ ਦੀ ਮੋਗਾ ਰੈਲੀ ‘ਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਿੱਧੂ ਸਮੇਤ ਆਪ ਦੀ ਹੋਰ ਸੀਨੀਅਰ ਲੀਡਰਸ਼ਿਪ ਵੀ ਸ਼ਾਮਿਲ ਹੋਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: breakingBreaking news in PunjabiLatest News In Punjabipunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸ਼ਿਕਾਇਤ ‘ਤੇ FIR ਦਰਜ, ਪੜ੍ਹੋ ਵੇਰਵਾ

Big News: ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸ਼ਿਕਾਇਤ ‘ਤੇ FIR ਦਰਜ, ਪੜ੍ਹੋ ਵੇਰਵਾ

by Ranjit Singh
February 16, 2026
0

Big News: ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸ਼ਿਕਾਇਤ 'ਤੇ FIR ਦਰਜ, ਪੜ੍ਹੋ ਵੇਰਵਾ ਮਾਨਸਾ, 16 ਫਰਵਰੀ 2026 (ਵਿਸ਼ਵ ਵਾਰਤਾ) -...

Rajasthan: ਕੈਮੀਕਲ-ਪਟਾਕਾ ਫੈਕਟਰੀ ‘ਚ ਲੱਗੀ ਅੱਗ, 8 ਜਣਿਆ ਦੀ ਜ਼ਿੰਦਾ ਸੜ ਕੇ ਮੌਤ

Rajasthan: ਕੈਮੀਕਲ-ਪਟਾਕਾ ਫੈਕਟਰੀ ‘ਚ ਲੱਗੀ ਅੱਗ, 8 ਜਣਿਆ ਦੀ ਜ਼ਿੰਦਾ ਸੜ ਕੇ ਮੌਤ

by Ranjit Singh
February 16, 2026
0

Rajasthan: ਕੈਮੀਕਲ-ਪਟਾਕਾ ਫੈਕਟਰੀ 'ਚ ਲੱਗੀ ਅੱਗ, 8 ਜਣਿਆ ਦੀ ਜ਼ਿੰਦਾ ਸੜ ਕੇ ਮੌਤ ਰਾਜਸਥਾਨ, 16 ਫਰਵਰੀ 2026 (ਵਿਸ਼ਵ ਵਾਰਤਾ) -...

T20 World Cup: ਪੜ੍ਹੋ UAE ਨੇ ਅਫਗਾਨਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

T20 World Cup: ਪੜ੍ਹੋ UAE ਨੇ ਅਫਗਾਨਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
February 16, 2026
0

T20 World Cup: ਪੜ੍ਹੋ UAE ਨੇ ਅਫਗਾਨਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਨਵੀਂ ਦਿੱਲੀ, 16 ਫਰਵਰੀ 2026 (ਵਿਸ਼ਵ...

Big News: ਭਾਰਤ-ਅਮਰੀਕਾ ਵਪਾਰ ਸਮਝੌਤਾ ਕੇਂਦਰ ਵੱਲੋਂ ਕਿਸਾਨਾਂ ਨਾਲ ਵੱਡਾ ਵਿਸ਼ਵਾਸਘਾਤ – ਕੁਲਤਾਰ ਸਿੰਘ ਸੰਧਵਾਂ

Big News: ਭਾਰਤ-ਅਮਰੀਕਾ ਵਪਾਰ ਸਮਝੌਤਾ ਕੇਂਦਰ ਵੱਲੋਂ ਕਿਸਾਨਾਂ ਨਾਲ ਵੱਡਾ ਵਿਸ਼ਵਾਸਘਾਤ – ਕੁਲਤਾਰ ਸਿੰਘ ਸੰਧਵਾਂ

by Ankit
February 16, 2026
0

Big News: ਭਾਰਤ-ਅਮਰੀਕਾ ਵਪਾਰ ਸਮਝੌਤਾ ਕੇਂਦਰ ਵੱਲੋਂ ਕਿਸਾਨਾਂ ਨਾਲ ਵੱਡਾ ਵਿਸ਼ਵਾਸਘਾਤ - ਕੁਲਤਾਰ ਸਿੰਘ ਸੰਧਵਾਂ ਚੰਡੀਗੜ੍ਹ, 16 ਫਰਵਰੀ 2026 (ਵਿਸ਼ਵ...

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big News: ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸ਼ਿਕਾਇਤ ‘ਤੇ FIR ਦਰਜ, ਪੜ੍ਹੋ ਵੇਰਵਾ

Big News: ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸ਼ਿਕਾਇਤ ‘ਤੇ FIR ਦਰਜ, ਪੜ੍ਹੋ ਵੇਰਵਾ

by Ranjit Singh
February 16, 2026
0

Big News: ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸ਼ਿਕਾਇਤ 'ਤੇ FIR ਦਰਜ, ਪੜ੍ਹੋ ਵੇਰਵਾ ਮਾਨਸਾ, 16 ਫਰਵਰੀ 2026 (ਵਿਸ਼ਵ ਵਾਰਤਾ) -...

Most Popular

Vigilance Bureau ਵੱਲੋਂ 5.2 ਲੱਖ ਰੁਪਏ ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਰੰਗੇ ਹੱਥੀਂ ਕਾਬੂ

Vigilance Bureau ਵੱਲੋਂ 5.2 ਲੱਖ ਰੁਪਏ ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਰੰਗੇ ਹੱਥੀਂ ਕਾਬੂ

by Ankit
January 25, 2026
0

Vigilance Bureau ਵੱਲੋਂ 5.2 ਲੱਖ ਰੁਪਏ ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 25 ਜਨਵਰੀ (ਵਿਸ਼ਵ ਵਾਰਤਾ):- Punjab Vigilance...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 