• Latest
  • Trending
Breaking: ਸੋਨਮ ਵਾਂਗਚੁਕ ਨੂੰ ਚੁੱਕ ਕੇ ਹਸਪਤਾਲ ਭਰਤੀ ਕਰਵਾਉਣ ‘ਤੇ ਦਿੱਲੀ ਪੁਲਿਸ ਦਾ ਬਿਆਨ ਆਇਆ ਸਾਹਮਣੇ

Breaking: ਸੋਨਮ ਵਾਂਗਚੁਕ ਨੂੰ ਚੁੱਕ ਕੇ ਹਸਪਤਾਲ ਭਰਤੀ ਕਰਵਾਉਣ ‘ਤੇ ਦਿੱਲੀ ਪੁਲਿਸ ਦਾ ਬਿਆਨ ਆਇਆ ਸਾਹਮਣੇ

2 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

6 hours ago
ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

7 hours ago
ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

7 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

8 hours ago
ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼

ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼

8 hours ago
ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

9 hours ago
ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ; ਭਰੇ 300 ਤੋਂ ਵੱਧ ਸੈਂਪਲ

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ; ਭਰੇ 300 ਤੋਂ ਵੱਧ ਸੈਂਪਲ

10 hours ago
ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

11 hours ago
ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

12 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

13 hours ago
Hindi News
English News
Tuesday, September 29, 2026
No Result
View All Result
20 °c
Chandigarh
26 ° Tue
28 ° Wed
28 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking: ਸੋਨਮ ਵਾਂਗਚੁਕ ਨੂੰ ਚੁੱਕ ਕੇ ਹਸਪਤਾਲ ਭਰਤੀ ਕਰਵਾਉਣ ‘ਤੇ ਦਿੱਲੀ ਪੁਲਿਸ ਦਾ ਬਿਆਨ ਆਇਆ ਸਾਹਮਣੇ

July 18, 2026
in ਖਬਰਾਂ, ਰਾਸ਼ਟਰੀ
Breaking: ਸੋਨਮ ਵਾਂਗਚੁਕ ਨੂੰ ਚੁੱਕ ਕੇ ਹਸਪਤਾਲ ਭਰਤੀ ਕਰਵਾਉਣ ‘ਤੇ ਦਿੱਲੀ ਪੁਲਿਸ ਦਾ ਬਿਆਨ ਆਇਆ ਸਾਹਮਣੇ

Breaking: ਸੋਨਮ ਵਾਂਗਚੁਕ ਨੂੰ ਚੁੱਕ ਕੇ ਹਸਪਤਾਲ ਭਰਤੀ ਕਰਵਾਉਣ ‘ਤੇ ਦਿੱਲੀ ਪੁਲਿਸ ਦਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ): ਦਿੱਲੀ ਪੁਲਿਸ ਜੰਤਰ-ਮੰਤਰ ‘ਤੇ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਚੁੱਕ ਕੇ ਸ਼ਨੀਵਾਰ ਸਵੇਰੇ ਆਰਐਮਐਲ ਹਸਪਤਾਲ ਦਾਖਲ ਕਰਵਾਇਆ। ਸੋਨਮ ਵਾਂਗਚੁਕ ਨੂੰ ਹਸਪਤਾਲ ਦਾਖਲ ਕਰਵਾਉਣ ਤੋਂ ਬਾਅਦ ਨਵੀਂ ਦਿੱਲੀ ਦੇ ਡੀਸੀਪੀ ਨੇ ਸੋਸ਼ਲ ਮੀਡੀਆ ‘ਐਕਸ’ ‘ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਿੱਲੀ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਸੋਨਮ ਵਾਂਗਚੁਕ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਜ਼ਰੂਰੀ ਡਾਕਟਰੀ ਦੇਖਭਾਲ ਲਈ ਹਸਪਤਾਲ ਸ਼ਿਫਟ ਕੀਤਾ ਗਿਆ ਹੈ।

ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ, ਪ੍ਰਦਰਸ਼ਨਕਾਰੀਆਂ ਨੇ ਰੁਕਾਵਟ ਪਾਉਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਕੁਝ ਹੰਗਾਮਾ ਹੋਇਆ, ਪਰ ਪੁਲਿਸ ਨੇ ਕੰਟਰੋਲ ਬਣਾਈ ਰੱਖਿਆ ਅਤੇ ਕੰਮ ਨੂੰ ਸੁਰੱਖਿਅਤ ਢੰਗ ਨਾਲ ਪੂਰਾ ਕੀਤਾ। ਅਸੀਂ ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਜਲਦੀ ਤੋਂ ਜਲਦੀ ਸ਼ਾਂਤੀਪੂਰਵਕ ਖੇਤਰ ਖਾਲੀ ਕਰ ਦੇਣ।

ਦੱਸ ਦਈਏ ਕਿ ਵੀਰਵਾਰ ਨੂੰ, ਦਿੱਲੀ ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਵਾਂਗਚੁਕ ਦਾ ਰੋਜ਼ਾਨਾ ਡਾਕਟਰੀ ਜਾਂਚ ਕਰਵਾਉਣ ਅਤੇ ਲੋੜ ਪੈਣ ‘ਤੇ ਉਨ੍ਹਾਂ ਦਾ ਇਲਾਜ ਕਰਵਾਉਣ ਦਾ ਹੁਕਮ ਦਿੱਤਾ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।

ਇਸ ਤੋਂ ਪਹਿਲਾਂ ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਪ੍ਰਧਾਨ ਅਭਿਜੀਤ ਦੀਪਕੇ ਨੇ ਦੋਸ਼ ਲਗਾਇਆ ਸੀ ਕਿ ਜੰਤਰ-ਮੰਤਰ ਵਿਖੇ ਭੁੱਖ ਹੜਤਾਲ ‘ਤੇ ਬੈਠੇ ਕਾਰਕੁਨ ਸੋਨਮ ਵਾਂਗਚੁਕ ‘ਤੇ ਹਮਲਾ ਹੋਇਆ ਹੈ। । ਉਨ੍ਹਾਂ ‘ਤੇ ਕੋਈ ਚੀਜ਼ ਸੁੱਟੀ ਗਈ, ਪਰ ਖੁਸ਼ਕਿਸਮਤੀ ਨਾਲ, ਉਹ ਜ਼ਖਮੀ ਨਹੀਂ ਹੋਏ। ਦੀਪਕੇ ਨੇ ਕਿਹਾ ਕਿ ਸਰਕਾਰ ਵਿਰੋਧ ਪ੍ਰਦਰਸ਼ਨ ਨੂੰ ਖਤਮ ਕਰਨਾ ਚਾਹੁੰਦੀ ਹੈ। ਸੋਨਮ ਵਾਂਗਚੁਕ ਦੀ ਭੁੱਖ ਹੜਤਾਲ 20 ਦਿਨਾਂ ਤੋਂ ਚੱਲ ਰਹੀ ਹੈ। ਡਾਕਟਰਾਂ ਦੀ ਇੱਕ ਟੀਮ ਲਗਾਤਾਰ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕਰ ਰਹੀ ਹੈ। ਡਾਕਟਰਾਂ ਅਨੁਸਾਰ, ਸੋਨਮ ਵਾਂਗਚੁਕ ਦਾ ਲੰਬੇ ਸਮੇਂ ਤੋਂ ਨਾ ਖਾਣ ਕਾਰਨ ਲਗਾਤਾਰ ਭਾਰ ਘਟ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: breakingBreaking news in PunjabiLatest News In Punjabipunjab newsPunjab news in Punjabitop headlines in Punjabi
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 28, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

by Jaspreet Kaur
September 28, 2026
0

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ ਚੰਡੀਗੜ੍ਹ, 28 ਸਤੰਬਰ...

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

by Jaspreet Kaur
September 28, 2026
0

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ - ਸੁਰੱਖਿਆ ਦੇ ਪੁਖਤਾ ਇੰਤਜ਼ਾਮ ਲੁਧਿਆਣਾ , 28 ਸਤੰਬਰ (ਵਿਸ਼ਵ...

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

by Jaspreet Kaur
September 28, 2026
0

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!  ਉੱਤਰ ਪ੍ਰਦੇਸ਼, 28 ਸਤੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 28, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
3 weeks ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 4 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 