• Latest
  • Trending
Breaking: ਪੰਜਾਬ ‘ਚ ਕਈ ਥਾਈਂ ED ਦੀ ਰੇਡ, ਕੇਜਰੀਵਾਲ ਨੇ ਲਾਏ ਗੰਭੀਰ ਇਲਜ਼ਾਮ

Breaking: ਪੰਜਾਬ ‘ਚ ਕਈ ਥਾਈਂ ED ਦੀ ਰੇਡ, ਕੇਜਰੀਵਾਲ ਨੇ ਲਾਏ ਗੰਭੀਰ ਇਲਜ਼ਾਮ

6 days ago
UPSC ਪ੍ਰੀਖਿਆ ‘ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ

UPSC ਪ੍ਰੀਖਿਆ ‘ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ

9 minutes ago
‘ ਕੁਮਕੁਮ ਭਾਗਿਆ ‘ ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ

‘ ਕੁਮਕੁਮ ਭਾਗਿਆ ‘ ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ

13 minutes ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ 

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ 

22 minutes ago
ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ

ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ

35 minutes ago
 India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਭਾਰਤ ਏ ਨੇ ਸ਼੍ਰੀਲੰਕਾ ਏ ਲਈ ਸੈੱਟ ਕੀਤਾ ਟਾਰਗੇਟ

 India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਭਾਰਤ ਏ ਨੇ ਸ਼੍ਰੀਲੰਕਾ ਏ ਲਈ ਸੈੱਟ ਕੀਤਾ ਟਾਰਗੇਟ

40 minutes ago
ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

2 hours ago
ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

2 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
India A Vs Sri Lanka A : ਭਾਰਤ ਏ ਨੇ ਗਵਾਈ ਚੌਥੀ ਵਿਕਟ ; ਰੁਤੁਰਾਜ ਗਾਇਕਵਾੜ 37 ਦੌੜਾਂ ਬਣਾ ਕੇ ਆਊਟ 

India A Vs Sri Lanka A : ਭਾਰਤ ਏ ਨੇ ਗਵਾਈ ਚੌਥੀ ਵਿਕਟ ; ਰੁਤੁਰਾਜ ਗਾਇਕਵਾੜ 37 ਦੌੜਾਂ ਬਣਾ ਕੇ ਆਊਟ 

3 hours ago
ਈਰਾਨ-ਅਮਰੀਕਾ ਸਮਝੌਤੇ ਦੀਆਂ ਖ਼ਬਰਾਂ ਵਿਚਾਲੇ ਸ਼ੇਅਰ ਮਾਰਕੀਟ ‘ਚ ਤੇਜ਼ੀ

ਈਰਾਨ-ਅਮਰੀਕਾ ਸਮਝੌਤੇ ਦੀਆਂ ਖ਼ਬਰਾਂ ਵਿਚਾਲੇ ਸ਼ੇਅਰ ਮਾਰਕੀਟ ‘ਚ ਤੇਜ਼ੀ

3 hours ago
ਮਜੀਠੀਆ ਮਾਮਲੇ ਵਿੱਚ ਅੰਮ੍ਰਿਤਸਰ ਅਦਾਲਤ ‘ਚ ਸੁਣਵਾਈ ਅੱਜ

ਮਜੀਠੀਆ ਮਾਮਲੇ ਵਿੱਚ ਅੰਮ੍ਰਿਤਸਰ ਅਦਾਲਤ ‘ਚ ਸੁਣਵਾਈ ਅੱਜ

3 hours ago
India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਸ਼੍ਰੀਲੰਕਾ ਏ ਟੀਮ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਸ਼੍ਰੀਲੰਕਾ ਏ ਟੀਮ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

4 hours ago
Hindi News
English News
Monday, June 15, 2026
No Result
View All Result
38 °c
Chandigarh
33 ° Tue
35 ° Wed
35 ° Thu
35 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking: ਪੰਜਾਬ ‘ਚ ਕਈ ਥਾਈਂ ED ਦੀ ਰੇਡ, ਕੇਜਰੀਵਾਲ ਨੇ ਲਾਏ ਗੰਭੀਰ ਇਲਜ਼ਾਮ

June 9, 2026
in ਖਬਰਾਂ, ਪੰਜਾਬ
Breaking: ਪੰਜਾਬ ‘ਚ ਕਈ ਥਾਈਂ ED ਦੀ ਰੇਡ, ਕੇਜਰੀਵਾਲ ਨੇ ਲਾਏ ਗੰਭੀਰ ਇਲਜ਼ਾਮ

Breaking: ਪੰਜਾਬ ‘ਚ ਕਈ ਥਾਈਂ ED ਦੀ ਰੇਡ, ਕੇਜਰੀਵਾਲ ਨੇ ਲਾਏ ਗੰਭੀਰ ਇਲਜ਼ਾਮ

– ਈਡੀ ਪੰਜਾਬ ਵਿੱਚ ਛੋਟੇ ਹਿੰਦੂ ਵਪਾਰੀਆਂ ਨੂੰ ਪਰੇਸ਼ਾਨ ਕਰ ਰਹੀ – ਕੇਜਰੀਵਾਲ

ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ): ਪੰਜਾਬ ਵਿੱਚ ਅੱਜ ਸਵੇਰੇ ED ਵੱਲੋਂ ਪੰਜਾਬ ‘ਚ ਕਈ ਥਾਵਾਂ ‘ਤੇ ਛਾਪੇ ਮਾਰੇ ਜਾ ਰਹੇ ਹਨ। ਈਡੀ ਨੇ ਮੰਗਲਵਾਰ ਨੂੰ ਜਲੰਧਰ ਦੇ ਨਿਊ ਜਵਾਹਰ ਨਗਰ ਵਿੱਚ ਇੱਕ ਚਾਰਟਰਡ ਅਕਾਊਂਟੈਂਟ (ਸੀਏ) ਦੇ ਘਰ ਛਾਪਾ ਮਾਰਿਆ। ਇਹ ਖ਼ਬਰ ਹੈ ਕਿ ਈਡੀ ਟੀਮਾਂ ਨੇ ਲੁਧਿਆਣਾ ਵਿੱਚ ਵੀ ਇੱਕ ਸੀਏ ਦੇ ਘਰ ਛਾਪਾ ਮਾਰਿਆ ਹੈ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਈਡੀ ਦੀਆਂ ਟੀਮਾਂ ਨੇ ਜਲੰਧਰ ਦੇ ਦੋ ਸਿਆਸਤਦਾਨਾਂ ਦੇ ਘਰਾਂ ‘ਤੇ ਵੀ ਛਾਪਾ ਮਾਰਿਆ ਹੈ। ਹਾਲਾਂਕਿ, ਪੁਲਿਸ ਜਾਂ ਈਡੀ ਵੱਲੋਂ ਇਸ ਰੇਡ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਛਾਪੇਮਾਰੀ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਜਾ ਰਿਹਾ ਹੈ।

ਛਾਪੇਮਾਰੀ ਕਰਨ ਤੋਂ ਬਾਅਦ ਵੱਲੋਂ ਦਸਤਾਵੇਜ਼ਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਕਈ ਥਾਵਾਂ ‘ਤੇ ਈਡੀ ਦੇ ਛਾਪੇਮਾਰੀ ਵੀ ਕੀਤੀ ਗਈ ਹੈ। ਹਾਲਾਂਕਿ ਕੇ ਇਹ ਰੇਡਾਂ ਕਿਉਂ ਕੀਤੀਆਂ ਗਈਆਂ ਹਨ, ਇਸ ਬਾਰੇ ਅਜੇ ਤੱਕ ਕੋਈ ਵੀ ਅਧਿਕਾਰਿਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਇਸ ਰੇਡ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਨੇ ‘X’ ‘ਤੇ ਇੱਕ ਪੋਸਟ ਪਾਈ ਹੈ। ਕੇਜਰੀਵਾਲ ਨੇ ਕਿਹਾ ਕਿ, “ਈਡੀ ਇੱਕ ਵਾਰ ਫਿਰ ਪੰਜਾਬ ਵਿੱਚ ਹਿੰਦੂ ਵਪਾਰੀਆਂ ‘ਤੇ ਛਾਪੇਮਾਰੀ ਕਰ ਰਹੀ ਹੈ। ਈਡੀ ਪੰਜਾਬ ਵਿੱਚ ਛੋਟੇ ਹਿੰਦੂ ਵਪਾਰੀਆਂ ਨੂੰ ਪਰੇਸ਼ਾਨ ਕਰ ਰਹੀ ਹੈ। ਮੈਂ ਸਾਰੇ ਵਪਾਰੀਆਂ ਨੂੰ ਅਪੀਲ ਕਰਦਾ ਹਾਂ: ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਪੂਰਾ ਪੰਜਾਬ ਅਤੇ ਪੰਜਾਬ ਸਰਕਾਰ ਤੁਹਾਡੇ ਨਾਲ ਹੈ। ਇਕੱਠੇ ਮਿਲ ਕੇ, ਅਸੀਂ ਈਡੀ ਦਾ ਮੁਕਾਬਲਾ ਕਰਾਂਗੇ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: breakingBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

UPSC ਪ੍ਰੀਖਿਆ ‘ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ

UPSC ਪ੍ਰੀਖਿਆ ‘ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ

by Jaspreet Kaur
June 15, 2026
0

UPSC ਪ੍ਰੀਖਿਆ 'ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ - ਵਿਦਿਆਰਥੀਆਂ ਤੇ ਮਾਪਿਆਂ ਨੂੰ ਦਿੱਤੀ...

‘ ਕੁਮਕੁਮ ਭਾਗਿਆ ‘ ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ

‘ ਕੁਮਕੁਮ ਭਾਗਿਆ ‘ ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ

by Navjot
June 15, 2026
0

' ਕੁਮਕੁਮ ਭਾਗਿਆ' ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ   ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ) 'ਕੁਮਕੁਮ ਭਾਗਿਆ' ਵਿੱਚ ਆਪਣੀ ਭੂਮਿਕਾ ਲਈ...

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ 

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ 

by Navjot
June 15, 2026
0

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ  ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ) ਅੱਜ (15 ਜੂਨ) ਸੋਨੇ...

ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ

ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ

by Navjot
June 15, 2026
0

ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ   ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ) ਅੰਮ੍ਰਿਤਸਰ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

UPSC ਪ੍ਰੀਖਿਆ ‘ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ

UPSC ਪ੍ਰੀਖਿਆ ‘ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ

by Jaspreet Kaur
June 15, 2026
0

UPSC ਪ੍ਰੀਖਿਆ 'ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ - ਵਿਦਿਆਰਥੀਆਂ ਤੇ ਮਾਪਿਆਂ ਨੂੰ ਦਿੱਤੀ...

Most Popular

Entertainment: ਮੇਹਰ ਮਿੱਤਲ ਦੀ ਯਾਦ ਵਿੱਚ ਹੋਵੇਗਾ ‘ਸ਼ਾਰਟ ਫਿਲਮ ਫੈਸਟੀਵਲ’

Entertainment: ਮੇਹਰ ਮਿੱਤਲ ਦੀ ਯਾਦ ਵਿੱਚ ਹੋਵੇਗਾ ‘ਸ਼ਾਰਟ ਫਿਲਮ ਫੈਸਟੀਵਲ’

by Ranjit Singh
1 week ago
0

Entertainment: ਮੇਹਰ ਮਿੱਤਲ ਦੀ ਯਾਦ ਵਿੱਚ ਹੋਵੇਗਾ 'ਸ਼ਾਰਟ ਫਿਲਮ ਫੈਸਟੀਵਲ' ਚੰਡੀਗੜ੍ਹ, 7 ਜੂਨ (ਵਿਸ਼ਵ ਵਾਰਤਾ) - ਪੰਜਾਬੀ ਫਿਲਮ ਅਤੇ ਟੀਵੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 